Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    9:15:27 AM

  • agtf commissionerate ludhiana police 2 accused

    AGTF ਤੇ ਲੁਧਿਆਣਾ ਪੁਲਸ ਹੱਥ ਲੱਗੀ ਵੱਡੀ ਸਫਲਤਾ:...

  • divider car 4 youths truck

    ਮਹਾਰਾਸ਼ਟਰ 'ਚ ਰੂਹ ਕੰਬਾਊ ਹਾਦਸਾ: ਡਿਵਾਈਡਰ ਨਾਲ...

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪਿਛਲੇ ਸਾਲ ਪਿੰਡ 'ਚੋਂ ਚੋਰੀ ਹੋਇਆ ਟਰੈਕਟਰ ਬਿਹਾਰ ਤੋਂ ਬਰਾਮਦ

PUNJAB News Punjabi(ਪੰਜਾਬ)

ਪਿਛਲੇ ਸਾਲ ਪਿੰਡ 'ਚੋਂ ਚੋਰੀ ਹੋਇਆ ਟਰੈਕਟਰ ਬਿਹਾਰ ਤੋਂ ਬਰਾਮਦ

  • Edited By Anmol Tagra,
  • Updated: 08 Jul, 2025 05:29 PM
Hoshiarpur
tractor found from bihar
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ (ਵਰਿੰਦਰ ਪੰਡਿਤ/ਪਰਮਜੀਤ ਸਿੰਘ ਮੋਮੀ)- ਟਾਂਡਾ ਪੁਲਸ ਵੱਲੋਂ ਨਵੰਬਰ ਮਹੀਨੇ ਵਿਚ ਪਿੰਡ ਗਿਲਜੀਆਂ ਤੋਂ ਪ੍ਰਵਾਸੀ ਨੌਕਰ ਵੱਲੋਂ ਚੋਰੀ ਕੀਤਾ ਗਿਆ ਟਰੈਕਟਰ ਬਿਹਾਰ ਸਟੇਟ ਤੋਂ ਬਰਾਮਦ ਕੀਤਾ ਗਿਆ। ਥਾਣਾ ਟਾਂਡਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਡੀ.ਐੱਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ 19 ਨਵੰਬਰ 2024 ਨੂੰ ਪਿੰਡ ਗਿਲਜੀਆਂ ਤੋਂ ਨਿਸ਼ਾਨ ਸਿੰਘ ਪੁੱਤਰ ਸ਼ਰਮ ਸਿੰਘ ਦੇ ਹਵੇਲੀ ਵਿਚ ਰਹਿ ਰਹੇ ਪ੍ਰਵਾਸੀ ਮਜ਼ਦੂਰ ਗਾਜ਼ੀ ਸ਼ਾਹ ਉਰਫ ਰਿੰਕੂ ਵਾਸੀ ਬਿਹਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਵਿਚ ਵਰਤੀ ਜਾਣ ਵਾਲੀ ਹੋਰ ਮਸ਼ੀਨਰੀ ਚੋਰੀ ਕਰ ਲਈ ਗਈ ਸੀ ਤੇ ਚੋਰੀ ਦਾ ਸ਼ਿਕਾਰ ਹੋਏ ਕਿਸਾਨ ਦੀ ਸ਼ਿਕਾਇਤ ਤੇ ਟਾਂਡਾ ਪੁਲਸ ਨੇ ਮੁਕਦਮਾ ਦਰਜ ਕੀਤਾ ਸੀ। 

ਇਹ ਖ਼ਬਰ ਵੀ ਪੜ੍ਹੋ - ਪੂਰੇ ਮਹੀਨੇ ਲਈ FREE ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ!

ਉਨ੍ਹਾਂ ਹੋਰ ਦੱਸਿਆ ਕਿ ਟਾਂਡਾ ਪੁਲਸ ਨੇ ਆਪਣੇ ਰਿਸੋਰਸ ਅਨੁਸਾਰ ਟੀਮਾਂ ਬਣਾਈਆਂ ਤੇ ਚੋਰੀਸ਼ੁਦਾ ਟਰੈਕਟਰ ਬਰਾਮਦ ਕਰਨ ਲਈ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ, ਤੇ ਮੁਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਐੱਸ.ਆਈ ਜਸਵੀਰ ਸਿੰਘ ਦੀ ਅਗਵਾਈ ਵਿਚ ਬਿਹਾਰ ਸਟੇਟ ਰਵਾਨਾ ਕੀਤਾ, ਜਿਸ 'ਤੇ ਪੁਲਸ ਨੇ ਕਾਰਵਾਈ ਕਰਦੇ ਹੋਏ ਚੋਰੀਸ਼ੁਧਾ ਟਰੈਕਟਰ ਬਰਾਮਦ ਕਰਕੇ ਮਾਲਕ ਦੇ ਹਵਾਲੇ ਕੀਤਾ।

ਉਨ੍ਹਾਂ ਹੋਰ ਦੱਸਿਆ ਕਿ ਇਸ ਮਾਮਲੇ ਵਿਚ ਨਾਮਜ਼ਦ ਗਾਜ਼ੀ ਸ਼ਾਹ ਉਰਫ ਰਿੰਕੂ ਦੀ ਗ੍ਰਿਫ਼ਤਾਰੀ ਵਾਸਤੇ ਟਾਂਡਾ ਪੁਲਸ ਵੱਲੋਂ ਕੋਸ਼ਿਸ਼ ਕੀਤੀ ਜਾ। ਟਾਂਡਾ ਪੁਲਸ ਨੇ ਬਿਹਾਰ ਸਟੇਟ ਤੋਂ ਚੋਰੀਸ਼ੁਦਾ ਲਿਆਂਦਾ ਟਰੈਕਟਰ ਅੱਜ ਉਸ ਦੇ ਮਾਲਕ ਨਿਸ਼ਾਨ ਸਿੰਘ ਨੂੰ ਸੌਂਪਿਆ ਜਿਸ ਤੇ ਕਿਸਾਨ ਨੇ ਟਾਂਡਾ ਪੁਲਸ ਦਾ ਧੰਨਵਾਦ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Tractor
  • Bihar
  • Tanda

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ 'ਤੇ ਹਮਲਾ ਕਰਨ ਦੇ ਮਾਮਲੇ ' ਆਇਆ ਨਵਾਂ ਮੋੜ

NEXT STORY

Stories You May Like

  • stolen motorcycle recovered from pathankot vegetable market
    ਪਠਾਨਕੋਟ ਦੀ ਸਬਜ਼ੀ ਮੰਡੀ ਤੋਂ ਚੋਰੀ ਹੋਇਆ ਮੋਟਰਸਾਈਕਲ ਬਰਾਮਦ, ਦੀਨਾਨਗਰ ਦਾ ਮੁਲਜ਼ਮ ਗ੍ਰਿਫ਼ਤਾਰ
  • growing global demand for mithila makhana opportunities for bihar farmers
    ਬਿਹਾਰ ਦੇ ਕਿਸਾਨਾਂ ਦੀਆਂ ਲੱਗੀਆਂ ਮੌਜਾਂ, ਆਸਟ੍ਰੇਲਿਆ ਨੂੰ ਬਰਾਮਦ ਤੋਂ ਕਮਾਇਆ ਮੋਟਾ ਮੁਨਾਫ਼ਾ
  • gold worth  40 lakh stolen from mumbai local train recovered
    ਮੁੰਬਈ ਦੀ ਲੋਕਲ ਟ੍ਰੇਨ ਤੋਂ ਚੋਰੀ ਹੋਇਆ ₹40 ਲੱਖ ਦਾ ਸੋਨਾ ਬਰਾਮਦ, ਮਾਲਕ ਨੂੰ ਕੀਤਾ ਗਿਆ ਵਾਪਸ
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ ਗ੍ਰਿਫ਼ਤਾਰ
  • sri muktsar sahib  leprosy ashram  jewelry theft
    ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
  • police found deadbody
    ਨਹਿਰ 'ਚੋਂ ਬਰਾਮਦ ਕੀਤੀ ਗਈ ਅਣਪਛਾਤੀ ਲਾਸ਼
  • after ram temple now rs 18 crore stolen from this temple
    ਰਾਮ ਮੰਦਰ ਤੋਂ ਬਾਅਦ ਹੁਣ ਇਸ ਮੰਦਰ 'ਚੋਂ 18 ਕਰੋੜ ਰੁਪਏ ਚੋਰੀ ! CID ਜਾਂਚ ਦੀ ਮੰਗ
  • 2 thieves arrested for stealing submersible motor wires from fields
    ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • security arrangements tightened in ludhiana in view of august 15
      15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ...
    • road pothole claims life of aap sarpanch amarjit singh
      ਸੜਕ ਦੇ ਟੋਏ ਨੇ ਲਈ AAP ਦੇ ਸਰਪੰਚ ਅਮਰਜੀਤ ਸਿੰਘ ਦੀ ਜਾਨ, NHAI ਨੂੰ ਕਾਰਨ ਦੱਸੋ...
    • railway station death
      ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • punjab schools bill
      ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ...
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +