ਚੰਡੀਗੜ੍ਹ : ਢੀਂਡਸਾ ਦੇ ਅਸਤੀਫੇ ਤੋਂ ਬਾਅਦ ਅਕਾਲੀ ਦਲ ਦੇ ਹੋਰ ਸੀਨੀਅਰ ਆਗੂਆਂ ਨੇ ਪਾਰਟੀ ਖਿਲਾਫ ਆਵਾਜ਼ ਚੁੱਕਣੀ ਸ਼ੁਰੂ ਕਰ ਦਿੱਤੀ ਹੈ। ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਵੀ ਇਸ ਸਾਰੇ ਘਟਨਾਕ੍ਰਮ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਤੋਤਾ ਸਿੰਘ ਨੇ ਕਿਹਾ ਕਿ ਸਮਾਂ ਹਮੇਸ਼ਾ ਇਕੋ ਜਿਹਾ ਨਹੀਂ ਰਹਿੰਦਾ ਅਤੇ ਪ੍ਰਧਾਨਗੀ 'ਤੇ ਵੀ ਸਦਾ ਇਕੋ ਵਿਅਕਤੀ ਨੇ ਨਹੀਂ ਰਹਿਣਾ। ਇੰਨਾ ਹੀ ਨਹੀਂ, ਤੋਤਾ ਸਿੰਘ ਨੇ ਪਾਰਟੀ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਵੀ ਸਵੀਕਾਰ ਕੀਤਾ ਹੈ। ਜਥੇਦਾਰ ਤੋਤਾ ਸਿੰਘ ਦਾ ਪੂਰਾ ਇੰਟਰਵਿਊ ਤੁਸੀਂ ਉਪਰ ਦਿੱਤੇ ਲਿੰਕ 'ਤੇ ਕਲਿੱਕ ਕਰਕੇ ਦੇਖ ਸਕਦੇ ਹੋ।
ਵੱਡੀ ਮਾਤਰਾ 'ਚ ਸ਼ਰਾਬ ਸਹਿਤ ਔਰਤ ਗ੍ਰਿਫਤਾਰ
NEXT STORY