Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    8:29:52 PM

  • massive explosion at qatar lng plant  13 including indians dead  66 injured

    ਕਤਰ ਦੇ LNG ਪਲਾਂਟ 'ਚ ਭਿਆਨਕ ਧਮਾਕਾ! ਭਾਰਤੀਆਂ...

  • punjab weather heavy raining

    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ...

  • railway station youth amritsar police

    ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਰੇਲਵੇ...

  • pm modi expresses grief over coaching centre accident

    ਕੋਚਿੰਗ ਸੈਂਟਰ ਹਾਦਸੇ 'ਤੇ PM ਮੋਦੀ ਨੇ ਜਤਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਵੱਡੀ ਵਾਰਦਾਤ ਤੇ 'ਕਮਲ ਕੌਰ' ਮਗਰੋਂ ਇਕ ਹੋਰ ਇੰਫਲੂਏਂਸਰ ਦੀ ਮਿਲੀ ਲਾਸ਼, ਪੜ੍ਹੋ ਟੌਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਵੱਡੀ ਵਾਰਦਾਤ ਤੇ 'ਕਮਲ ਕੌਰ' ਮਗਰੋਂ ਇਕ ਹੋਰ ਇੰਫਲੂਏਂਸਰ ਦੀ ਮਿਲੀ ਲਾਸ਼, ਪੜ੍ਹੋ ਟੌਪ-10 ਖਬਰਾਂ

  • Edited By Baljit Singh,
  • Updated: 16 Jun, 2025 06:20 PM
Jalandhar
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਤਰਨਤਾਰਨ ਦੇ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਜੋਤੀ ਸ਼ਾਹ 'ਚ ਬੀਤੀ ਰਾਤ ਤਕਰੀਬਨ 10:30 ਵਜੇ ਦੋ ਧਿਰਾਂ ਵਿਚ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋਇਆ। ਜਿਸ ਦੌਰਾਨ ਇੱਕ ਧਿਰ ਵੱਲੋਂ ਕੁਝ ਵਿਅਕਤੀਆਂ ਨੂੰ ਬਾਹਰੋਂ ਸੱਦਿਆ ਗਿਆ ਅਤੇ ਬਾਹਰੋਂ ਆਏ ਵਿਅਕਤੀ  ਇਨੋਵਾ ਗੱਡੀ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਗੋਲੀਆਂ ਚਲਾਈਆਂ ਗਈਆਂ। ਜਿਸ 'ਚ ਇਕ ਗੋਲੀ ਕਿਰਨਦੀਪ ਕੌਰ ਦੇ ਜਾ ਲੱਗੀ ਜੋ ਕਿ ਤਿੰਨ ਮਹੀਨੇ ਦੀ ਗਰਭਵਤੀ ਸੀ, ਦੱਸਿਆ ਜਾ ਰਿਹਾ ਹੈ ਕਿ ਗੋਲੀ ਛਾਤੀ ਵਿੱਚ ਲੱਗੀ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗਰਭਵਤੀ ਕਿਰਨਦੀਪ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖਲ ਕਰ ਦਿੱਤਾ ਗਿਆ ਹੈ।  ਇਸ ਦੇ ਨਾਲ ਹੀ ਸੋਨੀਪਤ ਦੇ ਖਰਖੋਦਾ ਖੇਤਰ ਵਿੱਚ ਇੱਕ ਨਹਿਰ ਵਿੱਚੋਂ ਇੱਕ ਨੌਜਵਾਨ ਔਰਤ ਦੀ ਲਾਸ਼ ਮਿਲੀ, ਜਿਸਦੀ ਪਛਾਣ ਹਰਿਆਣਾ ਦੀ ਮਸ਼ਹੂਰ ਮਾਡਲ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਸ਼ੀਤਲ ਉਰਫ ਸਿੰਮੀ ਵਜੋਂ ਹੋਈ ਹੈ। ਸਿੰਮੀ ਸੰਗੀਤ ਵੀਡੀਓ ਬਣਾਉਣ ਦਾ ਕੰਮ ਕਰਦੀ ਸੀ ਅਤੇ ਆਪਣੀ ਭੈਣ ਨਾਲ ਪਾਣੀਪਤ ਵਿੱਚ ਰਹਿੰਦੀ ਸੀ ਅਤੇ 14 ਜੂਨ ਨੂੰ ਸ਼ੂਟਿੰਗ ਲਈ ਘਰੋਂ ਨਿਕਲੀ ਸੀ। ਜਦੋਂ ਉਹ ਵਾਪਸ ਨਹੀਂ ਆਈ, ਤਾਂ ਉਸਦੇ ਪਰਿਵਾਰ ਨੇ ਪਾਣੀਪਤ ਪੁਲਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉਤੇ...

ਤਰਨਤਾਰਨ 'ਚ ਜ਼ਬਰਦਸਤ ਝੜਪ, ਗਰਭਵਤੀ ਔਰਤ ਸਣੇ ਤਿੰਨ ਨੂੰ ਲੱਗੀਆਂ ਗੋਲੀਆਂ
ਤਰਨਤਾਰਨ ਦੇ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਜੋਤੀ ਸ਼ਾਹ 'ਚ ਬੀਤੀ ਰਾਤ ਤਕਰੀਬਨ 10:30 ਵਜੇ ਦੋ ਧਿਰਾਂ ਵਿਚ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋਇਆ। ਜਿਸ ਦੌਰਾਨ ਇੱਕ ਧਿਰ ਵੱਲੋਂ ਕੁਝ ਵਿਅਕਤੀਆਂ ਨੂੰ ਬਾਹਰੋਂ ਸੱਦਿਆ ਗਿਆ ਅਤੇ ਬਾਹਰੋਂ ਆਏ ਵਿਅਕਤੀ  ਇਨੋਵਾ ਗੱਡੀ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਗੋਲੀਆਂ ਚਲਾਈਆਂ ਗਈਆਂ। ਜਿਸ 'ਚ ਇਕ ਗੋਲੀ ਕਿਰਨਦੀਪ ਕੌਰ ਦੇ ਜਾ ਲੱਗੀ ਜੋ ਕਿ ਤਿੰਨ ਮਹੀਨੇ ਦੀ ਗਰਭਵਤੀ ਸੀ, ਦੱਸਿਆ ਜਾ ਰਿਹਾ ਹੈ ਕਿ ਗੋਲੀ ਛਾਤੀ ਵਿੱਚ ਲੱਗੀ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗਰਭਵਤੀ ਕਿਰਨਦੀਪ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖਲ ਕਰ ਦਿੱਤਾ ਗਿਆ ਹੈ। 
ਲਿੰਕ 'ਚ ਪੜ੍ਹੋ ਪੂਰੀ ਖਬਰ।

ਮਾਨਸਾ ਤੋਂ ਵੱਡੀ ਖ਼ਬਰ : ਖੂਹ 'ਚ ਡਿੱਗੀ 21 ਸਾਲਾ ਕੁੜੀ ਦੀ ਮੌਤ, ਪਿੰਡ 'ਚ ਪੈ ਗਿਆ ਚੀਕ-ਚਿਹਾੜਾ (ਵੀਡੀਓ)
ਮਾਨਸਾ ਦੇ ਪਿੰਡ ਜੋਗਾ ਵਿਖੇ ਖੂਹ 'ਚ ਡਿੱਗੀ 21 ਸਾਲਾ ਕੁੜੀ ਦੀ ਮੌਤ ਹੋ ਗਈ ਹੈ। ਐੱਨ. ਡੀ. ਆਰ. ਐੱਫ. ਦੀ ਟੀਮ ਵਲੋਂ ਕੁੜੀ ਨੂੰ ਮ੍ਰਿਤਕ ਹਾਲਤ 'ਚ ਖੂਹ 'ਚੋਂ ਬਾਹਰ ਕੱਢਿਆ ਗਿਆ ਹੈ। ਇਸ ਤੋਂ ਬਾਅਦ ਪੂਰੇ ਪਿੰਡ 'ਚ ਚੀਕ-ਚਿਹਾੜਾ ਪੈ ਗਿਆ। ਦੱਸਣਯੋਗ ਹੈ ਕਿ ਸੋਮਵਾਰ ਸਵੇਰੇ 21 ਸਾਲਾ ਸਾਜ਼ੀਆ ਅਚਾਨਕ ਪੁਰਾਣੇ ਖੂਹ 'ਚ ਡਿੱਗ ਪਈ ਸੀ। ਰੈਸਕਿਊ ਟੀਮਾਂ ਵਲੋਂ ਸਾਜ਼ੀਆ ਨੂੰ ਕੱਢਣ ਦੀ ਕੋਸ਼ਿਸ਼ ਲਗਾਤਾਰ ਕੀਤੀ ਜਾ ਰਹੀ ਸੀ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।
ਲਿੰਕ 'ਚ ਪੜ੍ਹੋ ਪੂਰੀ ਖਬਰ।

ਲੁਧਿਆਣਾ ਜ਼ਿਮਨੀ ਚੋਣ : ਵੋਟਿੰਗ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਵਲੋਂ ਸਖ਼ਤ ਹੁਕਮ ਜਾਰੀ, ਪੜ੍ਹੋ ਪੂਰੀ DETAIL
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਮਨੀ ਚੋਣ ਪ੍ਰਕਿਰਿਆ ਦੇ ਅੰਤਿਮ ਪੜਾਅ 'ਤੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ। 
ਲਿੰਕ 'ਚ ਪੜ੍ਹੋ ਪੂਰੀ ਖਬਰ।

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ ਸਖ਼ਤ ਹੁਕਮ
ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਅਤੇ ਉਨ੍ਹਾਂ ਦੇ ਪੁੱਤਰ ਰਾਜਨ ਅਰੋੜਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਰਮਨ ਅਰੋੜਾ ਨੂੰ ਅੱਜ ਸੀ. ਜੀ. ਐੱਮ. ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਦੋਬਾਰਾ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਥੇ ਹੀ ਉਨ੍ਹਾਂ ਦੇ ਪੁੱਤਰ ਦੀ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਹੈ, ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਹੋ ਚੁੱਕੀ ਸੀ।
ਲਿੰਕ 'ਚ ਪੜ੍ਹੋ ਪੂਰੀ ਖਬਰ।

ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ
ਲੁਧਿਆਣਾ ਪੱਛਮੀ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਰਾਜਿੰਦਰ ਦੀਪਾ ਅਤੇ ਸਰਬਜੋਤ ਸਿੰਘ ਸਾਬੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਹ ਸ਼ਮੂਲੀਅਤ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਭੁਪੇਸ਼ ਬਘੇਲ ਅਤੇ ਹੋਰ ਪ੍ਰਮੁੱਖ ਪਾਰਟੀ ਮੈਂਬਰਾਂ ਦੀ ਮੌਜੂਦਗੀ ਵਿਚ ਹੋਈ।
ਲਿੰਕ 'ਚ ਪੜ੍ਹੋ ਪੂਰੀ ਖਬਰ।

ਕਮਲ ਕੌਰ ਭਾਬੀ ਮਗਰੋਂ ਹੁਣ ਇਕ ਹੋਰ ਮਸ਼ਹੂਰ ਮਾਡਲ ਦੀ ਮਿਲੀ ਲਾਸ਼
ਸੋਨੀਪਤ ਦੇ ਖਰਖੋਦਾ ਖੇਤਰ ਵਿੱਚ ਇੱਕ ਨਹਿਰ ਵਿੱਚੋਂ ਇੱਕ ਨੌਜਵਾਨ ਔਰਤ ਦੀ ਲਾਸ਼ ਮਿਲੀ, ਜਿਸਦੀ ਪਛਾਣ ਹਰਿਆਣਾ ਦੀ ਮਸ਼ਹੂਰ ਮਾਡਲ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਸ਼ੀਤਲ ਉਰਫ ਸਿੰਮੀ ਵਜੋਂ ਹੋਈ ਹੈ। ਸਿੰਮੀ ਸੰਗੀਤ ਵੀਡੀਓ ਬਣਾਉਣ ਦਾ ਕੰਮ ਕਰਦੀ ਸੀ ਅਤੇ ਆਪਣੀ ਭੈਣ ਨਾਲ ਪਾਣੀਪਤ ਵਿੱਚ ਰਹਿੰਦੀ ਸੀ ਅਤੇ 14 ਜੂਨ ਨੂੰ ਸ਼ੂਟਿੰਗ ਲਈ ਘਰੋਂ ਨਿਕਲੀ ਸੀ। ਜਦੋਂ ਉਹ ਵਾਪਸ ਨਹੀਂ ਆਈ, ਤਾਂ ਉਸਦੇ ਪਰਿਵਾਰ ਨੇ ਪਾਣੀਪਤ ਪੁਲਸ ਕੋਲ ਗੁੰਮਸ਼ੁਦਗੀ ਦੀ ਸ਼ਿਕਾਇਤ ਦਰਜ ਕਰਵਾਈ। 
ਲਿੰਕ 'ਚ ਪੜ੍ਹੋ ਪੂਰੀ ਖਬਰ।

ਜਹਾਜ਼ 'ਚੋਂ ਨਿਕਲੀ ਚੰਗਿਆੜੀ ਨੇ ਪਾਈਆਂ ਭਾਜੜਾਂ ! 242 ਯਾਤਰੀਆਂ ਦੇ ਸੁੱਕੇ ਸਾਹ
ਬੀਤੇ ਐਤਵਾਰ ਲਖਨਊ ਦੇ ਅਮੌਸੀ ਏਅਰਪੋਰਟ 'ਤੇ ਇਕ ਵੱਡਾ ਹਾਦਸਾ ਟਲ ਗਿਆ। ਸਾਊਦੀ ਅਰਬੀਆ ਏਅਰਲਾਈਨਜ਼ ਦੇ ਇਕ ਜਹਾਜ਼ ਦੇ ਖੱਬੇ ਪਹੀਏ ਤੋਂ ਧੂੰਆਂ ਅਤੇ ਚੰਗਿਆੜੀ ਨਿਕਲਣ ਲੱਗੀ। ਇਹ ਜਹਾਜ਼ ਜੇਦਾਹ ਤੋਂ ਹੱਜ ਯਾਤਰੀਆਂ ਨੂੰ ਲੈ ਕੇ ਲਖਨਊ ਆਇਆ ਸੀ। ਹਾਦਸੇ ਦੇ ਸਮੇਂ ਜਹਾਜ਼ 'ਚ 242 ਯਾਤਰੀ ਸਵਾਰ ਸਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਜਹਾਜ਼ ਲੈਂਡਿੰਗ ਤੋਂ ਬਾਅਦ ਟੈਕਸੀ-ਵੇਅ 'ਤੇ ਆ ਰਿਹਾ ਸੀ। ਉਸੇ ਸਮੇਂ ਪਾਇਲਟ ਨੂੰ ਖੱਬੇ ਪਹੀਏ ਕੋਲ ਚੰਗਿਆੜੀ ਅਤੇ ਧੂੰਏਂ ਦਾ ਅਹਿਸਾਸ ਹੋਇਆ। ਉਸ ਨੇ ਤੁਰੰਤ ਏਅਰ ਟ੍ਰੈਫ਼ਿਕ ਕੰਟਰੋਲ (ਏਟੀਸੀ) ਨੂੰ ਇਸ ਦੀ ਜਾਣਕਾਰੀ ਦਿੱਤੀ। 
ਲਿੰਕ 'ਚ ਪੜ੍ਹੋ ਪੂਰੀ ਖਬਰ।

36 ਹੋਰ ਦੇਸ਼ਾਂ ਦੀ ਅਮਰੀਕਾ 'ਚ ਐਂਟਰੀ ਹੋਵੇਗੀ ਬੰਦ! ਸੂਚੀ 'ਚ ਭਾਰਤ ਦਾ ਗੁਆਂਢੀ ਦੇਸ਼ ਸ਼ਾਮਲ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਦੇਸ਼ੀਆਂ ਦੀ ਐਂਟਰੀ ਨੂੰ ਰੋਕਣ ਲਈ ਸਖ਼ਤ ਕਾਰਵਾਈ ਕਰਨ ਜਾ ਰਹੇ ਹਨ। 12 ਦੇਸ਼ਾਂ 'ਤੇ ਯਾਤਰਾ ਪਾਬੰਦੀ ਲਗਾਉਣ ਮਗਰੋਂ ਉਹ ਇਸ ਸੂਚੀ ਦਾ ਵਿਸਥਾਰ ਕਰਨਾ ਚਾਹੁੰਦੇ ਹਨ, ਜਿਸ ਨਾਲ 36 ਹੋਰ ਦੇਸ਼ਾਂ ਦੇ ਨਾਗਰਿਕਾਂ 'ਤੇ ਅਮਰੀਕਾ ਵਿੱਚ ਦਾਖਲ ਹੋਣ 'ਤੇ ਪਾਬੰਦੀ ਲੱਗ ਸਕਦੀ ਹੈ। ਇਸ ਸੂਚੀ ਵਿਚ ਭਾਰਤ ਦੇ ਇਕ ਹੋਰ ਗੁਆਂਢੀ ਦੇਸ਼ ਭੂਟਾਨ ਦਾ ਨਾਮ ਹੈ। ਉਂਝ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਕਈ ਅਫਰੀਕੀ, ਕੈਰੇਬੀਅਨ ਅਤੇ ਮੱਧ ਏਸ਼ੀਆਈ ਦੇਸ਼ ਸ਼ਾਮਲ ਹਨ। 
ਲਿੰਕ 'ਚ ਪੜ੍ਹੋ ਪੂਰੀ ਖਬਰ।

ਮੰਤਰੀ ਨੇ ਸਿੱਖ ਵਿਅਕਤੀ ਦੇ ਵਗ੍ਹਾ ਕੇ ਮਾਰੀ ਚੱਪਲ ! ਫ਼ਿਰ ਹੋ ਗਈ ਵੱਡੀ ਕਾਰਵਾਈ
ਪੱਛਮੀ ਬੰਗਾਲ ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ (TMC) ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸੁਕਾਂਤ ਮਜੂਮਦਾਰ ਖਿਲਾਫ਼ ਕੋਲਕਾਤਾ ਦੇ ਇਕ ਪੁਲਸ ਥਾਣੇ ਵਿਚ  FIR ਦਰਜ ਕੀਤੀ ਗਈ ਹੈ। ਜਿਸ 'ਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਇਕ ਸਿੱਖ ਵਿਅਕਤੀ 'ਤੇ ਚੱਪਲ ਸੁੱਟੀ, ਜੋ ਉਸ ਦੀ ਪੱਗ 'ਤੇ ਲੱਗੀ। ਭਾਜਪਾ ਨੇ ਇਸ ਦੋਸ਼ ਨੂੰ ਖਾਰਜ ਕਰਦਿਆਂ ਦਾਅਵਾ ਕੀਤਾ ਕਿ ਇਹ ਸਿਰਫ ਵਿਰੋਧ ਪ੍ਰਦਰਸ਼ਨ ਵਿਚ ਇਸਤੇਮਾਲ ਕੀਤਾ ਗਿਆ ਇਕ ਕਾਗਜ਼ ਸੀ। 
ਲਿੰਕ 'ਚ ਪੜ੍ਹੋ ਪੂਰੀ ਖਬਰ।

Gold ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਲੱਖ ਤੋਂ ਪਾਰ ਹੋਏ ਸੋਨਾ-ਚਾਂਦੀ, ਸੱਤਵੇਂ ਅਸਮਾਨ 'ਤੇ ਪਹੁੰਚੇ ਭਾਅ
ਸੋਮਵਾਰ (16 ਜੂਨ), ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ, ਸੋਨੇ ਦੀ ਕੀਮਤ ਵਿੱਚ ਵਾਧਾ ਜਾਰੀ ਹੈ। ਅੱਜ, MCX 'ਤੇ ਸੋਨੇ ਦੀ ਕੀਮਤ 1 ਲੱਖ ਤੋਂ ਉੱਪਰ ਵਪਾਰ ਕਰ ਰਹੀ ਹੈ। ਖ਼ਬਰ ਲਿਖੇ ਜਾਣ ਤੱਕ, ਸੋਨੇ ਦੀ ਕੀਮਤ 1,00,357 ਰੁਪਏ ਪ੍ਰਤੀ 10 ਗ੍ਰਾਮ 'ਤੇ ਵਪਾਰ ਕਰ ਰਹੀ ਸੀ। ਜਦੋਂ ਕਿ ਚਾਂਦੀ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ, ਇਹ 1,06,432 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਲਿੰਕ 'ਚ ਪੜ੍ਹੋ ਪੂਰੀ ਖਬਰ।

  • Punjab
  • National
  • International
  • Top-10 News

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ ਦੀ ਮਿਲੀ ਲਾਸ਼

NEXT STORY

Stories You May Like

  • big incident in kharar murder of a young man
    ਖਰੜ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
  • new twist in case
    ਪੰਜਾਬ: ਅਟੈਚੀ 'ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ 'ਚ ਨਵਾਂ ਮੋੜ! ਹੁਣ ਗਈ ਇਕ ਹੋਰ ਜਾਨ
  • boy brutally attacked and gunfire in kapurthala
    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ ਨੌਜਵਾਨ ਨੂੰ ਰਾਹ 'ਚ ਘੇਰ ਕੇ ਮਾਰੀਆਂ ਗੋਲ਼ੀਆਂ
  • shiromani akali leader brutally murdered near home in hoshiarpur
    ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
  • young man who went to see a fair was brutally murdered in punjab
    ਪੰਜਾਬ 'ਚ ਵੱਡੀ ਵਾਰਦਾਤ! ਮੇਲਾ ਵੇਖਣ ਗਏ ਮੁੰਡੇ ਦਾ ਕਰ 'ਤਾ ਕਤਲ
  • woman  s body  body in canal  punjab canal
    ਨਹਿਰ ’ਚੋਂ ਮਿਲੀ ਔਰਤ ਦੀ ਲਾਸ਼ ਦੀ ਹੋਈ ਪਛਾਣ
  • severed body found in punjab
    ਪੰਜਾਬ 'ਚ ਮਿਲੀ ਸਿਰਕਟੀ ਲਾਸ਼! ਹਾਲਾਤ ਦੇਖ ਲੋਕਾਂ ਦੇ ਉੱਡੇ ਹੋਸ਼
  • man kills three daughters in jharkhand  s giridih
    ਝਾਰਖੰਡ 'ਚ ਵੱਡੀ ਵਾਰਦਾਤ! ਵਿਅਕਤੀ ਨੇ ਮਾਰ ਦਿੱਤੀਆਂ ਤਿੰਨ ਧੀਆਂ
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
Trending
Ek Nazar
scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police home guard jawan dies after being hit by vehicle
      ਪਰਿਵਾਰ ਨਾਲ ਬਾਬਾ ਬਾਲਕ ਨਾਥ ਤੋਂ ਮੱਥਾ ਟੇਕ ਕੇ ਪਰਤ ਰਹੇ ਪੰਜਾਬ ਪੁਲਸ ਦੇ ਹੋਮ...
    • punjab haryana high court  recruitment  job
      ਪੰਜਾਬ ਹਰਿਆਣਾ ਹਾਈਕੋਰਟ 'ਚ ਨਿਕਲੀ ਕਲਰਕਾਂ ਦੀ ਭਰਤੀ ! ਛੇਤੀ ਕਰ ਦਿਓ ਅਪਲਾਈ
    • 2 arrested with heroin worth crores of rupees and drug money worth rs 3 90 000
      ਕਰੋੜਾਂ ਰੁਪਏ ਦੀ ਹੈਰੋਇਨ ਅਤੇ 3,90,000 ਰੁਪਏ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ
    • nitin nabin punjab
      ਪੰਜਾਬ ਵਿਚ ਬਦਲਾਅ ਲਈ ਨੌਜਵਾਨ ਮੋਹਰੀ ਭੂਮਿਕਾ ਨਿਭਾਉਣ: ਨਿਤਿਨ ਨਬੀਨ
    • nitin nabin punjab
      ਪੰਜਾਬੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਭਾਜਪਾ: ਨਿਤਿਨ ਨਬੀਨ
    • tarun chugh statement
      ਨਿਤਿਨ ਨਬੀਨ ਦੀ ਪੰਜਾਬ ਫੇਰੀ ਨੇ ਭਾਜਪਾ ਵਰਕਰਾਂ 'ਚ ਨਵਾਂ ਉਤਸ਼ਾਹ ਭਰਿਆ : ਤਰੁਣ...
    • storm rages in punjab
      ਪੰਜਾਬ 'ਚ ਤੂਫ਼ਾਨ ਦਾ ਕਹਿਰ, ਰਾਹ ਜਾਂਦੇ ਬੰਦੇ ਦੀ ਪਲਾਂ 'ਚ ਮੌਤ, ਭਿਆਨਕ ਵੀਡੀਓ...
    • suicide case
      ਪੇਂਟ ਦਾ ਕੰਮ ਕਰਨ ਵਾਲੇ ਵਰਕਰ ਨੇ ਕੀਤੀ ਖ਼ੁਦਕੁਸ਼ੀ
    • team india news
      ਸੰਗਰੂਰ ਦੇ ਮੁੰਡੇ ਦੀ TEAM INDIA 'ਚ ਹੋਈ ਐਂਟਰੀ
    • jashanpreet deadbody recovered from sutlej river
      ਲੋਹੰਡ ਖੱਡ 'ਚ ਨਹਾਉਂਦੇ ਸਮੇਂ ਰੁੜ੍ਹੇ ਨੌਜਵਾਨ ਜਸ਼ਨਪ੍ਰੀਤ ਦੀ ਲਾਸ਼ ਸਤਲੁਜ ਦਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +