Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 09, 2023

    5:40:42 PM

  • twitter blue service started in india you will have to pay this every month

    ਯੂਜ਼ਰਸ ਲਈ ਵੱਡੀ ਖ਼ਬਰ, ਭਾਰਤ 'ਚ ਸ਼ੁਰੂ ਹੋਈ...

  • 2 young man death in road accident

    ਧਨੌਲਾ ਵਿਖੇ ਕਾਰ ਸਵਾਰਾਂ ਨਾਲ ਵਾਪਰੀ ਅਣਹੋਣੀ, ਭਰੀ...

  • highcourt decision on sgpc petition

    ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ SGPC ਦੀ ਪਟੀਸ਼ਨ 'ਤੇ...

  • ayurvedic physical illness treament by roshan health care

    ਆਖ਼ਿਰ ਮਿਲ ਹੀ ਗਿਆ ਮਰਦਾਨਾ ਕਮਜ਼ੋਰੀ ਦੂਰ ਕਰਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • BBC News
  • ਦਰਸ਼ਨ ਟੀ.ਵੀ.
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ, ਮੂਸੇਵਾਲਾ ਕਤਲਕਾਂਡ ’ਚ ਦੋ ਹੋਰ ਗਾਇਕਾਂ ਤੋਂ ਪੁੱਛਗਿੱਛ, ਪੜ੍ਹੋ Top 10

PUNJAB News Punjabi(ਪੰਜਾਬ)

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚਿਤਾਵਨੀ, ਮੂਸੇਵਾਲਾ ਕਤਲਕਾਂਡ ’ਚ ਦੋ ਹੋਰ ਗਾਇਕਾਂ ਤੋਂ ਪੁੱਛਗਿੱਛ, ਪੜ੍ਹੋ Top 10

  • Edited By Manoj,
  • Updated: 03 Nov, 2022 09:20 PM
Jalandhar
top 10 news jagbani
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕੇਂਦਰ ਸਰਕਾਰ 'ਤੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਪੂਰੀਆਂ ਨਾ ਕਰ ਕੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ। ਉਥੇ ਹੀ ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਜਾਂਚ ਏਜੰਸੀ (NIA) ਨੇ ਸਿੱਧੂ ਮੂਸੇ ਵਾਲਾ ਕਤਲ ਕੇਸ ’ਚ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਹੈ। ਪੜ੍ਹੋ ਅੱਜ ਦੀਆਂ Top 10 ਖ਼ਬਰਾਂ

ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਮੁੜ ਸੰਘਰਸ਼ ਵਿੱਢਣ ਦੀ ਚਿਤਾਵਨੀ, 24 ਨਵੰਬਰ ਨੂੰ ਰੇਲਾਂ ਰੋਕਣ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ (ਚਢੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਕੇਂਦਰ ਸਰਕਾਰ 'ਤੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਪੂਰੀਆਂ ਨਾ ਕਰ ਕੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ ਹੈ। ਚੰਡੀਗੜ੍ਹ 'ਚ ਮੀਡੀਆ ਨੂੰ ਸੰਬੋਧਨ ਕਰਦਿਆਂ ਚਢੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਸਾਰੇ ਮੁਕੱਦਮੇ ਰੱਦ ਕਰਨ ਦਾ ਭਰੋਸਾ ਦਿੱਤਾ ਸੀ ਪਰ ਇਕ ਸਾਲ ਬੀਤਣ ਦੇ ਬਾਵਜੂਦ ਕਿਸਾਨਾਂ ਖ਼ਿਲਾਫ਼ ਮਾਮਲੇ ਰੱਦ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਹੋਰ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ ਗਈਆਂ।

ਵੱਡੀ ਖ਼ਬਰ : ਮੂਸੇ ਵਾਲਾ ਕਤਲ ਕੇਸ ’ਚ NIA ਨੇ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਕੀਤੀ ਪੁੱਛਗਿੱਛ

ਪੰਜਾਬੀ ਸੰਗੀਤ ਜਗਤ ਤੋਂ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਸੂਤਰਾਂ ਮੁਤਾਬਕ ਕੇਂਦਰੀ ਜਾਂਚ ਏਜੰਸੀ (NIA) ਨੇ ਸਿੱਧੂ ਮੂਸੇ ਵਾਲਾ ਕਤਲ ਕੇਸ ’ਚ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਹੈ। NIA ਦੇ ਦਿੱਲੀ ਹੈੱਡਕੁਆਰਟਰ ਵਿਖੇ 4 ਤੋਂ 5 ਘੰਟਿਆਂ ਤਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਦੋਵਾਂ ਗਾਇਕਾਂ ਕੋਲੋਂ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ ਲੈ ਕੇ ਕਈ ਸਵਾਲ-ਜਵਾਬ ਕੀਤੇ ਗਏ ਹਨ।

ਇਮਰਾਨ ਖ਼ਾਨ ਦੀ ਰੈਲੀ ’ਚ ਗੋਲ਼ੀਆਂ ਚੱਲਣ ਨਾਲ 1 ਦੀ ਮੌਤ, PM ਸ਼ਾਹਬਾਜ਼ ਨੇ ਜਾਂਚ ਦੇ ਦਿੱਤੇ ਹੁਕਮ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ’ਚ ਗੋਲ਼ੀਬਾਰੀ ਹੋਈ ਹੈ। ਇਸ ਗੋਲ਼ੀਬਾਰੀ ’ਚ ਇਮਰਾਨ ਖਾਨ ਖੁਦ ਵੀ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਤੋਂ ਇਲਾਵਾ 9 ਹੋਰ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇੱਕ ਵਿਅਕਤੀ ਦੀ ਮੌਤ ਦੀ ਵੀ ਪੁਸ਼ਟੀ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ । ਊਨ੍ਹਾਂ ਨੇ ਇਸ ਗੋਲ਼ੀਬਾਰੀ ਦੀ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ। ਪੁਲਸ ਨੇ ਇਸ ਮਾਮਲੇ ’ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। 

ਗ਼ੈਰ-ਜ਼ਮਾਨਤੀ ਵਾਰੰਟ 'ਤੇ ਅਦਾਲਤ ’ਚ ਪੇਸ਼ ਹੋਣ ਮਗਰੋਂ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ

 ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ’ਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ਼ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਮਾਮਲਿਆਂ ਨੂੰ ਲੈ ਕੇ ਅੱਜ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦੀ ਅਦਾਲਤ ’ਚ ਪੇਸ਼ ਹੋਏ ਤੇ ਬਾਅਦ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਤੇ ਪੂਰਾ ਭਰੋਸਾ ਹੈ।

ਪਾਰਟੀ ’ਚੋਂ ਮੁਅੱਤਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਆਏ ਸਾਹਮਣੇ, ਭਾਜਪਾ ’ਚ ਜਾਣ ਦੀ ਚਰਚਾ ’ਤੇ ਦਿੱਤਾ ਵੱਡਾ ਬਿਆਨ

ਅਕਾਲੀ ਦਲ ’ਚੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਪੱਖ ਸਾਹਮਣੇ ਆਇਆ ਹੈ। ਬੀਬੀ ਨੇ ਕਿਹਾ ਹੈ ਕਿ ਉਹ ਪੰਥ ਅਤੇ ਪਾਰਟੀ ਦੇ ਸੇਵਾਦਾਰ ਹਨ ਅਤੇ ਉਨ੍ਹਾਂ ਨੇ ਕਦੇ ਵੀ ਪਾਰਟੀ ਜਾਂ ਪਾਰਟੀ ਦੇ ਕਿਸੇ ਵੀ ਆਗੂ ਖ਼ਿਲਾਫ਼ ਕੋਈ ਬਿਆਨਬਾਜ਼ੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦੇ ਆਪਣੇ ਸਟੈਂਡ ’ਤੇ ਕਾਇਮ ਹਨ। ਜਿਹੜਾ ਵਚਨ ਉਨ੍ਹਾਂ ਨੇ ਕੀਤਾ ਹੈ, ਉਸ ਤੋਂ ਪਿੱਛੇ ਹਟਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਸਾਰਾ ਖਾਲਸਾ ਪੰਥ ਉਨ੍ਹਾਂ ਦੇ ਨਾਲ ਹੈ।

ਜ਼ੀਰਾ ਦੇ ਨੌਜਵਾਨ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ, ਪੱਕਾ ਹੋਣ ਲਈ ਲਗਾਈ ਸੀ ਫਾਈਲ

ਜ਼ੀਰਾ ਦੇ ਰਹਿਣ ਵਾਲੇ ਨੌਜਵਾਨ ਦਾ ਮਨੀਲਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਸੁਖਚੈਨ ਸਿੰਘ ਜ਼ੀਰਾ ਦੇ ਜੋਹਲ ਨਗਰ ਦਾ ਰਹਿਣ ਵਾਲਾ ਹੈ। ਰੁਜ਼ਗਾਰ ਦੀ ਭਾਲ ਵਿਚ ਲਗਭਗ 4 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ। ਸੁਖਚੈਨ ਦਾ ਬੀਤੀ ਰਾਤ ਕੁਝ ਨੌਜਵਾਨਾਂ ਵਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ : 72 ਕਿੱਲੋ ਹੈਰੋਇਨ ਮਾਮਲੇ 'ਚ 3 ਹਾਈ ਪ੍ਰੋਫਾਈਲ ਨਸ਼ਾ ਤਸਕਰ ਗ੍ਰਿਫ਼ਤਾਰ

 ਪੰਜਾਬ ਪੁਲਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗੁਰਦਾਸਪੁਰ ਦੀ ਪੁਲਸ ਨੇ ਮੁੰਬਈ ਬੰਦਰਗਾਹ ਤੋਂ 72.5 ਕਿੱਲੋ ਹੈਰੋਇਨ ਦੇ ਮਾਮਲੇ 'ਚ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

EC ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਕੀਤਾ ਐਲਾਨ, ਹੋਵੇਗੀ 2 ਪੜਾਵਾਂ 'ਚ ਵੋਟਿੰਗ

 ਗੁਜਰਾਤ ਵਿਧਾਨ ਸਭਾ ਚੋਣਾਂ ਲਈ ਵੋਟਿੰਗ 2 ਪੜਾਵਾਂ 'ਚ ਇਕ ਅਤੇ 5 ਦਸੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵੀਰਵਾਰ ਨੂੰ ਇੱਥੇ ਇਕ ਪ੍ਰੈਸ ਕਾਨਫਰੰਸ 'ਚ ਗੁਜਰਾਤ 'ਚ ਵੋਟਿੰਗ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਦੱਖਣੀ ਗੁਜਰਾਤ, ਸੌਰਾਸ਼ਟਰ ਅਤੇ ਉੱਤਰੀ ਗੁਜਰਾਤ ਦੇ ਕੁਝ ਹਿੱਸਿਆਂ ਦੀਆਂ 89 ਸੀਟਾਂ 'ਤੇ ਇਕ ਦਸੰਬਰ ਨੂੰ ਅਤੇ ਮੱਧ ਗੁਜਰਾਤ ਅਤੇ ਉੱਤਰੀ ਗੁਜਰਾਤ ਦੀਆਂ ਬਾਕੀ 93 ਸੀਟਾਂ 'ਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। 

ਪ੍ਰਦੂਸ਼ਣ ਤੇ ਹਵਾ ਦੀ ਖ਼ਰਾਬ ਗੁਣਵੱਤਾ ’ਤੇ ਪ੍ਰਤਾਪ ਬਾਜਵਾ ਨੇ ਕੇਂਦਰ ਸਣੇ ਪੰਜਾਬ ਤੇ ਦਿੱਲੀ ਸਰਕਾਰ ਨੂੰ ਘੇਰਿਆ

ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪ੍ਰਦੂਸ਼ਣ ਅਤੇ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਦਿੱਲੀ ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਬਾਜਵਾ ਨੇ ਕਿਹਾ ਕਿ ਇੰਝ ਜਾਪਦਾ ਹੈ ਜਿਵੇਂ ‘ਆਪ’ ਦੀ ਪੰਜਾਬ ਅਤੇ ਦਿੱਲੀ ਸਰਕਾਰ ਅਤੇ ਭਾਜਪਾ ਦੀ ਕੇਂਦਰ ਸਰਕਾਰ ’ਚ ਇਸ ਸਮੱਸਿਆ ਦੇ ਹੱਲ ਲਈ ਕੋਈ ਤਾਲਮੇਲ ਨਹੀਂ ਹੈ, ਜਿਸ ਕਰ ਕੇ ਦਿੱਲੀ ਦੇ ਲੋਕ ਇਸ ਵਾਤਾਵਰਨ ਸੰਕਟ ਨੂੰ ਝੱਲ ਰਹੇ ਹਨ।

ਪਰਾਲੀ ਸਾੜਨ ਦੇ ਮੁੱਦੇ 'ਤੇ 'ਆਮ ਆਦਮੀ ਪਾਰਟੀ' ਦੀ ਪ੍ਰੈੱਸ ਕਾਨਫਰੰਸ, ਹਰਿਆਣਾ ਦੇ CM ਨੂੰ ਦਿੱਤਾ ਜਵਾਬ

ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਵੱਲੋਂ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ 31 ਲੱਖ ਹੈਕਟੇਅਰ ਝੋਨੇ ਦੀ ਫ਼ਸਲ ਹੁੰਦੀ ਹੈ, ਜਦੋਂ ਕਿ ਹਰਿਆਣਾ 'ਚ ਇਹ 11 ਲੱਖ ਹੈਕਟੇਅਰ ਹੈ।

 

 

  • Bharatiya Kisan Union
  • Struggle
  • Central Government
  • Sidhu Moosewala
  • Dilpreet Dhillon
  • Mankeerat Aulakh
  • Top 10 News
  • ਭਾਰਤੀ ਕਿਸਾਨ ਯੂਨੀਅਨ
  • ਸੰਘਰਸ਼
  • ਕੇਂਦਰ ਸਰਕਾਰ
  • ਸਿੱਧੂ ਮੂਸੇਵਾਲਾ
  • ਦਿਲਪ੍ਰੀਤ ਢਿੱਲੋਂ
  • ਮਨਕੀਰਤ ਔਲਖ
  • ਟਾਪ 10 ਖ਼ਬਰਾਂ

ਫਿਰੋਜ਼ਪੁਰ ਬਲਾਕ ਦੇ ਕਪੂਰਥਲਾ ਯਾਰਡ ਵਿਚ ਟ੍ਰੈਫਿਕ ਬਲਾਕ ਹੋਣ ਕਾਰਨ ਰੇਲ ਗੱਡੀਆਂ ਨੂੰ ਲੈ ਕੇ ਆਈ ਇਹ ਖ਼ਬਰ

NEXT STORY

Stories You May Like

  • indian students are suffering the effects of economic recession in canada
    ਕੈਨੇਡਾ ’ਚ ਆਰਥਿਕ ਮੰਦੀ ਦਾ ਖਮਿਆਜਾ ਭੁਗਤ ਰਹੇ ਭਾਰਤੀ ਵਿਦਿਆਰਥੀ, ਲੱਖਾਂ ਵਿਦਿਆਰਥੀ ਭੁੱਖਮਰੀ ਦੀ ਕੰਗਾਰ ’ਤੇ
  • anil vij s public court will now be held on the second fourth saturday month
    ਹੁਣ ਮਹੀਨੇ ਦੇ ਦੂਜੇ-ਚੌਥੇ ਸ਼ਨੀਵਾਰ ਲੱਗੇਗਾ ਅਨਿਲ ਵਿਜ ਦਾ ਜਨਤਾ ਦਰਬਾਰ, ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
  • vastu tips  keep red colored things in this direction at home
    Vastu Tips: ਘਰ 'ਚ ਇਸ ਦਿਸ਼ਾ 'ਚ ਰੱਖੋ ਲਾਲ ਰੰਗ ਦੀਆਂ ਚੀਜ਼ਾਂ, ਮਿਲੇਗਾ ਵਾਸਤੂ ਦਾ ਸ਼ੁੱਭ ਫ਼ਲ
  • vastu tips  keep red colored things in this direction at home
    Vastu Tips: ਘਰ 'ਚ ਇਸ ਦਿਸ਼ਾ 'ਚ ਰੱਖੋ ਲਾਲ ਰੰਗ ਦੀਆਂ ਚੀਜ਼ਾਂ, ਮਿਲੇਗਾ ਵਾਸਤੂ ਦਾ ਸ਼ੁੱਭ ਫ਼ਲ
  • pregnant woman airlifted by army  air force from jammu
    ਜੰਮੂ: ਫ਼ਰਿਸ਼ਤਾ ਬਣੇ ਕੇ ਆਏ ਫ਼ੌਜ ਦੇ ਜਵਾਨ, ਗਰਭਵਤੀ ਔਰਤ ਨੂੰ ਕੀਤਾ ਏਅਰਲਿਫਟ
  • punjabi actress neeru bajwa shared video on social media
    ਅਦਾਕਾਰਾ ਨੀਰੂ ਬਾਜਵਾ ਨੇ ਬੇਸੁੱਧ ਹੋ ਕੇ ਕੱਟੇ ਆਪਣੇ ਵਾਲ, ਵੇਖ ਲੋਕਾਂ ਦੇ ਉੱਡੇ ਹੋਸ਼ (ਵੀਡੀਓ)
  • geeta manishi swami gyanananda ji maharaj sent 698th truck
    ਗੀਤਾ ਮਨੀਸ਼ੀ ‘ਸਵਾਮੀ ਗਿਆਨਾਨੰਦ ਜੀ ਮਹਾਰਾਜ’ ਨੇ ਅੰਬਾਲਾ ਤੋਂ ਸਰਹੱਦੀ ਲੋਕਾਂ ਲਈ ਭਿਜਵਾਈ ‘698ਵੇਂ ਟਰੱਕ ਦੀ ਸਮੱਗਰੀ’
  • an armed mob attacked the team shooting a serial in pakistan
    ਪਾਕਿਸਤਾਨ 'ਚ ਹਥਿਆਰਬੰਦ ਭੀੜ ਨੇ ਸੀਰੀਅਲ ਦੀ ਸ਼ੂਟਿੰਗ ਕਰ ਰਹੀ ਟੀਮ ਉੱਤੇ ਕੀਤਾ ਹਮਲਾ
  • state gst department raids on plywood traders vanaya marketings
    ਪਲਾਈਵੁੱਡ ਟਰੇਡਰਜ਼ ਵਨਯਾ ਮਾਰਕੀਟਿੰਗਜ਼ ’ਤੇ ਸਟੇਟ GST ਵਿਭਾਗ ਦੀ ਛਾਪੇਮਾਰੀ,...
  • geeta manishi swami gyanananda ji maharaj sent 698th truck
    ਜੰਮੂ-ਕਸ਼ਮੀਰ ਦੇ ਸਰਹੱਦੀ ਲੋਕਾਂ ਲਈ ਭਿਜਵਾਈ ‘698ਵੇਂ ਟਰੱਕ ਦੀ ਸਮੱਗਰੀ’
  • amritpal singh will get married tomorrow
    ਭਲਕੇ ਜਲੰਧਰ ਵਿਖੇ ਵਿਆਹ ਦੇ ਬੰਧਨ 'ਚ ਬੱਝਣਗੇ ਅੰਮ੍ਰਿਤਪਾਲ ਸਿੰਘ
  • jammu kashmir relief material
    ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਵੰਡੀ ਗਈ 697ਵੇਂ ਟਰੱਕ ਦੀ ਰਾਹਤ ਸਮੱਗਰੀ
  • jammu kashmir relief material
    ਜੰਮੂ ਕਸ਼ਮੀਰ ਦੇ ਸਰਹੱਦੀ ਲੋਕਾਂ ਲਈ ਭਿਜਵਾਈ ਗਈ 697ਵੇਂ ਟਰੱਕ ਦੀ ਰਾਹਤ ਸਮੱਗਰੀ
  • kidnapped girl from santokhpura of jalandhar recovered from amritsar
    ਜਲੰਧਰ ਦੇ ਸੰਤੋਖਪੁਰਾ ਤੋਂ ਅਗਵਾ ਹੋਈ ਨਿਹੰਗ ਸਿੰਘ ਦੀ ਬੱਚੀ ਅੰਮ੍ਰਿਤਸਰ ਤੋਂ ਬਰਾਮਦ
  • jammu kashmir relief material
    ਜੰਮੂ-ਕਸ਼ਮੀਰ ਦੇ ਅੱਤਵਾਦ ਪੀੜਤ ਪਰਿਵਾਰਾਂ ਨੂੰ ਵੰਡੀ ਗਈ 696ਵੇਂ ਟਰੱਕ ਦੀ ਰਾਹਤ...
  • jeep driver  s hooliganism in jalandhar
    ਜੀਪ ਸਵਾਰ ਦੀ ਗੁੰਡਾਗਰਦੀ, ਰਸਤਾ ਦੇਣ ਦੇ ਬਾਵਜੂਦ ਕਾਰੋਬਾਰੀ ਦੀ ਇਨੋਵਾ ’ਚ ਮਾਰੀ...
Trending
Ek Nazar
punjabi actress neeru bajwa shared video on social media

ਅਦਾਕਾਰਾ ਨੀਰੂ ਬਾਜਵਾ ਨੇ ਬੇਸੁੱਧ ਹੋ ਕੇ ਕੱਟੇ ਆਪਣੇ ਵਾਲ, ਵੇਖ ਲੋਕਾਂ ਦੇ ਉੱਡੇ...

ajit doval calls on vladimir putin discuss india russia strategic partnership

ਅਜੀਤ ਡੋਵਾਲ ਨੇ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ, ਭਾਰਤ-ਰੂਸ ਰਣਨੀਤਕ...

pathaan box office collection

ਭਾਰਤ ’ਚ ਸ਼ਾਹਰੁਖ ਖ਼ਾਨ ਦੀ ਫ਼ਿਲਮ ‘ਪਠਾਨ’ ਦੀ ਕਮਾਈ 450 ਕਰੋੜ ਪਾਰ

punjabi singer parmish verma daughter sadaa

ਪਰਮੀਸ਼ ਵਰਮਾ ਨੇ ਧੀ ਸਦਾ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ, ਪਿਓ-ਧੀ ਦੀ ਜੋੜੀ ਨੇ...

deep sidhu brother met sidhu moose wala father

ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੇ ਮੂਸੇ ਵਾਲਾ ਦੇ ਪਿਤਾ ਨਾਲ ਵੰਡਾਇਆ ਦੁੱਖ,...

russia performed 100 successful launches of space rockets in row for 1st time

ਰੂਸ ਨੇ ਪਹਿਲੀ ਵਾਰ ਲਗਾਤਾਰ 100 ਪੁਲਾੜ ਰਾਕੇਟ ਸਫਲਤਾਪੂਰਵਕ ਕੀਤੇ ਲਾਂਚ

cbse report on students marks

CBSE ਦੀ ਰਿਪੋਰਟ 'ਚ ਖ਼ੁਲਾਸਾ : ਇਸ ਕਾਰਨ ਅੰਕਾਂ ਤੋਂ ਪਿਛੜ ਰਹੇ ਨੇ ਵਿਦਿਆਰਥੀ,...

kidnapped girl from santokhpura of jalandhar recovered from amritsar

ਜਲੰਧਰ ਦੇ ਸੰਤੋਖਪੁਰਾ ਤੋਂ ਅਗਵਾ ਹੋਈ ਨਿਹੰਗ ਸਿੰਘ ਦੀ ਬੱਚੀ ਅੰਮ੍ਰਿਤਸਰ ਤੋਂ ਬਰਾਮਦ

kiara kaliras had motifs of her love story with sidharth

ਕਿਆਰਾ ਅਡਵਾਨੀ ਦੇ ਚੂੜੇ, ਗਹਿਣੇ ਤੇ ਕਲੀਰਿਆਂ ਨੇ ਖਿੱਚਿਆ ਲੋਕਾਂ ਦਾ ਧਿਆਨ,...

seeing dead bodies of 25 members of family   person broke down and cried

ਕੁਦਰਤ ਦਾ ਕਹਿਰ! ਪਰਿਵਾਰ ਦੇ 25 ਜੀਆਂ ਦੀਆਂ ਲਾਸ਼ਾਂ ਦੇਖ ਭੁੱਬਾਂ ਮਾਰ ਰੋਇਆ ਸ਼ਖ਼ਸ

aus police arrest 3 men for importing 130kg of methamphetamine

ਆਸਟ੍ਰੇਲੀਆਈ ਪੁਲਸ ਨੇ 130 ਕਿਲੋਗ੍ਰਾਮ ਨਸ਼ੀਲਾ ਪਦਾਰਥ ਦਰਾਮਦ ਕਰਨ ਦੇ ਦੋਸ਼ 'ਚ 3...

not only fans but also bigg boss considers priyanka as a leader

ਪ੍ਰਸ਼ੰਸਕ ਹੀ ਨਹੀਂ ‘ਬਿੱਗ ਬੌਸ’ ਵੀ ਮੰਨਦੇ ਨੇ ਪ੍ਰਿਅੰਕਾ ਨੂੰ ਲੀਡਰ, ਕੀ ਟੀ. ਵੀ....

smriti irani  s daughter shanelle is getting married on today

ਅੱਜ ਵਿਆਹ ਦੇ ਬੰਧਨ 'ਚ ਬੱਝੇਗੀ ਸਮ੍ਰਿਤੀ ਇਰਾਨੀ ਦੀ ਧੀ ਸ਼ੈਨੇਲ, ਜੋਧਪੁਰ ਦੇ ਇਸ...

sid kiara grand welcome with dhol

ਕਿਆਰਾ ਦਾ ਸਹੁਰੇ ਘਰ ਢੋਲ ਨਾਲ ਹੋਇਆ ਜ਼ੋਰਦਾਰ ਸੁਆਗਤ, ਪਤੀ ਸਿਡ ਨਾਲ ਕੀਤਾ ਡਾਂਸ

turkey earthquake body of missing australian man found

ਤੁਰਕੀ ਭੂਚਾਲ : ਲਾਪਤਾ ਆਸਟ੍ਰੇਲੀਆਈ ਵਿਅਕਤੀ ਦੀ ਮਿਲੀ ਲਾਸ਼, ਸਦਮੇ 'ਚ ਪਰਿਵਾਰ

home remedies for sore throat

ਬਦਲਦੇ ਮੌਸਮ 'ਚ ਹੋ ਰਹੀਆਂ 'ਗਲੇ ਦੀ ਖਰਾਸ਼' ਸਣੇ ਇਨ੍ਹਾਂ ਸਮੱਸਿਆਵਾਂ ਤੋਂ...

online petition launched to extend grace period for h 1b visa holders

ਅਮਰੀਕਾ :  H-1B ਵੀਜ਼ਾ ਧਾਰਕਾਂ ਲਈ ਗ੍ਰੇਸ ਪੀਰੀਅਡ ਵਧਾਉਣ ਲਈ ਆਨਲਾਈਨ ਪਟੀਸ਼ਨ...

pm modi viral video on pathaan

ਸੰਸਦ ’ਚ ‘ਪਠਾਨ’ ਫ਼ਿਲਮ ਨੂੰ ਲੈ ਕੇ ਬੋਲੇ ਪੀ. ਐੱਮ. ਮੋਦੀ, ਹੋਣ ਲੱਗੀ ਹਰ ਪਾਸੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care physical weakness and illness treatment
      ਹੁਣ ਲਓ Gupt Gyan ਦੀ ਖ਼ਾਸ ਜਾਣਕਾਰੀ
    • death toll tops 11k from earthquakes in turkey syria
      ਤੁਰਕੀ-ਸੀਰੀਆ ਭੂਚਾਲ: ਮ੍ਰਿਤਕਾਂ ਦੀ ਗਿਣਤੀ 11,000 ਤੋਂ ਪਾਰ, 3 ਮਹੀਨਿਆਂ ਲਈ...
    • rain alert in punjab by meteorological department
      ਕੜਾਕੇ ਦੀ ਠੰਡ ਤੋਂ ਬਾਅਦ ਪੰਜਾਬ ’ਚ ਬਦਲਣ ਲੱਗਾ ਮੌਸਮ, ਇਸ ਤਾਰੀਖ਼ ਤੋਂ ਫਿਰ...
    • west constituency of jalandhar has become the stronghold of prostitution
      ਦੇਹ ਵਪਾਰ ਦੇ ਅੱਡਿਆਂ ਦਾ ਗੜ੍ਹ ਬਣ ਚੁੱਕਿਐ ਜਲੰਧਰ ਦਾ ਵੈਸਟ ਹਲਕਾ, ਇਨ੍ਹਾਂ...
    • attack on a shopkeeper with sharp weapons in guraya
      ਗੁਰਾਇਆ ’ਚ ਵੱਡੀ ਵਾਰਦਾਤ, ਦੁਕਾਨ ’ਚ ਦਾਖਲ ਹੋ ਕੇ ਤਲਵਾਰਾਂ ਨਾਲ ਵੱਢਿਆ ਮੁੰਡਾ
    • kidnapped girl from santokhpura of jalandhar recovered from amritsar
      ਜਲੰਧਰ ਦੇ ਸੰਤੋਖਪੁਰਾ ਤੋਂ ਅਗਵਾ ਹੋਈ ਨਿਹੰਗ ਸਿੰਘ ਦੀ ਬੱਚੀ ਅੰਮ੍ਰਿਤਸਰ ਤੋਂ ਬਰਾਮਦ
    • a motorcyclist died in a road accident at rupnagar
      ਰੂਪਨਗਰ ਵਿਖੇ ਸੜਕ ਹਾਦਸੇ ’ਚ ਮੋਟਰਸਾਇਕਲ ਸਵਾਰ ਦੀ ਮੌਤ
    • indian banks exposure to adani group is not high fitch ratings
      ਅਡਾਨੀ ਸਮੂਹ ’ਤੇ ਭਾਰਤੀ ਬੈਂਕਾਂ ਦਾ ਕਰਜ਼ਾ ਜ਼ਿਆਦਾ ਨਹੀਂ : ਫਿੱਚ ਰੇਟਿੰਗਸ
    • syria 7 year old girl saved her brother s life after 17 hours both pulled out
      ਸੀਰੀਆ 'ਚ ਮਲਬੇ ਹੇਠਾਂ ਦੱਬੀ ਭੈਣ ਨੇ ਬਚਾਈ ਭਰਾ ਦੀ ਜਾਨ, 17 ਘੰਟੇ ਬਾਅਦ ਕੱਢੇ ਗਏ...
    • moosewala s mother left for protest for the release of bandi singh
      ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ‘ਕੌਮੀ ਇਨਸਾਫ਼ ਮੋਰਚੇ' ਲਈ ਰਵਾਨਾ ਹੋਏ...
    • up bride leaving by train had farrar with her lover
      ਵਿਆਹ ਮਗਰੋਂ ਵਿਦਾ ਹੋ ਕੇ ਰੇਲ 'ਚ ਜਾ ਰਹੀ ਲਾੜੀ ਦਾ ਕਾਰਾ, ਸਹੁਰਿਆਂ ਨੂੰ ਬੇਹੋਸ਼...
    • ਪੰਜਾਬ ਦੀਆਂ ਖਬਰਾਂ
    • kaumi insaf morcha protest
      'ਕੌਮੀ ਇਨਸਾਫ਼ ਮੋਰਚੇ' ਦੇ 31 ਮੈਂਬਰਾਂ ਨੇ ਕੱਢਿਆ ਮਾਰਚ, ਕੀਤਾ ਜਾ ਰਿਹਾ ਜਾਪ...
    • special instructions issued regarding mid day meal
      ਮਿਡ-ਡੇ-ਮੀਲ ਨੂੰ ਲੈ ਕੇ ਸਕੂਲ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਹਿਦਾਇਤਾਂ ਜਾਰੀ
    • softball player lovepreet kaur came in the grip of china door
      ਚਾਈਨਾ ਡੋਰ ਨੇ ਸਾਫਟਬਾਲ ਖਿਡਾਰਨ ਲਵਪ੍ਰੀਤ ਕੌਰ ਦੇ ਸੁਫ਼ਨਿਆਂ 'ਤੇ ਫੇਰਿਆ ਪਾਣੀ,...
    • registration of two wheelers running on petrol will be closed
      ਵੱਡੀ ਖ਼ਬਰ : ਚੰਡੀਗੜ੍ਹ 'ਚ ਪੈਟਰੋਲ 'ਤੇ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ...
    • youngman beat up the street vendor for giving them cold eggs
      'ਠੰਡੇ ਆਂਡਿਆਂ' ਤੋਂ ਪਿਆ ਕਲੇਸ਼, ਦਰਜਨ ਭਰ ਨੌਜਵਾਨਾਂ ਨੇ ਰੇਹੜੀ ਵਾਲੇ 'ਤੇ ਕੀਤਾ...
    • gmada properties e auction
      ਗਮਾਡਾ ਵਲੋਂ 17 ਫਰਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਜਾਇਦਾਦਾਂ ਦੀ ਈ-ਨਿਲਾਮੀ
    • cbse report on students marks
      CBSE ਦੀ ਰਿਪੋਰਟ 'ਚ ਖ਼ੁਲਾਸਾ : ਇਸ ਕਾਰਨ ਅੰਕਾਂ ਤੋਂ ਪਿਛੜ ਰਹੇ ਨੇ ਵਿਦਿਆਰਥੀ,...
    • jammu kashmir relief material
      ਜੰਮੂ ਕਸ਼ਮੀਰ ਦੇ ਸਰਹੱਦੀ ਲੋਕਾਂ ਲਈ ਭਿਜਵਾਈ ਗਈ 697ਵੇਂ ਟਰੱਕ ਦੀ ਰਾਹਤ ਸਮੱਗਰੀ
    • kidnapped girl from santokhpura of jalandhar recovered from amritsar
      ਜਲੰਧਰ ਦੇ ਸੰਤੋਖਪੁਰਾ ਤੋਂ ਅਗਵਾ ਹੋਈ ਨਿਹੰਗ ਸਿੰਘ ਦੀ ਬੱਚੀ ਅੰਮ੍ਰਿਤਸਰ ਤੋਂ ਬਰਾਮਦ
    • jammu kashmir relief material
      ਜੰਮੂ-ਕਸ਼ਮੀਰ ਦੇ ਅੱਤਵਾਦ ਪੀੜਤ ਪਰਿਵਾਰਾਂ ਨੂੰ ਵੰਡੀ ਗਈ 696ਵੇਂ ਟਰੱਕ ਦੀ ਰਾਹਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +