Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    5:22:39 AM

  • online game unites hearts

    ਆਨਲਾਈਨ ਗੇਮ ਨੇ ਮਿਲਾਏ ਦਿਲ: ਕਰਨਾਟਕ ਤੋਂ ਨੌਜਵਾਨ...

  • gold silver price crash

    ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ...

  • two teachers killed bus collides with truck in rohtas

    ਵਿਦਿਅਕ ਦੌਰੇ 'ਤੇ ਜਾ ਰਹੀ ਬੱਸ ਹਾਦਸੇ ਦੀ ਸ਼ਿਕਾਰ!...

  • encounter between police and robbers on mall road in bathinda  5 arrested

    ਬਠਿੰਡਾ ਦੇ ਮਾਲ ਰੋਡ ’ਤੇ ਪੁਲਸ ਤੇ ਲੁਟੇਰਿਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪੰਜਾਬ 'ਚ ਜ਼ਬਰਦਸਤ ਧਮਾਕਾ ਤੇ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਪੜ੍ਹੋ ਖ਼ਾਸ ਖ਼ਬਰਾਂ

PUNJAB News Punjabi(ਪੰਜਾਬ)

ਪੰਜਾਬ 'ਚ ਜ਼ਬਰਦਸਤ ਧਮਾਕਾ ਤੇ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਪੜ੍ਹੋ ਖ਼ਾਸ ਖ਼ਬਰਾਂ

  • Edited By Hardeep Kumar,
  • Updated: 22 Oct, 2025 10:09 PM
Punjab
today s top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਵਿਚ ਕਮਿਸ਼ਨਰੇਟ ਪੁਲਸ ਵੱਲੋਂ ਰੱਖੀ ਗਈ ਸਖ਼ਤ ਚੌਕਸੀ ਦੇ ਬਾਵਜੂਦ ਰਾਮਾ ਮੰਡੀ ਬਾਜ਼ਾਰ ਵਿਚ ਦੀਵਾਲੀ ਦੀ ਰਾਤ ਨੂੰ ਬਰਗਰ ਖਾ ਰਹੇ ਇਕ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਮਿਤ ਪੁੱਤਰ ਨਾਰਾਇਣ ਰਾਏ ਨਿਵਾਸੀ ਰਣਜੀਤ ਐਨਕਲੇਵ, ਦੀਪ ਨਗਰ, ਜਲੰਧਰ ਕੈਂਟ ਵਜੋਂ ਹੋਈ ਹੈ, ਜੋਕਿ ਮੂਲ ਰੂਪ ਤੋਂ ਬਿਹਾਰ ਦੇ ਜ਼ਿਲ੍ਹਾ ਸੀਤਾਮੜੀ ਦੇ ਥਾਣਾ ਨਾਨਪੁਰਾ ਵਿਚ ਪੈਂਦੇ ਪਿੰਡ ਕੁਰਹਰ ਦਾ ਰਹਿਣ ਵਾਲਾ ਸੀ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 6 ਵੱਡੇ IAS ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ, ਜਿਸ ਵਿਚ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹੁਣ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਐੱਸ. ਏ. ਐੱਸ. ਨਗਰ 'ਚ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਵਿੰਦਰਜੀਤ ਸਿੰਘ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ ਇਸ ਦੇ ਨਾਲ ਹੀ ਆਓ ਜਾਣਦੇ ਹਾਂ ਅੱਜ ਦੀਆਂ ਖ਼ਾਸ ਖ਼ਬਰਾਂ ਬਾਰੇ...

ਸਾਬਕਾ ਕਾਂਗਰਸੀ ਸਰਪੰਚ ਨੇ ਆਮ ਆਦਮੀ ਪਾਰਟੀ ਦੀ ਮਹਿਲਾ ਆਗੂ ਨੂੰ ਮਾਰੀਆਂ ਗੋਲ਼ੀਆਂ
ਦੀਵਾਲੀ ਦੀ ਰਾਤ ਪਿੰਡ ਧਗਾਣਾ ਵਿਖੇ ਕਰੀਬ 9:30 ਵਜੇ ਸਾਬਕਾ ਕਾਂਗਰਸੀ ਸਰਪੰਚ ਸੁਖਵਿੰਦਰ ਸਿੰਘ ਪੁੱਤਰ ਸਾਹਿਬ ਸਿੰਘ ਵੱਲੋਂ ਗੁਆਂਢ 'ਚ ਰਹਿੰਦੀ ਆਮ ਆਦਮੀ ਪਾਰਟੀ ਦੀ ਮੌਜੂਦਾ ਮੈਂਬਰ ਪੰਚਾਇਤ ਮਨਦੀਪ ਕੌਰ ਪਤਨੀ ਜਤਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀਆਂ ਲੱਗਣ ਕਾਰਣ ਗੰਭੀਰ ਜ਼ਖਮੀ ਹਾਲਤ ਵਿਚ ਜਦੋਂ ਮਨਦੀਪ ਕੌਰ ਨੂੰ ਸਰਕਾਰੀ ਹਸਪਤਾਲ ਪੱਟੀ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਮੁਅੱਤਲ DIG ਭੁੱਲਰ ਮਾਮਲੇ 'ਚ ਅਕਾਲੀ ਦਲ ਨੇ ਘੇਰੀ ਪੰਜਾਬ ਸਰਕਾਰ, ਸੁਖਬੀਰ ਬਾਦਲ ਨੇ ਕੀਤਾ ਟਵੀਟ
 ਰਿਸ਼ਵਤ ਮਾਮਲੇ 'ਚ ਸੀ. ਬੀ. ਆਈ. ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਮਾਮਲੇ 'ਚ ਅਕਾਲੀ ਦਲ ਵਲੋਂ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਗਿਆ ਹੈ। ਇਸ ਬਾਰੇ ਟਵੀਟ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਟਵੀਟ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਉਸ ਆਲੋਚਨਾ ਨੂੰ ਦੂਰ ਕਰਨ ਲਈ ਇਕ ਬੇਸ਼ਰਮੀ ਵਾਲੀ ਕੋਸ਼ਿਸ਼ ਹੈ, ਜਿਸ ਦਾ ਸਾਹਮਣਾ ਉਹ ਅਤੇ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਆਪਣੀ ਸਰਕਾਰ ਦੇ ਭ੍ਰਿਸ਼ਟਾਚਾਰ 'ਤੇ ਚੁੱਪ ਰਹਿਣ ਅਤੇ ਸ਼ਮੂਲੀਅਤ ਹੋਣ ਕਰਕੇ ਕਰ ਰਹੇ ਹਨ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਪੰਜਾਬ 'ਚ ਫਿਰ ਖ਼ੌਫਨਾਕ ਕਾਂਡ, ਕਾਂਗਰਸ ਦੇ ਸੀਨੀਅਰ ਆਗੂ 'ਤੇ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਕਸਬਾ ਚੋਹਲਾ ਸਾਹਿਬ ਦੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਉਪਰ ਦੋ ਨਕਾਬਪੋਸ਼ ਹਮਲਾਵਰਾਂ ਵੱਲੋਂ ਗੋਲੀਆਂ ਚਲਾਉਂਦੇ ਹੋਏ ਜਾਨ ਤੋਂ ਮਾਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਭਾਵੇਂ ਇਸ ਹਮਲੇ ਵਿਚ ਕਾਂਗਰਸ ਬਲਾਕ ਪ੍ਰਧਾਨ ਵਾਲ-ਵਾਲ ਬਚ ਗਏ ਪ੍ਰੰਤੂ ਇਸ ਵਾਰਦਾਤ ਦੌਰਾਨ ਪੂਰੇ ਕਸਬੇ ਵਿਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਵਾਰਦਾਤ ਦੇ ਸਬੰਧ ਵਿਚ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਪੰਜਾਬ 'ਚ ਜ਼ਬਰਦਸਤ ਧਮਾਕਾ! 2 ਔਰਤਾਂ ਸਣੇ ਕਈ ਲੋਕ ਆਏ ਲਪੇਟ 'ਚ, ਪੈ ਗਈਆਂ ਭਾਜੜਾਂ
ਬੀਤੀ ਰਾਤ ਦਿਵਾਲੀ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਗੰਭੀਰ ਹਾਦਸਾ ਵਾਪਰਿਆ, ਜਿੱਥੇ ਗੰਧਕ ਤੇ ਪਟਾਸ ਨੂੰ ਕੁੱਟਦਿਆਂ ਹੋਇਆਂ ਹੋਏ ਬਲਾਸਟ ਕਾਰਨ 2 ਔਰਤਾਂ ਸਮੇਤ 7 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿਚ ਪਰਿਵਾਰ ਦੇ ਕਈ ਜੀਅ ਜ਼ਖ਼ਮੀ ਹੋ ਗਏ, ਜਿਸ ਵਿਚ ਦੋ ਸਕੇ ਭਰਾ, ਇਕ ਧੀ ਅਤੇ ਦੋ ਜਵਾਈ ਦੱਸੇ ਜਾ ਰਹੇ ਹਨ। ਇਸ ਦੌਰਾਨ ਦੋ ਜ਼ਖ਼ਮੀਆਂ ਦੀਆਂ ਬਾਹਾਂ ਤੇ ਮੂੰਹ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਅੰਮ੍ਰਿਤਸਰ ਦੇ ਧਰਮਾ ਕਤਲ ਕੇਸ 'ਚ ਲੋੜੀਂਦੇ ਗੈਂਗਸਟਰ ਦਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
ਜਲੰਧਰ ਵਿਚ ਇਕ ਸ਼ੂਟਰ ਦਾ ਐਨਕਾਊਂਟਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਇਕ ਸ਼ੂਟਰ ਦਾ ਐਨਕਾਊਂਟਰ ਕੀਤਾ। ਸ਼ੂਟਰ ਦੀ ਪਛਾਣ ਮਨਕਰਨ ਵਜੋਂ ਹੋਈ ਹੈ, ਜੋਕਿ ਪੁਲਸ ਦੀ ਗੋਲ਼ੀ ਲੱਗਣ ਦੌਰਾਨ ਜ਼ਖ਼ਮੀ ਹੋ ਗਿਆ। ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ ਦੌਰਾਨ ਮਨਕਰਨ ਦੇ ਢਿੱਡ ਵਿੱਚ ਗੋਲ਼ੀ ਲੱਗੀ ਹੈ, ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਕਾਬੂ ਕਰਕੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦੀ ਵੀ ਹੋਈ ਬਦਲੀ, ਵੇਖੋ LIST
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 6 ਵੱਡੇ IAS ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ, ਜਿਸ ਵਿਚ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹੁਣ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਐੱਸ. ਏ. ਐੱਸ. ਨਗਰ 'ਚ ਮੁੱਖ ਪ੍ਰਸ਼ਾਸਕ ਲਗਾਇਆ ਗਿਆ ਹੈ। ਉਨ੍ਹਾਂ ਦੀ ਜਗ੍ਹਾ ਦਵਿੰਦਰਜੀਤ ਸਿੰਘ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਮ੍ਰਿਤਕ ਪੁੱਤ ਅਕੀਲ ਨੂੰ ਲੈ ਕੇ ਸਾਬਕਾ DGP ਮੁਹੰਮਦ ਮੁਸਤਫ਼ਾ ਦਾ ਸਨਸਨੀਖੇਜ਼ ਖ਼ੁਲਾਸਾ
ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਮੌਤ ਦੇ ਮਾਮਲੇ ਵਿਚ ਰੋਜ਼ਾਨਾ ਨਵੀਆਂ ਪਰਤਾਂ ਖੁਲ੍ਹ ਰਹੀਆਂ ਹਨ। ਹੁਣ ਮੁਹੰਮਦ ਮੁਸਤਫਾ ਖੁਦ ਮੀਡੀਆ ਅੱਗੇ ਆਏ ਹਨ ਅਤੇ ਆਪਣੇ ਪੁੱਤਰ ਦੀ ਮਾਨਸਿਕ ਸਥਿਤੀ, ਉਸ ਦੇ ਵਿਵਹਾਰ ਅਤੇ ਪਰਿਵਾਰ 'ਤੇ ਲੱਗੇ ਦੋਸ਼ਾਂ ਬਾਰੇ ਖੁੱਲ੍ਹ ਕੇ ਬਿਆਨ ਦਿੱਤਾ ਹੈ। ਮੁਸਤਫਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਕੀਲ ਪਿਛਲੇ ਕਈ ਸਾਲਾਂ ਤੋਂ ਮਾਨਸਿਕ ਤੌਰ 'ਤੇ ਅਸਥਿਰ ਸੀ ਜਿਸ ਦੇ ਚੱਲਦੇ ਉਹ ਅਤੇ ਪੂਰਾ ਪਰਿਵਾਰ ਪ੍ਰੇਸ਼ਾਨੀ ਝੱਲ ਰਿਹਾ ਸੀ। ਉਨ੍ਹਾਂ ਅਨੁਸਾਰ 2024 ਵਿਚ ਅਕੀਲ ਦੀ ਮਾਨਸਿਕ ਸਥਿਤੀ ਪੂਰੀ ਤਰ੍ਹਾਂ ਵਿਗੜ ਗਈ ਸੀ। ਉਸ ਨੇ ਇਕ ਵੀਡੀਓ ਵਿਚ ਪਰਿਵਾਰ ਦੀਆਂ ਔਰਤਾਂ ਬਾਰੇ ਗੰਭੀਰ ਦੋਸ਼ ਲਗਾਏ ਸਨ, ਜਿਸ ਵਿਚ ਉਸ ਨੇ ਕਿਹਾ ਕਿ ਪਰਿਵਾਰ ਦੀਆਂ ਔਰਤਾਂ ਕੋਠਾ ਚਲਾਉਂਦੀਆਂ ਹਨ। 
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਦੀਵਾਲੀ ਵਾਲੀ ਰਾਤ ਹੋਈ ਮਾਮੂਲੀ ਤਕਰਾਰ, ਸਵੇਰੇ ਉਠਦੇ ਸਾਰ ਜੋ ਹੋਇਆ ਦੇਖ ਕੰਬਿਆ ਹਰ ਕੋਈ
ਦੀਵਾਲੀ ਦੀ ਰਾਤ ਨੂੰ ਦੋ ਵਿਅਕਤੀਆਂ ਦਾ ਖਮਾਣੋਂ ਦੀ ਵਾਰਡ ਨੰਬਰ ਛੇ 'ਚ ਜ਼ੁਬਾਨੀ ਤਕਰਾਰ ਹੋ ਗਿਆ, ਜੋ ਸਵੇਰੇ ਉੱਠਦੇ ਸਾਰ ਕਤਲ ਦੇ ਰੂਪ ਵਿਚ ਬਦਲ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਮ੍ਰਿਤਕ ਅਮਨਦੀਪ ਸਿੰਘ ਪੁੱਤਰ ਰਾਮ ਸਿੰਘ ਦੀ ਪਤਨੀ ਕਰਮਜੀਤ ਕੌਰ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਨੂੰ ਸਾਡੇ ਘਰ ਸਾਡਾ ਗੁਆਂਢੀ ਨੌਜਵਾਨ ਆਇਆ ਜਿਸ ਨੇ ਮੇਰੇ ਪਤੀ ਨੂੰ ਉੱਚੀ ਉੱਚੀ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-


ਦੀਵਾਲੀ ਦੀ ਰਾਤ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਜਲੰਧਰ! ਬਰਗਰ ਖਾ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਵਿਚ ਕਮਿਸ਼ਨਰੇਟ ਪੁਲਸ ਵੱਲੋਂ ਰੱਖੀ ਗਈ ਸਖ਼ਤ ਚੌਕਸੀ ਦੇ ਬਾਵਜੂਦ ਰਾਮਾ ਮੰਡੀ ਬਾਜ਼ਾਰ ਵਿਚ ਦੀਵਾਲੀ ਦੀ ਰਾਤ ਨੂੰ ਬਰਗਰ ਖਾ ਰਹੇ ਇਕ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੁਮਿਤ ਪੁੱਤਰ ਨਾਰਾਇਣ ਰਾਏ ਨਿਵਾਸੀ ਰਣਜੀਤ ਐਨਕਲੇਵ, ਦੀਪ ਨਗਰ, ਜਲੰਧਰ ਕੈਂਟ ਵਜੋਂ ਹੋਈ ਹੈ, ਜੋਕਿ ਮੂਲ ਰੂਪ ਤੋਂ ਬਿਹਾਰ ਦੇ ਜ਼ਿਲ੍ਹਾ ਸੀਤਾਮੜੀ ਦੇ ਥਾਣਾ ਨਾਨਪੁਰਾ ਵਿਚ ਪੈਂਦੇ ਪਿੰਡ ਕੁਰਹਰ ਦਾ ਰਹਿਣ ਵਾਲਾ ਸੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਬਿਹਾਰ ਚੋਣਾਂ ਤੋਂ ਪਹਿਲਾਂ RJD ਨੂੰ ਵੱਡਾ ਝਟਕਾ! ਮੋਹਨੀਆ ਤੋਂ ਸ਼ਵੇਤਾ ਸੁਮਨ ਦੀ ਨਾਮਜ਼ਦਗੀ ਰੱਦ
ਬਿਹਾਰ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਮਹਾਂਗਠਜੋੜ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਲਾਲੂ ਯਾਦਵ ਦੀ ਆਰਜੇਡੀ ਪਾਰਟੀ ਕੈਮੂਰ ਜ਼ਿਲ੍ਹੇ ਦੀ ਮੋਹਨੀਆ ਵਿਧਾਨ ਸਭਾ ਸੀਟ ਦੀ ਨੁਮਾਇੰਦਗੀ ਕਰਨ ਵਾਲੀ ਆਰਜੇਡੀ ਉਮੀਦਵਾਰ ਸ਼ਵੇਤਾ ਸੁਮਨ ਦੀ ਨਾਮਜ਼ਦਗੀ ਚੋਣ ਕਮਿਸ਼ਨ ਵਲੋਂ ਰੱਦ ਕਰ ਦਿੱਤੀ ਗਈ ਹੈ। ਸ਼ਵੇਤਾ ਸੁਮਨ ਨੇ ਦੋਸ਼ ਲਗਾਇਆ ਹੈ ਕਿ ਉਸਦੀ ਨਾਮਜ਼ਦਗੀ ਜਾਣਬੁੱਝ ਕੇ ਰੱਦ ਕੀਤੀ ਗਈ ਹੈ। ਉਹ ਇਸ ਫੈਸਲੇ ਵਿਰੁੱਧ ਇਤਰਾਜ਼ ਦਾਇਰ ਕਰੇਗੀ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ-

ਵਾਲ-ਵਾਲ ਬਚੇ ਰਾਸ਼ਟਰਪਤੀ ਮੁਰਮੂ! ਲੈਂਡ ਹੁੰਦਿਆਂ ਹੀ ਹੈਲੀਪੈਡ 'ਚ ਧਸ ਗਿਆ ਹੈਲੀਕਾਪਟਰ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਉਨ੍ਹਾਂ ਦੇ ਸਬਰੀਮਾਲਾ ਦੌਰੇ 'ਤੇ ਲੈ ਜਾ ਰਿਹਾ ਹੈਲੀਕਾਪਟਰ ਬੁੱਧਵਾਰ ਸਵੇਰੇ ਪ੍ਰਮਾਦਮ ਦੇ ਰਾਜੀਵ ਗਾਂਧੀ ਇਨਡੋਰ ਸਟੇਡੀਅਮ ਵਿਖੇ ਨਵੇਂ ਕੰਕਰੀਟ ਵਾਲੇ ਹੈਲੀਪੈਡ 'ਤੇ ਉਤਰਦੇ ਸਮੇਂ ਇੱਕ ਟੋਏ ਵਿੱਚ ਫਸ ਗਿਆ। ਇਸ ਨਾਲ ਇਕ ਵੱਡਾ ਹਾਦਸਾ ਹੋਣ ਤੋਂ ਟੱਲ ਗਿਆ। ਦੱਸ ਦੇਈਏ ਕਿ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਕੇਰਲ ਦੇ ਦੌਰੇ 'ਤੇ ਹਨ। ਦਰਅਸਲ, ਪ੍ਰਮਾਦਮ ਸਟੇਡੀਅਮ ਦਾ ਹੈਲੀਪੈਡ, ਜਿੱਥੇ ਉਨ੍ਹਾਂ ਦਾ ਹੈਲੀਕਾਪਟਰ ਉਤਰਿਆ ਸੀ, ਥੋੜ੍ਹਾ ਜਿਹਾ ਜ਼ਮੀਨ ਵਿਚ ਧੱਸ ਗਿਆ।
ਹੋਰ ਜਾਣਕਾਰੀ ਲਈ ਇਸ ਲਿੰਕ 'ਤੇ ਕਲਿਕ ਕਰੋ- 

  • jalandhar
  • punjab
  • national
  • internatinal
  • bollywood
  • cricket
  • bussness

ਦੀਵਾਲੀ ਦੀ ਰਾਤ ਜਲੰਧਰ 'ਚ ਖ਼ੌਫ਼ਨਾਕ ਵਾਰਦਾਤ! 15 ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਮੁੰਡਾ

NEXT STORY

Stories You May Like

  • large scale transfers of patwaris in punjab
    ਪੰਜਾਬ 'ਚ ਪਟਵਾਰੀਆਂ ਦੇ ਵੱਡੇ ਪੱਧਰ 'ਤੇ ਤਬਾਦਲੇ
  • transfers in punjab
    ਪੰਜਾਬ 'ਚ ਫੇਰਬਦਲ! ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ List
  • transfers in punjab
    ਪੰਜਾਬ 'ਚ ਵੱਡੇ ਅਫ਼ਸਰਾਂ ਦੇ ਹੋਏ ਤਬਾਦਲੇ
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ, ਕੀਤੇ ਵੱਡੇ ਖ਼ੁਲਾਸੇ
  • electric geyser  explosion
    ਬਿਜਲੀ ਦੇ ਗੀਜ਼ਰ 'ਚ ਜ਼ਬਰਦਸਤ ਧਮਾਕਾ, ਇੱਕ ਵਿਅਕਤੀ ਦੀ ਮੌਤ
  • punjab police  s special message to youth on valentine  s week
    ਵੈਲਨਟਾਈਨ ਵੀਕ 'ਤੇ ਪੰਜਾਬ ਪੁਲਸ ਦਾ ਨੌਜਵਾਨਾਂ ਨੂੰ ਖ਼ਾਸ ਸੁਨੇਹਾ
  • transfers in punjab
    ਪੰਜਾਬ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋ ਗਏ ਤਬਾਦਲੇ, ਪੜ੍ਹੋ ਪੂਰੀ List
  • bikram singh majithia  punjab politics
    ‘ਆਪ’ ਪੰਜਾਬ ’ਚ ਸਰਕਾਰ ਚਲਾਉਣ ਤੇ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ’ਚ ਫੇਲ : ਮਜੀਠੀਆ
  • four fake police employees arrested in jalandhar
    ਜਲੰਧਰ 'ਚ ਗ੍ਰਿਫ਼ਤਾਰ ਹੋਏ 4 Fake ਪੁਲਸ ਮੁਲਾਜ਼ਮ! ਕਾਰਨਾਮਾ ਜਾਣ ਹੋ ਜਾਵੋਗੇ...
  • giani harpreet singh reveals the secrets land of punjab gurudwaras
    SGPC ਗੁਰਦੁਆਰਾ ਸਾਹਿਬਾਨਾਂ ਦੀਆਂ ਜ਼ਮੀਨਾਂ ਦੀ ਕੇਅਰ ਟੇਕਰ ਹੈ ਮਾਲਕ ਨਹੀਂ :...
  • sukhpal singh khaira statement on moga rally
    ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਬਾਦਸਤੂਰ ਜਾਰੀ, ਸਵਰਾਜ ਤੇ ਅੰਮ੍ਰਿਤਸਰ ਐਕਸਪ੍ਰੈੱਸ...
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST...
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ...
  • student commits suicide in famous university of punjab
    Punjab: ਮਸ਼ਹੂਰ ਯੂਨੀਵਰਸਿਟੀ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ! ਵ੍ਹਟਸਐਪ 'ਤੇ...
Trending
Ek Nazar
australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

beware cookies website mistake

ਸਾਵਧਾਨ! ਕੀ ਤੁਸੀਂ ਵੀ ਹਰ ਵੈੱਬਸਾਈਟ 'ਤੇ ਕਰਦੇ ਹੋ 'Accept Cookies'? ਇੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • boys molested a girl in jalandhar
      Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
    • sukhbir singh badal big announcements
      'ਪੰਜਾਬ 'ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ ਮਿਲਣਗੇ 3100 ਰੁਪਏ', ਸੁਖਬੀਰ...
    • sukhpal singh khaira statement on moga rally
      ਸੁਖਪਾਲ ਖਹਿਰਾ ਦੀ CM ਮਾਨ ਨੂੰ ਚੁਣੌਤੀ, ਕਿਹਾ-ਜੇ ਸ਼ਰਾਬ ਨਹੀਂ ਪੀਂਦੇ ਤਾਂ ਜਨਤਕ...
    • dera beas  baba gurinder singh dhillon
      ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰ...
    • raja warring attacks the central and punjab governments from mansa rally
      ਮਾਨ ਸਰਕਾਰ ਦੇ '1000 ਰੁਪਏ' ਵਾਲੇ ਦਾਅਵੇ 'ਤੇ ਭੜਕੇ ਰਾਜਾ ਵੜਿੰਗ, ਰੈਲੀ 'ਚ...
    • patiala  girl  family
      ਸਹੁਰਿਆਂ ਨੇ ਬੇਰਹਿਮੀ ਨਾਲ ਕਤਲ ਕੀਤੀ ਨੂੰਹ, ਭਰਾ ਕਹਿੰਦਾ ਸਾਡਾ ਤਾਂ ਫੋਨ ਚੱਕਣਾ...
    • girl  peas  patiala
      ਪੰਜਾਬ : ਛਿਲਕੇ ਸਮੇਤ ਮਟਰ ਖਾਣ ਨਾਲ ਕੁੜੀ ਦੀ ਮੌਤ
    • punjab school education collapsed
      ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ, ਸਿੱਖਿਆ ਮੰਤਰੀ ਨੇ ਕਿਹਾ- 'ਮੇਰਾ ਦਿਲ...
    • if rahul gandhi doesn t have time for us navjot kaur sidhu
      'ਜੇ ਰਾਹੁਲ ਗਾਂਧੀ ਕੋਲ ਸਾਡੇ ਲਈ ਟਾਈਮ ਨਹੀਂ, ਅਸੀਂ ਵੀ ਵਿਹਲੇ ਨਹੀਂ": ਨਵਜੋਤ...
    • fraudster arrested in ludhiana
      ਸ਼ੇਅਰ ਮਾਰਕੀਟ ਵਿਚ ਇੰਨਵੈਸਟਮੈਂਟ ਦੇ ਨਾਂ 'ਤੇ ਧੋਖਾਧੜੀ ਕਰਨ ਵਾਲਾ ਕਾਬੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +