Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    12:17:36 PM

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

  • world fastest computer

    ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ...

  • inspector and junior auditor arrested taking bribe

    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ ਸਹੁੰ, ਅੱਜ ਦੀਆਂ ਟਾਪ-10 ਖਬਰਾਂ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਵਲੋਂ 25 ਅਫ਼ਸਰ Suspend ਤੇ ਸੰਜੀਵ ਅਰੋੜਾ ਨੇ ਚੁੱਕੀ ਵਿਧਾਇਕ ਵਜੋਂ ਸਹੁੰ, ਅੱਜ ਦੀਆਂ ਟਾਪ-10 ਖਬਰਾਂ

  • Edited By Hardeep Kumar,
  • Updated: 28 Jun, 2025 07:35 PM
Jalandhar
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਪੰਜਾਬ ਸਰਕਾਰ ਨੇ ਜੇਲ੍ਹਾਂ ਵਿਚ ਭ੍ਰਿਸ਼ਟਾਚਾਰ ਅਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਦੇ ਗੱਠਜੋੜ 'ਤੇ ਵੱਡੀ ਕਾਰਵਾਈ ਕਰਦਿਆਂ 25 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਸਰਕਾਰ ਨੂੰ ਜੇਲ੍ਹਾਂ ਵਿਚ ਭ੍ਰਿਸ਼ਟਾਚਾਰ ਤੇ ਨਸ਼ੇ ਦੀ ਨੈੱਟਵਰਕ ਦੀ ਭਰੋਸੇਯੋਗ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਆਗੂ ਵੀ ਮੌਜੂਦ ਰਹੇ।ਇਸ ਦੇ ਨਾਲ ਹੀ ਨਜ਼ਰ ਮਾਰਦੇ ਹਾਂ ਅੱਜ ਦੀਆਂ ਟੌਪ-10 ਖਬਰਾਂ ਉੱਤੇ...

1. ਵੱਡੀ ਖ਼ਬਰ: ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਚੁੱਕੀ ਸਹੁੰ
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚੋਂ ਜੇਤੂ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਆਗੂ ਵੀ ਮੌਜੂਦ ਰਹੇ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

 

2. ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
ਪੰਜਾਬ ਸਰਕਾਰ ਨੇ ਜੇਲ੍ਹਾਂ ਵਿਚ ਭ੍ਰਿਸ਼ਟਾਚਾਰ ਅਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਦੇ ਗੱਠਜੋੜ 'ਤੇ ਵੱਡੀ ਕਾਰਵਾਈ ਕਰਦਿਆਂ 25 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਸਰਕਾਰ ਨੂੰ ਜੇਲ੍ਹਾਂ ਵਿਚ ਭ੍ਰਿਸ਼ਟਾਚਾਰ ਤੇ ਨਸ਼ੇ ਦੀ ਨੈੱਟਵਰਕ ਦੀ ਭਰੋਸੇਯੋਗ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

 

3. 'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ
ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਤੀਜੇ ਕੋਚ ਤਰਨਦੀਪ ਸਿੰਘ ਚੀਮਾ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਮੰਦਭਾਗੀ ਖ਼ਬਰ ਨੂੰ ਸੁਣਦੇ ਹੀ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਨਜ਼ਦੀਕੀ ਪਿੰਡ ਭਵਾਨੀਪੁਰ ਵੇਂਈ ਨਦੀ ਦੇ ਪੁੱਲ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਵਿਚ ਤਰਨਦੀਪ ਸਿੰਘ ਚੀਮਾ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਦਬੂਲੀਆਂ ਦੀ ਮੌਤ ਹੋ ਗਈ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

 

4. ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ ਪੋਸਟ, ਧਮਕੀ ਦਿੰਦਿਆਂ ਕਿਹਾ, ਹੁਣ ਹੱਦਾਂ ਪਾਰ...
ਬਟਾਲਾ-ਕਾਦੀਆਂ ਰੋਡ 'ਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਉਸ ਦੇ ਚਚੇਰੇ ਭਰਾ ਦੇ ਕੀਤੇ ਗਏ ਕਤਲ ਤੋਂ ਬਾਅਦ ਹੁਣ ਜੱਗੂ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਧਮਕੀ ਦਿੱਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਸ ਕਥਲ ਪੋਸਟ ਵਿਚ ਜੱਗੂ ਨੇ ਬਦਲਾ ਲੈਣ ਦੀ ਗੱਲ ਆਖੀ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ! 

 

5. ਸੋਨੇ ਦੀਆਂ ਕੀਮਤਾਂ ਦਾ ਸ਼ੁਰੂ ਹੋਇਆ Downfall, ਜਾਣੋ ਇਕ ਹਫ਼ਤੇ 'ਚ ਕਿੰਨੇ ਘਟੇ Gold-Silver ਦੇ ਭਾਅ
ਇਸ ਹਫ਼ਤੇ, ਕੀਮਤੀ ਧਾਤਾਂ ਦੇ ਬਾਜ਼ਾਰ ਵਿੱਚ ਕਮਜ਼ੋਰੀ ਦੇਖਣ ਨੂੰ ਮਿਲੀ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਅਨੁਸਾਰ, ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 
21 ਜੂਨ (ਸ਼ਨੀਵਾਰ) ਨੂੰ ਸੋਨੇ ਦੀ ਕੀਮਤ  98,691 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 28 ਜੂਨ ਨੂੰ ਘੱਟ ਕੇ 95,784 ਰੁਪਏ ਪ੍ਰਤੀ 10 ਗ੍ਰਾਮ ਹੋ ਗਈ, ਯਾਨੀ ਇਸ ਇੱਕ ਹਫ਼ਤੇ ਵਿੱਚ ਸੋਨੇ ਦੀ ਕੀਮਤ 2,907 ਰੁਪਏ ਘੱਟ ਗਈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

 

6. ਅੱਜ ਹੀ ਹੋਵੇਗਾ 'ਕਾਂਟਾ ਲਗਾ' ਗਰਲ ਸ਼ੈਫਾਲੀ ਜਰੀਵਾਲਾ ਦਾ ਅੰਤਿਮ ਸੰਸਕਾਰ, ਧਾਂਹਾਂ ਮਾਰ ਰੋਂਦੀ ਨਜ਼ਰ ਆਈ ਮਾਂ
ਬਾਲੀਵੁੱਡ ਅਦਾਕਾਰਾ ਸ਼ੈਫਾਲੀ ਜਰੀਵਾਲਾ ਦੀ ਮੌਤ ਨਾਲ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੁਖਦਾਈ ਮੌਕੇ 'ਤੇ ਸ਼ੇਫਾਲੀ ਦੇ ਘਰ ਸਵੇਰ ਤੋਂ ਹੀ ਸ਼ੁਭਚਿੰਤਕ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ, ਸ਼ੈਫਾਲੀ ਦੇ ਅੰਤਿਮ ਸੰਸਕਾਰ ਬਾਰੇ ਇੱਕ ਅਪਡੇਟ ਸਾਹਮਣੇ ਆਈ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

 

7. ਵਿਦਿਆਰਥੀਆਂ ਲਈ ਵੱਡੀ ਖਬਰ ! ਹੋ ਗਿਆ ਪ੍ਰੀਖਿਆਵਾਂ ਦਾ ਐਲਾਨ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਸਾਲ 2025 ਲਈ 10ਵੀਂ ਤੇ 12ਵੀਂ ਜਮਾਤ ਦੀਆਂ ਸਪਲੀਮੈਂਟਰੀ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰੀਖਿਆ ਸ਼ਡਿਊਲ ਅਧਿਕਾਰਤ ਵੈੱਬਸਾਈਟ 'ਤੇ ਜਾਰੀ ਕੀਤਾ ਗਿਆ ਹੈ। ਵਿਦਿਆਰਥੀ ਅਧਿਕਾਰਿਕ ਵੈੱਬਸਾਈਟ cbse.gov.in ’ਤੇ ਜਾ ਕੇ ਸਮਾਂ-ਸਾਰਣੀ ਚੈੱਕ ਅਤੇ ਡਾਊਨਲੋਡ ਕਰ ਸਕਦੇ ਹਨ। ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ ਸਪਲੀਮੈਂਟਰੀ ਪ੍ਰੀਖਿਆਵਾਂ 15 ਜੁਲਾਈ, 2025 ਤੋਂ ਸ਼ੁਰੂ ਹੋਣਗੀਆਂ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

 

8. ਵੱਡੀ ਖ਼ਬਰ ; ਫ਼ੌਜੀ ਕਾਫ਼ਲੇ 'ਤੇ ਹੋ ਗਿਆ ਹਮਲਾ, 13 ਜਵਾਨਾਂ ਦੀ ਗਈ ਜਾਨ
ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਖੈਬਰ ਪਖ਼ਤੂਨਵਾ ਵਿਖੇ ਹੋਏ ਇਕ ਆਤਮਘਾਤੀ ਹਮਲੇ 'ਚ ਘੱਟੋ-ਘੱਟ 13 ਲੋਕ ਮਾਰੇ ਗਏ ਹਨ, ਜਦਕਿ 24 ਹੋਰ ਜ਼ਖ਼ਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਉੱਤਰੀ ਵਜ਼ੀਰਿਸਤਾਨ ਦੇ ਖੱਦੀ ਇਲਾਕੇ 'ਚ ਅੱਜ ਸਵੇਰੇ ਇਕ ਆਤਮਘਾਤੀ ਹਮਲਾਵਰ ਨੇ ਇਕ ਫ਼ੌਜੀ ਵਾਹਨ 'ਚ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਇਕ ਵਾਹਨ ਲਿਜਾ ਮਾਰਿਆ, ਜਿਸ ਮਗਰੋਂ ਵੱਡਾ ਧਮਾਕਾ ਹੋ ਗਿਆ, ਜਿਸ ਕਾਰਨ 13 ਲੋਕਾਂ ਦੀ ਜਾਨ ਚਲੀ ਗਈ, ਜਦਕਿ 24 ਹੋਰ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 14 ਆਮ ਨਾਗਰਿਕ ਹਨ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

 

9. ਭਾਰਤੀ ਮੂਲ ਦੀ ਅਨੀਸ਼ਾ ਸਾਥਿਕ ਆਸਟ੍ਰੇਲੀਆ 'ਚ ਲਾਪਤਾ, ਚਿੰਤਾ 'ਚ ਮਾਪੇ
ਆਸਟ੍ਰੇਲੀਆ ਵਿਚ ਭਾਰਤੀ ਮੂਲ ਦੀ 18 ਸਾਲਾ ਅਨੀਸ਼ਾ ਸਾਥਿਕ ਦੇ ਲਾਪਤਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਨਿਊ ਸਾਊਥ ਵੇਲਜ਼ (NSW) ਪੁਲਸ ਨੇ ਅਨੀਸ਼ਾ ਸਾਥਿਕ ਨੂੰ ਲੱਭਣ ਲਈ ਜਨਤਾ ਤੋਂ ਮਦਦ ਮੰਗੀ ਹੈ। ਭਾਰਤੀ ਮੂਲ ਦੀ ਕਿਸ਼ੋਰੀ ਔਬਰਨ ਤੋਂ ਲਾਪਤਾ ਹੋਈ ਹੈ
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

 

10. IPL ਤੋਂ ਬਾਅਦ ਭਾਰਤ 'ਚ ਸ਼ੁਰੂ ਹੋਣ ਜਾ ਰਹੀ ਹੈ ਇਕ ਹੋਰ T20 ਲੀਗ
ਭਾਰਤ ਵਿੱਚ ਬਹੁਤ ਸਾਰੇ ਸੂਬੇ ਹਨ ਜਿਨ੍ਹਾਂ ਨੇ ਆਪਣੀਆਂ ਘਰੇਲੂ ਟੀ-20 ਲੀਗਾਂ ਸ਼ੁਰੂ ਕੀਤੀਆਂ ਹਨ। ਹੁਣ ਇਸ ਸੂਚੀ ਵਿੱਚ ਇੱਕ ਹੋਰ ਨਾਮ ਜੁੜਨ ਜਾ ਰਿਹਾ ਹੈ। ਗੁਜਰਾਤ ਕ੍ਰਿਕਟ ਐਸੋਸੀਏਸ਼ਨ 2025-26 ਸੀਜ਼ਨ ਵਿੱਚ ਆਪਣੀ ਟੀ-20 ਲੀਗ ਸ਼ੁਰੂ ਕਰਨ ਜਾ ਰਹੀ ਹੈ। ਬਹੁਤ ਸਾਰੇ ਖਿਡਾਰੀ ਹਨ ਜੋ ਭਾਰਤੀ ਘਰੇਲੂ ਟੂਰਨਾਮੈਂਟਾਂ ਵਿੱਚ ਵਧੀਆ ਪ੍ਰਦਰਸ਼ਨ ਕਰਦੇ ਹਨ ਅਤੇ ਆਈਪੀਐਲ ਵਿੱਚ ਵੀ ਆਪਣੀ ਛਾਪ ਛੱਡਦੇ ਦੇਖੇ ਗਏ ਹਨ। ਹੁਣ ਬਹੁਤ ਜਲਦੀ ਗੁਜਰਾਤ ਦੇ ਖਿਡਾਰੀ ਵੀ ਆਪਣੀ ਫਰੈਂਚਾਇਜ਼ੀ ਲੀਗ ਵਿੱਚ ਮਜ਼ਬੂਤ ​​ਕ੍ਰਿਕਟ ਖੇਡਦੇ ਦੇਖੇ ਜਾਣਗੇ। ਇਸਦੀ ਪੁਸ਼ਟੀ ਖੁਦ ਗੁਜਰਾਤ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਅਨਿਲ ਪਟੇਲ ਨੇ ਕੀਤੀ ਹੈ।
ਪੂਰੀ ਖਬਰ ਪੜ੍ਹਨ ਲਈ ਲਿੰਕ ਉੱਤੇ ਕਲਿੱਕ ਕਰੋ!

  • punjab
  • country
  • International
  • sports

ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਇਆ ਵਾਅਦਾ, ਕਰ 'ਤਾ ਵੱਡਾ ਐਲਾਨ

NEXT STORY

Stories You May Like

  • sanjeev arora
    ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ ਰੱਦ
  • tamilnadu  10 lakh crore  loan  cm vijay
    ਤਾਮਿਲਨਾਡੂ 'ਤੇ 10 ਲੱਖ ਕਰੋੜ ਰੁਪਏ ਦਾ ਕਰਜ਼ਾ, CM ਵਿਜੈ ਸਰਕਾਰ ਦਾ ਵੱਡਾ ਖ਼ੁਲਾਸਾ
  • heatwave  alert june 10
    ਹਰਿਆਣਾ 'ਚ ਮੁੜ ਪਵੇਗੀ ਗਰਮੀ? 10 ਜੂਨ ਤੱਕ ਮੌਸਮ ਵਿਭਾਗ ਵਲੋਂ ਹੀਟਵੇਵ ਦਾ ਅਲਰਟ ਜਾਰੀ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ ਮਾਮਲਾ
  • 25 year old married woman  serious charges
    25 ਸਾਲਾ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੇਕਾ ਪਰਿਵਾਰ ਨੇ ਲਗਾਏ ਗੰਭੀਰ ਦੋਸ਼
  • metro bus traveling office 10  extra allowance
    ਮੈਟਰੋ ਜਾਂ ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਮਿਲੇਗਾ 10% ਵਾਧੂ ਭੱਤਾ, ਦਿੱਲੀ ਸਰਕਾਰ ਦਾ ਐਲਾਨ
  • cm saini  10 lakh rupees  compensation
    ਰੋਹਤਕ ਅਗਨੀਕਾਂਡ: CM ਸੈਣੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10-10 ਲੱਖ ਰੁਪਏ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ ਹੋਏ ਵਿਧਾਇਕ ਰਮਨ ਅਰੋੜਾ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • warning of closure of jalandhar jammu national highway in punjab
      ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ...
    • sukhbir badal congratulates dera sachkhand ballan chief
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ...
    • ajay banga  s concerns about punjab  s youth demand serious attention
      ਪੰਜਾਬ ਦੇ ਨੌਜਵਾਨਾਂ ਬਾਰੇ ਅਜੈ ਬੰਗਾ ਦੀਆਂ ਚਿੰਤਾਵਾਂ ਗੰਭੀਰ ਧਿਆਨ ਦੀ ਮੰਗ...
    • firing outside sultanpur lodhi s famous barista restaurant
      ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ...
    • blackmailing ruins a newly married couple
      ਬਲੈਕਮੇਲਿੰਗ ਨੇ ਉਜਾੜਿਆ ਹੱਸਦਾ-ਖੇਡਦਾ ਨਵ-ਵਿਆਹਿਆ ਜੋੜਾ, ਖੰਨਾ 'ਚ ਆਰਕੀਟੈਕਟ...
    • bhagwant mann have face punishment for crime desecrating gurus
      ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ...
    • viral video case big statement from sri akal takht sahib
      ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ...
    • viral video case gurugram police registers fir
      ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +