Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    9:02:36 PM

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

  • disaster strikes in the himalayas earthquake tremors felt

    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ...

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ ਟੌਪ-10 ਖਬਰਾਂ

PUNJAB News Punjabi(ਪੰਜਾਬ)

ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ ਟੌਪ-10 ਖਬਰਾਂ

  • Edited By Sunaina,
  • Updated: 18 Jun, 2025 07:08 PM
Jalandhar
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ 'ਚ  ਲੁਧਿਆਣਾ ਵਿਚ ਭਲਕੇ ਯਾਨੀ 19 ਤਾਰੀਖ਼ ਨੂੰ ਵੋਟਾਂ ਪੈਣਗੀਆਂ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 19 ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਸਵੇਰੇ 8 ਵਜੇ ਲੁਧਿਆਣਾ ਦੇ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ੁਰੂ ਹੋਵੇਗੀ। ਉੱਥੇ ਹੀ ਦੂਜੇ ਪਾਸੇ ਕੇਦਾਰਨਾਥ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਦਾਰਨਾਥ ਯਾਤਰਾ ਦੇ ਰਸਤੇ 'ਤੇ ਜ਼ਮੀਨ ਖਿਸਕਣ ਕਾਰਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਮਿਲੀ ਹੈ। ਜਾਣਕਾਰੀ ਅਨੁਸਾਰ ਜੰਗਲਚੱਟੀ ਘਾਟ ਦੇ ਨੇੜੇ ਉੱਪਰਲੀ ਪਹਾੜੀ ਤੋਂ ਮਲਬਾ ਅਤੇ ਪੱਥਰ ਡਿੱਗ ਪਏ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...

1. ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਭਲਕੇ, 'ਆਪ' ਤੇ ਕਾਂਗਰਸ ਨੇ ਲਾਇਆ ਅੱਡੀ-ਚੋਟੀ ਦਾ ਜ਼ੋਰ
 ਲੁਧਿਆਣਾ ਵਿਚ ਭਲਕੇ ਯਾਨੀ 19 ਤਾਰੀਖ਼ ਨੂੰ ਵੋਟਾਂ ਪੈਣਗੀਆਂ। ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਿੰਗ 19 ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ 23 ਜੂਨ ਨੂੰ ਸਵੇਰੇ 8 ਵਜੇ ਲੁਧਿਆਣਾ ਦੇ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਸ਼ੁਰੂ ਹੋਵੇਗੀ। ਇਨ੍ਹਾਂ ਚੋਣਾਂ 'ਚ 174,437 ਵੋਟਰ 19 ਜੂਨ ਨੂੰ ਆਪਣੀ ਵੋਟ ਪਾਉਣਗੇ। ਕੁੱਲ੍ਹ 194 ਪੋਲਿੰਗ ਬੂਥ 66 ਥਾਵਾਂ 'ਤੇ ਸਥਾਪਿਤ ਕੀਤੇ ਜਾਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਭਲਕੇ, 'ਆਪ' ਤੇ ਕਾਂਗਰਸ ਨੇ ਲਾਇਆ ਅੱਡੀ-ਚੋਟੀ ਦਾ ਜ਼ੋਰ

2. ਗੈਂਗਵਾਰ ਮਗਰੋਂ ਫੜੇ ਗਏ ਗੈਂਗਸਟਰ ਨੇ ਪੁਲਸ 'ਤੇ ਕਰ'ਤੀ ਫ਼ਾਇਰਿੰਗ! SHO ਜ਼ਖ਼ਮੀ
ਲੁਧਿਆਣਾ ਦੇ ਵੱਡੇ ਗੈਂਗਸਟਰਾਂ ‘ਚ ਸ਼ਾਮਲ ਗਗਨਦੀਪ ਸਿੰਘ ਉਰਫ ਗੈਰੀ ਲਲਤੋਂ ਉਰਫ ਰਾਵਣ ਪੁਲਸ ਮੁਕਾਬਲੇ ਵਿਚ ਜ਼ਖ਼ਮੀ ਹੋ ਗਿਆ। ਗੈਰੀ ਨੇ ਪੁਲਸ ‘ਤੇ ਗੋਲ਼ੀ ਚਲਾਈ, ਜਿਸ ਦੇ ਜਵਾਬ ਵਿਚ ਸਿਟੀ ਥਾਣਾ-2 ਦੇ SHO ਤਰਵਿੰਦਰ ਬੇਦੀ ਨੇ ਫਾਇਰ ਕਰਕੇ ਉਸ ਦੀ ਲੱਤ ‘ਚ ਗੋਲ਼ੀ ਮਾਰੀ। ਘਟਨਾ ਤੋਂ ਬਾਅਦ ਗੈਰੀ ਨੂੰ ਕਾਬੂ ਕਰਕੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਇਸ ਦੌਰਾਨ SHO ਤਰਵਿੰਦਰ ਬੇਦੀ ਵੀ ਜ਼ਖ਼ਮੀ ਹੋ ਗਏ ਹਨ ਤੇ ਉਹ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਗੈਂਗਵਾਰ ਮਗਰੋਂ ਫੜੇ ਗਏ ਗੈਂਗਸਟਰ ਨੇ ਪੁਲਸ 'ਤੇ ਕਰ'ਤੀ ਫ਼ਾਇਰਿੰਗ! SHO ਜ਼ਖ਼ਮੀ 

3. ਵਾਇਰਲ ਹੋਈਆਂ ਨਿੱਜੀ ਤਸਵੀਰਾਂ 'ਤੇ ਡਾ. ਰਵਜੋਤ ਦਾ ਵੱਡਾ ਬਿਆਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਬੀਤੇ ਦਿਨੀਂ ਕੈਬਨਿਟ ਮੰਤਰੀ ਡਾ. ਰਵਜੋਤ ਦੀਆਂ ਨਿੱਜੀ ਤਸਵੀਰਾਂ ਜਨਤਕ ਕੀਤੀਆਂ ਗਈਆਂ ਸਨ। ਮਜੀਠੀਆ ਵੱਲੋਂ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਤੇ ਮੰਤਰੀ ਡਾ. ਰਵਜੋਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸੋਚੀ ਸਮਝੀ ਸਾਜਿਸ਼ ਕੀਤੀ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਵਾਇਰਲ ਹੋਈਆਂ ਨਿੱਜੀ ਤਸਵੀਰਾਂ 'ਤੇ ਡਾ. ਰਵਜੋਤ ਦਾ ਵੱਡਾ ਬਿਆਨ

4. ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਤਿੰਨ ਮਹੀਨਿਆਂ ਲਈ ਰੱਦ
ਨਗਰ ਨਿਗਮ ਲੁਧਿਆਣਾ ਵੱਲੋਂ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਨਗਰ-ਨਿਗਮ ਵੱਲੋਂ ਇਹ ਫ਼ੈਸਲਾ ਬਰਸਾਤ ਦੇ ਮੱਦੇਨਜ਼ਰ ਲਿਆ ਗਿਆ ਹੈ। ਨਿਗਮ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਨਗਰ ਨਿਗਮ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਬਰਸਾਤ ਦੇ ਮੌਸਮ ਦੇ ਚੱਲਦੇ ਨਗਰ-ਨਿਗਮ ਲੁਧਿਆਣਾ ਦੇ 15-06-2025 ਤੋਂ 30-9-2025 ਤੱਕ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਅਧਿਕਾਰੀਆਂ/ਕਰਮਚਾਰੀਆਂ ਦੀਆਂ ਛੁੱਟੀਆਂ ਤਿੰਨ ਮਹੀਨਿਆਂ ਲਈ ਰੱਦ

5. ਭਾਬੀ ਕਮਲ ਕੌਰ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ ਸਿੰਘ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ
ਇਨਫਲੂਐਂਸਰ ਭਾਬੀ ਕਮਲ ਕੌਰ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਨਿਹੰਗ ਸਿੰਘ ਜਸਪ੍ਰੀਤ ਸਿੰਘ ਅਤੇ ਨਿਮਨਜੀਤ ਸਿੰਘ ਨੂੰ ਮਾਨਯੋਗ ਅਦਾਲਤ ਵਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਪੁਲਸ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਮੁਲਜ਼ਮ ਨੂੰ ਜੇਲ੍ਹ ਭੇਜਣ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਇਸ ਦੇ ਨਾਲ ਹੀ ਮੁਲਜ਼ਮ ਦੇ ਵਕੀਲ ਨੇ ਪੁਲਸ ਦੇ ਕੰਮਕਾਜ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਹਿ ਰਹੇ ਸੀ ਕਿ ਪੁਲਸ ਕੋਲ ਰਿਮਾਂਡ ਤੋਂ ਵਸੂਲੀ ਲਈ ਕੁਝ ਨਹੀਂ ਹੈ, ਇਹ ਸਭ ਕੁਝ ਸਿਰਫ਼ ਤਸ਼ੱਦਦ ਕਰਨ ਲਈ ਕੀਤਾ ਗਿਆ ਸੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਭਾਬੀ ਕਮਲ ਕੌਰ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ ਸਿੰਘ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ

6. ਦਿਲ ਕੰਬਾਅ ਦੇਣ ਵਾਲੇ ਹਾਦਸੇ 'ਚ ਸਰਕਾਰੀ ਸਕੂਲ ਦੀ ਅਧਿਆਪਕਾ ਦੀ ਮੌਤ
ਫਿਰੋਜ਼ਪੁਰ ਦੇ ਨੇੜੇ ਮੋਗਾ ਰੋਡ ’ਤੇ ਸੜਕ ਹਾਦਸੇ ’ਚ ਕੰਪਿਊਟਰ ਅਧਿਆਪਕਾ ਨੈਨਸੀ ਜੈਨ ਪਤਨੀ ਵਿਸ਼ਾਲ ਜੈਨ ਵਾਸੀ ਫਿਰੋਜ਼ਪੁਰ ਛਾਉਣੀ ਦੀ ਮੌਤ ਹੋ ਗਈ। ਸੜਕ ਹਾਦਸੇ ਦੇ ਸਬੰਧੀ ਮ੍ਰਿਤਕਾ ਦੇ ਭਰਾ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਇਕ ਅਣਪਛਾਤੇ ਵਾਹਨ ਚਾਲਕ ਖ਼ਿਲਾਫ ਮਾਮਲਾ ਦਰਜ ਕੀਤਾ ਹੈ ਅਤੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਦਿਲ ਕੰਬਾਅ ਦੇਣ ਵਾਲੇ ਹਾਦਸੇ 'ਚ ਸਰਕਾਰੀ ਸਕੂਲ ਦੀ ਅਧਿਆਪਕਾ ਦੀ ਮੌਤ

7. Kedarnath Yatra ਦੌਰਾਨ ਭਿਆਨਕ ਹਾਦਸਾ: ਜ਼ਮੀਨ ਖਿਸਕਣ ਨਾਲ ਖੱਡ 'ਚ ਡਿੱਗੇ 2 ਸ਼ਰਧਾਲੂ, ਹੋਈ ਮੌਤ
ਕੇਦਾਰਨਾਥ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਦਾਰਨਾਥ ਯਾਤਰਾ ਦੇ ਰਸਤੇ 'ਤੇ ਜ਼ਮੀਨ ਖਿਸਕਣ ਕਾਰਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ। ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਮਿਲੀ ਹੈ। ਜਾਣਕਾਰੀ ਅਨੁਸਾਰ ਜੰਗਲਚੱਟੀ ਘਾਟ ਦੇ ਨੇੜੇ ਉੱਪਰਲੀ ਪਹਾੜੀ ਤੋਂ ਮਲਬਾ ਅਤੇ ਪੱਥਰ ਡਿੱਗ ਪਏ। ਇਸ ਪੈਦਲ ਰਸਤੇ 'ਤੇ ਪਹਾੜ ਤੋਂ ਡਿੱਗੇ ਵੱਡੇ ਪੱਥਰਾਂ ਦੀ ਲਪੇਟ ਵਿੱਚ ਆਉਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- Kedarnath Yatra ਦੌਰਾਨ ਭਿਆਨਕ ਹਾਦਸਾ: ਜ਼ਮੀਨ ਖਿਸਕਣ ਨਾਲ ਖੱਡ 'ਚ ਡਿੱਗੇ 2 ਸ਼ਰਧਾਲੂ, ਹੋਈ ਮੌਤ

8. ਈਰਾਨ ਖ਼ਿਲਾਫ਼ ਜੰਗ ਲੜੇਗਾ ਅਮਰੀਕਾ! ਯੂਰਪ ਵੱਲ ਭੇਜੇ 30 ਫਾਈਟਰ ਜੈੱਟ
ਈਰਾਨ-ਇਜ਼ਰਾਈਲ ਵਿਚਾਲੇ ਜਾਰੀ ਜੰਗ ਨੂੰ ਛੇ ਦਿਨ ਹੋ ਗਏ ਹਨ। ਜਿਸ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਹੁਣ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਇਸ ਜੰਗ ਵਿਚ ਅਮਰੀਕਾ ਦੀ ਐਂਟਰੀ ਕਿਸੇ ਵੀ ਸਮੇਂ ਹੋ ਸਕਦੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਅਮਰੀਕਾ ਤੋਂ 30 ਫਾਈਟਰ ਜੈੱਟ ਯੂਰਪ ਵੱਲ ਰਵਾਨਾ ਹੋਏ ਹਨ। ਉੱਧਰ ਈਰਾਨ ਨੇ ਇਜ਼ਰਾਈਲ ਦੀ ਰਾਜਧਾਨੀ ਤੇਲ ਅਵੀਵ 'ਤੇ ਹਾਈਪਰਸੋਨਿਕ ਮਿਜ਼ਾਈਲਾਂ ਨਾਲ ਹਮਲਾ ਕਰਕੇ ਤਬਾਹੀ ਮਚਾ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਈਰਾਨ ਖ਼ਿਲਾਫ਼ ਜੰਗ ਲੜੇਗਾ ਅਮਰੀਕਾ! ਯੂਰਪ ਵੱਲ ਭੇਜੇ 30 ਫਾਈਟਰ ਜੈੱਟ

9. ਸਰਵ ਉੱਚ ਰਿਕਾਰਡ ਪੱਧਰ ਤੋਂ ਡਿੱਗਾ ਸੋਨਾ, ਚਾਂਦੀ ਦੀ ਕੀਮਤ ਹੋਈ ਮਜ਼ਬੂਤ
ਕਮਜ਼ੋਰ ਵਿਸ਼ਵ ਰੁਝਾਨਾਂ ਦਰਮਿਆਨ ਜਿਊਲਰਾਂ ਅਤੇ ਸਟਾਕਿਸਟਾਂ ਵੱਲੋਂ ਲਗਾਤਾਰ ਵਿਕਰੀ ਕਾਰਨ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 1,200 ਰੁਪਏ ਡਿੱਗ ਕੇ 1,00,170 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈਆਂ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਸਰਵ ਉੱਚ ਰਿਕਾਰਡ ਪੱਧਰ ਤੋਂ ਡਿੱਗਾ ਸੋਨਾ, ਚਾਂਦੀ ਦੀ ਕੀਮਤ ਹੋਈ ਮਜ਼ਬੂਤ

10. T20 ਵਰਲਡ ਕੱਪ ਦੇ ਸ਼ਡਿਊਲ ਦਾ ਐਲਾਨ, ਭਾਰਤ ਤੇ ਪਾਕਿ ਵਿਚਾਲੇ ਇਸ ਦਿਨ ਹੋਵੇਗਾ ਮਹਾਮੁਕਾਬਲਾ
ਕ੍ਰਿਕਟ ਪ੍ਰੇਮੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਆਈਸੀਸੀ ਨੇ ਟੀ-20 ਵਿਸ਼ਵ ਕੱਪ 2026 ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ, ਅਤੇ ਖਾਸ ਗੱਲ ਇਹ ਹੈ ਕਿ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਇੱਕ ਦੂਜੇ ਦੇ ਸਾਹਮਣੇ ਹੋਣਗੀਆਂ। ਇਸ ਬਹੁਤ ਉਡੀਕੇ ਜਾਣ ਵਾਲੇ ਟੂਰਨਾਮੈਂਟ ਦੀ ਮੇਜ਼ਬਾਨੀ ਇੰਗਲੈਂਡ ਕਰੇਗਾ ਅਤੇ ਮੈਚ ਜੂਨ 2026 ਵਿੱਚ ਖੇਡੇ ਜਾਣਗੇ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- T20 ਵਰਲਡ ਕੱਪ ਦੇ ਸ਼ਡਿਊਲ ਦਾ ਐਲਾਨ, ਭਾਰਤ ਤੇ ਪਾਕਿ ਵਿਚਾਲੇ ਇਸ ਦਿਨ ਹੋਵੇਗਾ ਮਹਾਮੁਕਾਬਲਾ

 

  • Punjab
  • Country
  • Foreign
  • Top-10 News

ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਭਲਕੇ, 'ਆਪ' ਤੇ ਕਾਂਗਰਸ ਨੇ ਲਾਇਆ ਅੱਡੀ-ਚੋਟੀ ਦਾ ਜ਼ੋਰ

NEXT STORY

Stories You May Like

  • september 10  britain cm vijay
    ਨਿਵੇਸ਼ ਵਧਾਉਣ ਲਈ 10 ਸਤੰਬਰ ਨੂੰ ਬ੍ਰਿਟੇਨ ਜਾਣਗੇ ਤਾਮਿਲਨਾਡੂ ਦੇ CM ਵਿਜੇ
  • aicc media team to reach chandigarh today
    ਅੱਜ ਚੰਡੀਗੜ੍ਹ ਪੁੱਜੇਗੀ AICC ਦੀ ਟੀਮ, 2027 ਦੀਆਂ ਚੋਣਾਂ ਲਈ ਕਾਂਗਰਸ ਨੇ ਤੇਜ਼ ਕੀਤਾ ਹੋਮਵਰਕ
  • haryana  strike employees  action
    ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • fraud case
    ਜ਼ਮੀਨ ਦਾ ਇਕਰਾਰਨਾਮਾ ਕਰ ਕੇ ਮਾਰੀ 10 ਲੱਖ ਰੁਪਏ ਦੀ ਠੱਗੀ
  • a trolley hit a bicycle vendor
    ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਵੱਡਾ ਹਾਦਸਾ, ਟਰਾਲੇ ਨੇ ਸਾਈਕਲ ਰੇਹੜੀ ਸਵਾਰ ਮੁੰਡੇ ਨੂੰ ਮਾਰੀ ਟੱਕਰ, ਹੋਈ ਮੌਤ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • punjab schools school buses school closures
    ਭਲਕੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ ਰਹਿਣਗੇ ਬੰਦ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • big incident in punjab
      ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ ਲਾਸ਼ ਨੂੰ...
    • pargat singh  congress  kc venugopal
      ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ...
    • sanjeev arora hearing
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +