Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    8:53:05 AM

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

  • air india express 4 pilots 8 crew members suspended

    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਬੇਅਦਬੀ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਪੜ੍ਹੋ Top 10

PUNJAB News Punjabi(ਪੰਜਾਬ)

ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਹੁਲ ਗਾਂਧੀ, ਬੇਅਦਬੀ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ, ਪੜ੍ਹੋ Top 10

  • Edited By Anmol Tagra,
  • Updated: 10 Jan, 2023 09:46 PM
Jalandhar
todays top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ: ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਤਾਂ ਉੱਧਰ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਪੜ੍ਹੋ ਅੱਜ ਦੀਆਂ 10 ਮੁੱਖ ਖ਼ਬਰਾਂ...

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦਸਤਾਰ ਸਜਾ ਕੇ ਨਤਮਸਤਕ ਹੋਏ ਰਾਹੁਲ ਗਾਂਧੀ

ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੱਥਾ ਟੇਕਿਆ। ਸਿਰ 'ਤੇ ਦਸਤਾਰ ਸਜਾਈ ਰਾਹੁਲ ਗਾਂਧੀ ਜਦੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਤਾਂ ਉਨ੍ਹਾਂ ਨੂੰ ਅਜਿਹੀ ਦਿਖ ਵਿੱਚ ਵੇਖ ਕੇ ਲੋਕ ਹੈਰਾਨ ਹੋ ਗਏ। 

ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਸ ਦੀ ਪ੍ਰਤਾਪਪੁਰਾ ਚੌਂਕੀ ਅਧੀਨ ਪੈਂਦੇ ਪਿੰਡ ਫਤਿਹਪੁਰ ਦੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਤਾਪਪੁਰਾ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਰਣਜੀਤ ਸਿੰਘ ਵੱਲੋਂ ਦਿੱਤੀ ਗਈ ਹੈ। ਦੋਸ਼ੀ ਦੀ ਪਛਾਣ ਪਿੰਡ ਫਤਿਹਪੁਰ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਤੌਰ 'ਤੇ ਕੀਤੀ ਗਈ ਹੈ।

ਇੰਝ ਉੱਜੜਣਗੀਆਂ ਖ਼ੁਸ਼ੀਆਂ ਸੋਚਿਆ ਨਾ ਸੀ, ਜਵਾਨੀ ਦੀ ਬਰੂਹੇ ਪਹੁੰਚਣ ਤੋਂ ਪਹਿਲਾਂ ਪੁੱਤ ਨੂੰ ਮੌਤ ਨੇ ਪਾਇਆ ਘੇਰਾ

ਅੰਮ੍ਰਿਤਸਰ ਦੇ ਖਾਸਾ ਰੋਡ ’ਤੇ ਉਸ ਵੇਲੇ ਦਰਦਨਾਕ ਹਾਦਸਾ ਵਾਪਰ ਗਿਆ ਜਦੋਂ ਇਕ 17 ਸਾਲਾ ਨਾਬਾਲਿਗ ਲੜਕਾ ਸਕੂਟੀ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਵੱਲ ਆ ਰਿਹਾ ਸੀ ਅਤੇ ਰਸਤੇ ਵਿਚ ਇਕ ਇਨੋਵਾ ਗੱਡੀ ਨੇ ਉਸ ਨੂੰ ਟੱਕਰ ਮਾਰੀ ਗਈ ਜਿਸ ਵਿਚ ਮੁੰਡੇ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦਾ ਨਾਮ ਜਤਿਨ ਖੰਨਾ ਦੱਸਿਆ ਜਾ ਰਿਹਾ ਹੈ, ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰ ਸਪੁਰਦ ਕਰ ਦਿੱਤਾ ਹੈ। 

3 ਬੱਚਿਆਂ ਦੀ ਮਾਂ ਦੇ ਪਿਆਰ ’ਚ ਫਸਿਆ 22 ਸਾਲ ਦਾ ਮੁੰਡਾ, ਹੁਣ ਕੀੜੇ ਪਈ ਮਿਲੀ ਲਾਸ਼ (ਵੀਡੀਓ)

ਬਟਾਲਾ ਦੇ ਗੁਰੂ ਨਾਨਕ ਨਗਰ ਇਲਾਕੇ ਵਿਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਤਿੰਨ ਬੱਚਿਆਂ ਦੀ ਮਾਂ ਨਾਲ ਲੀਵਿੰਗ ਤੌਰ ’ਤੇ ਕਿਰਾਏ ਦੇ ਮਕਾਨ ’ਚ ਰਹਿ ਰਹੇ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਗਲੀ ਹੋਈ ਲਾਸ਼ ਮਿਲੀ। ਪੁਲਸ ਨੇ ਮੌਕੇ ’ਤੇ ਪੁਹੰਚ ਕੇ ਘਰ ਦੇ ਦਰਵਾਜ਼ੇ ਦਾ ਤਾਲਾ ਤੋੜ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ। 

ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਅਗਾਊਂ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਝਟਕਾ ਦਿੱਤਾ ਹੈ। ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਸੁੰਦਰ ਸ਼ਾਮ ਅਰੋੜਾ ਅਤੇ ਆਈ. ਏ. ਐੱਸ. ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ 10 ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।

ਪਿਓ ਦੇ ਨਾਂ 'ਤੇ ਧੱਬਾ; ਧੀ ਦੇ ਰੋਣ ਦੀ ਆਵਾਜ਼ ਤੋਂ ਦੁਖੀ ਹੋ ਕੰਧ 'ਚ ਮਾਰਿਆ ਸਿਰ, ਫਿਰ ਝਾੜੀਆਂ 'ਚ ਸੁੱਟਿਆ

ਗੁਜਰਾਤ ਦੇ ਰਾਜਕੋਟ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਮਤਰੇਏ ਪਿਓ ਨੇ ਆਪਣੀ ਢਾਈ ਸਾਲ ਦੀ ਧੀ ਦਾ ਕਤਲ ਕਰ ਦਿੱਤਾ, ਕਿਉਂਕਿ ਉਹ ਰੋ ਰਹੀ ਸੀ। ਪਿਓ ਉਸ ਦੇ ਰੋਣ ਦੀ ਆਵਾਜ਼ ਨੂੰ ਬਰਦਾਸ਼ਤ ਨਾ ਕਰ ਸਕਿਆ ਅਤੇ ਗੁੱਸੇ ਵਿਚ ਆ ਕੇ ਉਸ ਨੇ ਪਹਿਲਾਂ ਧੀ ਦਾ ਸਿਰ ਕੰਧ 'ਚ ਮਾਰਿਆ। ਨਿਰਦਈ ਪਿਓ ਇੱਥੇ ਹੀ ਨਹੀਂ ਰੁੱਕਿਆ ਉਸ ਨੇ ਗਲ਼ ਘੁੱਟ ਕੇ ਬੱਚੀ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਆਪਣੇ ਸੀਨੇ ਨਾਲ ਲਾ ਕੇ ਝਾੜੀਆਂ ਵਿਚ ਸੁੱਟ ਆਇਆ। ਪੁਲਸ ਨੇ ਦੋਸ਼ੀ ਪਿਓ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਪੰਜਾਬ ਦੇ ਨਵੇਂ ਨਿਯੁਕਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੰਭਾਲਿਆ ਅਹੁਦਾ

ਪੰਜਾਬ ਦੇ ਸਿਹਤ ਮੰਤਰੀ ਦਾ ਅਹੁਦਾ ਡਾ. ਬਲਬੀਰ ਸਿੰਘ ਵੱਲੋਂ ਸੰਭਾਲ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਵੀ ਮੌਜੂਦ ਰਹੇ। ਆਪਣਾ ਅਹੁਦਾ ਸੰਭਾਲਦੇ ਹੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਬਣਾਉਣਾ ਹੈ ਅਤੇ 100 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਟੀਚਾ ਹੈ।

ਬੰਬ ਦੀ ਧਮਕੀ: ਮਾਸਕੋ ਤੋਂ ਆ ਰਿਹਾ ਜਹਾਜ਼ ਜਾਮਨਗਰ 'ਚ ਰੁਕਿਆ, 15 ਘੰਟੇ ਬਾਅਦ ਪੁੱਜਿਆ ਗੋਆ

ਗੁਜਰਾਤ ਦੇ ਜਾਮਨਗਰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ 'ਚ ਉਤਰਨ ਵਾਲਾ ਏਅਰਲਾਈਨ 'ਅਜ਼ੂਰ ਏਅਰ' ਦਾ ਜਹਾਜ਼ ਮੰਗਲਵਾਰ ਦੁਪਹਿਰ ਗੋਆ ਪੁੱਜਾ। ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ 'ਚ ਬੰਬ ਹੋਣ ਦੀ ਧਮਕੀ ਮਿਲਣ ਮਗਰੋਂ ਉਸ ਨੂੰ ਸੋਮਵਾਰ ਰਾਤ ਗੁਜਰਾਤ ਦੇ ਜਾਮਨਗਰ ਹਵਾਈ ਅੱਡੇ 'ਤੇ ਐਮਰਜੈਂਸੀ ਸਥਿਤੀ 'ਚ ਉਤਾਰਿਆ ਗਿਆ ਸੀ। ਇਸ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਗਾਰਡ ਅਤੇ ਸਥਾਨਕ ਪੁਲਸ ਟੀਮਾਂ ਨੇ ਜਹਾਜ਼ ਦੀ ਤਲਾਸ਼ੀ ਲਈ, ਜਿਸ ਵਿਚ ਕੁਝ ਵੀ ਸ਼ੱਕੀ ਬਰਾਮਦ ਨਹੀਂ ਹੋਇਆ। 

ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਨੂੰ ਸਰਕਾਰ ਦੇਵੇਗੀ ਵਿਸ਼ੇਸ਼ ਹੈਲਮੇਟ ਦਾ ਤੋਹਫ਼ਾ

ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਨੂੰ ਜਲਦ ਹੀ ਵਿਸ਼ੇਸ਼ ਰੂਪ ਨਾਲ ਡਿਜ਼ਾਈਨ ਕੀਤੇ ਗਏ ਬੈਲਿਸਟਿਕ ਹੈਲਮੇਟ ਦਾ ਤੋਹਫ਼ਾ ਮਿਲਣ ਵਾਲਾ ਹੈ। ਫ਼ੌਜ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਰੱਖਿਆ ਮੰਤਰਾਲਾ ਵਲੋਂ ਖਰੀਦ ਲਈ ਇਹ ਇਕ ਤਰ੍ਹਾਂ ਦਾ ਪਹਿਲਾ ਹੁਕਮ ਹੈ। ਰੱਖਿਆ ਮੰਤਰਾਲਾ ਨੇ ਐਮਰਜੈਂਸੀ ਖਰੀਦ ਪ੍ਰਕਿਰਿਆ ਤਹਿਤ 12,730 ਹੈਲਮੇਟ ਖਰੀਦਣ ਲਈ ਰਿਕਵੈਸਟ ਫ਼ਾਰ ਪ੍ਰਪੋਜ਼ਲ ਜਾਰੀ ਕੀਤਾ ਹੈ। 

ਮੋਗਾ ਵਾਪਰੇ ਹਾਦਸਿਆਂ ਦੌਰਾਨ 9 ਸਾਲਾ ਲੜਕੀ ਸਮੇਤ ਦੋ ਦੀ ਮੌਤ

 ਮੋਗਾ ਜ਼ਿਲ੍ਹੇ ਅੰਦਰ ਵਾਪਰੇ ਵੱਖ-ਵੱਖ ਹਾਦਸਿਆਂ ਵਿਚ 9 ਸਾਲਾ ਲੜਕੀ ਸਮੇਤ ਦੋ ਦੀ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਜਾਣਕਾਰੀ ਦਿੰਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਜਗਮੋਹਨ ਸਿੰਘ ਨੇ ਦੱਸਿਆ ਕਿ ਦੀਪਕ ਕੁਮਾਰ ਨਿਵਾਸੀ ਪਿੰਡ ਪੱਤੜੀ ਯੂ.ਪੀ. ਹਾਲ ਭੱਠਾ ਗਗੜਾ ਨੇ ਕਿਹਾ ਕਿ ਉਹ ਆਪਣੀ 9 ਸਾਲਾ ਬੇਟੀ ਨਾਲ ਆਟੋ ਰਿਕਸ਼ਾ ’ਤੇ ਮੋਗਾ ਤੋਂ ਵਾਪਸ ਪਿੰਡ ਗਗੜਾ ਭੱਠੇ ’ਤੇ ਜਾ ਰਿਹਾ ਸੀ, ਜਦੋਂ ਉਸਦੀ ਬੇਟੀ ਮਾਨਸੀ ਬੱਸ ਅੱਡਾ ਗਗੜਾ ਤੋਂ ਉਤਰ ਕੇ ਸੜਕ ਪਾਰ ਕਰਨ ਲੱਗੀ ਤਾਂ ਅਣਪਛਾਤੇ ਕਾਰ ਚਾਲਕ ਨੇ ਲਾਪ੍ਰਵਾਹੀ ਨਾਲ ਗੱਡੀ ਚਲਾਉਂਦਿਆਂ ਮੇਰੀ ਬੇਟੀ ਨੂੰ ਲਪੇਟ ਵਿਚ ਲੈ ਲਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Top 10 News
  • Bulletin
  • News
  • Jagbani
  • Punjab
  • Rahul Gandhi
  • Bharat Jodo Yatra
  • Sundar Sham Arora
  • Balbir Singh
  • ਮੁੱਖ ਖ਼ਬਰਾਂ
  • ਜਗ ਬਾਣੀ
  • ਰਾਹੁਲ ਗਾਂਧੀ
  • ਭਾਰਤ ਜੋੜਾ ਯਾਤਰਾ
  • ਸੁੰਦਰ ਸ਼ਾਮ ਅਰੋੜਾ

ਹਵਾਲਾਤੀਆਂ ਨੂੰ ਮਿਲਣ ਦੇ ਬਦਲੇ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਨੇ ਕੀਤਾ ਕਾਬੂ

NEXT STORY

Stories You May Like

  • desecration of gutka sahib in sri darbar sahib complex
    ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਗੁਟਕਾ ਸਾਹਿਬ ਦੀ ਬੇਅਦਬੀ: SGPC ਦੀ ਚੌਕਸੀ ਨਾਲ ਦੋਸ਼ੀ ਕਾਬੂ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਸਤੰਬਰ 2026)
  • takht sachkhand sri hazur sahib  nanded   jagdeep dhankhar
    ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਪਰਿਵਾਰ ਨਾਲ ਨਤਮਸਤਕ ਹੋਏ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ
  • rajya sabha member satnam singh sandhu at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • nagar kirtan organized from gurdwara sri ramsar sahib
    ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁ. ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (9 ਸਤੰਬਰ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਸਤੰਬਰ 2026)
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bail denied to accused of heroin smuggling
      ਪਾਕਿਸਤਾਨ ਤੋਂ ਹੈਰੋਇਨ ਸਮੱਗਲਿੰਗ ਅਤੇ ਅੱਤਵਾਦੀ ਫੰਡਿੰਗ ਦੇ ਮੁਲਜ਼ਮ ਦੀ ਜ਼ਮਾਨਤ...
    • shahzad bhatti
      ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
    • government reprimanded for not paying gratuity
      ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7...
    • the anti drug campaign must reach every corner of punjab nitin nabin
      ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
    • delhi  high court  jaggi johal  bail
      ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • smuggler arrested with 10 kg of heroin in punjab
      ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ...
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +