Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:17:31 AM

  • blackouts after storms

    ਭਿਆਨਕ ਤੂਫ਼ਾਨ ਮਗਰੋਂ ਹੋ ਗਿਆ 'ਬਲੈਕਆਊਟ'!...

  • gold  silver prices fall   gold slips below rs 1 60 lakh

    ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60...

  • trump on 250 bill

    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ...

  • cricket camp  player  death  pitch roller

    ਕ੍ਰਿਕਟ ਕੈਂਪ 'ਚ ਵੱਡਾ ਹਾਦਸਾ ! 15 ਸਾਲਾ ਉੱਭਰਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਾਫ਼ਟਵੇਅਰ ਕਾਰਨ ਹੋ ਗਈ ਪੰਜਾਬ 'ਚ ਐਡਵਾਈਜ਼ਰੀ ਜਾਰੀ, ਇੰਜੀਨੀਅਰ ਦਾ ਕਾਰਨਾਮਾ ਕਰੇਗਾ ਹੈਰਾਨ

PUNJAB News Punjabi(ਪੰਜਾਬ)

ਸਾਫ਼ਟਵੇਅਰ ਕਾਰਨ ਹੋ ਗਈ ਪੰਜਾਬ 'ਚ ਐਡਵਾਈਜ਼ਰੀ ਜਾਰੀ, ਇੰਜੀਨੀਅਰ ਦਾ ਕਾਰਨਾਮਾ ਕਰੇਗਾ ਹੈਰਾਨ

  • Edited By Shivani Attri,
  • Updated: 24 Jan, 2025 05:39 PM
Jalandhar
toll tax racket exposed advisory issued in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਸਾਫ਼ਟਵੇਅਰ ਇੰਜੀਨੀਅਰ ਦਾ ਹੈਰਾਨ ਕਰ ਦੇਣ ਵਾਲਾ ਕਾਰਨਾਮਾ ਸਾਹਮਣੇ ਆਇਆ ਹੈ। ਮੱਧ-ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਸਮੇਤ 13 ਸੂਬਿਆਂ ਦੇ ਕਰੀਬ 200 ਟੋਲ ਪਲਾਜ਼ਿਆਂ ਦੇ ਕੰਪਿਊਟਰ ਵਿਚ ਐੱਨ. ਐੱਚ. ਏ. ਆਈ. ਦੇ ਸਾਫ਼ਟਵੇਅਰ ਵਰਗਾ ਇਕ ਹੋਰ ਸਾਫ਼ਟਵੇਅਰ ਇੰਸਟਾਲ ਕਰਕੇ ਬਿਨ੍ਹਾਂ ਫਾਸਟ ਟੈਗ ਦੀਆਂ ਗੱਡੀਆਂ ਤੋਂ ਕਰੋੜਾਂ ਦੀ ਟੋਲ ਟੈਕਸ ਚੋਰੀ ਫੜੀ ਗਈ ਹੈ। ਯੂ. ਪੀ. ਐੱਸ. ਟੀ. ਐੱਫ਼ ਨੇ ਸਾਫ਼ਟਵੇਅਰ ਬਣਾਉਣ ਵਾਲੇ ਇੰਜੀਨੀਅਰ ਸਮੇਤ ਟੋਲ ਪਲਾਜ਼ਿਆਂ ਦੇ ਦੋ ਮੈਨੇਜਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਗ੍ਰਿਫ਼ਤ ਵਿਚ ਆਏ ਮਾਸਟਰਮਾਈਂਡ ਆਲੋਕ ਸਿੰਘ ਕੋਲੋਂ ਪੁੱਛਗਿੱਛ ਵਿਚ ਪਤਾ ਲਗਾ ਹੈ ਕਿ ਇਹ ਘਪਲਾ ਪਿਛਲੇ ਦੋ ਸਾਲਾਂ ਤੋਂ ਚੱਲ ਰਿਹਾ ਹੈ। ਇਸ ਨਾਲ ਐੱਨ. ਐੱਚ. ਏ. ਆਈ. ਨੂੰ ਕਰੀਬ 120 ਕਰੋੜ ਦੀ ਚਪਤ ਲਗਾਈ ਗਈ ਹੈ। ਰੀਜ਼ਨਲ ਦਫ਼ਤਰ ਨੇ ਸਾਰੇ ਅਧਿਕਾਰੀਆਂ ਨੂੰ ਇਸ ਬਾਰੇ ਵਿਚ ਅਲਰਟ ਅਤੇ ਜਾਂਚ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਖਰੜ-ਲੁਧਿਆਣਾ ਹਾਈਵੇਅ 'ਤੇ ਸਥਿਤ ਘੁਲਾਲ ਅਤੇ ਬਠਿੰਡਾ-ਅੰਮ੍ਰਿਤਸਰ ਹਾਈਵੇਅ 'ਤੇ ਸਥਿਤ ਜੀਦਾ ਟੋਲ ਪਲਾਜ਼ਾ ਵੀ ਸ਼ਾਮਲ ਹਨ। ਘਪਲੇ ਵਿਚ ਟੋਲ ਟੈਕਸ ਠੇਕੇਦਾਰ ਦੀ ਵੀ ਮਿਲੀਭੁਗਤ ਦੀ ਜਾਣਕਾਰੀ ਮਿਲੀ ਹੈ। ਐੱਸ. ਟੀ. ਐੱਫ਼. ਨੇ ਘਪਲੇ ਦੇ ਮਾਸਟਰਮਾਈਂਡ ਦੇ ਨਾਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਗਿਰੋਹ ਦੇ ਕਈ ਮੈਂਬਰਾਂ ਦੀ ਭਾਲ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ NH 'ਤੇ ਰੂਹ ਕੰਬਾਊ ਹਾਦਸਾ, ਟਰੈਕਟਰ ਪਲਟਣ ਮਗਰੋਂ ਵਿਅਕਤੀ 'ਤੇ ਡਿੱਗੀ ਕਾਰ

ਇਹ ਹਨ  ਨਿਯਮ

50ਫ਼ੀਸਦੀ ਐੱਨ. ਐੱਚ. ਏ. ਆਈ. ਅਤੇ 50 ਫ਼ੀਸਦੀ ਨਿੱਜੀ ਕੰਪਨੀ ਲੈਂਦੀ ਹੈ 
ਟੋਲ ਤੋਂ ਲੰਘਣ ਵਾਲੇ ਫਾਸਟ ਟੈਗ ਰਹਿਤ ਵਾਹਨਾਂ ਕੋਲੋਂ ਦੁੱਗਣਾ ਟੋਲ ਲਿਆ ਜਾਂਦਾ ਹੈ। ਇਸ ਦਾ 50 ਫ਼ੀਸਦੀ ਐੱਨ. ਐੱਚ. ਏ. ਆਈ. ਦੇ ਕੋਲ ਅਤੇ 50 ਫ਼ੀਸਦੀ ਟੋਲ ਵਸੂਲਣ ਵਾਲੀ ਨਿੱਜੀ ਕੰਪਨੀ ਜਾਂ ਠੇਕੇਦਾਰ ਨੂੰ ਮਿਲਦਾ ਹੈ ਪਰ ਆਲੋਕ ਦੇ ਸਾਫ਼ਟਵੇਅਰ ਤੋਂ ਇਹ ਟੋਲ ਵਸੂਲਿਆ ਤਾਂ ਐੱਨ. ਐੱਚ. ਏ. ਆਈ. ਨੂੰ ਉਸ ਦਾ ਹਿੱਸਾ ਨਹੀਂ ਮਿਲਦਾ ਪੂਰਾ ਪੈਸਾ ਹਜਮ ਕਰ ਲਿਆ ਜਾਂਦਾ ਹੈ। 

ਇਹ ਵੀ ਪੜ੍ਹੋ : ਵਾਹਨ ਚਲਾਉਂਦੇ ਸਮੇਂ ਮੋਬਾਇਲ ’ਤੇ ਗੱਲ ਕਰਨ ਵਾਲੇ ਸਾਵਧਾਨ! ਸਰਕਾਰ ਕਰੇਗੀ ਹੁਣ ਵੱਡੀ ਕਾਰਵਾਈ

ਯੂ. ਪੀ. ਐੱਸ. ਟੀ. ਐੱਫ਼. ਨੇ ਦੱਸਿਆ ਕਿ ਮਾਸਟਰਮਾਈਂਡ ਆਲੋਕ ਸਿੰਘ ਨੇ ਜਿਹੜੇ 42 ਟੋਲ ਪਲਾਜ਼ਿਆਂ 'ਤੇ ਨਕਲੀ ਸਾਫ਼ਵੇਅਰ ਇੰਸਟਾਲ ਕੀਤੇ ਹਨ, ਉਨ੍ਹਾਂ ਵਿਚ 9 ਯੂ. ਪੀ, 6 ਮੱਧ ਪ੍ਰਦੇਸ਼, 4-4 ਰਾਜਸਥਾਨ,ਗੁਜਰਾਤ, ਛੱਤੀਸਗੜ, 3 ਝਾਰਖੰਡ, 2-2 ਪੰਜਾਬ, ਆਸਾਮ, ਮਹਾਰਾਸ਼ਟਰ, ਪੱਛਮੀ ਬੰਗਾਲ ਅਤੇ ਇਕ-ਇਕ ਓਡਿਸ਼ਾ, ਹਿਮਾਚਲ ਪ੍ਰਦੇਸ਼, ਜੰਮੂ-ਤੇਲੰਗਾਨਾ ਵਿਚ ਹੈ। ਯਾਨੀ ਕਿ 13 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਖੇਤਰ ਵਿਚ ਇਸ ਦਾ ਜਾਲ ਫੈਲਿਆ ਹੈ। ਇਨ੍ਹਾਂ ਵਿਚ ਜ਼ਿਆਦਾਤਰ ਏ.ਕੇ.ਸੀ.ਸੀ. ਕੰਪਨੀ ਦੇ ਹਨ। ਆਲੋਕ ਨੇ ਦੱਸਿਆ ਕਿ ਉਸ ਦੇ ਸਾਥੀ ਸਾਵੰਤ ਅਤੇ ਸੁਖਾਂਤੂ ਨੇ ਕਰੀਬ 200 ਟੋਲ ਪਲਾਜ਼ਾ 'ਤੇ ਅਜਿਹੇ ਹੀ ਸਾਫ਼ਟਵੇਅਰ ਇੰਸਟਾਲ ਕੀਤੇ ਹਨ। 

ਐੱਸ. ਟੀ. ਐੱਫ਼. ਦੇ ਐੱਸ. ਐੱਸ. ਪੀ. ਵਿਸ਼ਾਲ ਵਿਕਰਮ ਸਿੰਘ ਨੇ ਕਿਹਾ ਕਿ ਯੂ. ਪੀ. ਦੇ ਮਿਰਜ਼ਾਪੁਰ ਸਥਿਤ ਅਟਰੈਲਾ ਸ਼ਿਵ ਗੁਲਾਮ ਟੋਲ ਪਲਾਜ਼ਾ ਲਾਲਗੰਜ ਵਿਖੇ ਸਥਾਪਤ ਉਕਤ ਸਾਫ਼ਟਵੇਅਰ ਤੋਂ ਔਸਤਨ ਰੋਜ਼ਾਨਾ 45,000 ਰੁਪਏ ਕਮਾਏ ਜਾ ਰਹੇ ਹਨ। ਟੋਲ ਦੀ ਹੇਰਾਫੇਰੀ ਹੋ ਰਹੀ ਸੀ। ਆਲੋਕ ਸਾਫ਼ਟਵੇਅਰ ਇੰਜੀਨੀਅਰ ਹੈ, ਜੋ ਐੱਨ. ਐੱਚ. ਏ. ਆਈ. ਦੇ ਸਾਫ਼ਟਵੇਅਰ ਬਣਾਉਣ ਅਤੇ  ਇੰਸਟਾਲ ਕਰਨ ਦਾ ਕੰਮ ਕਰਦਾ ਹੈ। ਆਲੋਕ ਨੇ ਐੱਮ. ਸੀ. ਏ. ਕੀਤੀ ਹੈ ਅਤੇ ਪਹਿਲਾਂ ਟੋਲ ਪਲਾਜ਼ਾ 'ਤੇ ਹੀ ਕੰਮ ਕਰਦਾ ਸੀ। ਟੋਲ ਪਲਾਜ਼ਾ 'ਤੇ ਕੰਮ ਕਰਦੇ ਹੋਏ ਹੀ ਉਹ ਟੋਲ ਪਲਾਜ਼ਾ ਦਾ ਠੇਕਾ ਲੈਣ ਵਾਲੀਆਂ ਕੰਪਨੀਆਂ ਦੇ ਠੇਕੇਦਾਰਾਂ ਦੇ ਸੰਪਰਕ ਵਿਚ ਆਇਆ ਸੀ। ਨਕਲੀ ਸਾਫ਼ਟਵੇਅਰ ਨਾਲ ਕੱਢੀ ਗਈ ਟੋਲ ਟੈਕਸ ਦੀ ਪਰਚੀ ਐੱਨ. ਐੱਚ. ਏ. ਆਈ. ਵਰਗੀ ਹੀ ਹੁੰਦੀ ਸੀ। ਐੱਨ. ਐੱਚ. ਏ. ਆਈ. ਨੂੰ ਸ਼ੱਕ ਨਾ ਹੋਵੇ ਇਸ ਲਈ ਬਿਨਾਂ ਫਾਸਟ ਟੈਗ ਦੇ ਲੰਘਣ ਵਾਲੇ ਵਾਹਨਾਂ ਵਿਚ 5 ਫ਼ੀਸਦੀ ਨੂੰ ਹੀ ਐੱਨ. ਐੱਚ. ਏ. ਆਈ. ਸਾਫ਼ਟਵੇਅਰ 'ਤੇ ਬੁੱਕ ਕੀਤਾ ਜਾਂਦਾ। ਜਿਹੜੇ ਵਾਹਨਾਂ ਦੀ ਦੁੱਗਣੇ ਟੈਕਸ ਦੀ ਪਰਚੀ ਕੱਢਦੇ, ਉਸ ਨੂੰ ਟੋਲ ਫਰੀ ਸ਼੍ਰੇਣੀ ਵਿਚ ਰੱਖਦੇ ਸਨ। 

ਇਹ ਵੀ ਪੜ੍ਹੋ : ਤਾਬੂਤ 'ਚ ਬੰਦ ਆਸਟ੍ਰੇਲੀਆ ਤੋਂ ਆਈ ਵਿਅਕਤੀ ਦੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼, ਸ਼ਮਸ਼ਾਨਘਾਟ 'ਚ ਹੋਇਆ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Toll tax racket
  • exposed
  • Advisory
  • issued
  • Punjab
  • ਇੰਜੀਨੀਅਰ
  • ਕਾਰਨਾਮਾ
  • ਐਡਵਾਈਜ਼ਰੀ
  • ਸਾਫ਼ਟਵੇਅਰ
  • ਕਾਰਨਾਮਾ
  • ਟੋਲ ਟੈਕਸ ਚੋਰੀ

ਐੱਸ.ਜੀ.ਪੀ.ਸੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ ਦਾਅਵੇ ’ਤੇ ਇਤਰਾਜ਼ ਦੀ ਮਿਤੀ ਵਧਾਈ

NEXT STORY

Stories You May Like

  • residents of punjab  advisory issued
    ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • yellow alert of heat wave for 4 days
    ਪੰਜਾਬ 'ਚ 4 ਦਿਨਾਂ ਲਈ ‘ਹੀਟ ਵੇਵ’ ਦਾ ਯੈਲੋ ਅਲਰਟ, ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • increased risk of heat stroke due to intense heat in amritsar
    ਅੰਮ੍ਰਿਤਸਰ ’ਚ ਤੇਜ਼ ਗਰਮੀ ਕਾਰਨ ਹੀਟ ਸਟ੍ਰੋਕ ਦਾ ਵਧਿਆ ਖ਼ਤਰਾ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • advisory issued in nawanshahr due to extreme heat
    ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4 ਵਜੇ ਤੱਕ...
  • bad weather  jammu air services affected
    ਖ਼ਰਾਬ ਮੌਸਮ ਕਾਰਨ ਜੰਮੂ 'ਚ ਹਵਾਈ ਸੇਵਾਵਾਂ ਪ੍ਰਭਾਵਿਤ, SpiceJet ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
  • arms in punjab orders related to arms
    ਅਸਲੇ ਨੂੰ ਲੈ ਕੇ ਪੰਜਾਬ ਵਿਚ ਜਾਰੀ ਹੋ ਗਏ ਸਖ਼ਤ ਹੁਕਮ, ਮੰਗੀ ਗਈ ਰਿਪੋਰਟ
  • continuous movement of drones in 12 villages bordering pakistan
    ਪਾਕਿ ਨਾਲ ਲੱਗਦੇ 12 ਪਿੰਡਾਂ ’ਚ ਲਗਾਤਾਰ ਹੋ ਰਹੀ ਡਰੋਨਾਂ ਦੀ ਮੂਵਮੈਂਟ, ਪੰਜ ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 youths drowned while bathing in canal
      ਨਹਿਰ ’ਚ ਨਹਾਉਣ ਗਏ 3 ਨੌਜਵਾਨ ਡੁੱਬੇ, ਇਕ ਨੂੰ ਬਚਾਇਆ
    • mehal kalan police arrests two suspected youths
      ਮਹਿਲ ਕਲਾਂ ਪੁਲਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਨਜਾਇਜ਼ ਅਸਲੇ ਸਮੇਤ ਕੀਤਾ ਕਾਬੂ
    • police have registered 5 cases against the youth for his death
      ਚਿੱਟੇ ਨਾਲ ਨੌਜਵਾਨ ਦੀ ਮੌਤ ’ਤੇ ਪੁਲਸ ਵਲੋਂ 5 ਨਾਮਜ਼ਦ, ਪਿੰਡ ਵਾਸੀਆਂ ’ਚ ਭਾਰੀ...
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • case registered against youth on charges of raping
      ਮੇਲੇ ਤੋਂ ਵਰਗਲਾਈ ਲੜਕੀ ਨਾਲ ਜਬਰ-ਜ਼ਨਾਹ ਦੇ ਦੋਸ਼ਾਂ ਤਹਿਤ ਨੌਜਵਾਨ ਖ਼ਿਲਾਫ਼ ਮਾਮਲਾ...
    • punjab student summer vacations
      ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ
    • ludhiana corporation paperless
      ਪੇਪਰਲੈੱਸ ਹੋਵੇਗਾ ਨਗਰ ਨਿਗਮ ਦਾ ਜਨਰਲ ਹਾਊਸ, ਅਫਸਰਾਂ ਨਾਲ ਕੌਂਸਲਰਾਂ ਨੂੰ ਮਿਲਣਗੇ...
    • cbse toolkit
      ਡਿਜੀਟਲ ਮੁਲਾਂਕਣ ਪ੍ਰਣਾਲੀ ’ਤੇ ਉੱਠੇ ਸਵਾਲਾਂ ਤੋਂ ਬਾਅਦ ਸੀ. ਬੀ. ਐੱਸ. ਈ. ਨੇ...
    • drug smugler arrested
      ਨਸ਼ੇ ਦੀ ਸਪਲਾਈ ਕਰਨ ਜਾ ਰਿਹਾ ਮੁਲਜ਼ਮ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +