Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    4:17:21 PM

  • havoc caused by a prtc bus near the balluana toll plaza in bathinda

    ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ...

  • iran us conflict

    'ਦੇਵਾਂਗੇ ਮੂੰਹ-ਤੋੜਵਾਂ ਜਵਾਬ' !  ਅਮਰੀਕਾ ਦੇ ਨਵੇਂ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • rahul gandhi to visit punjab tomorrow

    ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵੱਡੀ ਖ਼ਬਰ : ਪੰਜਾਬ ਵਿਚ ਮਹਿੰਗੇ ਹੋਏ ਟੋਲ ਪਲਾਜ਼ਾ, ਜਾਣੋ ਕਿੰਨੀਆਂ ਵਧਾਈਆਂ ਗਈਆਂ ਕੀਮਤਾਂ

PUNJAB News Punjabi(ਪੰਜਾਬ)

ਵੱਡੀ ਖ਼ਬਰ : ਪੰਜਾਬ ਵਿਚ ਮਹਿੰਗੇ ਹੋਏ ਟੋਲ ਪਲਾਜ਼ਾ, ਜਾਣੋ ਕਿੰਨੀਆਂ ਵਧਾਈਆਂ ਗਈਆਂ ਕੀਮਤਾਂ

  • Edited By Gurminder Singh,
  • Updated: 25 Mar, 2023 02:20 PM
Chandigarh
toll plaza prices national highway
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ ਨੈਸ਼ਨਲ ਹਾਈਵੇਅ ’ਤੇ ਬਣੇ ਟੋਲ ਪਲਾਜ਼ਾ ਦਾ ਟੈਕਸ ਮਹਿੰਗਾ ਹੋ ਗਿਆ ਹੈ। ਹੁਣ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਛੋਟੇ-ਵੱਡੇ ਸਾਰੇ ਵਾਹਨਾਂ ਨੂੰ 1 ਅਪ੍ਰੈਲ ਤੋ ਵਧੀਆਂ ਦਰਾਂ ਦੇ ਹਿਸਾਬ ਨਾਲ ਹੀ ਟੈਕਸ ਦੇਣਾ ਹੋਵੇਗਾ। ਵਾਹਨਾਂ ਵਿਚ ਟੈਕਸ 5 ਤੋਂ 10 ਰੁਪਏ ਦਾ ਵਾਧਾ ਕੀਤਾ ਗਿਆ ਹੈ। ਵਧੀਆਂ ਹੋਈਆਂ ਦਰਾਂ 31 ਮਾਰਚ ਰਾਤ 12 ਵਜੇ ਤੋਂ ਬਾਅਦ ਲਾਗੂ ਹੋ ਜਾਣਗੀਆਂ। ਜਾਣਕਾਰੀ ਅਨੁਸਾਰ ਪੰਜਾਬ ਵਿਚ ਨੈਸ਼ਨਲ ਹਾਈਵੇ ’ਤੇ ਬਣੇ ਟੋਲ ਬੂਥਾਂ ’ਤੇ ਜਿੱਥੋਂ ਪਹਿਲਾਂ ਛੋਟੇ ਵਾਹਨਾਂ ਦਾ ਟੈਕਸ 100 ਰੁਪਏ ਸੀ, ਉਹ ਹੁਣ 105 ਰੁਪਏ ਹੋ ਜਾਵੇਗਾ। ਜਦਕਿ ਵੱਡੇ ਵਾਹਨਾਂ ਲਈ 210 ਰੁਪਏ ਦੀ ਜਗ੍ਹਾ 220 ਰੁਪਏ ਦੇਣਗੇ ਪੈਣਗੇ। 

ਇਹ ਵੀ ਪੜ੍ਹੋ : ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜੇ ਗਏ ਅੰਮ੍ਰਿਤਪਾਲ ਦੇ ਸਾਥੀਆਂ ਬਾਰੇ ਵੱਡਾ ਖੁਲਾਸਾ

ਜੇਕਰ ਗੱਲ ਕੀਤੀ ਜਾਵੇ ਲੁਧਿਆਣਾ-ਜਗਰਾਓਂ ਰੋਡ ’ਤੇ ਬਣੇ ਚੌਕੀਮਾਨ ਟੋਲ ਪਲਾਜ਼ਾ, ਲੁਧਿਆਣਾ ਸਾਊਥ ਸਿਟੀ-ਲਾਡੋਵਾਲ ਬਾਈਪਾਸ ਟੋਲ ਪਲਾਜ਼ਾ ਤੋਂ ਇਲਾਵਾ ਬਠਿੰਡਾ-ਚੰਡੀਗੜ੍ਹ ਮਾਰਗ ’ਤੇ 5, ਬਠਿੰਡਾ-ਅੰਮ੍ਰਿਤਸਰ ਮਾਰਗ ’ਤੇ 3, ਬਠਿੰਡਾ-ਮਲੋਟ ਮਾਰਗ ’ਤੇ 1 ਟੋਲ ਪਲਾਜ਼ਾ ਸਣੇ ਪੰਜਾਬ ਦੇ ਹੋਰਨਾਂ ਟੋਲ ਪਲਾਜ਼ਿਆਂ ’ਤੇ ਵਧੀਆਂ ਹੋਈਆਂ ਦਰਾਂ ਨਾਲ ਟੋਲ ਟੈਕਸ ਦਾ ਭੁਗਤਾਨ ਕਰਨਾ ਹੋਵੇਗਾ। ਮਿਲੀ ਜਾਣਕਾਰੀ ਮੁਤਾਬਕ ਵੱਡੇ ਵਾਹਨਾਂ ਦੇ 210 ਰੁਪਏ ਦੀ ਥਾਂ 220 ਰੁਪਏ ਵਸੂਲ ਕੀਤੇ ਹੋਣਗੇ। ਇਸ ਦੀ ਪੁਸ਼ਟੀ ਬਕਾਇਦਾ ਟੋਲ ਪਲਾਜ਼ਾ ਕਰਮਚਾਰੀਆਂ ਵਲੋਂ ਕੀਤੀ ਗਈ ਹੈ। 

ਇਹ ਵੀ ਪੜ੍ਹੋ : 11 ਸਾਲਾ ਧੀ ਨੇ ਰੋਂਦੇ ਹੋਏ ਦੱਸੀ ਪਿਓ ਦੀ ਸ਼ਰਮਨਾਕ ਕਰਤੂਤ, ਪੂਰਾ ਸੱਚ ਸੁਣ ਮਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਜਿੱਥੇ ਕਾਰ ਤੇ ਜੀਪ ਦੇ ਪਹਿਲਾਂ ਤੁਹਾਨੂੰ 115 ਰੁਪਏ ਅਦਾ ਕਰਨੇ ਪੈਂਦੇ ਸਨ, ਉਥੇ ਹੁਣ ਇਸ ਦੇ 120 ਰੁਪਏ ਦੇਣੇ ਪੈਣਗੇ। ਲਾਈਟ ਕਮਰਸ਼ੀਅਲ ਵਹੀਕਲ ਦੇ ਪਹਿਲਾਂ 185 ਰੁਪਏ ਦੀ ਜਗ੍ਹਾ 195 ਰੁਪਏ ਅਦਾ ਕਰਨੇ ਪੈਣਗੇ। ਇਸ ਤੋਂ ਇਲਾਵਾ ਬੱਸ ਅਤੇ ਟਰੱਕਾਂ ਲਈ ਜਿਹੜੀ ਫੀਸ ਪਹਿਲਾਂ 385 ਰੁਪਏ ਵਸੂਲੀ ਜਾਂਦੀ ਸੀ, ਉਸ ਦੇ ਹੁਣ 405 ਰੁਪਏ ਲਏ ਜਾਣਗੇ। ਕਮਰਸ਼ੀਅਲ ਵਹੀਕਲਾਂ ਲਈ ਹੁਣ 420 ਰੁਪਏ ਦੀ ਜਗ੍ਹਾ 440 ਰੁਪਏ ਦੇਣੇ ਪੈਣਗੇ। ਇਸ ਤੋਂ ਇਲਾਵਾ ਹੈਵੀ ਕੰਸਟਰਕਸ਼ਨ ਮਸ਼ੀਨਰੀ ਦੇ ਹੁਣ 605 ਰੁਪਏ ਦੀ ਜਗ੍ਹਾ 635 ਰੁਪਏ ਦੇਣੇ ਪੈਣਗੇ। ਵੱਡੇ ਵਾਹਨਾਂ ਲਈ ਹੁਣ 735 ਰੁਪਏ ਦੀ ਜਗ੍ਹਾ 770 ਰੁਪਏ ਦੇਣੇ ਪੈਣਗੇ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਲੈ ਕੇ ਹੋਇਆ ਇਕ ਹੋਰ ਵੱਡਾ ਖ਼ੁਲਾਸਾ, ਜਾਂਚ ਦੌਰਾਨ ਸਾਹਮਣੇ ਆਈਆਂ ਹੈਰਾਨ ਕਰਨ ਵਾਲੀਆਂ ਗੱਲਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Toll Plaza
  • Prices
  • National Highway
  • ਟੋਲ ਪਲਾਜ਼ਾ
  • ਕੀਮਤਾਂ
  • ਨੈਸ਼ਨਲ ਹਾਈਵੇਅ

ਅੰਮ੍ਰਿਤਸਰ ਵਿਖੇ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਸੁਸਾਇਡ ਨੋਟ 'ਚ ਲਿਖੀ ਹੈਰਾਨੀਜਨਕ ਵਜ੍ਹਾ

NEXT STORY

Stories You May Like

  • toll plaza  25 crore  narcotics  people  arrested
    ਟੋਲ ਪਲਾਜ਼ਾ 'ਤੇ ਫੜਿਆ ਗਿਆ 25 ਕਰੋੜ ਦਾ ਨਸ਼ਾ ! 3 ਲੋਕ ਗ੍ਰਿਫ਼ਤਾਰ
  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • havoc caused by a prtc bus near the balluana toll plaza in bathinda
    ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ ਮੌਕੇ 'ਤੇ ਹੀ ਤੋੜਿਆ ਦਮ
  • fmcg companies   prices may increase after december
    ਮਹਿੰਗੇ ਕੱਚੇ ਮਾਲ ਨਾਲ ‘FMCG’ ਕੰਪਨੀਆਂ ਦੇ ਲਾਭ ’ਤੇ ਦਬਾਅ, ਦਸੰਬਰ ਤੋਂ ਬਾਅਦ ਵਧ ਸਕਦੀਆਂ ਹਨ ਕੀਮਤਾਂ
  • toll plaza  central government  national highway  vehicle drivers
    ਟੋਲ ਪਲਾਜ਼ਿਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ ! ਵਾਹਨ ਚਾਲਕ ਜ਼ਰੂਰ ਪੜ੍ਹੋ ਇਹ ਖ਼ਬਰ
  • punjab police sho arrested
    ਵੱਡੀ ਖ਼ਬਰ: ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ!
  • gold prices fall in world market on dussehra  know how much the rate is in india
    ਦੁਸਹਿਰੇ ਦੇ ਦਿਨ ਵਿਸ਼ਵ ਬਾਜ਼ਾਰ 'ਚ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਭਾਰਤ 'ਚ ਕਿੰਨੇ ਹੋਏ ਰੇਟ
  • big incident in ludhiana
    ਵੱਡੀ ਖ਼ਬਰ: ਪੰਜਾਬ 'ਚ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ!
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police asi arrested while accepting a bribe of 25 000
      ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ...
    • highcourt s major ruling regarding the dismissal of a police employee
      ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ,...
    • stalled salaries of employees
      ਮੁਲਾਜ਼ਮਾਂ ਦੀਆਂ ਰੁਕੀਆਂ ਤਨਖ਼ਾਹਾਂ, ਕੰਮ ਕੀਤਾ ਬੰਦ, ਪ੍ਰਸ਼ਾਸਨ ਅੱਗੇ ਰੱਖੀ ਵੱਡੀ...
    • big incident in ludhiana
      ਪੰਜਾਬ: ਘਰਦਿਆਂ ਨੇ ਆਸ਼ਿਕ ਦੀ THAR 'ਤੇ ਚਲਵਾਈਆਂ ਗੋਲ਼ੀਆਂ ਤਾਂ ਭੜਕੀ ਕੁੜੀ ਨੇ...
    • legal battle over the custody of a child adopted 6 years ago
      6 ਸਾਲ ਪਹਿਲਾਂ ਗੋਦ ਲਏ ਬੱਚੇ ਦੀ ਕਸਟਡੀ 'ਤੇ ਕਾਨੂੰਨੀ ਜੰਗ, ਅਦਾਲਤ 'ਚ ਪੁੱਜਾ...
    • the last rites of dinesh olakh s son
      ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • chandigarh fire brigade alert before diwali
      ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ...
    • new orders issued regarding the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ...
    • divit auluck last rituals
      Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +