Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    1:14:11 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਵੱਡਾ ਐਨਕਾਊਂਟਰ ਤੇ ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਐਨਕਾਊਂਟਰ ਤੇ ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, ਅੱਜ ਦੀਆਂ ਟੌਪ-10 ਖਬਰਾਂ

  • Edited By Baljit Singh,
  • Updated: 30 Jan, 2025 06:04 PM
Punjab
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਅੱਜ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੁਹਾਵਾ ਨੇੜੇ ਪੁਲਸ ਅਤੇ ਬਦਮਾਸ਼ਾਂ ਦਾ ਜ਼ਬਰਦਸਤ ਮੁਕਾਬਲਾ ਹੋਇਆ ਹੈ। ਇਸ ਦੌਰਾਨ ਬਦਮਾਸ਼ਾਂ ਤੇ ਪੁਲਸ ਵਿਚਾਲੇ ਤਾਬੜਤੋੜ ਗੋਲੀਆਂ ਚਲੀਆਂ, ਜਿਸ 'ਚ ਇਕ ਬਦਮਾਸ਼ ਫਾਇਰਿੰਗ ਦੌਰਾਨ ਗੰਭੀਰ ਜ਼ਖ਼ਮੀ  ਹੋ ਗਿਆ। ਜਾਣਕਾਰੀ ਮੁਤਾਬਕ ਦੋਵੇਂ ਬਦਮਾਸ਼ ਵਿਦੇਸ਼ 'ਚ ਬੈਠੇ ਗੈਂਗਸਟਰ  ਜੈਸਲ ਚੰਬਲ ਦੇ ਗੁਰਗੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਨੂੰ ਅੱਜ ਨਵਾਂ ਮੇਅਰ ਮਿਲ ਗਿਆ ਹੈ। ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੇ ਹਨ। ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਪਈਆਂ, ਜਦੋਂ ਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਗਠਜੋੜ ਦੇ ਉਮੀਦਵਾਰ ਜਸਬੀਰ ਸਿੰਘ ਸੀਨੀਅਰ ਡਿਪਟੀ ਮੇਅਰ ਬਣੇ ਹਨ। ਗਠਜੋੜ ਦੇ ਉਮੀਦਵਾਰ ਤਰੁਣ ਮਹਿਤਾ ਡਿਪਟੀ ਮੇਅਰ ਬਣੇ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਤਰਨਤਾਰਨ ਦੇ ਪਿੰਡ ਸੁਹਾਵਾ ਨੇੜੇ ਪੁਲਸ ਅਤੇ ਬਦਮਾਸ਼ਾਂ ਦਾ ਜ਼ਬਰਦਸਤ ਮੁਕਾਬਲਾ  ਹੋਇਆ ਹੈ। ਇਸ ਦੌਰਾਨ ਬਦਮਾਸ਼ਾਂ ਅਤੇ ਪੁਲਸ ਵਿਚਾਲੇ ਤਾਬੜਤੋੜ ਗੋਲੀਆਂ ਚਲੀਆਂ, ਜਿਸ 'ਚ ਇਕ ਬਦਮਾਸ਼ ਫਾਇਰਿੰਗ ਦੌਰਾਨ ਗੰਭੀਰ ਜ਼ਖ਼ਮੀ  ਹੋ ਗਿਆ। ਜਾਣਕਾਰੀ ਮੁਤਾਬਕ ਦੋਵੇਂ ਬਦਮਾਸ਼ ਵਿਦੇਸ਼ 'ਚ ਬੈਠੇ ਗੈਂਗਸਟਰ  ਜੈਸਲ ਚੰਬਲ ਦੇ ਗੁਰਗੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ, BJP ਦੇ ਹਰਪ੍ਰੀਤ ਕੌਰ ਬਬਲਾ ਰਹੇ ਜੇਤੂ
ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ 'ਚ ਭਾਜਪਾ ਦੇ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਜੇਤੂ ਰਹੇ ਹਨ। ਹਰਪ੍ਰੀਤ ਕੌਰ ਬਬਲਾ ਨੂੰ 19 ਵੋਟਾਂ ਪਈਆਂ, ਜਦੋਂ ਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਗਠਜੋੜ ਦੇ ਉਮੀਦਵਾਰ ਜਸਬੀਰ ਸਿੰਘ ਸੀਨੀਅਰ ਡਿਪਟੀ ਮੇਅਰ ਬਣੇ ਹਨ। ਗਠਜੋੜ ਦੇ ਉਮੀਦਵਾਰ ਤਰੁਣ ਮਹਿਤਾ ਡਿਪਟੀ ਮੇਅਰ ਬਣੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹਾਈਕੋਰਟ ਨੇ ਦਿੱਤੇ ਹੁਕਮ
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਸੁਣਵਾਈ ਹੋਈ। ਅਦਾਲਤ ਨੇ ਇਸ ਦੌਰਾਨ ਹੁਕਮ ਦਿੱਤੇ ਹਨ ਕਿ ਡੀ. ਜੀ. ਪੀ. ਪ੍ਰਬੋਧ ਕੁਮਾਰ ਹੀ ਇਸ ਕੇਸ ਦੀ ਅੱਗੇ ਦੀ ਜਾਂਚ ਜਾਰੀ ਰੱਖਣਗੇ, ਜਿਸ 'ਤੇ ਡੀ. ਜੀ. ਪੀ. ਨੇ ਸਹਿਮਤੀ ਦੇ ਦਿੱਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਵੱਡੀ ਖ਼ਬਰ: ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਢਾਈ ਵਜੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਮੁਖੀ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੇ ਨਾਲ ਹਰੀ ਅਕਾਲੀ ਦਲ ਮੈਂਬਰਸ਼ਿਪ ਮੁਹਿੰਮ ਸਮੀਖਿਆ ਕੀਤੀ ਜਾਵੇਗੀ। ਇਸ ਦੀ ਜਾਣਾਕਰੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਕਸ ਜ਼ਰੀਏ ਦਿੱਤੀ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੇ 6 ਜ਼ਿਲ੍ਹਿਆਂ 'ਚ ਲੱਗਣ ਜਾ ਰਿਹੈ ਵੱਡਾ ਪ੍ਰਾਜੈਕਟ! 5 ਹਜ਼ਾਰ ਏਕੜ ਜ਼ਮੀਨ ਹੋਵੇਗੀ ਐਕਵਾਇਰ
ਪੰਜਾਬ ਸਰਕਾਰ ਵੱਲੋਂ ਜਲੰਧਰ, ਲੁਧਿਆਣਾ ਸਮੇਤ 6 ਜ਼ਿਲ੍ਹਿਆਂ ਵਿਚ ਹਾਊਸਿੰਗ ਪ੍ਰਾਜੈਕਟ ਲਗਾਉਣ ਦੀ ਤਿਆਰੀ ਹੈ। ਮੁੱਖ ਸਕੱਤਰ ਕੇ.ਪੀ.ਐੱਸ. ਸਿਨਹਾ ਦੀ ਮਨਜ਼ੂਰੀ ਮਗਰੋਂ ਹਾਊਸਿੰਗ ਐਂਡ ਅਰਬਨ ਡਿਵਲਪਮੈਂਟ ਦੇ ਇਸ ਪ੍ਰਾਜੈਕਟ ਲਈ ਰਾਹ ਪੱਧਰਾ ਹੋ ਗਿਆ ਹੈ। ਹੁਣ 10 ਫ਼ਰਵਰੀ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਇਸ 'ਤੇ ਮੋਹਰ ਲੱਗ ਸਕਦੀ ਹੈ। ਦੱਸ ਦਈਏ ਕਿ ਕੈਬਨਿਟ ਦੀ ਮੀਟਿੰਗ ਪਹਿਲਾਂ 6 ਫ਼ਰਵਰੀ ਨੂੰ ਹੋਣੀ ਸੀ, ਜਿਸ ਦੀ ਤਾਰੀਖ਼ ਬਦਲ ਕੇ 10 ਫ਼ਰਵਰੀ ਕਰ ਦਿੱਤੀ ਗਈ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, ਦੋ ਫਰਵਰੀ ਤੱਕ ਖੁੱਲ੍ਹ ਗਿਆ ਪੋਰਟਲ , ਜਲਦੀ ਕਰੋ ਅਪਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰ ਦੇ ਬਰਾਬਰ ਕਰਨ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਚ ਸਿਖਲਾਈ ਲਈ ਭੇਜਣ ਲਈ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (ਬੀ.ਪੀ.ਈ.ਓਜ਼, ਸੀ.ਐੱਚ.ਟੀਜ਼, ਐੱਚ.ਟੀਜ਼) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ‘ਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤਿੰਨ ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ ਇਕ ਹਫ਼ਤਾ ਪੰਜਾਬ ‘ਚ ਸਿਖਲਾਈ ਦਿੱਤੀ ਜਾਵੇਗੀ ਅਤੇ ਫਿਰ ਦੋ ਹਫ਼ਤੇ ਦੀ ਸਿਖਲਾਈ ਫਿਨਲੈਂਡ ‘ਚ ਹੋਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਅਧਿਆਪਕ 2 ਫਰਵਰੀ, 2025 ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਜ਼ਰੂਰੀ ਖ਼ਬਰ, ਲਾਗੂ ਹੋਵੇਗਾ ਇਹ ਨਵਾਂ ਨਿਯਮ
ਟ੍ਰੈਫਿਕ ਨਿਯਮ ਤੋੜਨ ਵਾਲਿਆਂ ਲਈ ਹੁਣ ਚਾਲਾਨ ਤੋਂ ਬਚਣਾ ਮੁਸ਼ਕਲ ਹੋ ਜਾਵੇਗਾ। ਦਰਅਸਲ ਸੜਕ ਟਰਾਂਸਪੋਰਟ ਮੰਤਰਾਲਾ ਰਜਿਸਟਰੇਸ਼ਨ ਸਰਟੀਫਿਕੇਟ (RC) ਅਤੇ ਡਰਾਈਵਿੰਗ ਲਾਇਸੈਂਸ (DL) ਨੂੰ ਆਧਾਰ ਕਾਰਡ ਨਾਲ ਜੋੜਨ ਦੀ ਯੋਜਨਾ ਬਣਾ ਰਿਹਾ ਹੈ। ਹੁਣ ਕਿਸੇ ਵੀ ਵਾਹਨ ਮਾਲਕ ਅਤੇ ਡਰਾਈਵਿੰਗ ਲਾਇਸੈਂਸ ਧਾਰਕ ਨੂੰ ਆਪਣਾ ਪਤਾ, ਮੋਬਾਈਲ ਨੰਬਰ ਅਤੇ ਹੋਰ ਜਾਣਕਾਰੀ ਅਪਡੇਟ ਕਰਨੀ ਪਵੇਗੀ। ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਵਾਹਨ ਮਾਲਕਾਂ ਅਤੇ ਡਰਾਈਵਰਾਂ ਦੀ ਸਹੀ ਜਾਣਕਾਰੀ ਦਰਜ ਕੀਤੀ ਜਾਵੇ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਅਮਰੀਕਨ ਏਅਰਲਾਈਨ ਜਹਾਜ਼ ਹਾਦਸਾ : ਹੁਣ ਤੱਕ 18 ਲਾਸ਼ਾਂ ਬਰਾਮਦ, ਟਰੰਪ ਨੇ ਘਟਨਾ 'ਤੇ ਜਤਾਇਆ ਦੁੱਖ
ਅਮਰੀਕਾ ਵਿਖੇ ਵਾਸ਼ਿੰਗਟਨ ਦੇ ਰੀਗਨ ਨੈਸ਼ਨਲ ਏਅਰਪੋਰਟ ਨੇੜੇ ਪੋਟੋਮੈਕ ਨਦੀ 'ਤੇ ਇਕ ਯਾਤਰੀ ਜਹਾਜ਼ ਅਤੇ ਇਕ ਹੈਲੀਕਾਪਟਰ ਅੱਧ-ਹਵਾ ਵਿਚ ਟਕਰਾ ਗਏ ਸਨ। ਇਸ ਹਾਦਸੇ ਵਿਚ ਇੱਕ ਘੱਟੋ-ਘੱਟ 18 ਲੋਕਾਂ ਦੀ ਜਾਨ ਚਲੀ ਗਈ ਹੈ। ਬਚਾਅ ਟੀਮਾਂ ਬਚੇ ਲੋਕਾਂ ਦੀ ਭਾਲ ਕਰ ਰਹੀਆਂ ਹਨ। ਸਥਾਨਕ ਮੀਡੀਆ ਰਿਪੋਰਟਾਂ ਵਿਚ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਬਿਆਨ ਜਾਰੀ ਕਰਕੇ ਇਸ ਦੁਖਦਾਈ ਹਾਦਸੇ 'ਤੇ ਆਪਣੀ ਚਿੰਤਾ ਪ੍ਰਗਟ ਕੀਤੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਧਾਕੜ ਖਿਡਾਰੀ ਦਾ ਬੇਰਹਿਮੀ ਨਾਲ ਕਤਲ, ਜਾਂਚ ਦੌਰਾਨ ਹੋਏ ਹੈਰਾਨੀਜਨਕ ਖੁਲਾਸੇ
ਚੇਨਈ ਦੇ ਤ੍ਰਿਪਲੀਕੇਨ ਵਿੱਚ ਇੱਕ ਨੌਜਵਾਨ ਮੁੱਕੇਬਾਜ਼ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕ੍ਰਿਸ਼ਨਾਮਾਲ ਪੇਟਾਈ ਦੇ ਰਹਿਣ ਵਾਲੇ ਧਨੁਸ਼ (24) 'ਤੇ ਅੱਧੀ ਰਾਤ ਨੂੰ ਆਪਣੇ ਘਰ ਦੇ ਨੇੜੇ ਸੈਰ ਕਰਦੇ ਸਮੇਂ ਇੱਕ ਅਣਪਛਾਤੇ ਗਿਰੋਹ ਨੇ ਦਾਤਰੀ ਨਾਲ ਹਮਲਾ ਕਰ ਦਿੱਤਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

Insta-YouTube 'ਤੇ ਹੁਣ ਗਿਆਨ ਦੇਣਾ ਪਵੇਗਾ ਭਾਰੀ, SEBI ਦਾ influencers ਨੂੰ ਵੱਡਾ ਝਟਕਾ
ਹਾਲ ਹੀ ਵਿੱਚ ਭਾਰਤੀ ਪ੍ਰਤੀਭੂਤੀ ਅਤੇ ਐਕਸਚੇਂਜ ਬੋਰਡ(SEBI) ਨੇ ਇੱਕ ਨਵਾਂ ਸਰਕੁਲਰ ਜਾਰੀ ਕੀਤਾ ਹੈ, ਜਿਸ ਦੇ ਅਧੀਨ ਹੁਣ ਫਿਨਫਲੂਐਂਸਰਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮਸ ਜਿਵੇਂ ਇੰਸਟਾਗ੍ਰਾਮ ਅਤੇ ਯੂਟਿਊਬ 'ਤੇ ਸ਼ੇਅਰ ਮਾਰਕੀਟ ਬਾਰੇ ਸਿੱਖਿਆ ਦੇਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦਾ ਮਤਲਬ ਹੈ ਕਿ ਹੁਣ ਰਜਿਸਟਰਡ ਫਾਈਨੇਂਸ਼ੀਅਲ ਇੰਸਟੀਟਿਊਸ਼ਨਸ ਅਤੇ ਮਾਹਰ ਹੀ ਸ਼ੇਅਰ ਮਾਰਕੀਟ ਬਾਰੇ ਜਾਣਕਾਰੀ ਪ੍ਰਦਾਨ ਕਰ ਸਕਦੇ ਹਨ। ਇਸ ਕਦਮ ਨਾਲ ਇਨ੍ਹਾਂ ਇਨਫਲੂਐਂਸਰਾਂ ਨੂੰ ਇੱਕ ਵੱਡਾ ਝਟਕਾ ਲੱਗਾ ਹੈ, ਜੋ ਪਹਿਲਾਂ ਇਨ੍ਹਾਂ ਪਲੇਟਫਾਰਮਸ 'ਤੇ ਆਮ ਲੋਕਾਂ ਨੂੰ ਸ਼ੇਅਰ ਬਾਜ਼ਾਰ ਅਤੇ ਨਿਵੇਸ਼ ਕਰਨ ਦੀ ਸਲਾਹ ਦਿੰਦੀ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
 

  • Punjab
  • National
  • International
  • Sports
  • Business
  • Entertainment
  • Top-10 News

ਅੱਜ ਪੇਸ਼ ਹੋਵੇਗਾ Economic Survey 2024-25, ਬਜਟ ਤੋਂ ਪਹਿਲਾ ਸਾਫ਼ ਹੋਵੇਗੀ ਅਰਥਚਾਰੇ ਦੀ ਤਸਵੀਰ

NEXT STORY

Stories You May Like

  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • farmers   protest continues for the fourth day in chandigarh
    ਚੰਡੀਗੜ੍ਹ 'ਚ ਚੌਥੇ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ, ਅੱਜ ਲਿਆ ਜਾਵੇਗਾ ਵੱਡਾ ਐਕਸ਼ਨ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ ਪੂਰੀ ਖ਼ਬਰ
  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • punjab and haryana highcourt gets new chief justice
    ਪੰਜਾਬ ਤੇ ਹਰਿਅਣਾ ਹਾਈਕੋਰਟ ਨੂੰ ਮਿਲਿਆ ਨਵਾਂ ਚੀਫ਼ ਜੱਜ, ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਚੁੱਕੀ ਸਹੁੰ (ਵੀਡੀਓ)
  • major encounter in saneta village of mohali
    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +