Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:42:49 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅੰਮ੍ਰਿਤਪਾਲ ਨੂੰ ਮਿਲੀ ਛੁੱਟੀ ਤੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਬੋਲੇ-ਜਦੋਂ ਮਰਜ਼ੀ ਲੈ ਲਓ ਮੇਰਾ ਅਸਤੀਫਾ, ਜਾਣੋ ਅੱਜ ਦੀਆਂ ਟਾਪ-10 ਖ਼ਬਰਾਂ

PUNJAB News Punjabi(ਪੰਜਾਬ)

ਅੰਮ੍ਰਿਤਪਾਲ ਨੂੰ ਮਿਲੀ ਛੁੱਟੀ ਤੇ ਜੱਥੇਦਾਰ ਕੁਲਦੀਪ ਸਿੰਘ ਗੜਗੱਜ ਬੋਲੇ-ਜਦੋਂ ਮਰਜ਼ੀ ਲੈ ਲਓ ਮੇਰਾ ਅਸਤੀਫਾ, ਜਾਣੋ ਅੱਜ ਦੀਆਂ ਟਾਪ-10 ਖ਼ਬਰਾਂ

  • Edited By Sunaina,
  • Updated: 12 Mar, 2025 06:45 PM
Jalandhar
top 10 news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਪੰਜਾਬ ’ਚ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਦੇ ਫ਼ੈਸਲੇ ਅਨੁਸਾਰ ਅੰਮ੍ਰਿਤਪਾਲ ਸਿੰਘ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕਣਗੇ ਹਾਲਾਂਕਿ ਉਨ੍ਹਾਂ ਦੀ ਸੰਸਦੀ ਸੀਟ ਨੂੰ ਕੋਈ ਖ਼ਤਰਾ ਨਹੀਂ ਹੈ। ਉੱਥੇ  ਹੀ ਦੂਜੇ ਪਾਸੇ ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ 'ਚ ਜੱਥੇਦਾਰ ਵਜੋਂ ਸੇਵਾ ਸੰਭਾਲੀ ਗਈ। ਇਸ ਦੇ ਨਾਲ ਹੀ ਆਓ ਨਜ਼ਰ ਮਾਰਦੇ ਹਾਂ ਅੱਜ  ਦੀਆਂ ਟੌਪ-10 ਖਬਰਾਂ  ’ਤੇ 

1. ਪੰਜਾਬ ਯੂਨੀਵਰਸਿਟੀ ਪੁੱਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਯੂਨੀਵਰਸਿਟੀ ਦੇ 72ਵੇਂ ਡਿਗਰੀ ਵੰਡ ਸਮਾਰੋਹ 'ਚ ਮੁੱਖ ਮਹਿਮਾਨ ਵਲੋਂ ਸ਼ਾਮਲ ਹੋਏ। ਉਨ੍ਹਾਂ ਵਲੋਂ ਯੂਨੀਵਰਸਿਟੀ 'ਚ 72ਵੇਂ ਸਲਾਨਾ ਕਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-   ਪੰਜਾਬ ਯੂਨੀਵਰਸਿਟੀ ਪੁੱਜੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

2. ਅੰਮ੍ਰਿਤਪਾਲ ਸਿੰਘ ਦੀ ਛੁੱਟੀ ਮਨਜ਼ੂਰ, ਹਾਈਕੋਰਟ ਦਾ ਵੱਡਾ ਫ਼ੈਸਲਾ
ਖਡੂਰ ਸਾਹਿਬ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਹਾਈਕੋਰਟ ਦੇ ਫ਼ੈਸਲੇ ਅਨੁਸਾਰ ਅੰਮ੍ਰਿਤਪਾਲ ਸਿੰਘ ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਨਹੀਂ ਹੋ ਸਕਣਗੇ ਹਾਲਾਂਕਿ ਉਨ੍ਹਾਂ ਦੀ ਸੰਸਦੀ ਸੀਟ ਨੂੰ ਕੋਈ ਖ਼ਤਰਾ ਨਹੀਂ ਹੈ। ਸੰਸਦ ਤੋਂ ਛੁੱਟੀ ਮਨਜ਼ੂਰ ਹੋਣ ਤੋਂ ਬਾਅਦ ਹਾਈਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਮੈਂਬਰਸ਼ਿਪ ਬਰਕਰਾਰ ਰਹੇਗੀ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਅੰਮ੍ਰਿਤਪਾਲ ਸਿੰਘ ਦੀ ਛੁੱਟੀ ਮਨਜ਼ੂਰ, ਹਾਈਕੋਰਟ ਦਾ ਵੱਡਾ ਫ਼ੈਸਲਾ

3. ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025 ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਜਾਣਕਾਰੀ ਦਿੰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ। 
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ, ਸੂਬਾ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

4.  ਜੱਥੇਦਾਰ ਬਣਦਿਆਂ ਦੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਬੋਲੇ-ਮੈਂ ਹੱਥ ਜੋੜ ਕੇ...
ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ 'ਚ ਜੱਥੇਦਾਰ ਵਜੋਂ ਸੇਵਾ ਸੰਭਾਲੀ ਗਈ। ਉਨ੍ਹਾਂ ਦੀ ਨਿਯੁਕਤੀ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਨਿਯੁਕਤੀ ਦੇ ਵਿਰੋਧ ਵਿਚਾਲੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ- ਜੱਥੇਦਾਰ ਬਣਦਿਆਂ ਦੀ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ, ਬੋਲੇ-ਮੈਂ ਹੱਥ ਜੋੜ ਕੇ...

5. ਪੰਜਾਬ ਪੁਲਸ ਵੱਲੋਂ ਸ਼ੂਟਰ ਦਾ ਐਨਕਾਊਂਟਰ, ਘਰ 'ਚ ਵੜ ਕੇ ਵਰ੍ਹਾਈਆਂ ਗੋਲ਼ੀਆਂ 
ਮੋਗਾ ਪੁਲਸ ਵੱਲੋਂ ਇਕ ਸ਼ਾਰਪ ਸ਼ੂਟਰ ਦਾ ਐਨਕਾਊਂਟਰ ਕੀਤਾ ਗਿਆ ਹੈ। ਇਹ ਸ਼ੂਟਰ ਦਵਿੰਦਰ ਬੰਬੀਹਾ ਗਰੁੱਪ ਨਾਲ ਜੁੜਿਆ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਮੰਨੂ ਵਜੋਂ ਹੋਈ ਹੈ, ਜੋ ਪੁਲਸ ਦੀਆਂ ਗੋਲ਼ੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਹੈ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ ਪੁਲਸ ਵੱਲੋਂ ਸ਼ੂਟਰ ਦਾ ਐਨਕਾਊਂਟਰ, ਘਰ 'ਚ ਵੜ ਕੇ ਵਰ੍ਹਾਈਆਂ ਗੋਲ਼ੀਆਂ 

6. ਡਰਾਈਵਿੰਗ ਕਰਨ ਵਾਲੇ ਹੋਣ ਸਾਵਧਾਨ! ਵਾਰ-ਵਾਰ ਨਿਯਮ ਤੋੜੇ ਤਾਂ...
ਜੇਕਰ ਤੁਸੀਂ ਦਿੱਲੀ-NCR 'ਚ ਰਹਿੰਦੇ ਹੋ ਅਤੇ ਆਪਣੀ ਗੱਡੀ ਤੋਂ ਰੋਜ਼ਾਨਾ ਦਿੱਲੀ ਆਉਂਦੇ-ਜਾਂਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ। ਦਿੱਲੀ ਟ੍ਰੈਫਿਕ ਨੇ ਨਵਾਂ ਨਿਯਮ ਲਾਗੂ ਕੀਤਾ ਹੈ, ਜਿਸ ਦੇ ਤਹਿਤ ਜੇਕਰ ਕੋਈ ਡਰਾਈਵਰ ਵਾਰ-ਵਾਰ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਦਾ ਹੈ ਤਾਂ ਉਸ ਦਾ ਡਰਾਈਵਿੰਗ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਖ਼ਾਸ ਤੌਰ 'ਤੇ ਜੇਕਰ ਕੋਈ ਵਿਅਕਤੀ ਤਿੰਨ ਵਾਰ ਜਾਂ ਉਸ ਤੋਂ ਵੱਧ ਵਾਰ ਖ਼ਤਰਨਾਕ ਡਰਾਈਵਿੰਗ ਕਰਦਾ ਹੈ ਜਾਂ ਨਸ਼ੇ ਵਿਚ ਗੱਡੀ ਚਲਾਉਂਦਾ ਹੋਇਆ ਫੜਿਆ ਜਾਂਦਾ ਹੈ ਤਾਂ ਉਸ ਦਾ ਲਾਇਸੈਂਸ ਜ਼ਬਤ ਕਰ ਲਿਆ ਜਾਵੇਗਾ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਡਰਾਈਵਿੰਗ ਕਰਨ ਵਾਲੇ ਹੋਣ ਸਾਵਧਾਨ! ਵਾਰ-ਵਾਰ ਨਿਯਮ ਤੋੜੇ ਤਾਂ...

7. PM ਮੋਦੀ ਮਾਰੀਸ਼ਸ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ 
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰੀਸ਼ਸ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ, ਗ੍ਰੈਂਡ ਕਮਾਂਡਰ ਆਫ਼ ਦ ਆਰਡਰ ਆਫ਼ ਦ ਸਟਾਰ ਐਂਡ ਕੀ ਆਫ਼ ਦ ਹਿੰਦ ਮਹਾਂਸਾਗਰ ਨਾਲ ਸਨਮਾਨਿਤ ਕੀਤਾ ਗਿਆ। ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਲੋਕ ਰਾਸ਼ਟਰੀ ਦਿਵਸ 'ਤੇ ਆਪਣੇ ਨੇਤਾ ਨੂੰ ਪੁਰਸਕਾਰ ਸਵੀਕਾਰ ਕਰਦੇ ਦੇਖਣ ਲਈ ਸਥਾਨ 'ਤੇ ਇਕੱਠੇ ਹੋਏ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  PM ਮੋਦੀ ਮਾਰੀਸ਼ਸ ਦੇ ਸਰਵਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ 

8. ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨ੍ਹਾਂ ਨਹੀਂ ਬਣੇਗਾ Passport, ਲਾਗੂ ਹੋ ਗਏ ਨਵੇਂ ਨਿਯਮ
 ਜੇਕਰ ਤੁਸੀਂ ਨਵਾਂ ਭਾਰਤੀ ਪਾਸਪੋਰਟ ਬਣਾਉਣ ਬਾਰੇ ਸੋਚ ਰਹੇ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ। ਕੇਂਦਰ ਸਰਕਾਰ ਨੇ ਪਾਸਪੋਰਟ ਅਰਜ਼ੀ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ, ਜਿਸ ਕਾਰਨ ਦਸਤਾਵੇਜ਼ੀ ਪ੍ਰਕਿਰਿਆ ਹੁਣ ਪਹਿਲਾਂ ਨਾਲੋਂ ਸਖ਼ਤ ਹੋ ਗਈ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨ੍ਹਾਂ ਨਹੀਂ ਬਣੇਗਾ Passport , ਲਾਗੂ ਹੋ ਗਏ ਨਵੇਂ ਨਿਯਮ

9.  ਪੰਜਾਬ ਦੇ ਪੁੱਤ ਸ਼ੁਭਮਨ ਗਿੱਲ ਨੇ ਪਾਈ ਧੱਕ, ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਿੱਤਿਆ ICC ਦਾ ਵੱਡਾ ਐਵਾਰਡ
ਆਈਸੀਸੀ ਚੈਂਪੀਅਨਜ਼ ਟਰਾਫੀ 2025 ਦਾ ਫਾਈਨਲ ਮੈਚ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਗਿਆ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੀਮ ਇੰਡੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸ਼ੁਭਮਨ ਗਿੱਲ ਦਾ ਨਾਮ ਵੀ ਚੈਂਪੀਅਨਜ਼ ਟਰਾਫੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਸੂਚੀ ਵਿੱਚ ਸੀ। ਫਾਈਨਲ ਤੋਂ ਬਾਅਦ ਗਿੱਲ ਨੂੰ ਆਈਸੀਸੀ ਵੱਲੋਂ ਇੱਕ ਵੱਡਾ ਪੁਰਸਕਾਰ ਦਿੱਤਾ ਗਿਆ ਹੈ। ਆਈਸੀਸੀ ਨੇ ਉਨ੍ਹਾਂ ਨੂੰ ਫਰਵਰੀ ਮਹੀਨੇ ਲਈ ਪਲੇਅਰ ਆਫ ਦਿ ਮੰਥ ਦਾ ਖਿਤਾਬ ਦਿੱਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  ਪੰਜਾਬ ਦੇ ਪੁੱਤ ਸ਼ੁਭਮਨ ਗਿੱਲ ਨੇ ਪਾਈ ਧੱਕ, ਚੈਂਪੀਅਨਜ਼ ਟਰਾਫੀ ਤੋਂ ਬਾਅਦ ਜਿੱਤਿਆ ICC ਦਾ ਵੱਡਾ ਐਵਾਰਡ

10. 'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ
 ਮਸ਼ਹੂਰ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਹਾਲ ਹੀ ਵਿੱਚ ਗਾਇਕਾ ਨੇ ਨਿਰਮਾਤਾ ਪਿੰਕੀ ਧਾਲੀਵਾਲ 'ਤੇ ਗੰਭੀਰ ਦੋਸ਼ ਲਗਾਏ ਹਨ। ਉਸ ਦਾ ਕਹਿਣਾ ਹੈ ਕਿ ਇਸ ਨਿਰਮਾਤਾ ਨੇ ਉਸਨੂੰ ਉਸਦੇ ਗੀਤਾਂ ਲਈ ਪੈਸੇ ਨਹੀਂ ਦਿੱਤੇ ਅਤੇ ਉਸਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਗਿਆ। ਇਸ ਦੌਰਾਨ, ਸੁਨੰਦਾ ਦੇ ਇਸ ਹੈਰਾਨ ਕਰਨ ਵਾਲੇ ਖੁਲਾਸੇ ਤੋਂ ਬਾਅਦ, ਬਿੱਗ ਬੌਸ 13 ਫੇਮ ਅਤੇ ਗਾਇਕਾ ਹਿਮਾਂਸ਼ੀ ਖੁਰਾਨਾ ਉਸਦੇ ਸਮਰਥਨ ਵਿੱਚ ਸਾਹਮਣੇ ਆਈ ਹੈ। ਨਾਲ ਹੀ, ਉਸਨੇ ਆਪਣੇ ਨਾਲ ਹੋਏ ਦੁਰਵਿਵਹਾਰ ਦਾ ਵੀ ਖੁਲਾਸਾ ਕੀਤਾ ਹੈ।
ਹੋਰ ਜਾਣਕਾਰੀ ਲਈ ਲਿੰਕ ’ਤੇ ਕਲਿਕ ਕਰੋ-  'ਮੇਰੇ ਨਾਲ ਵੀ ਇਹੀ ਹੋਇਆ ਸੀ..' ਸੁਨੰਦਾ ਸ਼ਰਮਾ ਦੇ ਸਮਰਥਨ 'ਚ ਆਈ ਹਿਮਾਂਸ਼ੀ ਖੁਰਾਨਾ ਨੇ ਵੀ ਤੋੜੀ ਚੁੱਪੀ

  • Punjab
  • Country
  • Foreign
  • Business
  • Sports
  • Entertainment
  • Top-10
  • Top-10 News
  • Todays Top-10 News

ਪੰਜਾਬ 'ਚ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ! 2 ਦਿਨ ਪਵੇਗਾ ਭਾਰੀ ਮੀਂਹ

NEXT STORY

Stories You May Like

  • parvinder jhota  kuldeep singh gargaj  sri akal takht sahib
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ
  • rbi is cautious about crypto  governor malhotra
    ਕ੍ਰਿਪਟੋ ਨੂੰ ਲੈ ਕੇ RBI ਚੌਕਸ, ਗਵਰਨਰ ਮਲਹੋਤਰਾ ਬੋਲੇ- ਨਵੀਆਂ ਤਕਨਾਲੋਜੀਆਂ ਨੂੰ ਮਿਲੇਗਾ ਉਤਸ਼ਾਹ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • relief for mp amritpal singh  permission granted grandmother video call
    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • gold silver prices increased  price of 10 grams of gold
    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
  • milk price hike 10 rupees
    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +