ਮੇਖ— ਸਿਤਾਰਾ ਦੁਪਹਿਰ ਤਕ ਨੁਕਸਾਨ-ਪ੍ਰੇਸ਼ਾਨੀ ਵਾਲਾ, ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਪਰ ਬਾਅਦ 'ਚ ਜਨਰਲ ਹਾਲਾਤ ਬਿਹਤਰ ਬਣਨਗੇ, ਇੱਜ਼ਤ-ਮਾਣ ਦੀ ਪ੍ਰਾਪਤੀ।
ਬ੍ਰਿਖ— ਸਿਤਾਰਾ ਦੁਪਹਿਰ ਤਕ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਜਨਰਲ ਹਾਲਾਤ ਸੁਧਰਨਗੇ ਪਰ ਬਾਅਦ 'ਚ ਹਰ ਮੋਰਚੇ 'ਤੇ ਸੁਚੇਤ ਰਹਿਣਾ ਚਾਹੀਦਾ ਹੈ, ਸਫ਼ਰ ਵੀ ਟਾਲ ਦੇਣਾ ਚਾਹੀਦਾ ਹੈ।
ਮਿਥੁਨ— ਸਿਤਾਰਾ ਦੁਪਹਿਰ ਤਕ ਸਰਕਾਰੀ ਕੰਮ ਸੰਵਾਰਨ, ਇੱਜ਼ਤ-ਮਾਣ ਦੇਣ ਵਾਲਾ ਪਰ ਬਾਅਦ 'ਚ ਕੰਮਕਾਜੀ ਪਲਾਨਿੰਗ 'ਚ ਕਦਮ ਬੜ੍ਹਤ ਵੱਲ, ਸਫ਼ਰ ਲਾਭਕਾਰੀ।
ਕਰਕ— ਜਨਰਲ ਤੌਰ 'ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ ਅਤੇ ਵਿਜਈ ਰੱਖੇਗਾ ਪਰ ਪੈਰ ਫਿਸਲਣ ਅਤੇ ਸਿਹਤ ਦੇ ਵਿਗੜਨ ਦਾ ਡਰ ਰਹੇਗਾ।
ਸਿੰਘ— ਸਿਤਾਰਾ ਦੁਪਹਿਰ ਤਕ ਪੇਟ ਨੂੰ ਅਪਸੈੱਟ ਰੱਖਣ ਅਤੇ ਕਿਸੇ ਝਮੇਲੇ ਨੂੰ ਜਗਾਈ ਰੱਖਣ ਵਾਲਾ ਪਰ ਬਾਅਦ 'ਚ ਕੰਮਕਾਜੀ ਭੱਜ-ਦੌੜ ਵਧੇਗੀ, ਸ਼ਤਰੂ ਕਮਜ਼ੋਰ ਬਣੇ ਰਹਿਣਗੇ।
ਕੰਨਿਆ— ਸਿਤਾਰਾ ਦੁਪਹਿਰ ਤਕ ਕਾਰੋਬਾਰੀ ਤੌਰ 'ਤੇ ਬਿਹਤਰ, ਯਤਨਾਂ 'ਚ ਸਫਲਤਾ ਮਿਲੇਗੀ ਪਰ ਬਾਅਦ 'ਚ ਆਪੋਜ਼ਿਟ ਹਾਲਾਤ ਨਾਲ ਵਾਸਤਾ ਬਣਿਆ ਰਹੇਗਾ।
ਤੁਲਾ— ਸਿਤਾਰਾ ਦੁਪਹਿਰ ਤਕ ਠੀਕ ਨਹੀਂ, ਕੋਈ ਵੀ ਕਦਮ ਸੋਚੇ-ਸਮਝੇ ਬਗੈਰ ਨਹੀਂ ਚੁੱਕਣਾ ਚਾਹੀਦਾ ਪਰ ਬਾਅਦ 'ਚ ਯਤਨ ਚੰਗੀ ਰਿਟਰਨ ਦੇਣਗੇ।
ਬ੍ਰਿਸ਼ਚਕ— ਸਿਤਾਰਾ ਦੁਪਹਿਰ ਤਕ ਬਿਹਤਰ, ਆਪ ਦੀ ਭੱਜ-ਦੌੜ ਚੰਗੀ ਰਿਟਰਨ ਦੇਵੇਗੀ ਪਰ ਬਾਅਦ 'ਚ ਕੋਈ ਵੀ ਕੰਮ ਜਲਦੀ 'ਚ ਨਾ ਕਰਨਾ ਸਹੀ ਰਹੇਗਾ।
ਧਨ— ਸਿਤਾਰਾ ਦੁਪਹਿਰ ਤਕ ਜ਼ਮੀਨੀ ਕੰਮਾਂ ਲਈ ਚੰਗਾ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ 'ਚ ਉਦੇਸ਼-ਮਨੋਰਥ ਹੱਲ ਹੋਣਗੇ, ਹਰ ਪੱਖੋਂ ਬਿਹਤਰੀ ਹੋਵੇਗੀ।
ਮਕਰ— ਸਿਤਾਰਾ ਦੁਪਹਿਰ ਤਕ ਉਤਸ਼ਾਹ-ਹਿੰਮਤ ਅਤੇ ਸੰਘਰਸ਼ ਸ਼ਕਤੀ ਬਣਾਈ ਰੱਖ ਸਕਦਾ ਹੈ, ਫਿਰ ਬਾਅਦ 'ਚ ਕੋਰਟ-ਕਚਹਿਰੀ ਦੇ ਕੰਮਾਂ 'ਚ ਆਪ ਦੀ ਪੈਠ ਵਧੇਗੀ।
ਕੁੰਭ— ਸਿਤਾਰਾ ਦੁਪਹਿਰ ਤਕ ਕਾਰੋਬਾਰੀ ਤੌਰ 'ਤੇ ਆਪ ਨੂੰ ਸਹੀ ਰੱਖੇਗਾ, ਯਤਨ ਕਰਨ 'ਤੇ ਕੋਈ ਵਿਗੜਿਆ ਕੰਮ ਬਣੇਗਾ, ਫਿਰ ਬਾਅਦ 'ਚ ਕੰਮਕਾਜੀ ਭੱਜ-ਦੌੜ ਵਧੇਗੀ।
ਮੀਨ— ਕੰਮਕਾਜੀ ਸਥਿਤੀ ਬਿਹਤਰ, ਜਿਸ ਕੰਮ ਲਈ ਯਤਨ ਕਰੋਗੇ, ਉਸ 'ਚ ਸਫਲਤਾ ਮਿਲੇਗੀ ਪਰ ਦੁਪਹਿਰ ਤਕ ਮਨ ਟੈਂਸ ਜ਼ਰੂਰ ਰਹੇਗਾ।
20 ਫਰਵਰੀ, 2018, ਮੰਗਲਵਾਰ
ਫੱਗਣ ਸੁਦੀ ਤਿਥੀ ਪੰਚਮੀ (20 ਫਰਵਰੀ ਦਿਨ-ਰਾਤ ਅਤੇ 21 ਨੂੰ ਸਵੇਰੇ 4.46 ਤਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਕੁੰਭ 'ਚ
ਚੰਦਰਮਾ ਮੀਨ 'ਚ
ਮੰਗਲ ਬ੍ਰਿਸ਼ਚਕ 'ਚ
ਬੁੱਧ ਕੁੰਭ 'ਚ
ਗੁਰੂ ਤੁਲਾ 'ਚ
ਸ਼ੁੱਕਰ ਕੁੰਭ 'ਚ
ਸ਼ਨੀ ਧਨ 'ਚ
ਰਾਹੂ ਕਰਕ 'ਚ
ਕੇਤੂ ਮਕਰ 'ਚ
ਬਿਕ੍ਰਮੀ ਸੰਮਤ : 2074, ਫੱਗਣ ਪ੍ਰਵਿਸ਼ਟੇ : 9, ਰਾਸ਼ਟਰੀ ਸ਼ਕ ਸੰਮਤ : 1939, ਮਿਤੀ : 1 (ਫੱਗਣ), ਹਿਜਰੀ ਸਾਲ : 1439, ਮਹੀਨਾ : ਜਮਾਦਿ-ਉਲ-ਸਾਨੀ, ਤਰੀਕ : 3, ਨਕਸ਼ੱਤਰ : ਰੇਵਤੀ (ਦੁਪਹਿਰ 2.03 ਤਕ), ਯੋਗ : ਸ਼ੁਭ (ਦੁਪਹਿਰ 12.34 ਤਕ), ਚੰਦਰਮਾ : ਦੁਪਹਿਰ 2.03 ਤਕ ਮੀਨ ਰਾਸ਼ੀ 'ਤੇ ਅਤੇ ਮਗਰੋਂ ਮੇਖ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਦੁਪਹਿਰ 2.03 ਤਕ), ਦੁਪਹਿਰ 2.03 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ (ਪੱਛਮ-ਉੱਤਰ) ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ਕ ਫੱਗਣ ਮਹੀਨਾ ਸ਼ੁਰੂ, ਯਾਗਿਯ ਵਲਕਯ ਜਯੰਤੀ।
ਪੈਨਸ਼ਨ ਯੋਜਨਾ 'ਚ ਨਿਵੇਸ਼ ਕਰਵਾਉਣ ਦੇ ਨਾਂ 'ਤੇ ਠੱਗੇ 5.29 ਲੱਖ ਰੁਪਏ
NEXT STORY