Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:50:32 PM

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਵੱਡਾ ਐਨਕਾਊਂਟਰ ਤੇ ਜੰਗਬੰਦੀ 'ਤੇ ਭਾਰਤੀ ਫ਼ੌਜ ਦਾ ਵੱਡਾ ਬਿਆਨ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡਾ ਐਨਕਾਊਂਟਰ ਤੇ ਜੰਗਬੰਦੀ 'ਤੇ ਭਾਰਤੀ ਫ਼ੌਜ ਦਾ ਵੱਡਾ ਬਿਆਨ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 18 May, 2025 05:09 PM
Jalandhar
today s top 10 news
  • Share
    • Facebook
    • Tumblr
    • Linkedin
    • Twitter
  • Comment

 ਜਲੰਧਰ - ਪੰਜਾਬ ਪੁਲਸ ਵੱਲੋਂ ਮਲੋਟ ਵਿਖੇ ਵੱਡਾ ਐਨਕਾਊਂਟਰ ਕਰ ਦਿੱਤਾ ਗਿਆ। ਦਰਅਸਲ ਮਲੋਟ ਪੁਲਸ ਅਤੇ ਸੀ. ਆਈ. ਏ. ਸਟਾਫ਼ ਵੱਲੋਂ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਵੱਡੇ ਗੈਂਗਸਟਰ ਦੇ ਗੁਰਗੇ ਦਾ ਐਨਕਾਊਂਟਰ ਕੀਤਾ ਗਿਆ ਹੈ।  ਉੱਥੇ ਹੀ ਦੂਜੇ ਪਾਸੇ ਭਾਰਤ-ਪਾਕਿ ਵਿਚਾਲੇ ਬਣੀ ਹੋਈ ਤਣਾਅਪੂਰਨ ਸਥਿਤੀ ਦਰਮਿਆਨ 10 ਮਈ ਨੂੰ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋਏ ਸਨ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਡੀ.ਜੀ.ਐੱਮ.ਓ. ਆਪਣੇ-ਆਪਣੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕਰਨ ਤੇ ਸੀਜ਼ਫਾਇਰ ਬਾਰੇ ਗੱਲਬਾਤ ਕਰਨ ਲਈ 18 ਮਈ ਦੀ ਤਾਰੀਖ਼ ਤੈਅ ਕੀਤੀ ਸੀ, ਪਰ ਅੱਜ ਇਹ ਮੀਟਿੰਗ ਨਹੀਂ ਹੋ ਰਹੀ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ’ਤੇ ...

1. ਪੰਜਾਬ 'ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
 ਪੰਜਾਬ ਪੁਲਸ ਵੱਲੋਂ ਮਲੋਟ ਵਿਖੇ ਵੱਡਾ ਐਨਕਾਊਂਟਰ ਕਰ ਦਿੱਤਾ ਗਿਆ। ਦਰਅਸਲ ਮਲੋਟ ਪੁਲਸ ਅਤੇ ਸੀ. ਆਈ. ਏ. ਸਟਾਫ਼ ਵੱਲੋਂ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਵੱਡੇ ਗੈਂਗਸਟਰ ਦੇ ਗੁਰਗੇ ਦਾ ਐਨਕਾਊਂਟਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

2. CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ 'ਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 10ਵੀਂ ਅਤੇ 12ਵੀਂ ਜਮਾਤ ਵਿਚੋਂ ਟੌਪਰ ਆਏ ਵਿਦਿਆਰਥੀਆਂ ਨੂੰ ਸ਼ੀਲਡ ਅਤੇ ਚੈੱਕ ਦੇ ਕੇ ਸਨਮਾਨਤ ਕੀਤਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  CM ਭਗਵੰਤ ਮਾਨ ਨੇ 10ਵੀਂ ਤੇ 12ਵੀਂ ਜਮਾਤ ਦੇ Toppers ਨੂੰ ਕੀਤਾ ਸਨਮਾਨਤ

3. ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ
ਨਿਹਾਲ ਸਿੰਘ ਵਾਲਾ-ਬਾਘਾ ਪੁਰਾਣਾ ਰੋਡ 'ਤੇ ਪਿੰਡ ਖੋਟੇ ਵਿਖੇ ਉਸਾਰੀ ਅਧੀਨ ਐੱਨ.ਐੱਚ. 254 'ਤੇ ਅਧੂਰੀ ਪਈ ਪੁਲੀ ਤੇ ਕੰਪਨੀ ਦੇ ਠੇਕੇਦਾਰਾਂ ਦੀ ਗਲਤੀ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਉੱਘੇ ਕਬੱਡੀ ਖਿਡਾਰੀ ਦੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਦੋ ਪਿੰਡਾਂ ਦੇ ਲੋਕਾਂ ਵੱਲੋਂ ਪਿੰਡ ਖੋਟੇ ਵਿਖੇ ਧਰਨਾ ਲਗਾ ਕੇ ਸੜਕ ਦੀ ਉਸਾਰੀ ਕਰ ਰਹੀ ਕੰਪਨੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕੰਪਨੀ 'ਤੇ ਉਸ ਦੇ ਠੇਕੇਦਾਰ ਖਿਲਾਫ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ 'ਚ ਉੱਘੇ ਕਬੱਡੀ ਖਿਡਾਰੀ ਦੀ ਮੌਤ

4. ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਤੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ

5. ਫਗਵਾੜਾ 'ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ
ਫਗਵਾੜਾ ਵਿੱਚ ਸ਼ਨੀਵਾਰ ਦੇਰ ਰਾਤ ਇਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਆਕਾਂਕਸ਼ਾ ਪੁੱਤਰੀ ਸੁਰਿੰਦਰ ਸਿੰਧੂ ਦੇਵੀ ਵਾਸੀ ਬਲਿਹਾਰ, ਧਰਮਸਥਲਾ, ਮੰਗਲੁਰੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਕਾਂਕਸ਼ਾ ਨੇ ਇਸ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਪਿਛਲੇ 6 ਮਹੀਨਿਆਂ ਤੋਂ ਦਿੱਲੀ ਵਿੱਚ ਇਕ ਏਅਰੋਸਪੇਸ ਇੰਜੀਨੀਅਰ ਵਜੋਂ ਕੰਮ ਕਰ ਰਹੀ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਫਗਵਾੜਾ 'ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ 'ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ

6. 'ਨਿਆਂ ਹੋਇਆ' : ਭਾਰਤੀ ਫ਼ੌਜ ਨੇ 'ਆਪਰੇਸ਼ਨ ਸਿੰਦੂਰ' ਦਾ ਵੀਡੀਓ ਕੀਤਾ ਜਾਰੀ
ਭਾਰਤੀ ਫ਼ੌਜ ਦੀ ਪੱਛਮੀ ਕਮਾਨ ਨੇ ਐਤਵਾਰ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ 'ਐਕਸ' 'ਤੇ ਆਪਰੇਸ਼ਨ ਸਿੰਦੂਰ ਦਾ ਇਕ ਵੀਡੀਓ ਪੋਸਟ ਕੀਤਾ। ਕਲਿੱਪ ਨਾਲ ਕੈਪਸ਼ਨ ਦਿੱਤਾ ਗਿਆ ਹੈ,''ਯੋਜਨਾ ਬਣਾਈ ਗਈ, ਸਿਖਲਾਈ ਦਿੱਤੀ ਗਈ ਅਤੇ ਅਮਲ ਕੀਤਾ ਗਿਆ'' ਅਤੇ ਕਿਹਾ ਗਿਆ ਹੈ,''ਨਿਆਂ ਕੀਤਾ ਗਿਆ।'' ਫ਼ੌਜ ਦੀ ਪੱਛਮੀ ਕਮਾਨ ਵਲੋਂ 'ਐਕਸ' 'ਤੇ ਸਾਂਝੀ ਕੀਤੀ ਗਈ ਵੀਡੀਓ 'ਚ ਭਾਰਤੀ ਫ਼ੌਜ ਦੇ ਜਵਾਨ ਫ਼ੌਜ ਵਰਦੀ ਅਤੇ ਹਥਿਆਰਾਂ ਨਾਲ ਲੈੱਸ ਨਜ਼ਰ ਆ ਰਹੇ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  'ਨਿਆਂ ਹੋਇਆ' : ਭਾਰਤੀ ਫ਼ੌਜ ਨੇ 'ਆਪਰੇਸ਼ਨ ਸਿੰਦੂਰ' ਦਾ ਵੀਡੀਓ ਕੀਤਾ ਜਾਰੀ

7. ਕੀ ਅੱਜ ਖ਼ਤਮ ਹੋ ਜਾਵੇਗਾ ਸੀਜ਼ਫਾਇਰ ? ਜੰਗਬੰਦੀ 'ਤੇ ਆ ਗਿਆ ਭਾਰਤੀ ਫ਼ੌਜ ਦਾ ਵੱਡਾ ਬਿਆਨ
ਭਾਰਤ-ਪਾਕਿ ਵਿਚਾਲੇ ਬਣੀ ਹੋਈ ਤਣਾਅਪੂਰਨ ਸਥਿਤੀ ਦਰਮਿਆਨ 10 ਮਈ ਨੂੰ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋਏ ਸਨ। ਇਸ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਡੀ.ਜੀ.ਐੱਮ.ਓ. ਆਪਣੇ-ਆਪਣੇ ਮੁੱਦਿਆਂ ਨੂੰ ਲੈ ਕੇ ਮੁਲਾਕਾਤ ਕਰਨ ਤੇ ਸੀਜ਼ਫਾਇਰ ਬਾਰੇ ਗੱਲਬਾਤ ਕਰਨ ਲਈ 18 ਮਈ ਦੀ ਤਾਰੀਖ਼ ਤੈਅ ਕੀਤੀ ਸੀ, ਪਰ ਅੱਜ ਇਹ ਮੀਟਿੰਗ ਨਹੀਂ ਹੋ ਰਹੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਕੀ ਅੱਜ ਖ਼ਤਮ ਹੋ ਜਾਵੇਗਾ ਸੀਜ਼ਫਾਇਰ ? ਜੰਗਬੰਦੀ 'ਤੇ ਆ ਗਿਆ ਭਾਰਤੀ ਫ਼ੌਜ ਦਾ ਵੱਡਾ ਬਿਆਨ

8.  ਇਮਾਰਤ 'ਚ ਲੱਗੀ ਅੱਗ ਨੇ ਮਚਾਇਆ ਤਾਂਡਵ, ਜਿਊਂਦੇ ਸੜ ਗਏ 17 ਲੋਕ, ਕਈ ਹੋਰ ਝੁਲਸੇ
 ਹੈਦਰਾਬਾਦ ਦੇ ਇਤਿਹਾਸਕ ਚਾਰਮੀਨਾਰ ਕੋਲ ਸਥਿਤ ਗੁਲਜ਼ਾਰ ਹਾਊਸ 'ਚ ਐਤਵਾਰ ਨੂੰ ਇਕ ਇਮਾਰਤ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚ ਕੁਝ ਬੱਚੇ ਵੀ ਸ਼ਾਮਲ ਹਨ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਿਟ ਦੱਸਿਆ ਜਾ ਰਿਹਾ ਹੈ ਪਰ ਅਜੇ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਇਮਾਰਤ 'ਚ ਲੱਗੀ ਅੱਗ ਨੇ ਮਚਾਇਆ ਤਾਂਡਵ, ਜਿਊਂਦੇ ਸੜ ਗਏ 17 ਲੋਕ, ਕਈ ਹੋਰ ਝੁਲਸੇ

9. IMF ਨੇ Pak 'ਤੇ ਲਗਾਈਆਂ 11 ਨਵੀਆਂ ਸ਼ਰਤਾਂ, ਭਾਰਤ ਨੂੰ ਲੈ ਕੇ ਦਿੱਤੀ ਇਹ ਚਿਤਾਵਨੀ
ਪਾਕਿਸਤਾਨ ਨੂੰ ਵਾਰ-ਵਾਰ ਕਰਜ਼ਾ ਦੇਣ ਵਾਲੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੇ ਹੁਣ ਸਖ਼ਤ ਚਿਤਾਵਨੀ ਦਿੱਤੀ ਹੈ। ਆਈਐਮਐਫ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਜੇਕਰ ਉਹ ਭਾਰਤ ਨਾਲ ਆਪਣੇ ਸਬੰਧ ਵਿਗਾੜਦਾ ਹੈ ਤਾਂ ਭਵਿੱਖ ਵਿੱਚ ਉਸਨੂੰ ਕਰਜ਼ਾ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਇਲਾਵਾ, ਆਈਐਮਐਫ ਨੇ ਪਾਕਿਸਤਾਨ ਨੂੰ ਬੇਲਆਉਟ ਪ੍ਰੋਗਰਾਮ ਦੀ ਅਗਲੀ ਕਿਸ਼ਤ ਜਾਰੀ ਕਰਨ ਲਈ 11 ਨਵੀਆਂ ਸ਼ਰਤਾਂ ਰੱਖੀਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  IMF ਨੇ Pak 'ਤੇ ਲਗਾਈਆਂ 11 ਨਵੀਆਂ ਸ਼ਰਤਾਂ, ਭਾਰਤ ਨੂੰ ਲੈ ਕੇ ਦਿੱਤੀ ਇਹ ਚਿਤਾਵਨੀ
10.  KL ਰਾਹੁਲ ਕੋਲ ਇਤਿਹਾਸ ਰਚਣ ਦਾ ਮੌਕਾ, ਇੰਨੀਆਂ ਦੌੜਾਂ ਬਣਾਉਂਦੇ ਹੀ ਤੋੜ ਦੇਣਗੇ ਕੋਹਲੀ ਦਾ ਇਹ ਵੱਡਾ ਰਿਕਾਰਡ
ਆਈਪੀਐਲ 2025 ਸੀਜ਼ਨ ਦੇ 60ਵੇਂ ਲੀਗ ਮੈਚ ਵਿੱਚ ਦਿੱਲੀ ਕੈਪੀਟਲਜ਼ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਮੁਕਾਬਲਾ ਹੋਵੇਗਾ, ਜਿਸ ਵਿੱਚ ਦੋਵਾਂ ਟੀਮਾਂ ਵਿਚਕਾਰ ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਦਿੱਲੀ ਕੈਪੀਟਲਜ਼ ਦੀ ਟੀਮ ਨੇ ਇਸ ਜ਼ਨ ਵਿੱਚ ਹੁਣ ਤੱਕ ਵਧੀਆ ਪ੍ਰਦਰਸ਼ਨ ਕੀਤਾ ਹੈ, ਪਰ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕਰਨ ਲਈ, ਉਸਨੂੰ ਬਾਕੀ ਤਿੰਨ ਮੈਚਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਨਾ ਹੋਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- KL ਰਾਹੁਲ ਕੋਲ ਇਤਿਹਾਸ ਰਚਣ ਦਾ ਮੌਕਾ, ਇੰਨੀਆਂ ਦੌੜਾਂ ਬਣਾਉਂਦੇ ਹੀ ਤੋੜ ਦੇਣਗੇ ਕੋਹਲੀ ਦਾ ਇਹ ਵੱਡਾ ਰਿਕਾਰਡ

 

  • Punjab
  • Country
  • Foreign
  • Business
  • Sports
  • Entertainment
  • Top-10 News
  • Todays Top-10 News
  • Top-10

ਹੋਟਲ 'ਚ ਝੜਪ ਮਗਰੋਂ ਪੁਲਸ ਨੇ 3 ਨਿਹੰਗ ਸਿੰਘਾਂ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • major encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
  • sunil jakhar  s major statement during the bjp  s   drug free punjab yatra
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
  • kewal singh dhillon
    ਪੰਜਾਬ 'ਚ ਨਸ਼ਿਆਂ ਦੇ ਮੁੱਦੇ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਬੋਲੇ
  • wholesale inflation nears 10 percent for fourth consecutive month
    ਲਗਾਤਾਰ ਚੌਥੇ ਮਹੀਨੇ 10 ਪ੍ਰਤੀਸ਼ਤ ਦੇ ਨੇੜੇ ਥੋਕ ਮਹਿੰਗਾਈ, ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਨੇ ਵਧਾਈ ਚਿੰਤਾ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • pakistan on mecca pact
    'ਸਾਊਦੀ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਜਾਵਾਂਗੇ..!', ਮੱਕਾ ਪੈਕਟ 'ਤੇ ਪਾਕਿਸਤਾਨੀ ਫ਼ੌਜ ਅਧਿਕਾਰੀ ਦਾ ਵੱਡਾ ਬਿਆਨ
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police action
      ਵੱਡੀ ਖ਼ਬਰ: ਪੰਜਾਬ 'ਚ 30,00,00,000 ਰੁਪਏ ਦੇ ਨਸ਼ੇ ਸਮੇਤ ਫੜੇ ਗਏ 3 ਮੁੰਡੇ
    • major decision by the punjab school education department
      ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ,...
    • shri sidh baba sodal mela history jalandhar
      ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
    • while 423 kg of heroin was seized in punjab in 2025
      2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ, ਹੁਣ ਇਕੱਲੇ ਅੰਮ੍ਰਿਤਸਰ ’ਚ ਹੀ...
    • u dise work in schools proceeding at a snail  s pace
      ਸਕੂਲਾਂ ’ਚ ਕਛੂਆ ਚਾਲ ਚੱਲ ਰਿਹਾ ਯੂਡਾਈਸ ਦਾ ਕੰਮ, ਸਿੱਖਿਆ ਵਿਭਾਗ ਹੁਣ ਵਰਤੇਗਾ...
    • chartered accountancy exam schedule announced
      ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ...
    • high court strict on examination of pharmacy officer recruitment exam
      ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ...
    • patiala 12th class student bhakra river
      ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ ਪੁੱਤ ਨੇ ਚੁੱਕਿਆ ਅਜਿਹਾ...
    • in pakistan walwar custom
      ਪਾਕਿਸਤਾਨ ’ਚ ‘ਵਲਵਰ’ ਪ੍ਰਥਾ ਦੇ ਨਾਂ ’ਤੇ 3 ਸਾਲ ਦੀ ਮਾਸੂਮ ਨੂੰ 2.5 ਲੱਖ ’ਚ...
    • jalandhar hospital pregnant woman child
      ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +