Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:56:22 AM

  • birth tourism

    ਅਮਰੀਕਾ ਨੇ 'Birth Tourism' 'ਤੇ ਕੱਸਿਆ ਸ਼ਿਕੰਜਾ...

  • stock market crashes  sensex falls 700 points  nifty 23 220

    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ...

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਹੋਟਲ 'ਚ ਕਿਸੇ ਹੋਰ ਨਾਲ ਫੜ੍ਹੀ 'ਸਰਪੰਚਣੀ' ਤੇ ਪੰਜਾਬ ਦਾ ਸਭ ਤੋਂ ਵੱਡਾ ਹਾਈਵੇਅ ਬੰਦ, ਅੱਜ ਦੀਆਂ TOP-10 ਖ਼ਬਰਾਂ

PUNJAB News Punjabi(ਪੰਜਾਬ)

ਹੋਟਲ 'ਚ ਕਿਸੇ ਹੋਰ ਨਾਲ ਫੜ੍ਹੀ 'ਸਰਪੰਚਣੀ' ਤੇ ਪੰਜਾਬ ਦਾ ਸਭ ਤੋਂ ਵੱਡਾ ਹਾਈਵੇਅ ਬੰਦ, ਅੱਜ ਦੀਆਂ TOP-10 ਖ਼ਬਰਾਂ

  • Edited By Baljit Singh,
  • Updated: 28 Jan, 2025 07:02 PM
Punjab
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਗੁਰਦਾਸਪੁਰ ਦੇ ਨੇੜਲੇ ਇੱਕ ਪਿੰਡ ਦੇ ਮੌਜੂਦਾ ਸਰਪੰਚ ਦੀ ਪਤਨੀ ਇੱਕ ਅਜਨਬੀ ਨਾਲ ਪਠਾਨਕੋਟ ਬੱਸ ਸਟੈਂਡ ਨੇੜੇ ਇੱਕ ਹੋਟਲ ਵਿੱਚ ਗਈ ਅਤੇ ਉੱਥੇ ਇੱਕ ਕਮਰਾ ਕਿਰਾਏ ’ਤੇ ਲੈ ਲਿਆ। ਉਨ੍ਹਾਂ ਦੋਵਾਂ ਨੂੰ ਕਮਰੇ ਵਿੱਚ ਦਾਖਲ ਹੋਏ ਸਿਰਫ਼ 15 ਮਿੰਟ ਹੀ ਹੋਏ ਸਨ ਕਿ ਔਰਤ ਦਾ ਸਰਪੰਚ ਪਤੀ ਵੀ ਉੱਥੇ ਪਹੁੰਚ ਗਿਆ। ਹੋਟਲ ਦੇ ਰਿਸੈਪਸ਼ਨ ’ਤੇ ਪੁੱਛਣ ਤੋਂ ਬਾਅਦ, ਉਹ ਸਿੱਧਾ ਕਮਰੇ ਵਿੱਚ ਦਾਖ਼ਲ ਹੋਇਆ। ਉਹ ਕਮਰੇ ਵਿੱਚ ਵੜਿਆ ਅਤੇ ਆਪਣੀ ਪਤਨੀ ਨੂੰ ਕਿਸੇ ਹੋਰ ਆਦਮੀ ਨਾਲ ਦੇਖ ਕੇ ਗੁੱਸੇ ਵਿੱਚ ਆ ਕੇ ਉਸ ਨੇ ਆਪਣੀ ਜੇਬ ਵਿੱਚੋਂ ਪਿਸਤੌਲ ਕੱਢੀ ਅਤੇ ਹਵਾ ਵਿੱਚ ਗੋਲੀ ਚਲਾ ਦਿੱਤੀ। ਇਸ ਦੇ ਨਾਲ ਹੀ ਗਣਤੰਤਰ ਦਿਵਸ ਵਾਲੇ ਦਿਨ ਅੰਮ੍ਰਿਤਸਰ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤੀਮਾ ਦੀ ਬੇਅਦਬੀ ਕਾਰਨ ਸਮੁੱਚੇ ਦਲਿਤ ਸਮਾਜ ਵਿਚ ਭਾਰੀ ਰੋਸ ਹੈ। ਇਸ ਘਟਨਾ ਦੇ ਵਿਰੋਧ ਵਿਚ ਕੱਲ੍ਹ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਸੀ ਤੇ ਅੱਜ ਜਲੰਧਰ, ਲੁਧਿਆਣਾ, ਮੋਗਾ ਸਮੇਤ ਹੋਰ ਕਈ ਸ਼ਹਿਰਾਂ ਵਿਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਜਲੰਧਰ ਬਾਈਪਾਸ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ ਤੇ ਆਵਾਜਾਈ ਰੋਕ ਦਿੱਤੀ ਗਈ ਹੈ।  ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਪੰਜਾਬ 'ਚ ਹਾਈਵੇਅ ਜਾਮ, ਪੂਰੀ ਤਰ੍ਹਾਂ ਰੋਕੀ ਗਈ ਆਵਾਜਾਈ
ਗਣਤੰਤਰ ਦਿਵਸ ਵਾਲੇ ਦਿਨ ਅੰਮ੍ਰਿਤਸਰ 'ਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤੀਮਾ ਦੀ ਬੇਅਦਬੀ ਕਾਰਨ ਸਮੁੱਚੇ ਦਲਿਤ ਸਮਾਜ ਵਿਚ ਭਾਰੀ ਰੋਸ ਹੈ। ਇਸ ਘਟਨਾ ਦੇ ਵਿਰੋਧ ਵਿਚ ਕੱਲ੍ਹ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਸੀ ਤੇ ਅੱਜ ਜਲੰਧਰ, ਲੁਧਿਆਣਾ, ਮੋਗਾ ਸਮੇਤ ਹੋਰ ਕਈ ਸ਼ਹਿਰਾਂ ਵਿਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਜਲੰਧਰ ਬਾਈਪਾਸ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਗਿਆ ਹੈ ਤੇ ਆਵਾਜਾਈ ਰੋਕ ਦਿੱਤੀ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ 'ਸਰਪੰਚਣੀ', ਤੇ ਫਿਰ...
ਗੁਰਦਾਸਪੁਰ ਦੇ ਨੇੜਲੇ ਇੱਕ ਪਿੰਡ ਦੇ ਮੌਜੂਦਾ ਸਰਪੰਚ ਦੀ ਪਤਨੀ ਇੱਕ ਅਜਨਬੀ ਨਾਲ ਪਠਾਨਕੋਟ ਬੱਸ ਸਟੈਂਡ ਨੇੜੇ ਇੱਕ ਹੋਟਲ ਵਿੱਚ ਗਈ ਅਤੇ ਉੱਥੇ ਇੱਕ ਕਮਰਾ ਕਿਰਾਏ ’ਤੇ ਲੈ ਲਿਆ। ਉਨ੍ਹਾਂ ਦੋਵਾਂ ਨੂੰ ਕਮਰੇ ਵਿੱਚ ਦਾਖਲ ਹੋਏ ਸਿਰਫ਼ 15 ਮਿੰਟ ਹੀ ਹੋਏ ਸਨ ਕਿ ਔਰਤ ਦਾ ਸਰਪੰਚ ਪਤੀ ਵੀ ਉੱਥੇ ਪਹੁੰਚ ਗਿਆ। ਹੋਟਲ ਦੇ ਰਿਸੈਪਸ਼ਨ ’ਤੇ ਪੁੱਛਣ ਤੋਂ ਬਾਅਦ, ਉਹ ਸਿੱਧਾ ਕਮਰੇ ਵਿੱਚ ਦਾਖ਼ਲ ਹੋਇਆ। ਉਹ ਕਮਰੇ ਵਿੱਚ ਵੜਿਆ ਅਤੇ ਆਪਣੀ ਪਤਨੀ ਨੂੰ ਕਿਸੇ ਹੋਰ ਆਦਮੀ ਨਾਲ ਦੇਖ ਕੇ ਗੁੱਸੇ ਵਿੱਚ ਆ ਕੇ ਉਸ ਨੇ ਆਪਣੀ ਜੇਬ ਵਿੱਚੋਂ ਪਿਸਤੌਲ ਕੱਢੀ ਅਤੇ ਹਵਾ ਵਿੱਚ ਗੋਲੀ ਚਲਾ ਦਿੱਤੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਸਰਕਾਰੀ ਮੁਲਾਜ਼ਮਾਂ ਨੂੰ ਲੱਗੇਗਾ 5000 ਜੁਰਮਾਨਾ, ਪੰਜਾਬ ਸਰਕਾਰ ਨੇ ਜਾਰੀ ਕੀਤਾ ਸਖ਼ਤ ਫ਼ਰਮਾਨ
ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ। ਜੰਜੂਆ ਨੇ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ ਵਧੀਕ ਡਿਪਟੀ ਕਮਿਸ਼ਨਰ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਪਾਇਆ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਕੋਲ ਅਪੀਲ ਦਾਇਰ ਕਰਨ ਦਾ ਪੂਰਾ ਅਧਿਕਾਰ ਹੈ, ਜੋ ਕਿਸੇ ਵੀ ਨਾਮਜ਼ਦ ਅਧਿਕਾਰੀ, ਜੋ ਸੇਵਾਵਾਂ ਵਿਚ ਦੇਰੀ ਕਰਦਾ ਜਾਂ ਇਨਕਾਰ ਕਰਦਾ ਪਾਇਆ ਜਾਂਦਾ, ਵਿਰੁੱਧ ਖੁਦ ਨੋਟਿਸ ਵੀ ਲੈ ਸਕਦੇ ਹਨ । ਉਨ੍ਹਾਂ ਅੱਗੇ ਜ਼ੋਰ ਦਿੱਤਾ ਕਿ ਵਧੀਕ ਡਿਪਟੀ ਕਮਿਸ਼ਨਰ ਕੋਲ ਜਨਤਾ ਨੂੰ ਸੇਵਾਵਾਂ ਵਿਚ ਦੇਰੀ ਕਰਨ ਲਈ ਜ਼ਿੰਮੇਵਾਰ ਅਧਿਕਾਰੀਆਂ 'ਤੇ 5000 ਰੁਪਏ ਤੱਕ ਦਾ ਜੁਰਮਾਨਾ ਲਗਾਉਣ ਦਾ ਅਧਿਕਾਰ ਵੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਬੰਦ ਦੀ ਕਾਲ ਦੌਰਾਨ ਜਲੰਧਰ ਸਣੇ ਇਨ੍ਹਾਂ ਜ਼ਿਲ੍ਹਿਆਂ 'ਚ ਪੱਸਰਿਆ ਸੰਨਾਟਾ
ਪੰਜਾਬ ਦੇ ਅੰਮ੍ਰਿਤਸਰ ਵਿੱਚ ਗਣਤੰਤਰ ਦਿਵਸ ਮੌਕੇ 'ਤੇ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਦੀ ਭੰਨਤੋੜ ਦੇ ਵਿਰੋਧ ਵਿਚ ਪੂਰੇ ਦਲਿਤ ਸਮਾਜ 'ਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਜਲੰਧਰ ਸਣੇ ਮੋਗਾ ਤੇ ਹੁਸ਼ਿਆਰਪੁਰ ਬੰਦ ਕੀਤਾ ਗਿਆ ਹੈ। ਕਿਸੇ ਵੀ ਕਾਰੋਬਾਰੀ ਨੇ ਸ਼ਹਿਰ ਦੀਆਂ ਦੁਕਾਨਾਂ, ਬਾਜ਼ਾਰਾਂ ਆਦਿ ਵਿੱਚ ਆਪਣਾ ਕਾਰੋਬਾਰ ਨਹੀਂ ਖੋਲ੍ਹਿਆ। ਸਵੇਰੇ 8 ਵਜੇ ਤੋਂ ਬੰਦ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਹਰ ਚੌਰਾਹੇ 'ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਇੱਕ ਬੰਦ ਸ਼ਾਮ 5 ਵਜੇ ਤੱਕ ਰਹੇਗਾ। ਇੱਥੇ ਦੱਸ ਦੇਈਏ ਕਿ ਮੈਡੀਕਲ ਅਤੇ ਯੂਨੀਵਰਸਿਟੀ ਪ੍ਰੀਖਿਆਵਾਂ ਦੇਣ ਜਾ ਰਹੇ ਵਿਦਿਆਰਥੀਆਂ ਲਈ ਸਹੂਲਤਾਂ ਸਮੇਤ ਹੋਰ ਐਮਰਜੈਂਸੀ ਸਹੂਲਤਾਂ ਚਾਲੂ ਰਹਿਣਗੀਆਂ। ਇਨ੍ਹਾਂ ਲਈ ਕੋਈ ਪਾਬੰਦੀ ਨਹੀਂ ਲਗਾਈ ਗਈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਲੁਧਿਆਣਾ 'ਚ ਕਈ SHOs ਦੇ ਤਬਾਦਲੇ, ਕਈਆਂ ਨੂੰ ਕੀਤਾ ਇਧਰੋਂ-ਉਧਰ
ਕਮਿਸ਼ਨਰੇਟ ਪੁਲਸ ਅਧੀਨ ਥਾਣਿਆਂ ਦੇ ਕਈ ਐੱਸ. ਐੱਚ. ਓਜ਼. ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈਆਂ ਨੂੰ ਇਧਰ ਤੋਂ ਉੱਧਰ ਕੀਤਾ ਗਿਆ ਹੈ। ਥਾਣਾ ਦਰੇਸੀ ਦੇ ਐੱਸ. ਐੱਚ. ਓ. ਅਵਤਾਰ ਸਿੰਘ ਨੂੰ ਥਾਣਾ ਸਦਰ ਲਾਇਆ ਗਿਆ ਹੈ, ਜਦੋਂ ਕਿ ਪੁਲਸ ਲਾਈਨ ਤੋਂ ਇੰਸਪੈਕਟਰ ਸਤਵੰਤ ਸਿੰਘ ਨੂੰ ਥਾਣਾ ਦਰੇਸੀ ਦਾ ਐੱਸ. ਐੱਚ. ਓ. ਲਾਇਆ ਗਿਆ ਹੈ। ਥਾਣਾ ਸਦਰ ਦੇ ਐੱਸ. ਐੱਚ. ਓ. ਹਰਸ਼ਵੀਰ ਸਿੰਘ ਨੂੰ ਪੁਲਸ ਲਾਈਨ ਭੇਜਿਆ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ, ਹਨੀਪ੍ਰੀਤ ਖ਼ੁਦ ਲੈਣ ਪਹੁੰਚੀ ਜੇਲ੍ਹ
ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਮੁੜ ਪੈਰੋਲ ਮਿਲ ਗਈ ਹੈ। ਉਹ ਅੱਜ ਯਾਨੀ ਮੰਗਲਵਾਰ ਸਵੇਰੇ ਜੇਲ੍ਹ ਤੋਂ ਬਾਹਰ ਆ ਗਿਆ। ਹਨੀਪ੍ਰੀਤ ਖੁਦ ਡੇਰੇ ਦੀਆਂ 2 ਗੱਡੀਆਂ ਲੈ ਕੇ ਰਾਮ ਰਹੀਮ ਨੂੰ ਜੇਲ੍ਹ ਤੋਂ ਲੈਣ ਪਹੁੰਚੀ। ਮਿਲੀ ਜਾਣਕਾਰੀ ਅਨੁਸਾਰ, ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲੀ ਹੈ। ਇਸ ਦੌਰਾਨ ਰਾਮ ਰਹੀਮ 10 ਦਿਨ ਤੱਕ ਸਿਰਸਾ ਡੇਰੇ 'ਚ ਰਹੇਗਾ, ਉਸ ਤੋਂ ਬਾਅਦ ਸਿੱਧਾ ਬਾਗਪਤ ਦੇ ਬਰਨਾਵਾ ਆਸ਼ਰਮ ਜਾਵੇਗਾ ਅਤੇ ਉੱਥੇ 20 ਦਿਨ ਤੱਕ ਰਹੇਗਾ। 8 ਸਾਲਾਂ 'ਚ ਪਹਿਲੀ ਵਾਰ ਸਰਕਾਰ ਨੇ ਰਾਮ ਰਹੀਮ ਨੂੰ ਸਿਰਸਾ ਡੇਰੇ 'ਚ ਜਾਣ ਦੀ ਮਨਜ਼ੂਰੀ ਦਿੱਤੀ ਹੈ। ਰਾਮ ਰਹੀਮ ਨੇ ਕੁੱਲ 45 ਦਿਨਾਂ ਦੀ ਪੈਰੋਲ ਮੰਗੀ ਸੀ ਪਰ ਉਸ ਨੂੰ 30 ਦਿਨ ਦੀ ਪੈਰੋਲ ਦਿੱਤੀ ਗਈ ਹੈ। ਉੱਥੇ ਹੀ ਸਾਲ 2017 ਦੇ ਬਾਅਦ ਤੋਂ ਰਾਮ ਰਹੀਮ 12ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

PM ਮੋਦੀ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮਾਮਲੇ 'ਚ ਉਹੀ ਕਰਨਗੇ ਜੋ ਸਹੀ ਹੋਵੇਗਾ: ਡੋਨਾਲਡ ਟਰੰਪ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮਾਮਲੇ ਵਿਚ ਉਹੀ ਕਰਨਗੇ ਜੋ ਸਹੀ ਹੋਵੇਗਾ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਨਾਲ ਚਰਚਾ ਚੱਲ ਰਹੀ ਹੈ। ਰਾਸ਼ਟਰਪਤੀ ਟਰੰਪ ਨੇ ਇਹ ਟਿੱਪਣੀਆਂ ਸੋਮਵਾਰ ਨੂੰ ਫਲੋਰੀਡਾ ਤੋਂ ਜੁਆਇੰਟ ਬੇਸ ਐਂਡਰਿਊਜ਼ ਵਾਪਸ ਆਉਂਦੇ ਸਮੇਂ ਏਅਰ ਫੋਰਸ ਵਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਫਰਵਰੀ ਵਿੱਚ ਵ੍ਹਾਈਟ ਹਾਊਸ ਦਾ ਦੌਰਾ ਕਰਨ ਦੀ ਸੰਭਾਵਨਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਪੈ ਗਿਆ ਨਵਾਂ ਚੱਕਰ! BCCI ਕੋਲ ਪਹੁੰਚੀ ਸਾਬਕਾ Indian Cricketer ਦੀ ਸ਼ਿਕਾਇਤ
ਆਸਟ੍ਰੇਲੀਆਈ ਦੌਰੇ ਤੋਂ ਬਾਅਦ ਇਸ ਸਮੇਂ ਭਾਰਤੀ ਕ੍ਰਿਕਟ ਵਿੱਚ ਉਥਲ-ਪੁਥਲ ਚੱਲ ਰਹੀ ਹੈ। ਇੱਕ ਪਾਸੇ, ਬੀਸੀਸੀਆਈ ਨੇ ਖਿਡਾਰੀਆਂ ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕੀਤਾ ਹੈ, ਦੂਜੇ ਪਾਸੇ, ਹੁਣ ਕਪਤਾਨ ਰੋਹਿਤ ਸ਼ਰਮਾ ਨੇ ਸਾਬਕਾ ਭਾਰਤੀ ਕਪਤਾਨ ਸੁਨੀਲ ਗਾਵਸਕਰ ਬਾਰੇ ਬੀਸੀਸੀਆਈ ਨੂੰ ਸ਼ਿਕਾਇਤ ਕੀਤੀ ਹੈ। ਦਰਅਸਲ, ਇਕ ਰਿਪੋਰਟ ਦੇ ਅਨੁਸਾਰ, ਰੋਹਿਤ ਨੇ ਗਾਵਸਕਰ ਬਾਰੇ ਬੀਸੀਸੀਆਈ ਨੂੰ ਸ਼ਿਕਾਇਤ ਕੀਤੀ ਹੈ। ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਰੋਹਿਤ ਗਾਵਸਕਰ ਦੇ ਆਸਟ੍ਰੇਲੀਆਈ ਦੌਰੇ 'ਤੇ ਦਿੱਤੇ ਬਿਆਨ ਤੋਂ ਦੁਖੀ ਹਨ। ਰੋਹਿਤ ਦਾ ਮੰਨਣਾ ਹੈ ਕਿ ਗਾਵਸਕਰ ਨੇ ਭਾਰਤੀ ਟੀਮ ਦੇ ਖਿਡਾਰੀਆਂ ਦੀ ਬਹੁਤ ਜ਼ਿਆਦਾ ਆਲੋਚਨਾ ਕੀਤੀ ਹੈ, ਜਿਸ ਕਾਰਨ ਉਨ੍ਹਾਂ ਦੀ ਫਾਰਮ ਪ੍ਰਭਾਵਿਤ ਹੋਈ ਹੈ। ਰੋਹਿਤ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਬਾਹਰੀ ਦਬਾਅ ਨੇ ਉਸਦੇ ਪ੍ਰਦਰਸ਼ਨ ਨੂੰ ਪ੍ਰਭਾਵਿਤ ਕੀਤਾ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਨਵੀਂ ਗੱਡੀ ਦੀ ਖਰੀਦ ’ਤੇ ਮਿਲੇਗੀ 50% ਦੀ ਟੈਕਸ ਛੋਟ, ਟ੍ਰਾਂਸਪੋਰਟ ਮੰਤਰਾਲਾ ਨੇ ਜਾਰੀ ਕੀਤਾ ਮਤਾ
ਕੇਂਦਰ ਸਰਕਾਰ ਪ੍ਰਦੂਸ਼ਣ ’ਤੇ ਰੋਕ ਲਗਾਉਣ ਲਈ ਆਪਣੀ ਸਮਰੱਥਾ ਦੇ ਹਿਸਾਬ ਨਾਲ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ। ਜ਼ਿਆਦਾ ਪ੍ਰਦੂਸ਼ਣ ਫੈਲਾਉਣ ਵਾਲੀਆਂ BS-2 ਅਤੇ ਉਸ ਤੋਂ ਪਹਿਲਾਂ ਦੀਆਂ ਗੱਡੀਆਂ ਦੇ ਸਕ੍ਰੈਪ ਕਰਨ ਨੂੰ ਲੈ ਕੇ ਨਵਾਂ ਅੱਪਡੇਟ ਆਇਆ ਹੈ। ਭਾਰਤ ਸਰਕਾਰ ਦੇ ਟ੍ਰਾਂਸਪੋਰਟ ਮੰਤਰਾਲਾ ਨੇ BS-2 ਅਤੇ ਉਸ ਤੋਂ ਪਹਿਲਾਂ ਦੇ ਨਿਕਾਸ ਮਿਆਰ ਵਾਲੀਆਂ ਗੱਡੀਆਂ ਨੂੰ ਹਟਾਉਣ ਤੋਂ ਬਾਅਦ ਨਵੀਆਂ ਗੱਡੀਆਂ ਦੀ ਖਰੀਦ ’ਤੇ ਇਕਮੁਸ਼ਤ ਟੈਕਸ ’ਚ ਛੋਟ ਨੂੰ ਦੁਗਣਾ ਕਰਕੇ 50 ਫੀਸਦੀ ਤੱਕ ਕਰਨ ਦਾ ਮਤਾ ਜਾਰੀ ਕੀਤਾ ਹੈ। ਫਿਲਹਾਲ ਪੁਰਾਣੀਆਂ ਪ੍ਰਾਈਵੇਟ ਗੱਡੀਆਂ ਨੂੰ ਕਬਾੜ ਕਰਨ ਤੋਂ ਬਾਅਦ ਨਵੀਂ ਗੱਡੀ ਖਰੀਦਣ ’ਤੇ ਮੋਟਰ ਵਹੀਕਲ ਟੈਕਸ ’ਚ 25 ਫੀਸਦੀ ਦੀ ਛੋਟ ਦਿੱਤੀ ਜਾਂਦੀ ਹੈ ਜਦਕਿ ਕਮਰਸ਼ੀਅਲ ਗੱਡੀਆਂ ਦੇ ਮਾਮਲੇ ’ਚ ਇਹ ਛੋਟ 15 ਫੀਸਦੀ ਤੱਕ ਸੀਮਤ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!

ਮਮਤਾ ਕੁਲਕਰਨੀ ਦੇ ਮਹਾਂਮੰਡਲੇਸ਼ਵਰ ਬਣਨ 'ਤੇ ਭੜਕੇ ਬਾਬਾ ਰਾਮਦੇਵ, ਕਿਹਾ...
ਪ੍ਰਯਾਗਰਾਜ ਦੇ ਮਹਾਂਕੁੰਭ ​​'ਚ ਬਾਲੀਵੁੱਡ ਅਦਾਕਾਰਾ ਮਮਤਾ ਕੁਲਕਰਨੀ ਦੇ ਮਹਾਂਮੰਡਲੇਸ਼ਵਰ ਬਣਨ ਤੋਂ ਬਾਅਦ, ਯੋਗ ਗੁਰੂ ਬਾਬਾ ਰਾਮਦੇਵ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ 'ਤੇ ਰਾਮਦੇਵ ਨੇ ਸਪੱਸ਼ਟ ਕਿਹਾ ਕਿ ਅਸਲੀ ਕੁੰਭ ਉਹ ਨਹੀਂ ਹੈ ਜਿੱਥੇ ਲੋਕ ਇਸ ਤਰ੍ਹਾਂ ਸੰਤ ਬਣ ਰਹੇ ਹਨ। ਕਿਸੇ ਦੇ ਨਾਮ ਨਾਲ ਬਾਬਾ ਜੋੜਨਾ ਗਲਤ ਹੈ। ਇਸ ਦੇ ਨਾਲ ਹੀ ਬਾਬਾ ਨੇ ਕੁੰਭ ਵਿੱਚ ਰੀਲਾਂ ਰਾਹੀਂ ਫੈਲਾਈ ਜਾ ਰਹੀ ਅਸ਼ਲੀਲਤਾ 'ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਬਾਬਾ ਰਾਮਦੇਵ ਦੇ ਇਸ ਬਿਆਨ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਹਰ ਕੋਈ ਹੈਰਾਨ ਹੈ ਕਿ ਜਿੱਥੇ ਇੱਕ ਪਾਸੇ ਲੋਕ ਮਮਤਾ ਕੁਲਕਰਨੀ ਤੋਂ ਖੁਸ਼ ਹਨ, ਉੱਥੇ ਹੀ ਬਹੁਤ ਸਾਰੇ ਲੋਕ ਉਸ ਦੇ ਮਹਾਮੰਡਲੇਸ਼ਵਰ ਬਣਨ 'ਤੇ ਸਵਾਲ ਉਠਾ ਰਹੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ!
 

  • Punjab
  • National
  • International
  • Sports
  • Business
  • Entertainment
  • Top-10 News

ਪੰਜਾਬ ਦੇ ਕਿਸਾਨਾਂ ਲਈ ਖ਼ੁਸਖਬਰੀ, ਲਾਂਚ ਹੋ ਗਿਆ ਚੈਨਲ

NEXT STORY

Stories You May Like

  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • luxury giant lvmh drops out of europe s top 10 companies
    ਲਗਜ਼ਰੀ ਦੀ ਬਾਦਸ਼ਾਹ ‘LVMH’ ਯੂਰਪ ਦੀਆਂ ਟਾਪ-10 ਕੰਪਨੀਆਂ ’ਚੋਂ ਬਾਹਰ
  • smuggler arrested with 10 kg of heroin in punjab
    ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ ਜਾਂਚ ਜਾਰੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • da letter  another betrayal of employees by the aap government
      ਡੀਏ ਦੀ ਚਿੱਠੀ ਮੁਲਾਜ਼ਮਾਂ ਨਾਲ 'ਆਪ' ਸਰਕਾਰ ਦਾ ਇੱਕ ਹੋਰ ਵੱਡਾ ਧੋਖਾ : ਕੇਵਲ...
    • mansa was once known for white gold
      ਕਦੇ ‘ਚਿੱਟਾ ਸੋਨਾ’ ਸੀ ਮਾਨਸਾ ਦੀ ਪਛਾਣ, ਅੱਜ ਚਿੱਟਾ ਉਜਾੜ ਰਿਹਾ ਪਰਿਵਾਰ :...
    • double standards of   aap   leaders have tarnished punjab  s image
      'ਆਪ' ਆਗੂਆਂ ਦੇ ਦੋਹਰੇ ਮਾਪਦੰਡਾਂ ਨੇ ਪੰਜਾਬ ਦਾ ਅਕਸ ਖ਼ਰਾਬ ਕਰ ਦਿੱਤਾ ਹੈ: ਡਾ....
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +