Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    4:32:20 AM

  • parking attendant of looks unisex salon attacked with sharp weapons

    ਜਲੰਧਰ: Looks Unisex Salon ਦੇ ਪਾਰਕਿੰਗ...

  • traffic challan vehicle challan traffic police

    ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026...

  • punjab bandh announced

    ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ...

  • big news punjabi boy in america

    ਵੱਡੀ ਖਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਭਿਆਨਕ ਹਾਦਸਾ ਤੇ CM ਮਾਨ ਨੂੰ ਮਿਲੇ ਅਮਨ ਅਰੋੜਾ, ਪੜ੍ਹੋ TOP-10 ਖ਼ਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਭਿਆਨਕ ਹਾਦਸਾ ਤੇ CM ਮਾਨ ਨੂੰ ਮਿਲੇ ਅਮਨ ਅਰੋੜਾ, ਪੜ੍ਹੋ TOP-10 ਖ਼ਬਰਾਂ

  • Edited By Hardeep Kumar,
  • Updated: 06 Sep, 2025 06:58 PM
Punjab
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਹੁਸ਼ਿਆਰਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਖੇ ਚਿੰਤਪੁਰਨੀ ਰੋਡ 'ਤੇ ਪੈਂਦੇ ਮੰਗੂਵਾਲ ਬਾਰਡਰ ਨੇੜੇ ਹਿਮਾਚਲ ਤੋਂ ਆ ਰਹੀ ਐਂਬੂਲੈਂਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਦਰਦਨਾਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਬਾਹਰ ਕੱਢ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਹਿਮਾਚਲ ਤੋਂ ਆਈ ਰਹੀ ਇਕ ਐਂਬੂਲੈਂਸ ਵਿੱਚ ਡਰਾਈਵਰ ਸਮੇਤ ਪੰਜ ਲੋਕ ਸਵਾਰ ਸਨ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਮੁਹਾਲੀ ਦੇ ਹਸਪਤਾਲ ਵਿਚ ਹਾਲ ਚਾਲ ਜਾਨਣ ਪਹੁੰਚੇ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਹੁਣ ਠੀਕ ਹੋ ਰਹੀ ਹੈ। ਉਨ੍ਹਾਂ ਨੂੰ ਕੁਝ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਚਿੰਤਤ ਹਨ। ਮੁੱਖ ਮੰਤਰੀ ਦੇ ਠੀਕ ਹੋਣ ਤੋਂ ਬਾਅਦ ਪੰਜਾਬ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕਰਕੇ ਉਸ ਅਨੁਸਾਰ ਮੁਆਵਜ਼ਾ ਐਲਾਨਿਆ ਜਾਵੇਗਾ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਟਾਪ-10 ਖ਼ਬਰਾਂ ਬਾਰੇ...

1. ਹੜ੍ਹਾਂ ਨੂੰ ਲੈ ਕੇ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਵੱਡਾ ਬਿਆਨ, ਦੱਸਿਆ ਕਿਸ ਵਜ੍ਹਾ ਕਾਰਨ ਡੁੱਬਿਆ ਪੰਜਾਬ (ਵੀਡੀਓ)
ਪੰਜਾਬ 'ਚ ਹੜ੍ਹਾਂ ਦਾ ਜਾਇਜ਼ਾ ਲੈਣ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬਿਆਨ ਦੀ ਆਮ ਆਦਮੀ ਪਾਰਟੀ ਵਲੋਂ ਨਿੰਦਾ ਕੀਤੀ ਗਈ ਹੈ। ਇਸ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੇਂਦਰੀ ਮੰਤਰੀ ਬੀਤੇ ਦਿਨ ਇਹ ਕਹਿ ਕੇ ਗਏ ਕਿ ਪੰਜਾਬ 'ਚ ਹੜ੍ਹ ਮਾਈਨਿੰਗ ਕਰਕੇ ਆਏ ਹਨ, ਜਦੋਂ ਕਿ ਸੱਚਾਈ ਇਹ ਹੈ ਕਿ ਬਰਸਾਤ ਇਸ ਤਰੀਕੇ ਨਾਲ ਪਈ, ਜੋ ਕਿ ਪੰਜਾਬ ਦੇ ਇਤਿਹਾਸ 'ਚ ਕਦੇ ਨਹੀਂ ਪਈ ਸੀ ਅਤੇ ਹਿਮਾਚਲ, ਜੰਮੂ ਅਤੇ ਪਾਕਿਸਤਾਨ ਤੋਂ ਪਾਣੀ ਆਉਣ ਕਾਰਨ ਪੰਜਾਬ ਡੁੱਬਿਆ ਹੈ। ਇਸ ਲਈ ਪੰਜਾਬ 'ਚ ਹੜ੍ਹ ਆਏ ਹਨ ਪਰ ਕੇਂਦਰੀ ਮੰਤਰੀ ਨੇ ਸਤਲੁਜ, ਬਿਆਸ, ਰਾਵੀ ਘੱਗਰ 'ਚ ਮਾਈਨਿੰਗ ਕਾਰਨ ਹੜ੍ਹ ਆਉਣ ਦੀ ਗੱਲ ਕਹੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

2. ਹੜ੍ਹ ਪ੍ਰਭਾਵਤ ਇਲਾਕਿਆਂ ਦੇ ਦੋ ਦਿਨ ਦੌਰੇ ‘ਤੇ ਭੁਪੇਸ਼ ਬਘੇਲ ਸਮੇਤ ਪੰਜਾਬ ਦੀ ਕਾਂਗਰਸ, ਰਾਹਤ ਕਾਰਜ ਜਾਰੀ
ਪੰਜਾਬ ਲਗਾਤਾਰ ਹੜ੍ਹਾਂ ਦੀ ਮਾਰ ਹੇਠ ਹੈ, ਜਿਸ ਕਾਰਨ ਲੋਕਾਂ ਦੇ ਘਰ ਢਹਿ ਰਹੇ ਹਨ ਅਤੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਚੁੱਕੀਆਂ ਹਨ। ਇਸ ਘੜੀ ਵਿੱਚ ਕਈ ਸਿਆਸੀ ਆਗੂ, ਫ਼ਿਲਮੀ ਸਿਤਾਰੇ ਅਤੇ ਗਾਇਕ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤਕਾਜ ਵਿੱਚ ਸ਼ਾਮਲ ਹੋ ਰਹੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

3. CM ਮਾਨ ਨੂੰ ਮਿਲੇ ਅਮਨ ਅਰੋੜਾ, ਹੜ੍ਹ ਪੀੜਤਾਂ ਦੇ ਮੁਆਵਜ਼ੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦਾ ਮੁਹਾਲੀ ਦੇ ਹਸਪਤਾਲ ਵਿਚ ਹਾਲ ਚਾਲ ਜਾਨਣ ਪਹੁੰਚੇ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ ਹੁਣ ਠੀਕ ਹੋ ਰਹੀ ਹੈ। ਉਨ੍ਹਾਂ ਨੂੰ ਕੁਝ ਦਿਨ ਹੋਰ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਉਨ੍ਹਾਂ ਤੋਂ ਪੰਜਾਬ ਦੇ ਹੜ੍ਹਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ ਅਤੇ ਉਹ ਪੂਰੀ ਤਰ੍ਹਾਂ ਨਾਲ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਚਿੰਤਤ ਹਨ। ਮੁੱਖ ਮੰਤਰੀ ਦੇ ਠੀਕ ਹੋਣ ਤੋਂ ਬਾਅਦ ਪੰਜਾਬ ਭਰ ਦੇ ਹੜ੍ਹ ਪੀੜਤਾਂ ਦੀਆਂ ਸੂਚੀਆਂ ਤਿਆਰ ਕਰਕੇ ਉਸ ਅਨੁਸਾਰ ਮੁਆਵਜ਼ਾ ਐਲਾਨਿਆ ਜਾਵੇਗਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

4. ਮੀਂਹ ਕਾਰਨ ਪੰਜਾਬ 'ਚ ਭਿਆਨਕ ਹਾਦਸਾ! ਚਿੰਤਪੁਰਨੀ ਰੋਡ 'ਤੇ ਖੱਡ 'ਚ ਡਿੱਗੀ ਐਂਬੂਲੈਂਸ, 3 ਲੋਕਾਂ ਦੀ ਮੌਤ
ਹੁਸ਼ਿਆਰਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਹੁਸ਼ਿਆਰਪੁਰ ਵਿਖੇ ਚਿੰਤਪੁਰਨੀ ਰੋਡ 'ਤੇ ਪੈਂਦੇ ਮੰਗੂਵਾਲ ਬਾਰਡਰ ਨੇੜੇ ਹਿਮਾਚਲ ਤੋਂ ਆ ਰਹੀ ਐਂਬੂਲੈਂਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ।   ਇਸ ਦਰਦਨਾਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੋ ਲੋਕਾਂ ਨੂੰ ਜ਼ਖ਼ਮੀ ਹਾਲਤ ਵਿੱਚ ਬਾਹਰ ਕੱਢ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਹਿਮਾਚਲ ਤੋਂ ਆਈ ਰਹੀ ਇਕ ਐਂਬੂਲੈਂਸ ਵਿੱਚ ਡਰਾਈਵਰ ਸਮੇਤ ਪੰਜ ਲੋਕ ਸਵਾਰ ਸਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

5. ਪੰਜਾਬ 'ਚ ਵੱਡਾ ਹਾਦਸਾ, ਨਦੀ ਦੇ ਠਾਠਾਂ ਮਾਰਦੇ ਪਾਣੇ ਵਿਚ ਰੁੜ੍ਹੇ 5 ਬੱਚੇ
ਪਟਿਆਲਾ ਜ਼ਿਲ੍ਹੇ ਦੇ ਬਾਰਡਰ 'ਤੇ ਲੱਗਦੇ ਪਿੰਡ ਅਹਿਰੂ ਖੁਰਦ ਦੇ 5 ਬੱਚੇ ਟਾਂਗਰੀ ਨਦੀ ’ਚ ਡੁੱਬ ਗਏ, ਜਿਨ੍ਹਾਂ ਵਿਚੋਂ ਚਾਰ ਨੂੰ ਬਚਾਅ ਲਿਆ ਗਿਆ ਹੈ ਜਦਕਿ ਇਕ ਬੱਚਾ ਲਾਪਤਾ ਹੈ।  ਦੱਸਿਆ ਜਾ ਰਿਹਾ ਹੈ ਕਿ ਇਹ ਬੱਚੇ ਟਾਂਗਰੀ ਨਦੀ 'ਤੇ ਪਾਣੀ ਦੇਖਣ ਲਈ ਗਏ ਸਨ ਕਿ ਅਚਾਨਕ ਇਹ ਬੱਚੇ ਪਾਣੀ ਵਿਚ ਵਹਿ ਗਏ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

6. CM ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਕਦੋਂ ਹਸਪਤਾਲ ਤੋਂ ਮਿਲੇਗੀ ਛੁੱਟੀ (ਵੀਡੀਓ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਦੀ ਪਲਸ ਰੇਟ 'ਚ ਸੁਧਾਰ ਹੋ ਰਿਹਾ ਹੈ ਅਤੇ ਹਾਲਤ ਸਥਿਰ ਬਣੀ ਹੋਈ ਹੈ। ਫੋਰਟਿਸ ਹਸਪਤਾਲ ਦੇ ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਅੱਜ ਉਨ੍ਹਾਂ ਨੂੰ ਮਿਲਣ ਲਈ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸੰਜੀਵ ਅਰੋੜਾ ਪੁੱਜੇ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਾਨ ਦੇ ਮਾਤਾ ਵੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪੁੱਜੇ ਹਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

7. ਲਾਲ ਕਿਲ੍ਹੇ ਤੋਂ ਕਰੋੜਾਂ ਦੀ ਕੀਮਤ ਦਾ ਸੋਨੇ ਤੇ ਹੀਰਿਆਂ ਨਾਲ ਜੜਿਆ ਕਲਸ਼ ਚੋਰੀ, Video ਵਾਇਰਲ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਥਿਤ ਇਤਿਹਾਸਕ ਲਾਲ ਕਿਲ੍ਹੇ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਹੋ ਰਹੇ ਹਨ। ਉੱਚ ਸੁਰੱਖਿਆ ਜ਼ੋਨ ਹੋਣ ਦੇ ਬਾਵਜੂਦ ਚੋਰ ਸੁਰੱਖਿਆ ਵਿੱਚ ਦਾਖਲ ਹੋ ਗਏ। ਦਰਅਸਲ ਲਾਲ ਕਿਲ੍ਹੇ ਦੇ ਕੰਪਲੈਕਸ ਤੋਂ ਕਰੋੜਾਂ ਰੁਪਏ ਦੀ ਕੀਮਤ ਵਾਲਾ ਹੀਰੇ ਜੜਿਆ ਸੋਨੇ ਦਾ ਕਲਸ਼ ਚੋਰੀ ਹੋ ਗਿਆ ਹੈ
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

8. ਵੱਡੀ ਖ਼ਬਰ ; ਅੰਮ੍ਰਿਤਸਰ 'ਚ ਮੰਦਿਰ 'ਤੇ ਗ੍ਰਨੇਡ ਹਮਲੇ ਦੇ ਮਾਮਲੇ 'ਚ NIA ਨੇ ਚੁੱਕ ਲਿਆ Wanted ਅੱਤਵਾਦੀ
ਇਸ ਸਾਲ ਮਾਰਚ ਮਹੀਨੇ 'ਚ ਪੰਜਾਬ ਦੇ ਕਈ ਇਲਾਕਿਆਂ 'ਚ ਗ੍ਰਨੇਡ ਹਮਲੇ ਕੀਤੇ ਗਏ ਸਨ, ਜਿਸ ਕਾਰਨ ਪੂਰੇ ਸੂਬੇ ਦੇ ਲੋਕਾਂ ਦੇ ਮਨਾਂ 'ਚ ਡਰ ਦਾ ਮਾਹੌਲ ਛਾ ਗਿਆ ਸੀ। ਇਸੇ ਦੌਰਾਨ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ 'ਚ ਇਕ ਮੰਦਰ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਲੋੜੀਂਦੇ ਮੁੱਖ ਅੱਤਵਾਦੀ ਨੂੰ ਸ਼ੁੱਕਰਵਾਰ ਦੇਰ ਰਾਤ ਗ੍ਰਿਫ਼ਤਾਰ ਕੀਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

9. ਟਰੰਪ ਦੇ 'ਦੋਸਤੀ' ਵਾਲੇ ਬਿਆਨ ਮਗਰੋਂ ਆਇਆ PM ਮੋਦੀ ਦਾ ਜਵਾਬ, ਕਹਿ ਦਿੱਤੀ ਵੱਡੀ ਗੱਲ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸੁਰ ਪਿਛਲੇ ਕੁਝ ਦਿਨਾਂ ਵਿੱਚ ਬਦਲਿਆ ਜਾਪਦਾ ਹੈ। ਭਾਰਤ 'ਤੇ ਟੈਰਿਫ ਲਗਾਉਣ ਤੋਂ ਬਾਅਦ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਚੰਗਾ ਦੋਸਤ ਕਹਿ ਰਹੇ ਹਨ ਅਤੇ ਦੂਜੇ ਪਾਸੇ ਉਨ੍ਹਾਂ ਨੇ ਉਨ੍ਹਾਂ ਦੀ ਪ੍ਰਸ਼ੰਸਾ ਕਰਨ ਦਾ ਕੋਈ ਵੀ ਮੌਕਾ ਨਹੀਂ ਗੁਆਇਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣ ਟਰੰਪ ਦੀਆਂ ਪ੍ਰਸ਼ੰਸਾਵਾਂ ਦਾ ਜਵਾਬ ਦਿੱਤਾ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

10. ਭਾਰਤ ਨੂੰ ਝਟਕਾ ਦੇਣ ਦੇ ਚੱਕਰ 'ਚ ਅਮਰੀਕਾ 'ਚ ਹੀ ਫਟ ਗਿਆ 'ਟੈਰਿਫ਼ ਬੰਬ' ! ਹੋ ਗਿਆ ਬੁਰਾ ਹਾਲ
ਰੂਸ ਨਾਲ ਵਪਾਰ ਬੰਦ ਨਾ ਕਰਨ ਕਾਰਨ ਅਮਰੀਕਾ ਨੇ ਭਾਰਤ 'ਤੇ 50 ਫ਼ੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ। ਟਰੰਪ ਦਾ ਕਹਿਣਾ ਹੈ ਕਿ ਭਾਰਤ ਤੋਂ ਹੋਣ ਵਾਲੀ ਕਮਾਈ ਨੂੰ ਰੂਸ ਯੂਕ੍ਰੇਨ ਖ਼ਿਲਾਫ਼ ਜੰਗ ਲੜਨ ਲਈ ਵਰਤ ਰਿਹਾ ਹੈ, ਜਿਸ ਕਾਰਨ ਭਾਰਤ 'ਤੇ ਇਹ ਭਾਰੀ ਟੈਰਿਫ਼ ਲਗਾਏ ਗਏ ਹਨ, ਜਿਸ ਕਾਰਨ ਸ਼ੁਰੂਆਤੀ ਕੁਝ ਦਿਨਾਂ 'ਚ ਭਾਰਤੀ ਬਾਜ਼ਾਰ 'ਚ ਹਾਹਾਕਾਰ ਮਚ ਗਈ ਸੀ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

  • Jalandhar
  • national
  • international
  • sports
  • top10
  • business
  • bollywood

ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ 'ਚ 20 ਸਤੰਬਰ ਤੱਕ ਵਾਧਾ

NEXT STORY

Stories You May Like

  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ ਸਣੇ 3 ਦੀ ਮੌਤ
  • punjab  speeding car  3 kanwaris
    ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ! ਤੇਜ਼ ਰਫ਼ਤਾਰ ਕਾਰ ਨੇ 3 ਕਾਂਵੜੀਆਂ ਨੂੰ ਦਰੜਿਆ, ਮੌਕੇ 'ਤੇ ਨਿਕਲੀ ਜਾਨ
  • cm yogi  kanwar yatra  devotees  shower  flowers
    CM ਯੋਗੀ ਨੇ ਕਾਂਵੜ ਯਾਤਰਾ 'ਚ ਹਿੱਸਾ ਲੈਣ ਵਾਲੇ ਸ਼ਰਧਾਲੂਆਂ 'ਤੇ ਕੀਤੀ ਫੁੱਲਾਂ ਦੀ ਵਰਖਾ
  • former cm mamata banerjee  s convoy attacked
    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ ! ਪ੍ਰਦਰਸ਼ਨਕਾਰੀਆਂ ਨੇ ਗੱਡੀ 'ਤੇ ਸੁੱਟੀਆਂ ਜੁੱਤੀਆਂ ਤੇ ਚਿੱਕੜ
  • maturity in children at the age of 10 12 has increased anxiety
    10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ ਪਿੱਛੇ ਦਾ ਕਾਰਨ!
  • kanwar yatra  pilgrims  problem cm rekha gupta
    ਕਾਂਵੜ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ: CM ਗੁਪਤਾ
  • kulcha vendor who demanded rs 10 lakh ransom from doctor
    ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ 12 ਘੰਟਿਆਂ ’ਚ ਗ੍ਰਿਫਤਾਰ
  • exam irregularities protest  bjp leaders  cm residence
    ਪ੍ਰੀਖਿਆ ਬੇਨਿਯਮੀਆਂ ਵਿਰੁੱਧ ਪ੍ਰਦਰਸ਼ਨ: ਭਾਜਪਾ ਆਗੂਆਂ ਦਾ CM ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ, ਹਿਰਾਸਤ 'ਚ ਲਏ
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
  • sarwan singh pandher  s big announcement protest from august 24 to 31
    ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਐਲਾਨ! ਪੰਜਾਬ 'ਚ 24 ਤੋਂ 31 ਅਗਸਤ...
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
Trending
Ek Nazar
electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • murder of factory owner in ludhiana
      ਪਹਿਲਾਂ ਇਕੱਠੇ ਪੀਤੀ ਸ਼ਰਾਬ! ਫਿਰ ਦੋਸਤ ਨੇ ਫੈਕਟਰੀ ਮਾਲਕ ਦਾ ਕਰ 'ਤਾ ਕਤਲ, ਖ਼ੂਨ...
    • raja warring sent legal notice to former dgp mohammad mustafa
      ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਲੀਗਲ ਨੋਟਿਸ
    • former cm charanjit channi gave a big statement about sajjan kumar
      ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
    • cm mann  s wife  former judge  legal notice
      CM ਮਾਨ ਦੀ ਪਤਨੀ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਲੀਗਲ ਨੋਟਿਸ
    • waris punjab papalpreet singh candidate from majitha
      'ਵਾਰਿਸ ਪੰਜਾਬ ਦੇ' ਨੇ ਪਪਲਪ੍ਰੀਤ ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ
    • heavy rain alert in punjab for next 2 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
    • leopard came to talwara video goes viral
      ਪੰਜਾਬ ਦੇ ਇਸ ਇਲਾਕੇ 'ਚ ਫੈਲੀ ਦਹਿਸ਼ਤ! ਰਾਤ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਹੋਇਆ...
    • interim committee led by advocate dhami
      ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਅਹਿਮ...
    • continuous rains have increased the concerns of the people of border villages
      ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +