ਸੁਨਾਮ, (ਬਾਂਸਲ)– ਮਾਤਾ ਨੈਣਾ ਦੇਵੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸ਼ਰਧਾਲੂਆਂ ਦੀ ਇਕ ਟਰੈਕਟਰ-ਟਰਾਲੀ ਖੱਡ 'ਚ ਡਿੱਗ ਗਈ, ਜਿਸ ਨਾਲ ਕਈ ਵਿਅਕਤੀ ਜ਼ਖਮੀ ਹੋ ਗਏ। ਜਦੋਂਕਿ ਇਕ ਨੌਜਵਾਨ ਦੀ ਮੌਤ ਹੋ ਗਈ।
ਪਰਿਵਾਰਕ ਮੈਂਬਰ ਸੁਖਵਿੰਦਰ ਸਿੰਘ ਤੇ ਹੋਰਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 27 ਜੁਲਾਈ ਨੂੰ ਪਿੰਡ ਦੇ 15 ਕੁ ਤੇ ਬਾਕੀ ਚੀਮਾ ਤੇ ਘਰਾਚੋਂ ਦੇ ਲੋਕ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨ ਗਏ ਸੀ ਜਦੋਂ ਮੱਥਾ ਟੇਕ ਕੇ ਵਾਪਸ ਆ ਰਹੇ ਸੀ ਤਾਂ ਰਸਤੇ 'ਚ ਟਰੈਕਟਰ ਦੇ ਬਰੇਕ ਫੇਲ ਹੋਣ ਕਾਰਨ ਟਰੈਕਟਰ-ਟਰਾਲੀ ਖੱਡ 'ਚ ਡਿੱਗ ਗਈ, ਜਿਸ ਨਾਲ ਇਸ 'ਚ ਬੈਠੇ ਕਈ ਵਿਅਕਤੀ ਜ਼ਖਮੀ ਹੋ ਗਏ ਜਦੋਂਕਿ ਲਵਪ੍ਰੀਤ ਸਿੰਘ (17) ਦੀ ਮੌਤ ਹੋ ਗਈ।
ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਪਿੰਡ ਵਾਸੀਆਂ ਤੇ ਅਕਾਲੀ ਆਗੂਆਂ ਵੱਲੋਂ ਧਰਨਾ
NEXT STORY