Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    1:58:41 PM

  • charanjit channi  sukhjinder singh randhawa  congress

    ਚਰਨਜੀਤ ਚੰਨੀ ਦੀ ਮੀਟਿੰਗ ਨੂੰ ਲੈ ਕੇ ਕੀ ਬੋਲੇ...

  • narendra modi to visit new zealand

    ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!

  • 2 gujarati youths arrested with rs 62 lakh in a car without number plate

    ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ...

  • lpg tanker crashed toll plaza fire

    LPG ਲੈ ਕੇ ਜਾ ਰਿਹਾ ਟੈਂਕਰ ਟੋਲ ਬੂਥ ਨਾਲ ਟਕਰਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਝੋਨੇ ਦੀ ਪਰਾਲੀ 'ਤੇ ਅਧਾਰਿਤ ਪਹਿਲੇ ਟੋਰੇਫੈਕਸ਼ਨ ਪਲਾਂਟ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮਿਲੀ ਵਿੱਤੀ ਸਹਾਇਤਾ

PUNJAB News Punjabi(ਪੰਜਾਬ)

ਝੋਨੇ ਦੀ ਪਰਾਲੀ 'ਤੇ ਅਧਾਰਿਤ ਪਹਿਲੇ ਟੋਰੇਫੈਕਸ਼ਨ ਪਲਾਂਟ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਮਿਲੀ ਵਿੱਤੀ ਸਹਾਇਤਾ

  • Updated: 16 Mar, 2023 07:11 PM
Chandigarh
torrefaction plant received financial assistance from pollution control board
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੇ ਜਾ ਰਹੇ ਐਕਸ-ਸੀਟੂ ਪ੍ਰਬੰਧਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਬੋਰਡ ਦੇ ਯਤਨਾਂ ਸਦਕਾ ਇਕ ਉਦਯੋਗਿਕ ਇਕਾਈ ਨੂੰ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੋਲੇਟਾਈਜ਼ੇਸ਼ਨ ਅਤੇ ਟੋਰੇਫੈਕਸ਼ਨ ਪਲਾਂਟ ਦੀ ਸਥਾਪਨਾ ਲਈ ਵਾਤਾਵਰਣ ਸੁਰੱਖਿਆ ਚਾਰਜ ਫੰਡਾਂ ਦੇ ਤਹਿਤ ਇਕ ਵਾਰ ਵਿੱਤੀ ਸਹਾਇਤਾ ਦੇਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਭਾਰਤ 'ਚ ਅਮਰੀਕੀ ਰਾਜਦੂਤ ਬਣੇ ਬਾਈਡੇਨ ਦੇ ਕਰੀਬੀ Eric Garcetti, US ਸੈਨੇਟ ਨੇ ਕੀਤੀ ਪੁਸ਼ਟੀ

ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਸੂਬੇ ਵਿੱਚ ਝੋਨੇ ਦੀ ਪਰਾਲੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਝੋਨੇ ਦੀ ਪਰਾਲੀ 'ਤੇ ਅਧਾਰਿਤ ਪੈਲੇਟਾਈਜ਼ੇਸ਼ਨ ਅਤੇ ਟੋਰੇਫੈਕਸ਼ਨ ਪਲਾਂਟ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਬੋਰਡਾਂ ਦੇ ਲਗਾਤਾਰ ਅਤੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੀਆਂ 3 ਉਦਯੋਗਿਕ ਇਕਾਈਆਂ ਨੇ ਕੇਂਦਰੀ ਬੋਰਡ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਬੋਰਡ ਦੇ ਪੋਰਟਲ 'ਤੇ ਅਪਲਾਈ ਕੀਤਾ ਹੈ। 3 ਯੂਨਿਟਾਂ 'ਚੋਂ ਬੋਰਡ ਦੀਆਂ ਸਿਫ਼ਾਰਸ਼ਾਂ 'ਤੇ ਮੈਸਰਜ਼ ਏ.ਬੀ. ਟਿਊਲਸ਼ ਪਿੰਡ ਢੈਪਈ, ਭੀਖਲੀ (ਜ਼ਿਲ੍ਹਾ) ਨੂੰ 3 ਟੀਪੀਐੱਚ ਦੀ ਸਮਰੱਥਾ ਵਾਲੇ ਝੋਨੇ ਦੀ ਪਰਾਲੀ ਅਧਾਰਿਤ ਟੋਰੇਫੈਕਸ਼ਨ ਪਲਾਂਟ ਸਥਾਪਿਤ ਕਰਨ ਲਈ ਕੇਂਦਰੀ ਬੋਰਡ ਤੋਂ 81,85,805 ਰੁਪਏ ਦੀ ਵਿੱਤੀ ਸਹਾਇਤਾ ਸਫਲਤਾਪੂਰਵਕ ਪ੍ਰਾਪਤ ਹੋਈ ਹੈ, ਜੋ ਕਿ ਉਦਯੋਗ ਦੀ ਲਾਗਤ (2,04,64,513 ਰੁਪਏ) ਦਾ 40 ਫ਼ੀਸਦੀ ਹੈ।

ਇਹ ਵੀ ਪੜ੍ਹੋ : ਬ੍ਰਿਟਿਸ਼ PM ਨੇ ਪਾਰਕ 'ਚ ਬਿਨਾਂ 'ਚੇਨ' ਘੁਮਾਇਆ ਕੁੱਤਾ ਤਾਂ ਪੁਲਸ ਨੇ ਯਾਦ ਕਰਵਾਏ ਨਿਯਮ

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਦੇ ਇਸ ਐਕਸ-ਸੀਟੂ ਪ੍ਰਬੰਧਨ ਅਤੇ ਸੂਬੇ ਵਿੱਚ ਅਜਿਹੇ ਯੂਨਿਟਾਂ ਦੀ ਸਥਾਪਨਾ ਨਾਲ ਝੋਨੇ ਦੀ ਪਰਾਲੀ 'ਤੇ ਅਧਾਰਿਤ ਥਰਮਲ ਪਾਵਰ ਪਲਾਂਟਾਂ ਨੂੰ ਪਰਾਲੀ ਅਧਾਰਿਤ ਰਾਜ ਦੇ ਅੰਦਰ ਹੀ ਉਪਲਬਧ ਹੋ ਜਾਵੇਗੀ ਅਤੇ ਖੁੱਲ੍ਹੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ 'ਚ ਕਮੀ ਆਵੇਗੀ। ਅਜਿਹੇ ਪੈਲੇਟਾਈਜ਼ੇਸ਼ਨ/ਟੋਰੇਫੈਕਸ਼ਨ ਪਲਾਂਟਾਂ ਦੀ ਸਥਾਪਨਾ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਨਾਲ ਉੱਦਮੀਆਂ ਅਤੇ ਮੌਜੂਦਾ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਪੈਦਾ ਹੋ ਰਹੀ ਝੋਨੇ ਦੀ ਪਰਾਲੀ ਦੀ ਵਰਤੋਂ 'ਚ ਕਾਫੀ ਵਾਧਾ ਹੋਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Paddy Straw
  • Torrefaction Plant
  • Central Pollution Control Board
  • Financial Assistance
  • ਝੋਨੇ ਦੀ ਪਰਾਲੀ
  • ਟੋਰੇਫੈਕਸ਼ਨ ਪਲਾਂਟ
  • ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ
  • ਵਿੱਤੀ ਸਹਾਇਤਾ

2 ਸਾਲ ਦੇ ਮਾਸੂਮ ਸਿਰੋਂ ਉੱਠਿਆ ਪਿਓ ਦਾ ਹੱਥ, ਭਿਆਨਕ ਸੜਕ ਹਾਦਸੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ

NEXT STORY

Stories You May Like

  • union minister amit shah releases   vision document on narcotics control
    ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਜਾਰੀ ਕੀਤਾ 'ਨਾਰਕੋਟਿਕਸ ਕੰਟਰੋਲ 'ਤੇ ਵਿਜ਼ਨ ਦਸਤਾਵੇਜ਼'
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • marco rubio statement
    ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • why didn  t vaibhav get a place in the first match against ireland
    ਵੈਭਵ ਨੂੰ ਕਿਉਂ ਨਹੀਂ ਮਿਲੀ ਆਇਰਲੈਂਡ ਖ਼ਿਲਾਫ਼ ਪਹਿਲੇ ਮੁਕਾਬਲੇ 'ਚ ਜਗ੍ਹਾ? 'ਸਰਪੰਚ ਸਾਬ੍ਹ' ਨੇ ਦਿੱਤਾ ਜਵਾਬ
  • rs 183 50 cheaper gas cylinder
    183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ
  • massive explosion at qatar lng plant 13 including indians dead 66 injured
    ਕਤਰ ਦੇ LNG ਪਲਾਂਟ 'ਚ ਭਿਆਨਕ ਧਮਾਕਾ! ਭਾਰਤੀਆਂ ਸਮੇਤ 13 ਦੀ ਮੌਤ, 66 ਜ਼ਖਮੀ (Video)
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Trending
Ek Nazar
this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab congress  sukhjinder randhawa  amit shah
      ਕਾਂਗਰਸ 'ਚ ਵਿਵਾਦ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਸੁਖਜਿੰਦਰ ਰੰਧਾਵਾ
    • mawan dhiyan satikar yojana
      ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਚੱਕਰ 'ਚ ਕਿਤੇ ਖਾਲੀ ਨਾ ਹੋ ਜਾਵੇ ਬੈਂਕ ਅਕਾਊਂਟ!...
    • amarnath yatra  punjab pilgrims narinder hotel
      ਅਮਰਨਾਥ ਯਾਤਰਾ ਦੌਰਾਨ ਪੰਜਾਬ ਦੇ ਸ਼ਰਧਾਲੂ ਦੀ ਮੌਤ, ਇਸ ਹਾਲਤ 'ਚ ਮਿਲੀ ਲਾਸ਼
    • naib tehsildar samana s reader arrested for taking bribe of rs 6 000
      ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
    • charanjit channi  punjab congress
      ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ 'ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ...
    • haryana inspector dismissed from job after becoming a smuggler
      ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...
    • punjab police asi dies on duty
      ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ
    • punjab  delhi  4 accused  arrested
      ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ...
    • mother takes terrifying step with 3 children
      ਪੰਜਾਬ 'ਚ ਰੂਹ ਕੰਬਾਊ ਘਟਨਾ ! ਮਾਂ ਨੇ 3 ਨਿਆਣਿਆਂ ਸਮੇਤ ਚੁੱਕ ਲਿਆ ਖੌਫਨਾਕ ਕਦਮ,...
    • sri sahib two brother
      ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ ਵੱਡੇ ਭਰਾ ਦਾ ਕਤਲ, ਛੋਟੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +