Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    4:31:50 PM

  • sukhbir badal expresses concern over the situation in punjab

    “ਆਪ ਵਾਲਿਆਂ” ਨੇ ਲੋਕਾਂ ਨੂੰ ਕਿਹਾ ਕੁਝ ਹੋਰ ਸੀ, ਪਰ...

  • sukhpal khaira s sharp attack on cm mann

    ਸੁਖਪਾਲ ਖਹਿਰਾ ਦਾ CM ਮਾਨ 'ਤੇ ਤਿੱਖਾ ਤੰਜ, ਸੋਸ਼ਲ...

  • 10 rupee note  government  rajya sabha  atm currency

    ਕੀ ਤੁਹਾਡੇ ਕੋਲ ਵੀ ਨਹੀਂ ਹਨ 10-20 ਦੇ ਨੋਟ? ਵਿੱਤ...

  • bikram majithia big statement

    CM ਭਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ, ਅੱਜ ਦੀਆਂ ਟੌਪ-10 ਖ਼ਬਰਾਂ

PUNJAB News Punjabi(ਪੰਜਾਬ)

7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ, ਅੱਜ ਦੀਆਂ ਟੌਪ-10 ਖ਼ਬਰਾਂ

  • Edited By Hardeep Kumar,
  • Updated: 26 Jun, 2025 07:06 PM
Jalandhar
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਮਜੀਠੀਆ ਤੋਂ ਪੁੱਛਗਿੱਛ ਅਤੇ ਮਾਮਲੇ ਦੀ ਜਾਂਚ ਲਈ 7 ਦਿਨ ਦਾ ਰਿਮਾਂਡ ਮਿਲਿਆ ਹੈ। ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਅੱਜ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਮਾਮਲੇ ਵਿਚ 2 ਜੁਲਾਈ ਨੂੰ ਉਨ੍ਹਾਂ ਦੀ ਅਗਲੀ ਪੇਸ਼ੀ ਹੋਵੇਗੀ।ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ 'ਤੇ...


1. ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਚੰਗੀ ਖ਼ਬਰ, ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿਚ ਸਿਹਤ ਸਹੂਲਤਾਂ ਨੂੰ ਮਜ਼ਬੂਤ ​​ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ। ਪੰਜਾਬ ਸਿਹਤ ਪ੍ਰਣਾਲੀ ਨਿਗਮ ਅਤੇ ਲੋਕ ਨਿਰਮਾਣ ਵਿਭਾਗ (ਪੀ. ਡਬਲਯੂ. ਡੀ.) ਦੇ ਸਹਿਯੋਗ ਨਾਲ, ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ’ਤੇ ਕਰੋੜਾਂ ਰੁਪਏ ਦੀ ਲਾਗਤ ਨਾਲ ਪ੍ਰਾਇਮਰੀ ਸਿਹਤ ਕੇਂਦਰ, ਸਿਹਤ ਅਤੇ ਤੰਦਰੁਸਤੀ ਕੇਂਦਰ, ਬਲੱਡ ਸਟੋਰੇਜ਼ ਰੂਮ, ਨਸ਼ਾ ਛੁਡਾਊ ਕੇਂਦਰ ਅਤੇ ਸਿਵਲ ਹਸਪਤਾਲ ਵਿਚ ਨਵੀਆਂ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਸਰਕਾਰੀ ਅੰਕੜਿਆਂ ਅਨੁਸਾਰ, ਪੇਂਡੂ ਖੇਤਰਾਂ ਵਿਚ ਸਿਹਤ ਸੇਵਾਵਾਂ ਦੀ ਘਾਟ ਕਾਰਨ, ਲੋਕਾਂ ਨੂੰ ਇਲਾਜ ਲਈ ਲੰਬੀ ਦੂਰੀ ਤੈਅ ਕਰਨੀ ਪੈਂਦੀ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ ਚੰਗੀ ਖ਼ਬਰ, ਸਰਕਾਰ ਨੇ ਲਿਆ ਵੱਡਾ ਫ਼ੈਸਲਾ


2. ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ ਵੱਡਾ ਐਲਾਨ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚੱਲ ਰਹੀ ਹੈ ਅਤੇ ਪੰਚਾਇਤਾਂ ਵੀ ਨਸ਼ੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਮਤੇ ਪਾ ਰਹੀਆਂ ਹਨ। ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਵੱਡੀ ਚਿਤਾਵਨੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਮਾਮਲੇ 'ਚ ਮੈਂ ਕਿਸੇ 'ਤੇ ਤਰਸ ਨਹੀਂ ਕਰਾਂਗਾ, ਕਿਸੇ 'ਤੇ ਰਹਿਮ ਨਹੀਂ ਕਰਾਂਗਾ, ਭਾਵੇਂ ਜੋ ਮਰਜ਼ੀ ਹੋ ਜਾਵੇ। ਮੈਂ ਪੰਜਾਬੀਆਂ ਲਈ ਜਵਾਬਦੇਹ ਹਾਂ ਅਤੇ ਉਨ੍ਹਾਂ ਦਾ ਕਰਜ਼ਦਾਰ ਹਾਂ ਕਿ ਉਨ੍ਹਾਂ ਨੇ ਮੈਨੂੰ ਇਸ ਅਹੁਦੇ 'ਤੇ ਬਿਠਾਇਆ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਮਜੀਠੀਆ 'ਤੇ ਕਾਰਵਾਈ ਮਗਰੋਂ CM ਮਾਨ ਦੀ ਵੱਡੀ ਚਿਤਾਵਨੀ, LIVE ਹੋ ਕੇ ਕਰ 'ਤਾ ਵੱਡਾ ਐਲਾਨ (ਵੀਡੀਓ)

3. ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ
ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ ਕਰਨ ਅਤੇ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਹਫ਼ਤਾਵਾਰੀ ਸਮੀਖਿਆ ਵੀ ਕੀਤੀ ਜਾਵੇਗੀ। ਖੁੱਡੀਆਂ ਨੇ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਦੇ ਨਾਲ ਅੱਜ ਇੱਥੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ, ਸਕੀਮਾਂ ਅਤੇ ਸਾਉਣੀ ਸੀਜ਼ਨ ਦੇ ਕਾਰਜਾਂ ਦਾ ਜਾਇਜ਼ਾ ਲਿਆ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਕਾਰੀਆਂ 'ਤੇ ਕਾਰਵਾਈ ਦੇ ਨਿਰਦੇਸ਼, ਵੱਡੇ ਪੱਧਰ "ਤੇ ਹੋਵੇਗਾ ਐਕਸ਼ਨ


4. 7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਵਿਜੀਲੈਂਸ ਨੂੰ ਮਜੀਠੀਆ ਤੋਂ ਪੁੱਛਗਿੱਛ ਅਤੇ ਮਾਮਲੇ ਦੀ ਜਾਂਚ ਲਈ 7 ਦਿਨ ਦਾ ਰਿਮਾਂਡ ਮਿਲਿਆ ਹੈ। ਦੱਸ ਦਈਏ ਕਿ ਵਿਜੀਲੈਂਸ ਵੱਲੋਂ ਮਜੀਠੀਆ ਨੂੰ 540 ਕਰੋੜ ਰੁਪਏ ਦੇ ਡਰੱਗ ਮਨੀ ਕੇਸ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਅੱਜ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਮਾਮਲੇ ਵਿਚ 2 ਜੁਲਾਈ ਨੂੰ ਉਨ੍ਹਾਂ ਦੀ ਅਗਲੀ ਪੇਸ਼ੀ ਹੋਵੇਗੀ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- 7 ਦਿਨ ਵਿਜੀਲੈਂਸ ਰਿਮਾਂਡ 'ਚ ਰਹਿਣਗੇ ਬਿਕਰਮ ਮਜੀਠੀਆ


5. ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਤਰੱਕੀਆਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿਚ ਜੂਨੀਅਰ ਇੰਜੀਨੀਅਰਜ਼ (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ। ਇਸ ਤਹਿਤ ਜੇ. ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ਰਾਖਵੀਆਂ ਹਨ, ਜਿਨ੍ਹਾਂ ਵਿਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿਚੋਂ ਭਰੀਆਂ ਜਾਣਗੀਆਂ। 
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਤਰੱਕੀਆਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ


6. ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਦੋਸਾਂਝਾਵਾਲੇ ਦੀ ਫਿਲਮ, PM ਮੋਦੀ ਤੱਕ ਪੁੱਜਿਆ ਮਾਮਲਾ
ਪੰਜਾਬੀ ਸੁਪਰਸਟਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ 'ਸਰਦਾਰਜੀ 3' ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ਵਿੱਚ ਘਿਰ ਗਈ ਹੈ। ਦਰਅਸਲ ਦਿਲਜੀਤ ਨੂੰ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨੂੰ ਕਾਸਟ ਕਰਨ ਲਈ ਭਾਰੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਲ ਇੰਡੀਅਨ ਸਿਨੇ ਵਰਕਰਜ਼ ਐਸੋਸੀਏਸ਼ਨ (AICWA) ਨੇ ਫਿਲਮ ਵਿੱਚ ਇੱਕ ਪਾਕਿਸਤਾਨੀ ਕਲਾਕਾਰ ਦੀ ਮੌਜੂਦਗੀ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਦੇ ਪ੍ਰਧਾਨ ਸੁਰੇਸ਼ ਗੁਪਤਾ ਨੇ ਦਿਲਜੀਤ ਦੋਸਾਂਝ 'ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ, "ਉਨ੍ਹਾਂ ਨੇ ਇੱਕ ਪਾਕਿਸਤਾਨੀ ਕਲਾਕਾਰ ਨੂੰ ਕਾਸਟ ਕਰਕੇ ਦੇਸ਼ ਨਾਲ ਧੋਖਾ ਕੀਤਾ ਹੈ। ਅਸੀਂ ਇਸ ਫਿਲਮ ਨੂੰ ਕਿਸੇ ਵੀ ਹਾਲਤ ਵਿੱਚ ਰਿਲੀਜ਼ ਨਹੀਂ ਹੋਣ ਦੇਵਾਂਗੇ।" AICWA ਨੇ ਇਸ ਮਾਮਲੇ ਸੰਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਵੀ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਦਿਲਜੀਤ ਦਾ ਪਾਸਪੋਰਟ ਜ਼ਬਤ ਕਰਨ ਅਤੇ ਉਨ੍ਹਾਂ ਦੀ ਭਾਰਤੀ ਨਾਗਰਿਕਤਾ ਰੱਦ ਕਰਨ ਦੀ ਮੰਗ ਕੀਤੀ
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਦੋਸਾਂਝਾਵਾਲੇ ਦੀ ਫਿਲਮ, PM ਮੋਦੀ ਤੱਕ ਪੁੱਜਿਆ ਮਾਮਲਾ


7. ਵੱਡੀ ਖ਼ਬਰ : ਸਕੂਲ 'ਚ ਧਮਾਕਾ, 29 ਦੀ ਮੌਤ
ਮੱਧ ਅਫ਼ਰੀਕੀ ਗਣਰਾਜ ਦੀ ਰਾਜਧਾਨੀ ਵਿੱਚ ਇੱਕ ਹਾਈ ਸਕੂਲ ਵਿੱਚ ਹੋਏ ਧਮਾਕੇ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਧਮਾਕੇ ਮਗਰੋਂ ਮਚੀ ਭਗਦੜ ਵਿੱਚ ਘੱਟੋ-ਘੱਟ 29 ਸਕੂਲੀ ਬੱਚੇ ਮਾਰੇ ਗਏ ਅਤੇ ਲਗਭਗ 260 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਦੇਸ਼ ਦੇ ਰਾਸ਼ਟਰੀ ਸਿੱਖਿਆ ਮੰਤਰਾਲੇ  ਅਨੁਸਾਰ ਇਹ ਧਮਾਕਾ ਉਦੋਂ ਹੋਇਆ ਜਦੋਂ ਬੰਗੁਈ ਦੇ ਬਾਰਥੇਲੇਮੀ ਬੋਗਾਂਡਾ ਹਾਈ ਸਕੂਲ ਦੇ ਕੈਂਪਸ ਵਿੱਚ ਲਗਾਏ ਗਏ ਇੱਕ ਇਲੈਕਟ੍ਰਿਕ ਟ੍ਰਾਂਸਫਾਰਮਰ ਵਿੱਚ ਇੱਕ ਖਰਾਬੀ ਤੋਂ ਬਾਅਦ ਬਿਜਲੀ ਸਪਲਾਈ ਬਹਾਲ ਕੀਤੀ ਜਾ ਰਹੀ ਸੀ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਵੱਡੀ ਖ਼ਬਰ : ਸਕੂਲ 'ਚ ਧਮਾਕਾ, 29 ਦੀ ਮੌਤ


8. ਵੱਡੀ ਖ਼ਬਰ ; ISS 'ਤੇ ਪਹੁੰਚੇ ਸ਼ੁਭਾਂਸ਼ੂ ਸ਼ੁਕਲਾ, 41 ਸਾਲ ਬਾਅਦ ਭਾਰਤ ਨੇ ਰਚਿਆ ਇਤਿਹਾਸ
41 ਸਾਲਾਂ ਬਾਅਦ ਪੁਲਾੜ ਵੱਲ ਕਦਮ ਵਧਾਉਂਦੇ ਹੋਏ ਭਾਰਤ ਨੇ ਇਕ ਵਾਰ ਫ਼ਿਰ ਇਤਿਹਾਸ ਰਚ ਦਿੱਤਾ ਹੈ, ਜਦੋਂ ਸਪੇਸਐਕਸ ਦੇ ਐਕਸੀਓਮ-4 ਮਿਸ਼ਨ ਤਹਿਤ ਭਾਰਤ ਦੇ ਸ਼ੁਭਾਂਸ਼ੂ ਸ਼ੁਕਲਾ 3 ਹੋਰ ਪੁਲਾੜ ਯਾਤਰੀਆਂ ਸਣੇ ਇੰਟਰਨੈਸ਼ਨਲ ਸਪੇਸ ਸਟੇਸ਼ਨ 'ਤੇ ਪਹੁੰਚੇ। ਇਨ੍ਹਾਂ ਪੁਲਾੜ ਯਾਤਰੀਆਂ ਨੂੰ ਲੈ ਕੇ ਬੀਤੇ ਦਿਨ ਦੁਪਹਿਰ 12.01 ਵਜੇ ਸਪੇਸਐਕਸ ਦੇ ਫਾਲਕਨ-9 ਰਾਕੇਟ ਨੇ ਨਾਸਾ ਦੇ ਕੈਨੇਡੀ ਸਪੇਸ ਸਟੇਸ਼ਨ ਤੋਂ ਉਡਾਣ ਭਰੀ ਸੀ, ਜੋ ਕਿ ਅੱਜ 28 ਘੰਟੇ ਦੀ ਲੰਬੀ ਉਡਾਣ ਮਗਰੋਂ ਪੁਲਾੜ 'ਚ ਸਥਿਤ ਇੰਟਰਨੈਸ਼ਨਲ ਸਪੇਸ ਸਟੇਸ਼ਨ 'ਤੇ ਪਹੁੰਚ ਗਿਆ ਹੈ।
 ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਵੱਡੀ ਖ਼ਬਰ ; ISS 'ਤੇ ਪਹੁੰਚੇ ਸ਼ੁਭਾਂਸ਼ੂ ਸ਼ੁਕਲਾ, 41 ਸਾਲ ਬਾਅਦ ਭਾਰਤ ਨੇ ਰਚਿਆ ਇਤਿਹਾਸ


9. ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ
ਕੈਨੇਡਾ ਦੀ ਧਰਤੀ 'ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸਟੱਡੀ ਵੀਜ਼ੇ ਤੇ ਕੈਨੇਡਾ ਗਏ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀ.ਸੀ. ਦੇ ਕਰੈਨਬਰੂਕ ਸ਼ਹਿਰ ਨਾਲ ਸਬੰਧਤ ਅਰਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸ਼ਨਪ੍ਰੀਤ ਸਿੰਘ ਅਚਨਚੇਤ ਅਕਾਲ ਚਲਾਣਾ ਕਰ ਗਿਆ, ਜਿਸ ਦੀ ਦੇਹ ਪੰਜਾਬ ਭੇਜਣ ਲਈ ਗੋਫੰਡਮੀ ਪੇਜ ਸਥਾਪਤ ਕੀਤਾ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਕੈਨੇਡਾ ਦੀ ਧਰਤੀ ਨੇ ਖੋਹਿਆ ਇਕ ਹੋਰ ਪੰਜਾਬੀ ਨੌਜਵਾਨ


10. ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ ਬੱਲੇਬਾਜ਼ੀ ਕਰਕੇ ਚੌਕੇ-ਛੱਕੇ ਵਰ੍ਹਾਉਂਦਿਆਂ ਟੀਮ ਨੂੰ ਦਿਵਾਈ ਜਿੱਤ
ਇੱਕ ਪਾਸੇ ਭਾਰਤੀ ਟੈਸਟ ਟੀਮ ਨੂੰ ਲੀਡਜ਼ ਵਿੱਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ, ਭਾਰਤੀ ਅੰਡਰ-19 ਟੀਮ ਨੇ ਇੰਗਲੈਂਡ ਵਿੱਚ ਕਮਾਲ ਕਰ ਦਿੱਤਾ। ਭਾਰਤੀ ਅੰਡਰ-19 ਟੀਮ ਨੇ 24 ਜੂਨ ਨੂੰ ਖੇਡੇ ਗਏ ਅਭਿਆਸ ਮੈਚ ਵਿੱਚ ਯੰਗ ਲਾਇਨਜ਼ ਇਨਵੀਟੇਸ਼ਨਲ ਇਲੈਵਨ ਟੀਮ ਨੂੰ 231 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਟੀਮ ਇੰਡੀਆ ਨੇ 50 ਓਵਰਾਂ ਵਿੱਚ 9 ਵਿਕਟਾਂ ਗੁਆ ਕੇ 442 ਦੌੜਾਂ ਦਾ ਵੱਡਾ ਸਕੋਰ ਬਣਾਇਆ। ਜਵਾਬ ਵਿੱਚ, ਯੰਗ ਲਾਇਨਜ਼ ਇਨਵੀਟੇਸ਼ਨਲ ਇਲੈਵਨ ਟੀਮ 41.1 ਓਵਰਾਂ ਵਿੱਚ ਸਿਰਫ਼ 211 ਦੌੜਾਂ 'ਤੇ ਢੇਰ ਹੋ ਗਈ।
ਹੋਰ ਜਾਣਕਾਰੀ ਲਈ ਲਿੰਕ 'ਤੇ ਕਲਿਕ ਕਰੋ- ਸਿੱਖ ਨੌਜਵਾਨ ਕ੍ਰਿਕਟਰ ਦਾ ਕਮਾਲ! 9ਵੇਂ ਨੰਬਰ 'ਤੇ ਬੱਲੇਬਾਜ਼ੀ ਕਰਕੇ ਚੌਕੇ-ਛੱਕੇ ਵਰ੍ਹਾਉਂਦਿਆਂ ਟੀਮ ਨੂੰ ਦਿਵਾਈ ਜਿੱਤ

  • punjab
  • country
  • International
  • sports

ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਗਰਮੀ ਤੋਂ ਮਿਲੀ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ

NEXT STORY

Stories You May Like

  • majithia ordered to appear in chandigarh court today
    ਮਜੀਠੀਆ ਨੂੰ ਅੱਜ ਚੰਡੀਗੜ੍ਹ ਅਦਾਲਤ 'ਚ ਪੇਸ਼ ਹੋਣ ਦੇ ਹੁਕਮ, ਇਕ ਦਿਨ ਦੀ ਮਿਲੀ ਸੀ ਛੋਟ
  • bikram majithia
    ਬਿਕਰਮ ਮਜੀਠੀਆ ਨੇ ਚੰਦੂਮਾਜਰਾ ਤੇ ਸੁਰਜੀਤ ਰੱਖੜਾ ਦੇ ਲਾਏ ਗੋਡੀਂ ਹੱਥ, ਛਿੜੀ ਨਵੀਂ ਚਰਚਾ
  • bikram majithia big statement
    CM ਭਗਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਲੈ ਕੇ ਟੇਕੇ ਗੋਡੇ: ਬਿਕਰਮ ਮਜੀਠੀਆ
  • bikram majithia raises big questions against aap government
    'ਪੰਜਾਬੀਓ ਜੇ ਅੱਜ ਨਾ ਜਾਗੇ ਤਾਂ...', ਬਿਕਰਮ ਮਜੀਠੀਆ ਨੇ 'ਆਪ' ਸਰਕਾਰ ਖਿਲਾਫ਼ ਚੁੱਕੇ ਵੱਡੇ ਸਵਾਲ
  • bikram majithia reaction on budget
    ਪੰਜਾਬ ਦੀਆਂ ਔਰਤਾਂ ਨੂੰ 1000-1000 ਰੁਪਏ ਦੇਣ ਦੇ ਐਲਾਨ 'ਤੇ ਬਿਕਰਮ ਮਜੀਠੀਆ ਦਾ ਤੰਜ
  • akali dal waris punjab appoints 7 more constituency in charges
    ਅਕਾਲੀ ਦਲ ਵਾਰਿਸ ਪੰਜਾਬ ਵੱਲੋਂ 7 ਹੋਰ ਹਲਕਾ ਇੰਚਾਰਜਾਂ ਦੀਆਂ ਨਿਯੁਕਤੀਆਂ
  • dirty water showers thrown at women employees
    ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਮਹਿਲਾ ਕਰਮਚਾਰੀਆਂ 'ਤੇ ਸੁੱਟੀਆਂ ਗੰਦੇ ਪਾਣੀ ਦੀਆਂ ਬੁਛਾੜਾਂ : ਮਜੀਠੀਆ
  • light a lamp at these 7 places on holi
    Vastu : ਹੋਲੀ ਵਾਲੇ ਦਿਨ ਇਨ੍ਹਾਂ 7 ਥਾਵਾਂ 'ਤੇ ਜਗਾਓ ਦੀਵਾ, ਬਦਲ ਜਾਵੇਗੀ ਕਿਸਮਤ
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
Trending
Ek Nazar
women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • as soon as the heat arrives  power cuts also start
      ਗਰਮੀ ਆਉਂਦੇ ਹੀ ਬਿਜਲੀ ਦੇ ਕੱਟ ਲੱਗਣੇ ਵੀ ਸ਼ੁਰੂ
    • husband wife clash
      ਪਤੀ ਦੀ ਕੁੱਟਮਾਰ ਤੋਂ ਅੱਕੀ ਪਤਨੀ ਨੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ...
    • theft in ludhiana
      ਹਜ਼ੂਰ ਸਾਹਿਬ ਮੱਥਾ ਟੇਕਣ ਗਿਆ ਸੀ ਟੱਬਰ, ਮਗਰੋਂ ਨਕਦੀ ਤੇ ਚਾਂਦੀ ਦੇ ਨਾਲ-ਨਾਲ...
    • you tuber nancy grewals mother big statement
      ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
    • shameful incident in ludhiana
      ਘਰ 'ਚ ਵੜ ਕੇ ਕੁੜੀ ਨਾਲ ਕੀਤੀ ਗੰਦੀ ਕਰਤੂਤ, ਫ਼ਿਰ WhatsApp Group 'ਚ ਪਾ...
    • temperature will again after march 14
      ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
    • highcourt strict on shortage of icu and doctors in punjab hospitals
      ਪੰਜਾਬ ਦੇ ਹਸਪਤਾਲਾਂ ’ਚ ICU ਤੇ ਡਾਕਟਰਾਂ ਦੀ ਘਾਟ ’ਤੇ ਹਾਈਕੋਰਟ ਸਖ਼ਤ, ਮੰਗੀ...
    • supply of lgp gas cylinders stopped in punjab
      ਪੰਜਾਬ 'ਚ LPG ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ...
    • akali dal sukhbir singh badal new appointments
      ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਸੁਖਬੀਰ ਬਾਦਲ ਵੱਲੋਂ ਅਹਿਮ ਨਿਯੁਕਤੀਆਂ ਦਾ...
    • now there is a threat to blow up schools in ludhiana with bombs
      ਪੰਜਾਬ : ਪੇਪਰਾਂ ਦੌਰਾਨ ਸਕੂਲਾਂ 'ਚ 'ਬੰਬ'! ਪੈ ਗਈਆਂ ਭਾਜੜਾਂ (ਵੀਡੀਓ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +