Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:20:14 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ, ਅੱਜ ਦੀਆਂ top-10 ਖ਼ਬਰਾਂ

PUNJAB News Punjabi(ਪੰਜਾਬ)

ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ ਤੇ 3 ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ, ਅੱਜ ਦੀਆਂ top-10 ਖ਼ਬਰਾਂ

  • Edited By Hardeep Kumar,
  • Updated: 27 Jun, 2025 05:55 PM
Jalandhar
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਮੋਗਾ ਦੇ ਕਸਬਾ ਬਾਘਾ ਪੁਰਾਣਾ ਕੋਲ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਕ ਕਰੇਟਾ ਗੱਡੀ ਅਤੇ ਮੋਟਰਸਾਈਕਲ ਵਿਾਲੇ ਜ਼ੋਰਦਾਰ ਟੱਕਰ ਹੋ ਗਈ, ਜਿਸ 'ਚ ਪਿਤਾ ਬਸੰਤ ਸਿੰਘ (50) ਅਤੇ ਪੁੱਤਰ ਕਰਮਜੀਤ ਸਿੰਘ (25) ਦੀ ਮੌਤ ਹੋ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਦੋਵੇਂ ਪਿਓ-ਪੁੱਤ ਆਪਣੇ ਮੋਟਰਸਾਈਕਲ ਵਿਚ ਤੇਲ ਪਵਾ ਕੇ ਰੋਡ ਉਪਰ ਚੜ੍ਹਨ ਹੀ ਲੱਗੇ ਸਨ ਕਿ ਉਥੋਂ ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਉਨ੍ਹਾਂ ਵਿਚ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਦੋਵੇਂ ਪਿਓ-ਪੁੱਤ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਗਏ ਅਤੇ ਥੋੜੀ ਦੇਰ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਮੋਹਾਲੀ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ, ਜਦੋਂ ਬੀ. ਕੇ. ਆਈ. ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਮ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਐਕਸ 'ਤੇ ਦਿੱਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਹਿਜਪਾਲ ਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਹਨ ਅਤੇ ਇਕ ਨਾਬਾਲਗ ਵੀ ਹੈ। ਮੁਲਜ਼ਮਾਂ ਕੋਲੋਂ 2 ਹੈਂਡ ਗ੍ਰਨੇਡ, ਗਲੋਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉੱਤੇ...

Punjab : ਭਿਆਨਕ ਹਾਦਸੇ ਵਿਚ ਪਿਓ-ਪੁੱਤ ਦੀ ਮੌਤ, ਘਟਨਾ ਦਾ ਮੰਜ਼ਰ ਦੇਖ ਕੰਬ ਗਏ ਲੋਕ
ਮੋਗਾ ਦੇ ਕਸਬਾ ਬਾਘਾ ਪੁਰਾਣਾ ਕੋਲ ਇਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਪਿਓ-ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਕ ਕਰੇਟਾ ਗੱਡੀ ਅਤੇ ਮੋਟਰਸਾਈਕਲ ਵਿਾਲੇ ਜ਼ੋਰਦਾਰ ਟੱਕਰ ਹੋ ਗਈ, ਜਿਸ 'ਚ ਪਿਤਾ ਬਸੰਤ ਸਿੰਘ (50) ਅਤੇ ਪੁੱਤਰ ਕਰਮਜੀਤ ਸਿੰਘ (25) ਦੀ ਮੌਤ ਹੋ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਦੋਵੇਂ ਪਿਓ-ਪੁੱਤ ਆਪਣੇ ਮੋਟਰਸਾਈਕਲ ਵਿਚ ਤੇਲ ਪਵਾ ਕੇ ਰੋਡ ਉਪਰ ਚੜ੍ਹਨ ਹੀ ਲੱਗੇ ਸਨ ਕਿ ਉਥੋਂ ਤੇਜ਼ ਰਫ਼ਤਾਰ ਕ੍ਰੇਟਾ ਗੱਡੀ ਨੇ ਉਨ੍ਹਾਂ ਵਿਚ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਦੋਵੇਂ ਪਿਓ-ਪੁੱਤ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਗਏ ਅਤੇ ਥੋੜੀ ਦੇਰ ਬਾਅਦ ਉਨ੍ਹਾਂ ਦੀ ਮੌਤ ਹੋ ਗਈ। 
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ! ਹੋਇਆ ਸਨਸਨੀਖੇਜ਼ ਖ਼ੁਲਾਸਾ (ਵੀਡੀਓ)
ਬੀਤੀ ਰਾਤ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ ਅਤੇ ਰਿਸ਼ਤੇਦਾਰ ਕਰਨਵੀਰ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਹ ਦੋਵੇਂ ਬਟਾਲਾ ਦੇ ਕਾਦੀਆਂ ਰੋਡ 'ਤੇ ਇਕ ਸਕਾਰਪੀਓ ਵਿਚ ਸਵਾਰ ਸਨ ਕਿ ਅਣਪਛਾਤੇ ਮੁਲਜ਼ਮਾਂ ਨੇ ਉਨ੍ਹਾਂ ਨੂੰ ਗੋਲ਼ੀਆਂ ਮਾਰ ਦਿੱਤੀਆਂ। ਕਰਨਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਤੇ ਹਰਜੀਤ ਕੌਰ ਨੂੰ ਗੰਭੀਰ ਜ਼ਖ਼ਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਤੇ ਉੱਥੇ ਉਸ ਦੀ ਵੀ ਮੌਤ ਹੋ ਗਈ। ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!


ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅੰਮ੍ਰਿਤਸਰ ਦੇ ਲੁਹਾਰ ਕਾ ਰੋਡ ਸਥਿਤ ਸਿਲਵਰ ਰੋਕ ਕਲੋਨੀ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਜਾਇਜ਼ ਸੰਬੰਧਾਂ ਦੇ ਚਲਦੇ ਬਤੌਰ ਸਕਿਓਰਿਟੀ ਗਾਰਡ ਨੌਕਰੀ ਕਰ ਰਹੇ ਵਿਅਕਤੀ ਵਰਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕਤਲ ਕਰ ਦਿੱਤਾ ਗਿਆ। 
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!


ਪੰਜਾਬ ਨੂੰ ਦਹਿਲਾਉਣ ਲਈ ਬੈਠੇ BKI ਮਾਡਿਊਲ ਦਾ ਪਰਦਾਫਾਸ਼, 3 ਮੁਲਜ਼ਮ ਹੈਂਡ ਗ੍ਰਨੇਡ ਸਣੇ ਗ੍ਰਿਫ਼ਤਾਰ
ਮੋਹਾਲੀ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ, ਜਦੋਂ ਬੀ. ਕੇ. ਆਈ. ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ ਤਿੰਮ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚ ਇਕ ਨਾਬਾਲਗ ਵੀ ਸ਼ਾਮਲ ਹੈ। ਇਸ ਦੀ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਐਕਸ 'ਤੇ ਦਿੱਤੀ ਗਈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਹਿਜਪਾਲ ਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਦੋ ਮੁਲਜ਼ਮ ਅੰਮ੍ਰਿਤਸਰ ਦਿਹਾਤੀ ਦੇ ਰਹਿਣ ਵਾਲੇ ਹਨ ਅਤੇ ਇਕ ਨਾਬਾਲਗ ਵੀ ਹੈ। ਮੁਲਜ਼ਮਾਂ ਕੋਲੋਂ 2 ਹੈਂਡ ਗ੍ਰਨੇਡ, ਗਲੋਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। 
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!


ਆਮ ਆਦਮੀ ਪਾਰਟੀ ਦੇ ਮੌਜੂਦਾ ਵਿਧਾਇਕ ਦਾ ਦੇਹਾਂਤ, ਅੰਮ੍ਰਿਤਸਰ 'ਚ ਲਏ ਆਖਰੀ ਸਾਹ
ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਮੌਜੂਦਾ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਅੱਜ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਕਸ਼ਮੀਰ ਸਿੰਘ ਸੋਹਲ ਲੰਮੇ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਡਾਕਟਰ ਸੋਹਲ ਦਾ ਦੇਸ਼ ਦੇ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਸੀ। 
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!


Gold ਦੀਆਂ ਕੀਮਤਾਂ ਦਾ Downfall, ਚਾਂਦੀ ਦੇ ਭਾਅ ਵੀ ਡਿੱਗੇ, ਜਾਣੋ ਅੱਜ ਕਿੰਨੇ ਹੋਏ ਰੇਟ
ਜੇਕਰ ਤੁਸੀਂ ਅੱਜ ਸੋਨੇ ਦੇ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਤੁਹਾਡੇ ਲਈ ਰਾਹਤ ਵਾਲੀ ਖ਼ਬਰ ਹੋ ਸਕਦੀ ਹੈ। ਅੱਜ (27 ਜੂਨ) ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆਈ ਹੈ। ਖ਼ਬਰ ਲਿਖਣ ਸਮੇਂ, ਘਰੇਲੂ ਬਾਜ਼ਾਰ ਵਿੱਚ ਅੱਜ ਸੋਨੇ ਦੀ ਕੀਮਤ 1.04 ਪ੍ਰਤੀਸ਼ਤ ਡਿੱਗ ਕੇ 96,077 ਰੁਪਏ ਹੋ ਗਈ ਹੈ, ਜਦੋਂ ਕਿ ਚਾਂਦੀ ਦੀ ਕੀਮਤ 0.38 ਪ੍ਰਤੀਸ਼ਤ ਦੀ ਗਿਰਾਵਟ ਨਾਲ ਲਗਭਗ 1,06,347 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ, ਸੋਨੇ ਅਤੇ ਚਾਂਦੀ ਦੀਆਂ ਭਵਿੱਖ ਦੀਆਂ ਕੀਮਤਾਂ ਨਰਮੀ ਨਾਲ ਕਾਰੋਬਾਰ ਕਰ ਰਹੀਆਂ ਹਨ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!


ਮੁੱਖ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ 'ਚ ਡੀਜ਼ਲ ਦੀ ਥਾਂ ਭਰ'ਤਾ ਪਾਣੀ ! ਪੰਪ ਹੋ ਗਿਆ ਸੀਲ
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਕਾਫਲੇ ਲਈ ਇੰਦੌਰ ਤੋਂ ਆਈਆਂ 19 ਇਨੋਵਾ ਕਾਰਾਂ ਬੀਤੀ ਰਾਤ ਪੈਟਰੋਲ ਪੰਪ ਤੋਂ ਡੀਜ਼ਲ ਭਰ ਕੇ ਕੁਝ ਦੂਰੀ 'ਤੇ ਜਾਣ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਰੁਕ ਗਈਆਂ। ਸਾਰੀਆਂ ਗੱਡੀਆਂ ਦੇ ਇਸ ਅਚਾਨਕ ਰੁਕਣ ਨਾਲ ਹਫੜਾ-ਦਫੜੀ ਮਚ ਗਈ। ਜਦੋਂ ਵਾਹਨਾਂ ਦੀਆਂ ਟੈਂਕੀਆਂ ਖੋਲ੍ਹ ਕੇ ਜਾਂਚ ਕੀਤੀ ਗਈ ਤਾਂ ਉਨ੍ਹਾਂ ਵਿੱਚ ਡੀਜ਼ਲ ਦੇ ਨਾਲ-ਨਾਲ ਪਾਣੀ ਵੀ ਮਿਲਿਆ। ਸੂਚਨਾ ਮਿਲਣ 'ਤੇ ਅਧਿਕਾਰੀ ਰਾਤ ਨੂੰ ਮੌਕੇ 'ਤੇ ਪਹੁੰਚੇ ਅਤੇ ਪੈਟਰੋਲ ਪੰਪ ਨੂੰ ਸੀਲ ਕਰ ਦਿੱਤਾ। ਇਸ ਦੇ ਨਾਲ ਹੀ ਇੰਦੌਰ ਤੋਂ ਹੋਰ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ। 
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!


'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ ਬਿਆਨ
ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਭਾਰਤ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਖਵਾਜਾ ਆਸਿਫ ਨੇ ਮੰਨਿਆ ਹੈ ਕਿ ਭਾਰਤ ਨਾਲ ਹਾਲ ਹੀ ਵਿੱਚ ਹੋਏ ਫੌਜੀ ਟਕਰਾਅ ਅਤੇ ਤਣਾਅ ਵਧਣ ਤੋਂ ਬਾਅਦ ਪਾਕਿਸਤਾਨ ਨੂੰ ਚੀਨ ਤੋਂ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਬੀਜਿੰਗ ਇਸਲਾਮਾਬਾਦ ਨਾਲ ਭਾਰਤ ਬਾਰੇ ਜਾਣਕਾਰੀ ਸਾਂਝੀ ਕਰ ਰਿਹਾ ਹੈ। ਅਰਬ ਨਿਊਜ਼ ਨਾਲ ਇੱਕ ਇੰਟਰਵਿਊ ਵਿੱਚ ਆਸਿਫ ਨੇ ਕਿਹਾ ਕਿ ਦੋਸਤ ਦੇਸ਼ਾਂ ਲਈ ਸੈਟੇਲਾਈਟ ਜਾਂ ਹੋਰ ਤਰੀਕਿਆਂ ਨਾਲ ਪ੍ਰਾਪਤ ਕੀਤੀ ਖੁਫੀਆ ਜਾਣਕਾਰੀ ਸਾਂਝੀ ਕਰਨਾ ਆਮ ਗੱਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹਾ ਇਸ ਲਈ ਵੀ ਹੋ ਰਿਹਾ ਹੈ ਕਿਉਂਕਿ ਚੀਨ ਦਾ ਭਾਰਤ ਨਾਲ ਵੀ ਵਿਵਾਦ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!


'ਸਰਦਾਰ ਜੀ 3' ਤੋਂ ਨੀਰੂ ਬਾਜਵਾ ਨੇ ਬਣਾਈ ਦੂਰੀ, ਹਾਨੀਆ ਆਮਿਰ ਨੂੰ ਕੀਤਾ UnFollow, ਪੋਸਟਾਂ ਵੀ ਕੀਤੀਆਂ ਡਿਲੀਟ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਨਵੀਂ ਫਿਲਮ 'ਸਰਦਾਰ ਜੀ 3' ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੂੰ ਕਾਸਟ ਕਰਨ 'ਤੇ ਵੱਡਾ ਵਿਵਾਦ ਖੜ੍ਹਾ ਹੋਣ ਮਗਰੋਂ ਫਿਲਮ ਦੀ ਮੁੱਖ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਤੋਂ ਇਸ ਫਿਲਮ ਨਾਲ ਜੁੜੀਆਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਦੱਸ ਦੇਈਏ ਕਿ 'ਸਰਦਾਰ ਜੀ 3' ਨੂੰ ਭਾਰਤ ਨੂੰ ਛੱਡ ਕੇ 27 ਜੂਨ ਨੂੰ ਵਿਸ਼ਵ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਕਰ ਦਿੱਤਾ ਗਿਆ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

11 ਔਰਤਾਂ ਨਾਲ 'ਗੰਦਾ ਕੰਮ'! ਇਸ ਦਿੱਗਜ ਕ੍ਰਿਕਟਰ ਦੇ ਕਾਰੇ ਨੇ ਹੈਰਾਨ ਕੀਤੇ ਸਾਰੇ
ਵੈਸਟਇੰਡੀਜ਼ ਦੇ ਇੱਕ ਸਟਾਰ ਕ੍ਰਿਕਟਰ ਖਿਲਾਫ ਇੱਕ ਗੰਭੀਰ ਦੋਸ਼ ਨੇ ਖੇਡ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇੱਕ ਮੌਜੂਦਾ ਅੰਤਰਰਾਸ਼ਟਰੀ ਖਿਡਾਰੀ 'ਤੇ ਇੱਕ ਨਾਬਾਲਗ ਲੜਕੀ ਸਮੇਤ 11 ਵੱਖ-ਵੱਖ ਔਰਤਾਂ ਨੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਇਹ ਸਨਸਨੀਖੇਜ਼ ਖੁਲਾਸਾ ਗੁਆਨਾ ਦੀ ਨਿਊਜ਼ ਵੈੱਬਸਾਈਟ 'ਕਾਈਟਰ' ਨੇ ਕੀਤਾ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

  • punjab
  • country
  • International
  • sports

PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ

NEXT STORY

Stories You May Like

  • 4 hand grenades  two mobile phones  and a motorcycle recovered
    ਪੁਲਸ ਦੀ ਵੱਡੀ ਕਾਰਵਾਈ, 4 ਹੈਂਡ ਗ੍ਰਨੇਡ, ਦੋ ਮੋਬਾਈਲ ਤੇ ਮੋਟਰਸਾਈਕਲ ਬਰਾਮਦ, 3 ਦਿਨ ਪੁਲਸ ਰਿਮਾਂਡ ’ਤੇ ਮੁਲਜ਼ਮ
  • driver dies  cleaner suffers broken legs in horrific road accident in gurdaspur
    ਗੁਰਦਾਸਪੁਰ 'ਚ ਭਿਆਨਕ ਸੜਕ ਹਾਦਸੇ ਦੌਰਾਨ ਡਰਾਈਵਰ ਦੀ ਮੌਤ, ਕਲੀਨਰ ਦੀਆਂ ਟੁੱਟੀਆਂ ਦੋਵੇਂ ਲੱਤਾਂ
  • truck  tempo  collision  3 people
    ਮੇਰਠ 'ਚ ਭਿਆਨਕ ਹਾਦਸਾ : ਟਰੱਕ-ਟੈਂਪੂ ਦੀ ਜ਼ੋਰਦਾਰ ਟੱਕਰ, 3 ਲੋਕਾਂ ਦੀ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • amritsar 5 modules busted in a single operation
    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
  • ashwani the main accused is on a 10 day remand
    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
  • two people killed in a horrific road accident
    ਮੱਧ ਪ੍ਰਦੇਸ਼ : ਭਿਆਨਕ ਸੜਕ ਹਾਦਸੇ 'ਚ 2 ਲੋਕਾਂ ਦੀ ਦਰਦਨਾਕ ਮੌਤ, 3 ਜ਼ਖਮੀ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • manjit bedi featured on the fbi s most wanted list deported from the us
      ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • dussehra will not be celebrated in mansa this year
      ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +