Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:47:27 PM

  • google pay s big gift in this festive season get special offers

    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ,...

  • navratri  4 days  1 78 lakh devotees  mata vaishno devi

    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78...

  • indo pak border

    ਭਾਰਤ ਦਾਖ਼ਲ ਹੋਣ ਦੀ ਤਿਆਰੀ 'ਚ 500 ਅੱਤਵਾਦੀ !...

  • three person arrested with weapons in punjab  module busted

    ਪੰਜਾਬ 'ਚ ਮਾਰੂ ਹਥਿਆਰਾਂ ਸਮੇਤ ਫੜੇ ਗਏ 3 ਮੁਲਜ਼ਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana
  • ਭਲਕੇ ਹੋਵੇਗੀ CM ਮਾਨ ਨਾਲ ਪ੍ਰਿੰਸੀਪਲ ਅਤੇ ਡੀ. ਈ. ਓਜ਼ ਦੀ ਬੈਠਕ, ਸਰਕਾਰ ਕਰਨ ਜਾ ਰਹੀ ਹੈ ਇਹ ਪ੍ਰਬੰਧ

MALWA News Punjabi(ਮਾਲਵਾ)

ਭਲਕੇ ਹੋਵੇਗੀ CM ਮਾਨ ਨਾਲ ਪ੍ਰਿੰਸੀਪਲ ਅਤੇ ਡੀ. ਈ. ਓਜ਼ ਦੀ ਬੈਠਕ, ਸਰਕਾਰ ਕਰਨ ਜਾ ਰਹੀ ਹੈ ਇਹ ਪ੍ਰਬੰਧ

  • Updated: 09 May, 2022 03:25 PM
Ludhiana
tomorrow will be meeting with cm mann of principal
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਵਿੱਕੀ) : ਪੰਜਾਬ ’ਚ ਦਿੱਲੀ ਦਾ ਸਿੱਖਿਆ ਮਾਡਲ ਲਾਗੂ ਕਰਨ ਲਈ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੋ ਸੂਬਾ ਪੱਧਰੀ ਬੈਠਕ ਕੀਤੀ ਜਾ ਰਹੀ ਹੈ, ਉਸ ’ਚ ਸ਼ਾਮਲ ਹੋਣ ਲਈ ਆ ਰਹੇ ਪ੍ਰਿੰਸੀਪਲਾਂ ਅਤੇ ਹੋਰ ਅਧਿਕਾਰੀਆਂ ਲਈ ਸਰਕਾਰ ਨੇ ਏ. ਸੀ. ਬੱਸਾਂ ਦਾ ਇੰਤਜ਼ਾਮ ਕੀਤਾ ਹੈ। ਇਸ ਬਾਰੇ ਸਕੂਲ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਾਰੇ 23 ਜ਼ਿਲ੍ਹਿਆਂ ਲਈ ਏ. ਸੀ. ਬੱਸਾਂ ਦਾ ਪ੍ਰਬੰਧ ਕਰਨ ਨੂੰ ਕਿਹਾ ਹੈ। ਜਾਣਕਾਰੀ ਮੁਤਾਬਕ ਇਸ ਤਰ੍ਹਾਂ ਪਹਿਲੀ ਵਾਰ ਹੈ ਕਿ ਕੋਈ ਮੁੱਖ ਮੰਤਰੀ ਸਰਕਾਰੀ ਸਕੂਲਾਂ ਦਾ ਪੱਧਰ ਸੁਧਾਰਨ ਦੇ ਉਦੇਸ਼ ਵਿਚ ਇੰਨੀ ਵੱਡੀ ਬੈਠਕ ਪ੍ਰਿੰਸੀਪਲਾਂ ਨਾਲ ਕਰਨ ਜਾ ਰਿਹਾ ਹੈ। ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਇਕ ਰਿਜ਼ੋਰਟ ਵਿਚ 10 ਮਈ ਨੂੰ ਹੋਣ ਵਾਲੀ ਇਸ ਮੀਟਿੰਗ ਲਈ ਸਾਰੇ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਦੇ 2688 ਪ੍ਰਿੰਸੀਪਲਾਂ ਸਮੇਤ ਡੀ. ਈ. ਓ., ਬੀ. ਪੀ. ਈ. ਓ. ਪੁੱਜ ਰਹੇ ਹਨ।

ਇਹ ਵੀ ਪੜ੍ਹੋ:  ਚਰਚਾ ਦਾ ਵਿਸ਼ਾ ਬਣਿਆ ਜਲੰਧਰ ਦੇ ਥਾਣੇ 'ਚ ਹੋਇਆ ਵਿਆਹ, ਪੁਲਸ ਵਾਲੇ ਬਣੇ ਗਵਾਹ

ਮੀਟਿੰਗ ਲਈ ਸਿੱਖਿਆ ਵਿਭਾਗ ਦੀ ਤਿਆਰੀ ਜ਼ੋਰਾਂ ਨਾਲ ਚੱਲ ਰਹੀ ਹੈ ਅਤੇ ਐਤਵਾਰ ਨੂੰ ਅਧਿਕਾਰੀ ਇਸ ਬਾਰੇ ਮੀਟਿੰਗਾਂ ਵਿਚ ਰੁੱਝੇ ਰਹੇ। ਦੱਸਿਆ ਜਾ ਰਿਹਾ ਹੈ ਕਿ ਸਾਰੇ ਪ੍ਰਤੀਭਾਗੀਆਂ ਨੂੰ ਲੈ ਕੇ ਬੱਸਾਂ ਸਵੇਰੇ 9 ਵਜੇ ਤੋਂ ਲੁਧਿਆਣਾ ਪੁੱਜ ਜਾਣਗੀਆਂ ਅਤੇ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਦੁਪਹਿਰ 2 ਵਜੇ ਆਪਣੇ ਜ਼ਿਲ੍ਹਿਆਂ ਨੂੰ ਵਾਪਸ ਜਾਣਗੀਆਂ।

ਇਹ ਵੀ ਪੜ੍ਹੋ: ਪਟਿਆਲਾ ਹਿੰਸਾ ਮਾਮਲੇ 'ਚ ਮਨਜਿੰਦਰ ਸਿਰਸਾ ਤੋਂ ਪੁੱਛਗਿਛ ਕਰ ਸਕਦੀ ਹੈ ਪੰਜਾਬ ਪੁਲਸ

ਸਿੱਖਿਆ ਵਿਭਾਗ ਵਲੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਜਾਰੀ ਪੱਤਰ ’ਚ ਕਿਹਾ ਗਿਆ ਹੈ ਕਿ ਸਾਰੇ ਜ਼ਿਲ੍ਹਿਆਂ ਤੋਂ ਪ੍ਰਤੀਭਾਗੀਆਂ ਨੂੰ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ, ਰਿਜ਼ੋਰਟ ਵਿਚ ਲੈ ਕੇ ਆਉਣ ਅਤੇ ਵਾਪਸ ਲੈ ਕੇ ਜਾਣ ਲਈ ਏ. ਸੀ. ਬੱਸਾਂ (45+ ਸੀਟਰ) ਦਾ ਪ੍ਰਬੰਧ ਕੀਤਾ ਜਾਵੇ। ਇਨ੍ਹਾਂ ਬੱਸਾਂ ਦੇ ਕਿਰਾਏ ਦੀ ਅਦਾਇਗੀ ਬਿੱਲ ਪ੍ਰਾਪਤ ਹੋਣ ਤੋਂ ਬਾਅਦ ਮੁੱਖ ਦਫ਼ਤਰ ਵਲੋਂ ਕਰ ਦਿੱਤੀ ਜਾਵੇਗੀ।

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ

  • CM Mann
  • meeting
  • Principal
  • government
  • ਮੁੱਖ ਮੰਤਰੀ ਭਗਵੰਤ ਮਾਨ
  • ਪ੍ਰਿੰਸੀਪਲ
  • ਡੀ. ਈ. ਓ
  • ਬੈਠਕ

ਪਰਨੀਤ ਕੌਰ ’ਤੇ ਰਾਜਾ ਵੜਿੰਗ ਦੇ ਬਿਆਨ ਤੋਂ ਬਾਅਦ ਮਚਿਆ ਬਵਾਲ, ਪੀ. ਐੱਲ. ਸੀ. ਵਲੋਂ ਆਈ ਤਿੱਖੀ ਪ੍ਰਤੀਕਿਰਿਆ

NEXT STORY

Stories You May Like

  • bhagwant mann  manjit sidhu  congress
    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
  • high court issues notice to ed
    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • cm mann japan
    CM ਮਾਨ ਨੂੰ ਜਾਪਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ, ਹਾਕੀ ਦਾ ਮੈਚ ਵੇਖਣ ਲਈ ਕੇਂਦਰ ਤੋਂ ਮੰਗੀ ਸੀ ਮਨਜ਼ੂਰੀ
  • pm narendra modi  meeting cm nayab saini
    PM ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਇਤਿਹਾਸਕ ਅਤੇ ਪ੍ਰੇਰਨਾਦਾਇਕ: CM ਨਾਇਬ ਸੈਣੀ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
Trending
Ek Nazar
falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • machhiwara completely shut down following   punjab bandh   call
      'ਪੰਜਾਬ ਬੰਦ' ਦੇ ਸੱਦੇ 'ਤੇ ਮਾਛੀਵਾੜਾ ਮੁਕੰਮਲ ਬੰਦ, ਜੱਥੇਬੰਦੀਆਂ ਨੇ ਧਰਨਾ ਲਾ...
    • old kalka road remained completely closed during the   punjab bandh
      'ਪੰਜਾਬ ਬੰਦ' ਦੌਰਾਨ ਓਲਡ ਕਾਲਕਾ ਰੋਡ ਰਿਹਾ ਮੁਕੰਮਲ ਬੰਦ, ਜਾਮ 'ਚ ਫਸੀ ਸਕੂਲੀ...
    • harinder pal singh chandumajra  punjab bandh
      ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂਮਾਜਰਾ ਵੱਲੋਂ ਬੰਦ ਨੂੰ ਸਫਲ ਬਨਾਉਣ ਦੀ ਅਪੀਲ
    • another flight to goa to start from december 1st
      ਪਹਿਲੀ ਦਸੰਬਰ ਤੋਂ ਗੋਆ ਲਈ ਇਕ ਹੋਰ ਉਡਾਣ ਸ਼ੁਰੂ, ਬੈਂਗਲੁਰੂ ਲਈ 6 ਸਿੱਧੀਆਂ ਉਡਾਣਾਂ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • firecrackers license case
      ਪਟਾਕਿਆਂ ਦੀ ਵਿਕਰੀ ਵਾਸਤੇ ਆਰਜ਼ੀ ਲਾਇਸੈਂਸ ਲਈ ਚਾਹਵਾਨ 16 ਤੋਂ 21 ਤੱਕ ਦੇ ਸਕਦੇ...
    • parwinder singh punjab bandh toll plaza
      ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਧਰਨਾ, ਲੋਕਾਂ ਨੂੰ ਘਰਾਂ ਤੋਂ ਬਾਹਰ ਨਾ...
    • major development in the buffalo slaughter case amidst the bandh
      'ਬੰਦ' ਵਿਚਾਲੇ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ, ਅਸ਼ਵਨੀ ਕੁਮਾਰ ਦੀ ਪਤਨੀ...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • bathinda chandigarh highway blocked markets did not open
      ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ ਬਾਜ਼ਾਰ, ਬੰਦ ਵਿਚਾਲੇ ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +