Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    12:46:48 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ, ਪੰਜਾਬ 'ਚ ਮਾਈਨਿੰਗ 'ਤੇ ਹਾਈਕੋਰਟ ਨੇ ਲਾਈ ਰੋਕ, ਪੜ੍ਹੋ Top 10

PUNJAB News Punjabi(ਪੰਜਾਬ)

ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ, ਪੰਜਾਬ 'ਚ ਮਾਈਨਿੰਗ 'ਤੇ ਹਾਈਕੋਰਟ ਨੇ ਲਾਈ ਰੋਕ, ਪੜ੍ਹੋ Top 10

  • Edited By Anmol Tagra,
  • Updated: 10 Nov, 2022 10:03 PM
Jalandhar
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਅੱਜ ਕੋਟਕਪੂਰਾ ਵਿਖੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪਰਦੀਪ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਤਾਂ ਉੱਧਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ 'ਚ ਮਾਈਨਿੰਗ 'ਤੇ ਰੋਕ ਲਾ ਦਿੱਤੀ।  ਪੜ੍ਹੋ ਅੱਜ ਦੀਆਂ Top 10 ਖ਼ਬਰਾਂ-

ਕੋਟਕਪੂਰਾ 'ਚ ਵੱਡੀ ਵਾਰਦਾਤ : ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)

ਕੋਟਕਪੂਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਡੇਰਾ ਪ੍ਰੇਮੀ ਪਰਦੀਪ ਦੇ ਤੌਰ 'ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਡੇਰਾ ਪ੍ਰੇਮੀ ਪਰਦੀਪ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

ਅਹਿਮ ਖ਼ਬਰ : ਪੰਜਾਬ 'ਚ ਮਾਈਨਿੰਗ 'ਤੇ ਹਾਈਕੋਰਟ ਨੇ ਲਾਈ ਰੋਕ, ਸਰਕਾਰ ਨੂੰ ਜਾਰੀ ਕੀਤੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ 'ਚ ਮਾਈਨਿੰਗ 'ਤੇ ਰੋਕ ਲਾ ਦਿੱਤੀ ਹੈ। ਜਾਣਕਾਰੀ ਮੁਤਾਬਕ ਐਡਵੋਕੇਟ ਸਹਿਜਪ੍ਰੀਤ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਖ਼ੁਦ ਹੀ ਗੈਰ-ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਮਾਈਨਿੰਗ ਕਾਰਨ ਨਦੀਆਂ 'ਚ ਭਾਰੀ ਮਸ਼ੀਨਰੀ ਦਾ ਇਸਤੇਮਾਲ ਹੋ ਰਿਹਾ ਹੈ।

ਵੱਡੀ ਖ਼ਬਰ : ਗੈਂਗਸਟਰ ਗੋਲਡੀ ਬਰਾੜ ਨੇ ਲਈ ਕੋਟਕਪੂਰਾ 'ਚ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ, ਪਾਈ ਪੋਸਟ

ਕੋਟਕਪੂਰਾ 'ਚ ਵੀਰਵਾਰ ਸਵੇਰੇ ਗੋਲੀਆਂ ਮਾਰ ਕੇ ਬਰਗਾੜੀ ਬੇਅਦਬੀ ਮਾਮਲੇ ਦੇ ਦੋਸ਼ੀ ਪਰਦੀਪ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਵੱਲੋਂ ਲਈ ਗਈ ਹੈ। ਗੋਲਡੀ ਬਰਾੜ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਗੋਲਡੀ ਬਰਾੜ ਨੇ ਆਪਣੀ ਪੋਸਟ 'ਚ ਲਿਖਿਆ ਹੈ ਕਿ ਅੱਜ ਜੋ ਕੋਟਕਪੂਰਾ 'ਚ ਬਰਗਾੜੀ ਬੇਅਦਬੀ ਕੇਸ ਦੇ ਦੋਸ਼ੀ ਪਰਦੀਪ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ।

ਲੁਧਿਆਣਾ 'ਚ ASI ਨੇ ਖ਼ੁਦ ਨੂੰ ਮਾਰੀ ਗੋਲੀ, ਮਾਨਸਿਕ ਪਰੇਸ਼ਾਨੀ ਕਾਰਨ ਚੁੱਕਿਆ ਖ਼ੌਫ਼ਨਾਕ ਕਦਮ

ਸਥਾਨਕ ਥਾਣਾ ਸਰਾਭਾ ਨਗਰ 'ਚ ਤਾਇਨਾਤ ਏ. ਐੱਸ. ਆਈ. ਨੇ ਸ਼ੱਕੀ ਹਾਲਾਤ 'ਚ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਦੀ ਪਛਾਣ ਏ. ਐੱਸ. ਆਈ. ਮਨੋਹਰ ਲਾਲ ਦੇ ਤੌਰ 'ਤੇ ਹੋਈ ਹੈ, ਜੋ ਕਿ ਥਾਣੇ 'ਚ ਮਾਲਖ਼ਾਨੇ ਦਾ ਮੁਖੀ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਮਾਲਖ਼ਾਨੇ 'ਚ ਪਈ ਰਾਈਫ਼ਲ ਨਾਲ ਉਸ ਨੇ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪੁੱਜੀ।

ਭੂਆ ਦੇ ਮੁੰਡੇ ਨੂੰ ਵਟਸਐਪ 'ਤੇ ਮੈਸੇਜ ਭੇਜ ਨੌਜਵਾਨ ਨੇ ਨਹਿਰ 'ਚ ਮਾਰੀ ਛਾਲ, 4 ਦਿਨਾਂ ਬਾਅਦ ਮਿਲੀ ਲਾਸ਼

ਬੀਤੇ 4 ਦਿਨਾਂ ਤੋਂ ਲਾਪਤਾ ਹੋਏ ਮੁੱਹਲਾ ਅਜੀਮਗੜ੍ਹ ਵਾਸੀ ਪਾਰਸ ਸੋਨੀ (22) ਲਾਸ਼ ਅੱਜ ਸਵੇਰੇ ਹਨੂੰਮਾਨਗੜ੍ਹ ਰੋਡ ਤੋਂ ਲੰਘਦੀ ਮਲੂਕਪੁਰਾ ਨਹਿਰ 'ਚੋਂ ਬਰਾਮਦ ਹੋਈ। ਜਿਸ ਦੀ ਲਾਸ਼ ਨੂੰ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਮੈਂਬਰਾਂ ਨੇ ਬਾਹਰ ਕੱਢ ਪੁਲਸ ਦੀ ਮੌਜੂਦਗੀ ਹੇਠਾਂ ਹਸਪਤਾਲ ਦੀ ਮੋਰਚਰੀ ਵਿਚ ਰਖਵਾਈ ਹੈ।ਜਾਣਕਾਰੀ ਮੁਤਾਬਕ ਪਾਰਸ ਸੋਨੀ ਪੁੱਤਰ ਹਰਿਭਗਤ ਸੋਨੀ ਚਾਰ ਦਿਨ ਪਹਿਲਾਂ ਆਪਣੇ ਘਰ ਤੋਂ ਨਿਕਲਿਆ ਅਤੇ ਉਸ ਨੇ ਆਪਣੇ ਭੂਆ ਦੇ ਮੁੰਡੇ ਨੂੰ ਮੈਸੇਜ ਭੇਜਿਆ। 

ਇਨਸਾਨ ਬਣਿਆ ਹੈਵਾਨ! ਪਟਿਆਲਾ 'ਚ ਰਾਹ ਜਾਂਦੀ ਬੇਸਹਾਰਾ ਗਾਂ ਨੂੰ ਵਿਅਕਤੀ ਨੇ ਮਾਰੀ ਗੋਲ਼ੀ

ਪਟਿਆਲਾ ਦੇ ਭਾਦਸੋਂ ਰੋਡ ਵਿਖੇ ਸਥਿਤ ਇੱਕ ਇਲਾਕੇ ਵਿੱਚ ਬੜੀ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ , ਜਿੱਥੇ ਇਕ ਵਿਅਕਤੀ ਵੱਲੋਂ ਗੁੱਸੇ 'ਚ ਆ ਕੇ ਰਾਹ ਜਾਂਦੀ ਇਕ ਬੇਸਹਾਰਾ ਗਾਂ ਨੂੰ ਗੋਲੀ ਮਾਰ ਦਿੱਤੀ ਗਈ। ਗੋਲ਼ੀ ਲੱਗਣ ਕਾਰਨ ਗਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਮਿਲਦਿਆਂ ਹੀ ਪੁਲਸ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਦੋਸ਼ੀ ਬਿਕਰਮ ਨੂੰ ਗ੍ਰਿਫ਼ਤਾਰ ਕਰ ਲਿਆ। 

ਸੜਕ ਹਾਦਸੇ ਨੇ ਨਿਗਲੇ ਮਾਪਿਆਂ ਦੇ ਗੱਭਰੂ ਪੁੱਤ, ਧਾਰਮਿਕ ਸਥਾਨ 'ਤੇ ਜਾ ਰਹੇ ਕਪੂਰਥਲਾ ਦੇ 2 ਨੌਜਵਾਨਾਂ ਦੀ ਮੌਤ

ਮੋਟਰਸਾਈਕਲ 'ਤੇ ਸਵਾਰ ਹੋ ਕੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਕਪੂਰਥਲਾ ਵਾਸੀ ਦੋ ਨੌਜਵਾਨਾਂ ਦੀ ਪਿੰਡ ਟੁੱਟਾਂ ਤੇ ਜਹਾਂਗੀਰ ਦੇ ਵਿਚਕਾਰ ਏਪੈਕਸ ਸਕੂਲ ਨੇੜੇ ਕਾਰ ਨਾਲ ਟਕਰਾਉਣ ਕਾਰਨ ਸੜਕ ਹਾਦਸੇ ਵਿਚ ਮੌਤ ਹੋ ਗਈ। 

ਵਿਆਹ ਨਾ ਹੋਣ ਤੋਂ ਨਾਰਾਜ਼ ਨੌਜਵਾਨ ਨੇ ਬੈਟ ਨਾਲ ਕੁੱਟ ਕੇ ਬਜ਼ੁਰਗ ਮਾਂ ਦਾ ਕੀਤਾ ਕਤਲ

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ’ਚ ਵਿਆਹ ਨਾ ਹੋਣ ਤੋਂ ਨਾਰਾਜ਼ 32 ਸਾਲਾ ਨੌਜਵਾਨ ਨੇ ਆਪਣੀ 67 ਸਾਲਾ ਮਾਂ ਦਾ ਕ੍ਰਿਕਟ ਬੈਟ ਨਾਲ ਕੁੱਟ-ਕੱਟ ਕੇ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਮਾਂ ਦੀ ਮੌਤ ਮਗਰੋਂ ਜੁਰਮ ਲੁਕਾਉਣ ਦੇ ਇਰਾਦੇ ਨਾਲ ਦੋਸ਼ੀ ਨੇ ਛੱਤ ਤੋਂ ਡਿੱਗਣ ਦੀ ਗੱਲ ਆਖੀ। ਹਾਲਾਂਕਿ ਪੁਲਸ ਨੇ ਉਸ ਨੂੰ ਕਤਲ ਦੇ ਦੋਸ਼ ’ਚ ਗ੍ਰਿਫ਼ਤਾਰ ਕਰ ਲਿਆ ਹੈ। 

T20 WC 2022 'ਚੋਂ ਭਾਰਤ ਬਾਹਰ, ਇੰਗਲੈਂਡ ਨੇ 10 ਵਿਕਟਾਂ ਨਾਲ ਹਰਾਇਆ

ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਵਿਸ਼ਵ ਕੱਪ 2022 ਦਾ ਦੂਜਾ ਸੈਮੀਫਾਈਨਲ ਮੈਚ ਅੱਜ ਐਡੀਲੇਡ ਓਵਲ 'ਚ ਖੇਡਿਆ ਗਿਆ। ਮੈਚ 'ਚ ਇੰਗਲੈਂਡ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 168 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਇੰਗਲੈਂਡ ਨੂੰ ਜਿੱਤ ਲਈ 169 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਨੇ ਬਿਨਾ ਕੋਈ ਵਿਕਟ ਗੁਆਏ 16 ਓਵਰਾਂ 'ਚ 170 ਦੌੜਾਂ ਬਣਾਈਆਂ ਤੇ 10 ਵਿਕਟਾਂ ਨਾਲ ਮੈਚ ਜਿੱਤ ਲਿਆ। 

ਵੱਡੀ ਖ਼ਬਰ: ਮਾਲਦੀਵ 'ਚ ਬਿਲਡਿੰਗ ਨੂੰ ਲੱਗੀ ਭਿਆਨਕ ਅੱਗ, 9 ਭਾਰਤੀਆਂ ਦੀ ਮੌਤ (ਵੀਡੀਓ)

ਮਾਲੇ 'ਚ ਇਕ ਬਿਲਡਿੰਗ ਵਿਚ ਭਿਆਨਕ ਅੱਗ ਲੱਗਣ ਕਾਰਨ 9 ਭਾਰਤੀਆਂ ਸਮੇਤ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਮਾਲਦੀਵ ਦੀ ਫਾਇਰ ਸਰਵਿਸ ਨੇ ਇਹ ਜਾਣਕਾਰੀ ਦਿੱਤੀ। ਸਥਾਨਕ ਮੀਡੀਆ ਮੁਤਾਬਕ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਨਾਲ ਤਬਾਹ ਹੋਈ ਇਮਾਰਤ ਦੀ ਉਪਰਲੀ ਮੰਜ਼ਿਲ ਤੋਂ 10 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। 

  • Top 10 News
  • Murder
  • Highcourt
  • Goldy Brar
  • Mining
  • ਕਤਲ
  • ਹਾਈਕੋਰਟ
  • ਗੋਲਡੀ ਬਰਾੜ
  • ਮਾਈਨਿੰਗ
  • ਡੇਰਾ ਪ੍ਰੇਮੀ

SGPC ਚੋਣ ਜਿੱਤਣ ਤੋਂ ਬਾਅਦ ਮਜੀਠੀਆ ਦਾ ਬਿਆਨ- 'ਸ਼੍ਰੋਮਣੀ ਕਮੇਟੀ ਨੂੰ ਤੋੜਨ ’ਚ ਵਿਰੋਧੀ ਕਦੇ ਨਹੀਂ ਹੋਣਗੇ ਕਾਮਯਾਬ'

NEXT STORY

Stories You May Like

  • highcourt stays fireman recruitment controversy in punjab
    ਪੰਜਾਬ 'ਚ ਫਾਇਰਮੈਨ ਭਰਤੀ ਵਿਵਾਦ ਮਾਮਲੇ 'ਚ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਸੁਣਾਇਆ ਫ਼ੈਸਲਾ
  • accused named in rpg
    ਪੰਜਾਬ; RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
  • youth murder case
    ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
  • instagram boyfriend girlfriend
    ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ ਪਿੱਛੇ ਲੱਗ ਮਾਂ ਨੇ ਮਾਰ 'ਤੇ ਕੁੱਖੋਂ ਜੰਮੇ ਜਵਾਕ
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • shocking incident in punjab
    ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
  • there will be no iphone   langar
    ਅੱਜ ਨਹੀਂ ਲੱਗੇਗਾ iPhone ਦਾ ਲੰਗਰ, ਚੰਡੀਗੜ੍ਹ ਪ੍ਰਸ਼ਾਸਨ ਨੇ ਲਾਈ ਰੋਕ, ਪੜ੍ਹੋ ਕੀ ਹੈ ਵਜ੍ਹਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • dirba mandi news
      ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਮੁਲਾਜ਼ਮ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +