Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    7:51:46 PM

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ...

  • ipl 2026 qualifier 1 rcb vs gt ipl 2026

    IPL 2026 Qualifier 1: ਗੁਜਰਾਤ ਨੇ ਟਾਸ ਜਿੱਤ ਕੇ...

  • terrible fire breaks out in doraha  s transformer repair workshop

    ਧਮਾਕਿਆਂ ਨਾਲ ਦਹਿਲਿਆ ਇਲਾਕਾ! PSPCL ਦੀ...

  • municipal councils and nagar panchayats election in jalandhar

    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਜਾਣੋਂ ਅੱਜ ਦੀਆਂ ਟੌਪ-10 ਖਬਰਾਂ

  • Edited By Baljit Singh,
  • Updated: 31 Jan, 2025 06:58 PM
Punjab
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਪੰਜਾਬ ਦੇ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਗੁਰੂ ਹਰਸਹਾਏ ਨੇੜੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਭਿਆਨਕ ਹਾਦਸੇ ਵਿਚ ਹੁਣ ਤਕ 11 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 25 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਫਰੀਦਕੋਟ ਅਤੇ ਜਲਾਲਾਬਾਦ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ 'ਚ ਇਕ ਹੋਰ ਵੱਡਾ ਹਾਦਸਾ ਵਾਪਰਿਆ ਹੈ, ਜਿਸ 'ਚ ਇਕ ਸੇਵਾਦਾਰ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਸੇਵਾਦਾਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਿਹਾ ਸੀ ਤਾਂ ਅਚਾਨਕ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲੋਕਾਂ ਨੇ ਦੱਸਿਆ ਹੈ ਕਿ ਸਤਨਾਮ ਸਿੰਘ ਕਾਫ਼ੀ ਸਮੇਂ ਤੋਂ ਸ੍ਰੀ ਕੰਧ ਸਾਹਿਬ ਸੇਵਾ ਕਰ ਰਿਹਾ ਸੀ। ਆਓ ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ...

ਪੰਜਾਬ 'ਚ ਸਾਲ ਦਾ ਸਭ ਤੋਂ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਕਮਜ਼ੋਰ ਦਿਲ ਵਾਲੇ ਨਾ ਦੇਖਣ ਤਸਵੀਰਾਂ
ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਗੁਰੂ ਹਰਸਹਾਏ ਨੇੜੇ ਇਕ ਦਰਦਨਾਕ ਹਾਦਸਾ ਵਾਪਰ ਗਿਆ। ਇਸ ਭਿਆਨਕ ਹਾਦਸੇ ਵਿਚ ਹੁਣ ਤਕ 11 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਜਦਕਿ 25 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਫਰੀਦਕੋਟ ਅਤੇ ਜਲਾਲਾਬਾਦ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ 'ਚ ਵੱਡਾ ਹਾਦਸਾ
ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਕੰਧ ਸਾਹਿਬ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿਸ 'ਚ ਇਕ ਸੇਵਾਦਾਰ ਦੀ ਮੌਤ ਹੋ ਗਈ । ਜਾਣਕਾਰੀ ਮੁਤਾਬਕ ਮ੍ਰਿਤਕ ਸੇਵਾਦਾਰ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸੇਵਾਦਾਰ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਿਹਾ ਸੀ ਤਾਂ ਅਚਾਨਕ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਲੋਕਾਂ ਨੇ ਦੱਸਿਆ ਹੈ ਕਿ ਸਤਨਾਮ ਸਿੰਘ ਕਾਫ਼ੀ ਸਮੇਂ ਤੋਂ ਸ੍ਰੀ ਕੰਧ ਸਾਹਿਬ ਸੇਵਾ ਕਰ ਰਿਹਾ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਫਿਰੋਜ਼ਪੁਰ ਹਾਦਸੇ ਦੇ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, CM ਮਾਨ ਨੇ ਕੀਤਾ ਟਵੀਟ
ਫਿਰੋਜ਼ਪੁਰ ਵਿਖੇ ਅੱਜ ਚੜ੍ਹਦੀ ਸਵੇਰੇ ਵਾਪਰੇ ਭਿਆਨਕ ਹਾਦਸੇ ਦੌਰਾਨ ਹੁਣ ਤੱਕ 11 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਸਰਕਾਰ ਵਲੋਂ ਇਸ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਰਕਮ ਦੇਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਗੁਰੂਹਰਸਹਾਏ ਦੇ ਹਲਕਾ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਦਿੱਤੀ ਗਈ ਹੈ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ ਦੀ ਬੱਲੇ-ਬੱਲੇ, ਮਿਲਣਗੇ ਇਹ ਦੋ ਵੱਕਾਰੀ ਸਨਮਾਨ
ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇਕ ਵਾਰ ਫਿਰ ਵੱਕਾਰੀ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ, ਜਿਸ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐੱਸ.ਸੀ.ਐੱਸ.ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਦਾ ਹੈ, 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐੱਸ.ਈ.) ਵੱਲੋਂ ਕਰਵਾਏ ਜਾਣ ਵਾਲੇ 'ਗਰੀਨ ਸਕੂਲ ਅਵਾਰਡ ਸਮਾਰੋਹ' ਦੌਰਾਨ ਦਿੱਤਾ ਜਾਵੇਗਾ। ਇਹ ਪੁਰਸਕਾਰ ਸਕੂਲੀ ਭਾਈਚਾਰਿਆਂ ਦਰਮਿਆਨ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਵਿਚ ਪੰਜਾਬ ਦੇ ਮਿਸਾਲੀ ਯਤਨਾਂ ਦਾ ਨਤੀਜਾ ਹੈ, ਜੋ ਦੇਸ਼ ਵਿਆਪੀ ਪਹਿਲਕਦਮੀ ਵਿਚ ਸੂਬੇ ਦੀ ਭੂਮਿਕਾ ਨੂੰ ਹੋਰ ਮਜ਼ਬੂਤ ​​ਕਰੇਗਾ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਪੰਜਾਬ 'ਚ ਤੜਕਸਾਰ ਵਾਪਰੀ ਵੱਡੀ ਘਟਨਾ, ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ
ਥਾਣਾ ਆਦਮਪੁਰ ਦੇ ਪਿੰਡ ਚੋਮੋ ਵਿਖੇ ਕਰੀਬ ਸਵੇਰੇ ਕਰੀਬ 5.30 ਤੋਂ 6 ਵਜੇ ਵਿਚਕਾਰ ਪਿੰਡ ਦੀ ਕਰੀਬ 57 ਸਾਲਾ ਔਰਤ ਵੱਲੋਂ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੌਕੇ 'ਤੇ ਹਾਜ਼ਰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਨੇ ਇਸ ਘਟਨਾ ਵਾਰੇ ਸੂਚਿਤ ਕੀਤਾ ਗਿਆ। ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ  ਮੌਕੇ 'ਤੇ ਕਾਬੂ ਕਰ ਆਦਮਪੁਰ ਪੁਲਸ ਨੂੰ ਸੂਚਿਤ ਕਰਕੇ ਉਨ੍ਹਾਂ ਦੇ ਹਵਾਲੇ ਕੀਤਾ ਗਿਆ। ਬੇਅਦਬੀ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ਦੇ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਰਿਕਾਰਡ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਸੁਨਹਿਰੀ ਭਵਿੱਖ ਲਈ US ਗਏ ਭਾਰਤੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਕਾਰ ਨੂੰ ਟਰੱਕ ਨੇ ਮਾਰੀ ਟੱਕਰ
ਅਮਰੀਕਾ ਦੇ ਮੈਸੇਚਿਉਸੇਟਸ ਰਾਜ ਦੇ ਪਲਾਈਮਾਊਥ ਸ਼ਹਿਰ ਵਿੱਚ ਬੀਤੇ ਦਿਨੀਂ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 28 ਸਾਲਾ ਭਾਰਤੀ ਵਿਦਿਆਰਥੀ ਮੁਹੰਮਦ ਵਾਜਿਦ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਵਾਜਿਦ ਹੈਦਰਾਬਾਦ ਦਾ ਰਹਿਣ ਵਾਲਾ ਸੀ ਅਤੇ ਉੱਚ ਸਿੱਖਿਆ ਲਈ ਸ਼ਿਕਾਗੋ ਵਿੱਚ ਪੜ੍ਹ ਰਿਹਾ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਮੁੱਖ ਮੰਤਰੀ ਖ਼ਿਲਾਫ਼ ਵੱਡੀ ਬਗਾਵਤ, ਇਸ ਮੰਤਰੀ ਨੇ ਖੋਲ੍ਹਿਆ ਮੋਰਚਾ; ਦਿੱਤੀ ਚਿਤਾਵਨੀ
ਹਰਿਆਣਾ ਦੇ ਊਰਜਾ ਅਤੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 'ਤੇ ਸਿੱਧੇ ਹਮਲਾ ਬੋਲਿਆ ਹੈ। ਵਿਜ ਨੇ ਕਿਹਾ ਹੈ ਕਿ ਨਾਇਬ ਸੈਣੀ ਜਦੋਂ ਤੋਂ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਉਡਣ ਖਟੋਲੇ 'ਤੇ ਹਨ। ਇਹ ਸਿਰਫ਼ ਉਨ੍ਹਾਂ ਦੀ ਨਹੀਂ ਸਗੋਂ ਸਾਰੇ ਸੰਸਦ ਮੈਂਬਰਾਂ ਅਤੇ ਮੰਤਰੀਆਂ ਦੀ ਆਵਾਜ਼ ਹੈ। ਵਿਜ ਬੋਲੇ, ਚੋਣਾਂ ਦੌਰਾਨ ਉਨ੍ਹਾਂ ਨੂੰ ਕਿਸੇ ਵੱਡੇ ਨੇਤਾ ਨੇ ਹਰਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ 'ਤੇ ਹਮਲਾ ਹੋਇਆ। ਅੱਜ ਸਰਕਾਰ ਬਣੇ 100 ਤੋਂ ਵੱਧ ਦਿਨ ਬੀਤ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਉਨ੍ਹਾਂ ਨੂੰ ਇਸ ਮਾਮਲੇ 'ਚ ਫਰਕ ਨਹੀਂ ਪੈਂਦਾ। ਅਨਿਲ ਵਿਜ ਅਧਿਕਾਰੀਆਂ 'ਤੇ ਉਨ੍ਹਾਂ ਵਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਕਾਰਵਾਈ ਨਹੀਂ ਕੀਤੇ ਜਾਣ ਤੋਂ ਨਾਰਾਜ਼ ਹਨ। 
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

1 ਮਹੀਨੇ 'ਚ 6003 ਰੁਪਏ ਵਧੀਆਂ ਸੋਨੇ ਦੀਆਂ ਕੀਮਤਾਂ, ਚਾਂਦੀ 7160 ਰੁਪਏ ਚੜ੍ਹੀ
ਅੱਜ (31 ਜਨਵਰੀ) ਆਮ ਬਜਟ ਪੇਸ਼ ਹੋਣ ਤੋਂ ਇਕ ਦਿਨ ਪਹਿਲਾਂ ਸੋਨਾ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈ.ਬੀ.ਜੇ.ਏ.) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 862 ਰੁਪਏ ਵਧ ਕੇ 82,165 ਰੁਪਏ ਹੋ ਗਈ ਹੈ। ਵੀਰਵਾਰ ਨੂੰ 10 ਗ੍ਰਾਮ ਸੋਨੇ ਦੀ ਕੀਮਤ 81,303 ਰੁਪਏ ਸੀ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਰੋਹਿਤ ਸ਼ਰਮਾ ਨਹੀਂ ਜਾਣਗੇ ਪਾਕਿਸਤਾਨ? ਸਾਹਮਣੇ ਆਇਆ ਵੱਡਾ ਕਾਰਨ
ਆਈਸੀਸੀ ਚੈਂਪੀਅਨਸ ਟਰਾਫੀ ਦੇ ਸ਼ੁਰੂ ਹੋਣ 'ਚ ਹੁਣ ਕੁਝ ਹੀ ਦਿਨ ਰਹਿ ਗਏ ਹਨ। ਆਈਸੀਸੀ ਚੈਂਪੀਅਨਜ਼ ਟਰਾਫੀ 2025 ਦੀ ਮੇਜ਼ਬਾਨੀ ਪਾਕਿਸਤਾਨ ਨੂੰ ਮਿਲੀ ਹੈ। ਇਹ ਹਾਈਬ੍ਰਿਡ ਮਾਡਲ ਤਹਿਤ ਖੇਡਿਆ ਜਾਵੇਗਾ। 19 ਫਰਵਰੀ ਤੋਂ ਇਸ ਟੂਰਨਾਮੈਂਟ ਦਾ ਆਗ਼ਾਜ਼ ਹੋਵੇਗਾ। ਪਹਿਲਾਂ ਇਹ ਖ਼ਬਰ ਆਈ ਸੀ ਕਿ ਚੈਂਪੀਅਨਜ਼ ਟਰਾਫੀ ਲਈ ਉਦਘਾਟਨੀ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਹਾਲਾਂਕਿ ਕੁਝ ਰਿਪੋਰਟਾਂ ਦਾਅਵਾ ਕਰ ਰਹੀਆਂ ਹਨ ਕਿ ਕਪਤਾਨਾਂ ਦੀ ਮੀਟਿੰਗ ਵੀ ਰੱਦ ਕਰ ਦਿੱਤੀ ਗਈ ਹੈ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।

ਵੱਡਾ ਐਕਸ਼ਨ, ਕਿੰਨਰ ਅਖਾੜੇ 'ਚੋਂ ਮਮਤਾ ਕੁਲਕਰਨੀ ਦੀ ਛੁੱਟੀ
ਪ੍ਰਯਾਗਰਾਜ 'ਚ ਚੱਲ ਰਹੇ ਮਹਾਂਕੁੰਭ ​​ਦੇ ਵਿਚਕਾਰ, ਕਿੰਨਰ ਅਖਾੜੇ ਨੇ ਇੱਕ ਵੱਡੀ ਕਾਰਵਾਈ ਕੀਤੀ ਹੈ। ਕਿੰਨਰ ਅਖਾੜੇ ਦੇ ਸੰਸਥਾਪਕ ਰਿਸ਼ੀ ਅਜੇ ਦਾਸ ਨੇ ਮਮਤਾ ਕੁਲਕਰਨੀ ਨੂੰ ਮਹਾਮੰਡਲੇਸ਼ਵਰ ਦੇ ਅਹੁਦੇ ਤੋਂ ਹਟਾ ਕੇ ਅਖਾੜੇ ਤੋਂ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਲਕਸ਼ਮੀ ਨਾਰਾਇਣ ਤ੍ਰਿਪਾਠੀ ਨੂੰ ਆਚਾਰੀਆ ਮਹਾਮੰਡਲੇਸ਼ਵਰ ਅਤੇ ਅਖਾੜੇ ਦੇ ਅਹੁਦੇ ਤੋਂ ਕੱਢ ਦਿੱਤਾ ਗਿਆ ਹੈ। ਕਿੰਨਰ ਅਖਾੜੇ ਨੂੰ ਜਲਦੀ ਹੀ ਇੱਕ ਨਵਾਂ ਆਚਾਰੀਆ ਮਹਾਂਮੰਡਲੇਸ਼ਵਰ ਮਿਲੇਗਾ। ਰਿਸ਼ੀ ਅਜੇ ਦਾਸ ਨੇ ਕਿਹਾ ਕਿ ਅਖਾੜੇ ਦਾ ਪੁਨਰਗਠਨ ਨਵੇਂ ਸਿਰਿਓਂ ਕੀਤਾ ਜਾਵੇਗਾ।ਸਾਬਕਾ ਅਦਾਕਾਰਾ ਮਮਤਾ ਕੁਲਕਰਨੀ ਨੇ ਕੁਝ ਦਿਨ ਪਹਿਲਾਂ ਪ੍ਰਯਾਗਰਾਜ 'ਚ ਹੋਏ ਮਹਾਂਕੁੰਭ ​​ਵਿੱਚ ਆਪਣੇ ਸੰਨਿਆਸ ਦਾ ਐਲਾਨ ਕੀਤਾ ਸੀ। ਮਮਤਾ ਨੇ ਮਹਾਂਕੁੰਭ ​​ਦੌਰਾਨ ਕਿੰਨਰ ਅਖਾੜੇ 'ਚ ਆਚਾਰੀਆ ਮਹਾਮੰਡਲੇਸ਼ਵਰ ਡਾ. ਲਕਸ਼ਮੀ ਨਾਰਾਇਣ ਤ੍ਰਿਪਾਠੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ, ਮਮਤਾ ਨੇ ਸੰਗਮ ਵਿਖੇ ਪਿੰਡਦਾਨ ਦੀ ਰਸਮ ਨਿਭਾਈ ਅਤੇ ਉਨ੍ਹਾਂ ਦਾ ਤਾਜਪੋਸ਼ੀ ਕਿੰਨਰ ਅਖਾੜੇ 'ਚ ਹੋਇਆ। ਮਹਾਂਕੁੰਭ ​​'ਚ ਸੰਨਿਆਸ ਲੈਣ ਤੋਂ ਬਾਅਦ, ਮਮਤਾ ਕੁਲਕਰਨੀ ਨੂੰ ਇੱਕ ਨਵਾਂ ਅਧਿਆਤਮਿਕ ਨਾਮ 'ਸ਼੍ਰੀ ਯਮਾਈ ਮਮਤਾ ਨੰਦ ਗਿਰੀ' ਦਿੱਤਾ ਗਿਆ। ਇਸ ਦੇ ਨਾਲ ਹੀ, ਉਸ ਨੂੰ ਕਿੰਨਰ ਅਖਾੜੇ ਦਾ ਮਹਾਮੰਡਲੇਸ਼ਵਰ ਨਿਯੁਕਤ ਕੀਤਾ ਗਿਆ।
ਲਿੰਕ 'ਤੇ ਕਲਿੱਕ ਕਰ ਕੇ ਪੜ੍ਹੋ ਪੂਰੀ ਖਬਰ।
 

  • Punjab
  • National
  • International
  • Sports
  • Business
  • Entertainment
  • Top-10 News

ਤਰਨਤਾਰਨ ਦੀ ਜੇਲ੍ਹ ਅੰਦਰੋਂ 11 ਤੰਬਾਕੂ ਪੁੜੀਆਂ, 4 ਬੰਡਲ ਬੀੜੀਆਂ ਸਣੇ ਇਹ ਸਾਮਾਨ ਬਰਾਮਦ

NEXT STORY

Stories You May Like

  • major accident in punjab private school bus
    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
  • major accident in punjab
    ਪੰਜਾਬ 'ਚ ਵੱਡਾ ਹਾਦਸਾ, ਪਿਕਅੱਪ ਵੈਨ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਮੌਤ
  • kapil sharma s house in amritsar
    ਅੰਮ੍ਰਿਤਸਰ 'ਚ ਕਪਿਲ ਸ਼ਰਮਾ ਦੇ ਘਰ 'ਤੇ ਫਾਈਰਿੰਗ ਦੀਆਂ ਖਬਰਾਂ, ਆ ਗਿਆ ਪੁਲਸ ਦਾ ਵੱਡਾ ਬਿਆਨ
  • bus accident  accident in punjab  tourist bus
    ਪੰਜਾਬ ਵਿਚ ਵੱਡਾ ਬੱਸ ਹਾਦਸਾ, ਇਕ ਦੀ ਮੌਤ
  • shortage of rs 10 and rs 20 notes in punjab
    ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ ਲੋਕਾਂ 'ਤੇ ਅਣਚਾਹੇ ਖਰਚਿਆਂ ਦਾ ਵਧਿਆ ਬੋਝ
  • two grp personnel among three killed
    ਅਜਮੇਰ-ਭੀਲਵਾੜਾ ਹਾਈਵੇਅ 'ਤੇ ਭਿਆਨਕ ਸੜਕ ਹਾਦਸਾ! ਦੋ ਪੁਲਸ ਮੁਲਾਜ਼ਮਾਂ ਸਮੇਤ ਤਿੰਨ ਦੀ ਮੌਤ
  • horrific road accident in nainital
    ਨੈਨੀਤਾਲ 'ਚ ਦਰਦਨਾਕ ਸੜਕ ਹਾਦਸਾ! ਖੱਡ 'ਚ ਕਾਰ ਡਿੱਗਣ ਕਾਰਨ 6 ਲੋਕਾਂ ਦੀ ਮੌਤ
  • painful road accident in sultanpur
    ਸੁਲਤਾਨਪੁਰ 'ਚ ਦਰਦਨਾਕ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਪਿਤਾ-ਪੁੱਤਰ ਦੀ ਮੌਤ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • huge uproar during elections in samana
      ਸਮਾਣਾ 'ਚ ਚੋਣਾਂ ਦੌਰਾਨ ਭਾਰੀ ਹੰਗਾਮਾ, ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
    • uproar during elections in majitha
      ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ (ਵੀਡੀਓ)
    • voting process for municipal and council elections in punjab ends
      ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
    • voting for 6 municipal councils in hoshiarpur district
      ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ...
    • sit formed is interfering in sgpc s administrative powers advocate dhami
      328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ...
    • punjab power cut
      ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
    • theft in temple
      ਸ਼੍ਰੀ ਵਾਲਮੀਕ ਮੰਦਰ 'ਚ ਹੋਈ ਚੋਰੀ, ਲੋਕਾਂ 'ਚ ਭਾਰੀ ਰੋਸ; ਸਖ਼ਤ ਕਾਰਵਾਈ ਦੀ ਮੰਗ
    • pregabalin capsule  faridkot police
      ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇਕ ਕਾਬੂ, 1000 ਕੈਪਸੂਲ ਬਰਾਮਦ
    • video of women  theft incident
      ਦਿਨ ਦਿਹਾੜੇ ਬੰਦ ਪਏ ਹੋਟਲ 'ਚੋ ਨਾਕਾਮ ਚੋਰੀ ਕਰਦੀਆਂ ਔਰਤਾਂ ਦੀ ਵੀਡੀਓ ਵਾਇਰਲ
    • faridkot police  arrested with revolver
      ਚੋਣਾਂ ਦੌਰਾਨ ਰਿਵਾਲਵਰ ਤੇ ਕਾਰਤੂਸਾਂ ਸਮੇਤ ਇਕ ਕਾਬੂ, ਮੁਕੱਦਮਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +