Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    7:21:26 PM

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

  • new twist case of a daughter murdered by her father

    ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ...

  • young man brutally beaten up at auto repair shop

    ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ...

  • chandigarh police receives presidential honour

    ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਭਾਖੜਾ ’ਚ ਡਿੱਗੀ ਟਰੈਕਟਰ-ਟਰਾਲੀ, ਇਕ ਕੁੜੀ ਸਮੇਤ 2 ਔਰਤਾਂ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹੀਆਂ

MALWA News Punjabi(ਮਾਲਵਾ)

ਭਾਖੜਾ ’ਚ ਡਿੱਗੀ ਟਰੈਕਟਰ-ਟਰਾਲੀ, ਇਕ ਕੁੜੀ ਸਮੇਤ 2 ਔਰਤਾਂ ਪਾਣੀ ਦੇ ਤੇਜ਼ ਵਹਾਅ ’ਚ ਰੁੜ੍ਹੀਆਂ

  • Edited By Anuradha,
  • Updated: 23 Jun, 2023 03:41 PM
Sangrur
tractor trolley fell down in bhakra
  • Share
    • Facebook
    • Tumblr
    • Linkedin
    • Twitter
  • Comment

ਖਨੌਰੀ/ ਲਹਿਰਾਗਾਗਾ (ਗਰਗ) : ਹਲਕਾ ਲਹਿਰਾ ਦੇ ਕਸਬਾ ਖਨੌਰੀ ’ਚੋਂ ਗੁਜ਼ਰਦੀ ਭਾਖੜਾ ਨਹਿਰ ’ਚ ਇਕ ਟਰੈਕਟਰ-ਟਰਾਲੀ ਦੇ ਡਿੱਗਣ ਦੇ ਕਾਰਨ ਦੋ ਔਰਤਾਂ ਅਤੇ ਇਕ ਕੁੜੀ ਪਾਣੀ ਦੇ ਤੇਜ਼ ਵਹਾਅ ’ਚ ਰੁੜ ਗਈਆਂ। ਟਰੈਕਟਰ ਡਰਾਈਵਰ ਸਮੇਤ ਕੁਝ ਔਰਤਾਂ ਨੂੰ ਬਚਾ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਨਿਆਣਾ ਦੀਆਂ ਮਜ਼ਦੂਰ ਔਰਤਾਂ ਝੋਨੇ ਦੇ ਚੱਲ ਰਹੇ ਸੀਜ਼ਨ ਦੇ ਚਲਦੇ ਇਕ ਵਿਅਕਤੀ ਦੇ ਖੇਤਾਂ ’ਚ ਝੋਨਾ ਲਾਉਣ ਲਈ ਟਰੈਕਟਰ-ਟਰਾਲੀ ’ਚ ਝੋਨੇ ਦੀ ਪਨੀਰੀ ਲੈ ਕੇ ਪਿੰਡ ਹਰੀਗੜ੍ਹ ਗੇਹਲਾਂ ਤੋਂ ਖੋਖਰ ਦੇ ਵਿਚਕਾਰੋਂ ਗੁਜ਼ਰਦੀ ਭਾਖੜਾ ਨਹਿਰ ਦੀ ਭਾਖੜਾ ਦੀ ਪਟੜੀ ਪਟੜੀ ਜਾ ਰਹੇ ਸਨ। ਕੁਝ ਦੂਰੀ ’ਤੇ ਜਾ ਕੇ ਇੱਕ ਮੋੜ ਆ ਜਾਣ ਦੇ ਕਾਰਨ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਟਰੈਕਟਰ-ਟਰਾਲੀ ਭਾਖੜਾ ’ਚ ਡਿੱਗ ਗਿਆ। ਮੌਕੇ ’ਤੇ ਰੌਲਾ ਪੈਣ ਦੇ ਚੱਲਦੇ ਪਿੰਡ ਦੇ ਲੋਕਾਂ ਨੇ ਕੁਝ ਔਰਤਾਂ ਅਤੇ ਟਰੈਕਟਰ ਦੇ ਡਰਾਈਵਰ ਨੂੰ ਤਾਂ ਬਚਾ ਲਿਆ ਗਿਆ ਪਰ 2 ਔਰਤਾਂ ਸਮੇਤ ਇਕ ਕੁੜੀ ਪਾਣੀ ਦੇ ਤੇਜ਼ ਵਹਾਅ ’ਚ ਵਹਿ ਗਈਆਂ।

PunjabKesari

ਪਤਾ ਚੱਲਦੇ ਹੀ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਡੀ.ਐੱਸ.ਪੀ. ਮਨੋਜ ਗੋਰਸੀ, ਥਾਣਾ ਮੁਖੀ ਸੌਰਵ ਸੱਵਰਵਾਲ  ਸਮੁੱਚੇ ਪ੍ਰਸ਼ਾਸਨ ਨੂੰ ਮੌਕੇ ’ਤੇ ਪਹੁੰਚ ਕੇ ਤੁਰੰਤ ਹਰ ਮਦਦ ਕਰਨ ਲਈ ਕਿਹਾ। ਡੀ. ਐੱਸ. ਪੀ. ਅਤੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜਾਂ ’ਚ ਜੁਟ ਗਏ ਅਤੇ ਭਾਖੜਾ ਦੇ ਤੇਜ਼ ਵਹਾਅ ’ਚ ਰੁੜੀਆਂ ਔਰਤਾਂ  ਨੂੰ ਲੱਭਣ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ। 

ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਅੱਜ ਤੋਂ ਖੁੱਲ੍ਹੇ ਸਬ-ਰਜਿਸਟਰਾਰ ਦਫਤਰ

ਬਚਾਅ ਕਾਰਜ ’ਚ ਜੁਟੇ ਪੁਲਸ ਅਤੇ ਪ੍ਰਸ਼ਾਸ਼ਨ ਦੇ ਅਧਿਕਾਰੀ : ਵਿਧਾਇਕ ਗੋਇਲ

 ਵਿਧਾਇਕ ਗੋਇਲ ਨੇ ਕਿਹਾ ਕਿ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ’ਤੇ ਪੁਲਸ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਰ ਸੰਭਵ ਬਚਾਅ ਕਾਰਜ ਕਰਨ ਲਈ ਭੇਜਿਆ ਗਿਆ ਹੈ। ਗੋਤਾਖੋਰਾਂ ਦੇ ਨਾਲ-ਨਾਲ ਹੋਰ ਸਭ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਬਚਾਅ ਕਾਰਜਾਂ ’ਚ ਕੋਈ ਕਮੀ ਨਾ ਰਹੇ। ਬਚਾਅ ਕਾਰਜਾਂ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਔਖੀ ਘੜੀ ’ਚ ਮਦਦ ਕਰਨ ਵਾਲੇ ਪਿੰਡ ਵਾਸੀਆਂ ਦਾ ਵਿਧਾਇਕ ਗੋਇਲ ਨੇ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਕਈ ਕੀਮਤੀ ਜਾਨਾਂ ਬਚਾਈਆਂ ਹਨ। 

ਇਹ ਵੀ ਪੜ੍ਹੋ : 8.49 ਕਰੋੜ ਦੀ ਲੁੱਟ ਦੇ ਮਾਮਲੇ ’ਚ ਪੁਲਸ ਕਮਿਸ਼ਨਰ ਵਲੋਂ ਕੀਤਾ ਨਵਾਂ ਖੁਲਾਸਾ 

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Tractor
  • Trolley
  • Bhakra
  • ਟਰੈਕਟਰ
  • ਟਰਾਲੀ
  • ਭਾਖੜਾ

ਕਬੱਡੀ ਖਿਡਾਰੀ ਕੁਲਵਿੰਦਰ ਕਿੰਦਾ ਤੇ ਉਸ ਦੀ ਮਾਂ ’ਤੇ ਹੋਏ ਹਮਲੇ ’ਚ ਵੱਡਾ ਖ਼ੁਲਾਸਾ, ਹੈਰਾਨ ਕਰਦਾ ਸੱਚ ਆਇਆ ਸਾਹਮਣੇ

NEXT STORY

Stories You May Like

  • accident in blada
    ਛੱਪੜ 'ਚ ਜਾ ਡਿੱਗੀ ਟਰੈਕਟਰ-ਟਰਾਲੀ! ਕਿਸਾਨ ਦੀ ਦਰਦਨਾਕ ਮੌਤ
  • tractor trolley overturns after being hit by a tanker  farmer dies
    ਦਰਦਨਾਕ ਸੜਕ ਹਾਦਸਾ : ਟੈਂਕਰ ਦੀ ਟੱਕਰ ਨਾਲ ਟਰੈਕਟਰ-ਟਰਾਲੀ ਪਲਟੀ, ਕਿਸਾਨ ਦੀ ਮੌਤ
  • farmer dies after tractor overturns
    ਟਰੈਕਟਰ-ਟਰਾਲੀ ਪਲਟਣ ਨਾਲ ਕਿਸਾਨ ਦੀ ਮੌਤ !
  • 2 people arrested
    ਇਕ ਕਿੱਲੋ ਅਫ਼ੀਮ ਬਰਾਮਦ, 2 ਲੋਕ ਗ੍ਰਿਫ਼ਤਾਰ
  • tractor trolley hits activa
    ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਨੇ ਐਕਟਿਵਾ ਨੂੰ ਮਾਰੀ ਟੱਕਰ, ਮਾਂ ਸਾਹਮਣੇ 2 ਬੱਚਿਆਂ ਦੀ ਮੌਤ
  • fda licenses of 11 outlets 2 domino pizza suspended
    FDA ਦੀ ਵੱਡੀ ਕਾਰਵਾਈ ! Domino's Pizza ਦੇ 2 ਆਊਟਲੇਟਾਂ ਸਮੇਤ 11 ਦੁਕਾਨਾਂ ਦੇ ਲਾਇਸੈਂਸ ਸਸਪੈਂਡ
  • 2 arrested with a country made pistol  magazine  live rounds  and a motorcycle
    ਦੇਸੀ ਪਿਸਟਲ, ਮੈਗਜ਼ੀਨ, ਜ਼ਿੰਦਾ ਰੌਂਦ ਤੇ ਮੋਟਰਸਾਈਕਲ ਸਮੇਤ 2 ਗ੍ਰਿਫਤਾਰ
  • gas connections of 2 lakh consumers cancelled in punjab
    ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ! ਨਵੇਂ ਕੁਨੈਕਸ਼ਨਾਂ 'ਤੇ ਲੱਗੀ ਪਾਬੰਦੀ, ਤਿਉਹਾਰਾਂ 'ਚ ਮਚੀ...
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab mla resigned
      BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! 'ਆਪ' ਦੇ 2 ਵਿਧਾਇਕਾਂ ਨੇ...
    • a major gift from the central government to the residents of chandigarh
      ਚੰਡੀਗੜ੍ਹ ਵਾਸੀਆਂ ਨੂੰ ਕੇਂਦਰ ਸਰਕਾਰ ਦਾ ਵੱਡਾ ਤੋਹਫ਼ਾ, ਅਮਿਤ ਸ਼ਾਹ ਨੇ ਕੀਤਾ ਵੱਡਾ...
    • an nda alliance government will be formed in punjab
      'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ
    • fraud case
      ਟਾਵਰ ਲਗਾਉਣ ਦੇ ਨਾਂ 'ਤੇ 17.60 ਲੱਖ ਰੁਪਏ ਦੀ ਠੱਗੀ
    • father  s murder at his daughter  s in laws   house
      ਧੀ ਦੇ ਸਹੁਰੇ ਘਰ 'ਚ ਪਿਓ ਦਾ ਕਤਲ ਕਰਨ ਦੇ ਮਾਮਲੇ 'ਚ ਨਵੀਂ ਅਪਡੇਟ! ਜਵਾਈ, ਜੇਠ...
    • ludhiana news
      ਰਿਸ਼ਤੇਦਾਰੀ 'ਚ ਕੁੜੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ ਮੁੰਡਾ, ਗੱਲ ਨਾ ਬਣੀ...
    • ludhiana mining orders
      ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਕਸ਼ਨ! ਲੋੜੀਂਦੇ ਪ੍ਰਬੰਧ ਪੂਰੇ ਹੋਣ ਤਕ ਮਾਈਨਿੰਗ ਰੋਕਣ...
    • pargat singh met the dera beas chief
      ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
    • arrested case
      602 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਦੋ ਤਸਕਰ ਗ੍ਰਿਫ਼ਤਾਰ
    • 12 officers and employees retired at pgi
      ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +