Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:59:23 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਪਹਿਲੇ ਟੂਰਿਜ਼ਮ ਐਂਡ ਟ੍ਰੈਵਲ ਮਾਰਟ ਦਾ ਕੀਤਾ ਐਲਾਨ

PUNJAB News Punjabi(ਪੰਜਾਬ)

ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਪਹਿਲੇ ਟੂਰਿਜ਼ਮ ਐਂਡ ਟ੍ਰੈਵਲ ਮਾਰਟ ਦਾ ਕੀਤਾ ਐਲਾਨ

  • Edited By Anuradha,
  • Updated: 06 Sep, 2023 07:05 PM
Chandigarh
tourism minister anmol gagan mann announced the first tourism and travel mart
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : "ਪਹਿਲਾ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸੂਬੇ ਦੇ ਸੈਰ ਸਪਾਟੇ ਲਈ ਨਵੇਂ ਰਾਹ ਖੋਲ੍ਹ ਦੇਵੇਗਾ।' ਉਕਤ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ।ਉਹ ਅੱਜ ਇੱਥੇ 11 ਤੋਂ 13 ਸਤੰਬਰ, 2023 ਤੱਕ ਹੋਣ ਵਾਲੇ "ਪਹਿਲੇ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ 2023" ਸਬੰਧੀ ਪ੍ਰੈਸ ਕਾਨਫਰੰਸ ਨੂੰ ਸਬੋਧਨ ਕਰ ਰਹੇ ਸਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੂਬੇ ਵਿੱਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਫਰਵਰੀ ਮਹੀਨੇ ਵਿੱਚ ਆਈ.ਐਸ.ਬੀ. ਮੋਹਾਲੀ ਵਿਖੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਇਸ ਸਮਾਗਮ ਬਾਰੇ ਐਲਾਨ ਕੀਤਾ ਗਿਆ ਸੀ ਅਤੇ ਹੁਣ ਉਹਨਾਂ ਦੀ ਵਚਨਬੱਧਤਾ ਮੁਤਾਬਕ ਇਸ ਸੰਮੇਲਨ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਪੰਜਾਬ ਟੂਰਿਜ਼ਮ ਸਮਿਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਸੂਬੇ ਦੀਆਂ ਆਰਥਿਕ ਸੰਭਾਵਨਾਵਾਂ ਨੂੰ ਉਜਾਗਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਹਨਾਂ ਕਿਹਾ ਕਿ ਵੱਡੇ ਪੱਧਰ ਤੇ ਸੈਰ ਸਪਾਟੇ ਨਾਲ ਸਬੰਧਤ ਕਾਰੋਬਾਰੀ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਦੀ ਇੱਛਾ ਜਾਹਰ ਕਰਨ ਦੇ ਨਾਲ ਨਾਲ ਵਾਅਦਾ ਵੀ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਹਿਮਾਚਲ ਦੇ ਸਿਵਲ ਹਸਪਤਾਲ 'ਚ ਵਾਪਰੀ ਸ਼ਰਮਨਾਕ ਘਟਨਾ, ਟਾਇਲਟ 'ਚੋਂ ਮਿਲੀ ਨਵਜੰਮੀ ਬੱਚੀ ਦੀ ਲਾਸ਼

ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟਾ ਸਿਰਫ਼ ਇੱਕ ਉਦਯੋਗ ਨਹੀਂ ਹੈ, ਇਹ ਸਾਡੀ ਵਿਰਾਸਤ ਦਾ ਇੱਕ ਝਰੋਖਾ ਵੀ ਹੈ ਅਤੇ ਸਾਡੀ ਪ੍ਰਾਹੁਣਚਾਰੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸੈਰ ਸਪਾਟਾ ਦੇ ਮਾਨਚਿੱਤਰ ਉਤੇ ਪੰਜਾਬ ਰਾਜ ਦੁਨੀਆਂ ਭਰ ਵਿਚ ਪਹਿਲਾਂ ਹੀ ਇਕ ਖਾਸ ਸਥਾਨ ਰੱਖਦਾ ਹੈ ਪਰ ਪੰਜਾਬ ਰਾਜ ਨੂੰ ਕੁਦਰਤ ਵਲੋਂ ਬਖਸ਼ੀ ਖੂਬਸੂਰਤੀ ਤੋਂ ਦੇਸ਼ ਦੁਨੀਆਂ ਦੇ ਲੋਕ ਬੇਖ਼ਬਰ ਹਨ ਹਨ। ਹੁਣ ਇਸ ਪੰਜਾਬ ਟੂਰਿਜ਼ਮ ਸਮਿਟ ਜ਼ਰੀਏ, ਅਸੀਂ ਵਿਸ਼ਵ ਅੱਗੇ ਪੰਜਾਬ ਦੀਆਂ ਹੁਣ ਤੱਕ ਅਣਛੋਹੀਆਂ ਰਹੀਆਂ ਸੰਭਾਵਨਾਵਾਂ ਨੂੰ ਉਜਾਗਰ ਕਰਾਂਗੇ ਜੋ ਕਿ ਸਾਡੇ ਅਮੀਰ ਵਿਰਸੇ ਅਤੇ ਪ੍ਰਾਹੁਣਚਾਰੀ ਦੀ ਭਾਵਨਾ ਨੂੰ ਵੀ ਦਰਸਾਉਂਦਿਆਂ ਹਨ।

PunjabKesari

ਸੈਰ-ਸਪਾਟਾ ਅਭਿਆਸਾਂ ਪ੍ਰਤੀ ਸਰਕਾਰ ਦੇ ਸਮਰਪਿਤ ਭਾਵਨਾ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਈਕੋ-ਟੂਰਿਜ਼ਮ ਪਹਿਲਕਦਮੀਆਂ ਨੂੰ ਵਿਕਸਤ ਕਰਨ ਲਈ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਅੱਗੇ ਕਿਹਾ ਕਿ ਆਪਣੀ ਵਚਨਬੱਧਤਾ ਤਹਿਤ ਅਸੀਂ ਕੁਦਰਤੀ ਸੁੰਦਰਤਾ ਦੀ ਸੰਭਾਲ ਕਰਦਿਆਂ ਸੂਬੇ ਦੇ ਦਰਿਆਵਾਂ, ਡੈਮਾਂ, ਜੰਗਲਾਂ ਅਤੇ ਪਹਾੜਾਂ ਨੂੰ ਸੈਲਾਨੀਆਂ ਲਈ ਖੋਲ੍ਹ ਰਹੇ ਹਾਂ। ਇਸ ਯਤਨ ਲਈ ਚੁੱਕੇ ਗਏ ਠੋਸ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੈਰ-ਸਪਾਟੇ ਦੀ ਸੰਭਾਵਨਾ ਵਾਲੀਆਂ ਵੱਖ-ਵੱਖ ਥਾਵਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਇਹਨਾਂ ਨੂੰ ਸੈਲਾਨੀਆਂ ਲਈ ਤਿਆਰ ਕੀਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਅਸੀਂ ਇਹਨਾਂ ਥਾਵਾਂ 'ਤੇ ਢੁਕਵਾਂ ਬੁਨਿਆਦੀ ਢਾਂਚਾ ਅਤੇ ਹੋਰਨਾਂ ਸੇਵਾਵਾਂ ਮੁਹੱਈਆ ਕਰਵਾ ਕੇ ਸੈਲਾਨੀਆਂ ਦੇ ਅਨੁਭਵ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕ ਸੈਰ ਸਪਾਟਾ ਸੰਮੇਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਾਂਝੇਦਾਰੀਆਂ ਪੰਜਾਬ ਦੇ ਸੈਰ ਸਪਾਟਾ ਖੇਤਰ ਦੇ ਵਿਕਾਸ ਅਤੇ ਸੰਭਾਵਨਾਵਾਂ ਨੂੰ ਅੱਗੇ ਤੋਰਨਗੀਆਂ। ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ, ਜੋ ਕਿ 11 ਤੋਂ 13 ਸਤੰਬਰ, 2023 ਤੱਕ ਐਸ.ਏ.ਐਸ.ਨਗਰ ਮੁਹਾਲੀ ਦੇ ਐਮਿਟੀ ਕੈਂਪਸ ਵਿੱਚ ਹੋਣ ਜਾ ਰਿਹਾ ਹੈ, ਵਿੱਚ ਦੇਸ਼ ਭਰ ਦੇ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਦਾ ਇੱਕ ਮਹੱਤਵਪੂਰਨ ਇਕੱਠ ਹੋਣ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਤੌਰ ’ਤੇ ਕਿਹਾ ਕਿ ਇਹ ਸਮਾਗਮ ਸੈਰ-ਸਪਾਟੇ ਖੇਤਰ ਵਿੱਚ ਪੰਜਾਬ ਦੀਆਂ ਭਰਪੂਰ ਸੰਭਾਵਨਾ ਨੂੰ ਦਰਸਾਉਣ ਲਈ ਇੱਕ ਵਿਲੱਖਣ ਮੰਚ ਪ੍ਰਦਾਨ ਕਰੇਗਾ। ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਅਸੀਂ ਇਸ ਸੰਮੇਲਨ ਵਿੱਚ ਹਿੱਸਾ ਲੈਣ ਲਈ ਭਾਰਤ ਦੇ ਕੋਨੇ-ਕੋਨੇ ਤੋਂ ਸੈਰ ਸਪਾਟਾ ਭਾਈਵਾਲਾਂ ਅਤੇ ਨਿਵੇਸ਼ਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਪੰਜਾਬ ਵਿੱਚ ਸੈਰ-ਸਪਾਟੇ ਦੇ ਮੌਕਿਆਂ ਦਾ ਇੱਕ ਗਤੀਸ਼ੀਲ ਪ੍ਰਦਰਸ਼ਨ ਹੋਵੇਗਾ।

ਇਹ ਵੀ ਪੜ੍ਹੋ : ਕਾਰਵਾਈ ਤੋਂ ਖੁੰਝੀ ਰਾਜ ਸਰਕਾਰ, ਇਸ ਲਈ ਕੇਂਦਰੀ ਏਜੰਸੀਆਂ ਆਈਆਂ : ਰਾਜਵਰਧਨ ਰਾਠੌੜ

ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨਿਵੇਸ਼ਕਾਂ ਅਤੇ ਟੂਰ ਆਪਰੇਟਰਾਂ ਵਿਚਕਾਰ ਨਿਰਵਿਘਨ ਸੰਚਾਰ ਦੀ ਸਹੂਲਤ ਦੇ ਉਦੇਸ਼ ਨਾਲ ਇੱਕ ਸਮਰਪਿਤ ਮੋਬਾਈਲ ਐਪਲੀਕੇਸ਼ਨ ਲਾਂਚ ਕਰਨ ਦੀ ਪ੍ਰਕਿਰਿਆ ਵਿੱਚ ਹੈ। ਉਹਨਾਂ ਕਿਹਾ ਕਿ ਇਹ ‘ਐਪ’ ਸਾਡੇ ਰਾਜ ਦੀ ਸੈਰ-ਸਪਾਟਾ ਸੰਭਾਵਨਾ ਵਿੱਚ ਨਿਵੇਸ਼ ਕਰਨ ਦੇ ਇੱਛੁਕ ਲੋਕਾਂ ਅਤੇ ਯਾਤਰੀਆਂ ਨੂੰ ਵਿਲੱਖਣ ਅਨੁਭਵ ਦੇਣ ਦੀ ਕੋਸ਼ਿਸ਼ ਕਰਨ ਵਾਲੇ ਟੂਰ ਆਪਰੇਟਰਾਂ ਲਈ ਇੱਕ ਵਨ-ਸਟਾਪ ਪਲੇਟਫਾਰਮ ਵਜੋਂ ਕੰਮ ਕਰੇਗੀ।

ਇਹ ਸੰਮੇਲਨ 11 ਸਤੰਬਰ ਨੂੰ ਸ਼ੁਰੂ ਹੋਵੇਗਾ, ਇਸ ਤੋਂ ਬਾਅਦ 11 ਤੋਂ 13 ਸਤੰਬਰ 2023 ਤੱਕ ਪੰਜਾਬ ਟਰੈਵਲ ਮਾਰਟ ਦਾ ਆਗਾਜ਼ ਹੋਵੇਗਾ। ਇਸ ਤੋਂ ਇਲਾਵਾ, 13 ਸਤੰਬਰ 2023 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਕਪੂਰਥਲਾ ਅਤੇ ਪਠਾਨਕੋਟ ਦੀ ਜਾਣ-ਪਛਾਣ ਕਰਾਉਣ ਲਈ ਫੈਮੀਲੀਅਰਾਈਜੇਸ਼ਨ ਟਰਿੱਪ (ਐਫ.ਏ.ਐਮ.) ਸ਼ੁਰੂ ਹੋਣਗੇ। ਮੰਤਰੀ ਅਨਮੋਲ ਗਗਨ ਮਾਨ ਨੇ ‘ਸਵਦੇਸ਼ ਦਰਸ਼ਨ ਸਕੀਮ’ ਦੇ ਵਿਰਾਸਤੀ ਸਰਕਟ ਥੀਮ ਤਹਿਤ 91.55 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਤੋਂ ਇਲਾਵਾ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਸ਼ਾਨਦਾਰ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਇਨ੍ਹਾਂ ਪ੍ਰੋਜੈਕਟਾਂ, ਜਿਹਨਾਂ ਦੇ ਦਸੰਬਰ 2023 ਤੱਕ ਮੁਕੰਮਲ ਹੋਣ ਦੀ ਆਸ ਹੈ, ਲਈ 67.00 ਕਰੋੜ ਰੁਪਏ ਦੀ ਪ੍ਰਭਾਵਸ਼ਾਲੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ਤੇ ਬਠਿੰਡਾ ਸਮੇਤ ਦੇਸ਼ ਦੇ 50 ਅਧਿਆਪਕ ਰਾਸ਼ਟਰਪਤੀ ਵਲੋਂ ਕੌਮੀ ਅਧਿਆਪਕ ਪੁਰਸਕਾਰ ਨਾਲ ਸਨਮਾਨਤ

ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੱਦੇਨਜ਼ਰ ਅਨਮੋਲ ਗਗਨ ਮਾਨ ਨੇ ਕਿਹਾ ਕਿ ਰਾਜ ਸਰਕਾਰ ਨੇ ਲੋਕਾਂ ਅਤੇ ਕਾਰੋਬਾਰਾਂ ’ਤੇ ਪ੍ਰਕਿਰਿਆਵਾਂ ਦਾ ਵਾਧੂ ਬੋਝ ਘਟਾਉਣ ਲਈ ਤਿੰਨ ਸਕੀਮਾਂ ਜਿਵੇਂ ਕਿ ਫਾਰਮ ਸਟੇਅ, ਬੈੱਡ ਐਂਡ ਬ੍ਰੇਕਫਾਸਟ ਹੋਮਸਟੇਅ ਅਤੇ ਟੈਂਟਡ ਅਕੰਮੂਡੇਸ਼ਨ ਅਤੇ ਕੈਂਪਿੰਗ ਸਾਈਟਾਂ ਲਈ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਵਿਭਾਗ ਕੋਲ 56 ਫਾਰਮ ਹਾਊਸ ਪ੍ਰਾਪਰਟੀਜ਼, 84 ਬੈੱਡ ਐਂਡ ਬ੍ਰੇਕਫਾਸਟ ਯੂਨਿਟ ਅਤੇ 7 ਟੈਂਟਡ ਰਿਹਾਇਸ਼ ਯੂਨਿਟ ਰਜਿਸਟਰਡ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਵੱਖ-ਵੱਖ ਤਿਉਹਾਰਾਂ ਅਤੇ ਸਮਾਗਮਾਂ ਦੀ ਮੇਜ਼ਬਾਨੀ ਲਈ ਪਹਿਲਾਂ ਹੀ ਸਰੋਤ ਅਲਾਟ ਕੀਤੇ ਹਨ, ਜਿਵੇਂ ਕਿ 6ਵਾਂ ਮਿਲਟਰੀ ਲਿਟਰੇਚਰ ਫੈਸਟੀਵਲ, ਜ਼ਿਲ੍ਹਾ ਫਰੀਦਕੋਟ ਦੀ 50ਵੀਂ ਵਰ੍ਹੇਗੰਢ ਮਨਾਉਣ ਅਤੇ ਸੂਬੇ ਦੀ ਕਲਾ ਅਤੇ ਸੱਭਿਆਚਾਰ ਨੂੰ ਪ੍ਰਫੱਲਿਤ ਕਰਨ ਲਈ ਇੰਡੀਅਨ ਕੌਂਸਲ ਫਾਰ ਕਲਚਰਲ ਰਿਲੇਸ਼ਨਜ਼ ਨਾਲ ਐਮਓਯੂ (ਸਮਝੌਤਾ) ਸਹੀਬੱਧ ਕੀਤਾ ਗਿਆ ਹੈ। ਮੰਤਰੀ ਅਨਮੋਲ ਗਗਨ ਮਾਨ ਨੇ 2023-24 ਲਈ ਆਗਾਮੀ ਪਹਿਲਕਦਮੀਆਂ, ਜਿਸ ਵਿੱਚ ਬਾਰਡਰ ਟੂਰਿਜ਼ਮ, ਐਂਗਲੋ-ਸਿੱਖ ਵਾਰ ਮਿਊਜ਼ੀਅਮ ਨੂੰ ਅਪਗ੍ਰੇਡ ਕਰਨਾ, ਸ਼ਹੀਦ ਭਗਤ ਸਿੰਘ ਸਟਰੀਟ ਦਾ ਸੁਧਾਰ ਅਤੇ ਵੈਲਨੈਸ ਟੂਰਿਜ਼ਮ ਅਤੇ ਸਭਿਆਚਾਰਕ ਨੀਤੀਆਂ ਦੀ ਸ਼ੁਰੂਆਤ ਸ਼ਾਮਲ ਹੈ, ਬਾਰੇ ਵੀ ਜਾਣਕਾਰੀ ਦਿੱਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Tourism Minister
  • Anmol Gagan Mann
  • Punjab
  • Travel Mart
  • ਸੈਰ ਸਪਾਟਾ ਮੰਤਰੀ
  • ਅਨਮੋਲ ਗਗਨ ਮਾਨ
  • ਪੰਜਾਬ
  • ਟਰੈਵਲ ਮਾਰਟ

ਪੰਜਾਬ ਵਿਚ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਮੁੱਖ ਮੰਤਰੀ ਦਾ ਪਹਿਲਾ ਬਿਆਨ

NEXT STORY

Stories You May Like

  • malabar gold and diamonds makes dhoni its brand ambassador
    ਮਾਲਾਬਾਰ ਗੋਲਡ ਐਂਡ ਡਾਇਮੰਡਸ ਨੇ ਧੋਨੀ ਨੂੰ ਬਣਾਇਆ ਬ੍ਰਾਂਡ ਅੰਬੈਸਡਰ
  • indian mens hockey team announced for junior asia cup
    ਜੂਨੀਅਰ ਏਸ਼ੀਆ ਕੱਪ ਲਈ ਭਾਰਤੀ ਪੁਰਸ਼ ਹਾਕੀ ਟੀਮ ਦਾ ਐਲਾਨ, ਅਨਮੋਲ ਏਕਾ ਨੂੰ ਮਿਲੀ ਕਪਤਾਨੀ
  • lata gupta becomes chairperson of delhi commission for women
    ਲਤਾ ਗੁਪਤਾ ਬਣੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਮੁੱਖ ਮੰਤਰੀ ਦਫ਼ਤਰ ਨੇ ਕੀਤਾ ਐਲਾਨ
  • khalin joshi takes the lead on day 1 of j k open
    J&K ਓਪਨ ਦੇ ਪਹਿਲੇ ਦਿਨ ਖਾਲਿਨ ਜੋਸ਼ੀ ਨੇ ਬਣਾਈ ਲੀਡ
  • chief minister  omar abdullah  ex gratia  kulgam terror attack
    ਕੁਲਗਾਮ ਅੱਤਵਾਦੀ ਹਮਲਾ: CM ਅਬਦੁੱਲਾ ਨੇ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
  • richa chadha announces new show  musafiri   premieres on youtube in august
    ਰਿਚਾ ਚੱਢਾ ਨੇ ਨਵੇਂ ਸ਼ੋਅ "ਮੁਸਾਫਿਰੀ" ਦਾ ਕੀਤਾ ਐਲਾਨ, ਅਗਸਤ 'ਚ ਯੂਟਿਊਬ 'ਤੇ ਹੋਵੇਗਾ ਪ੍ਰੀਮੀਅਰ
  • narendra modi  bhiwandi building collapse  grief  ex gratia
    PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ
  • prahlad joshi  education minister  post
    ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +