Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    1:19:12 AM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ ਦਿੱਤੇ ਜਾਣਗੇ ਮੰਗ-ਪੱਤਰ

MAJHA News Punjabi(ਮਾਝਾ)

UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ ਦਿੱਤੇ ਜਾਣਗੇ ਮੰਗ-ਪੱਤਰ

  • Edited By Shivani Bassan,
  • Updated: 01 Oct, 2026 11:16 AM
Amritsar
traders from 22 states unite to oppose the 0 4 fee on upi
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਇੰਦਰਜੀਤ)- ਯੂ. ਪੀ. ਆਈ. ਭੁਗਤਾਨ ’ਤੇ ਪ੍ਰਸਤਾਵਿਤ 0.4 ਫੀਸਦੀ ਵਪਾਰੀ ਫੀਸ ਦੇ ਵਿਰੋਧ ’ਚ ਭਾਰਤੀ ਉਦਯੋਗ ਵਪਾਰ ਮੰਡਲ ਦੀ ਅਗਵਾਈ ਹੇਠ ਦੇਸ਼ ਵਿਆਪੀ ਅੰਦੋਲਨ ਤੇਜ਼ ਹੋ ਗਿਆ ਹੈ। ਰਾਸ਼ਟਰੀ ਪ੍ਰਧਾਨ ਬਾਬੂ ਲਾਲ ਗੁਪਤਾ ਅਤੇ ਰਾਸ਼ਟਰੀ ਜਨਰਲ ਸਕੱਤਰ ਮੁਕੰਦ ਮਿਸ਼ਰਾ ਦੀ ਪ੍ਰਧਾਨਗੀ ਹੇਠ ਆਯੋਜਿਤ ਵਰਚੁਅਲ ਮੀਟਿੰਗ ’ਚ 22 ਰਾਜਾਂ ਦੇ ਨੁਮਾਇੰਦਿਆਂ ਨੇ ਹਿੱਸਾ ਲੈ ਕੇ ਰਣਨੀਤੀ ਤੈਅ ਕੀਤੀ। ਮੀਟਿੰਗ ’ਚ ਪੰਜਾਬ ਦੀ ਨੁਮਾਇੰਦਗੀ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਅਤੇ ਰਾਸ਼ਟਰੀ ਉਪ-ਪ੍ਰਧਾਨ ਪਿਆਰੇ ਲਾਲ ਸੇਠ, ਜਨਰਲ ਸਕੱਤਰ ਅਤੇ ਰਾਸ਼ਟਰੀ ਜਨਰਲ ਸਕੱਤਰ ਸਮੀਰ ਜੈਨ ਅਤੇ ਭਾਰਤੀ ਉਦਯੋਗ ਵਪਾਰ ਮੰਡਲ ਪੰਜਾਬ ਇਕਾਈ ਦੇ ਪ੍ਰਧਾਨ ਰੰਜਨ ਅਗਰਵਾਲ ਨੇ ਕੀਤੀ।

ਇਹ ਵੀ ਪੜ੍ਹੋ-ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼

ਮੀਟਿੰਗ ’ਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ 2 ਅਕਤੂਬਰ ਨੂੰ ‘ਯੂ.ਪੀ.ਆਈ. ਫੀਸ ਵਿਰੋਧ ਦਿਵਸ’ ਵਜੋਂ ਮਨਾਇਆ ਜਾਵੇਗਾ। ਇਸ ਦੇ ਤਹਿਤ ਦੇਸ਼ ਭਰ ਦੇ ਸੰਸਦ ਮੈਂਬਰਾਂ ਨੂੰ ਫੀਸ ਖਤਮ ਕਰਨ ਲਈ ਮੰਗ-ਪੱਤਰ ਸੌਂਪਿਆ ਜਾਵੇਗਾ ਅਤੇ ਬਾਜ਼ਾਰਾਂ ’ਚ ‘ਯੂ.ਪੀ.ਆਈ. ’ਤੇ ਫੀਸ ਬੰਦ ਕਰੋ’ ਅਤੇ ‘0.4 ਫੀਸਦੀ ਫੀਸ ਮਨਜ਼ੂਰ ਨਹੀਂ’ ਵਰਗੇ ਸੁਨੇਹਿਆਂ ਵਾਲੇ ਬੈਨਰ ਅਤੇ ਸਟਿੱਕਰ ਲਗਾਏ ਜਾਣਗੇ। 2 ਅਕਤੂਬਰ ਤੋਂ ਬਾਅਦ ਸਾਰੇ ਮੰਗ-ਪੱਤਰ ਅਤੇ ਵਪਾਰੀਆਂ ਦੇ ਪ੍ਰਤੀਕਰਮ ਇਕੱਠੇ ਕਰ ਕੇ ਕੇਂਦਰ ਸਰਕਾਰ ਅਤੇ ਸਬੰਧਤ ਸੰਸਥਾਵਾਂ ਦੇ ਸਾਹਮਣੇ ਪੇਸ਼ ਕੀਤੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather

ਬਾਜ਼ਾਰ ਪੱਧਰ ਤੱਕ ਵਪਾਰੀ ਜਥੇਬੰਦੀਆਂ ਨੂੰ ਜੋੜਿਆ ਜਾਵੇਗਾ: ਰੰਜਨ ਅਗਰਵਾਲ

ਰੰਜਨ ਅਗਰਵਾਲ ਨੇ ਕਿਹਾ ਕਿ ਪੰਜਾਬ ’ਚ ਇਸ ਮੁਹਿੰਮ ਨੂੰ ਬਾਜ਼ਾਰ ਪੱਧਰ ਤੱਕ ਪਹੁੰਚਾਇਆ ਜਾਵੇਗਾ ਅਤੇ ਵਪਾਰੀ ਜਥੇਬੰਦੀਆਂ ਨੂੰ ਜੋੜਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਵਪਾਰੀ ਡਿਜੀਟਲ ਭੁਗਤਾਨ ਦੇ ਵਿਰੋਧ ’ਚ ਨਹੀਂ ਹਨ ਪਰ ਵਪਾਰੀਆਂ ’ਤੇ ਵਾਧੂ ਭੁਗਤਾਨ ਲਾਗਤ ਪਾਉਣਾ ਜਾਇਜ਼ ਨਹੀਂ ਹੈ। ਛੋਟੇ ਅਤੇ ਮੱਧਮ ਵਪਾਰੀਆਂ ਦੇ ਸਾਹਮਣੇ ਪਹਿਲਾਂ ਹੀ ਬੈਂਕ ਵਿਆਜ, ਕਰਮਚਾਰੀਆਂ ਦੀਆਂ ਤਨਖਾਹਾਂ, ਬਿਜਲੀ, ਕਿਰਾਇਆ, ਟਰਾਂਸਪੋਰਟ, ਮਾਲ ਰੱਖਣ ਦੀ ਲਾਗਤ, ਉਧਾਰੀ ਅਤੇ ਕਰ ਨਿਯਮਾਂ ਦੀ ਪਾਲਣਾ ਵਰਗੀਆਂ ਕਈ ਚੁਣੌਤੀਆਂ ਹਨ, ਅਜਿਹੇ ’ਚ ਵਾਧੂ ਲੈਣ-ਦੇਣ ਫੀਸ ਉਨ੍ਹਾਂ ਦੇ ਸੀਮਤ ਮੁਨਾਫੇ ਅਤੇ ਕਾਰਜਸ਼ੀਲ ਪੂੰਜੀ ਨੂੰ ਪ੍ਰਭਾਵਿਤ ਕਰੇਗੀ।

ਛੋਟੇ ਵਪਾਰੀਆਂ ’ਤੇ ਬੋਝ ਨਿਆਂਪੂਰਨ ਨਹੀਂ: ਸਮੀਰ ਜੈਨ

ਸਮੀਰ ਜੈਨ ਨੇ ਕਿਹਾ ਕਿ ਯੂ.ਪੀ.ਆਈ. ਪ੍ਰਣਾਲੀ ਨੂੰ ਮਜ਼ਬੂਤ ਕਰਨ ਦੀ ਲਾਗਤ ਦਾ ਭਾਰ ਸਿਰਫ਼ ਛੋਟੇ ਵਪਾਰੀਆਂ ’ਤੇ ਪਾਉਣਾ ਨਿਆਂਪੂਰਨ ਨਹੀਂ ਹੈ। ਯੂ.ਪੀ.ਆਈ. ਨਾਲ ਨਕਦੀ ਪ੍ਰਬੰਧਨ ਅਤੇ ਨੋਟਾਂ ਦੀ ਛਪਾਈ ਤੇ ਵੰਡ ਦੀ ਲਾਗਤ ’ਚ ਬੱਚਤ ਹੁੰਦੀ ਹੈ, ਇਸ ਲਈ ਇਸ ਦੇ ਵਿਆਪਕ ਆਰਥਿਕ ਲਾਭਾਂ ਦਾ ਮੁਲਾਂਕਣ ਹੋਣਾ ਚਾਹੀਦਾ ਹੈ। 75 ਹਜ਼ਾਰ ਰੁਪਏ ਜਾਂ ਇਸ ਤੋਂ ਵੱਧ ਦੇ ਯੋਗ ਲੈਣ-ਦੇਣ ’ਤੇ ਵੱਧ ਤੋਂ ਵੱਧ 300 ਰੁਪਏ ਫੀਸ ਦੀ ਸੀਮਾ ਦੇ ਬਾਵਜੂਦ, ਵੱਡੀ ਗਿਣਤੀ ’ਚ ਹੋਣ ਵਾਲੇ ਲੈਣ-ਦੇਣ ਨਾਲ ਮਹੀਨਾਵਾਰ ਬੋਝ ਵਧ ਸਕਦਾ ਹੈ। ਪਿਆਰੇ ਲਾਲ ਸੇਠ ਨੇ ਕਿਹਾ ਕਿ ਵਪਾਰੀ ਵਰਗ ਯੂ.ਪੀ.ਆਈ. ਅਤੇ ਡਿਜੀਟਲ ਅਰਥਵਿਵਸਥਾ ਦਾ ਸਮਰਥਕ ਹੈ, ਵਿਰੋਧ ਸਿਰਫ਼ ਵਾਧੂ ਫੀਸ ਦਾ ਹੈ। ਜਥੇਬੰਦੀਆਂ ਨੇ ਦੁਹਰਾਇਆ ਕਿ ਉਦੇਸ਼ ਡਿਜੀਟਲ ਭੁਗਤਾਨ ਰੋਕਣਾ ਨਹੀਂ, ਬਲਕਿ ਪਾਰਦਰਸ਼ੀ, ਨਿਆਂਪੂਰਨ ਅਤੇ ਟਿਕਾਊ ਭੁਗਤਾਨ ਪ੍ਰਣਾਲੀ ਯਕੀਨੀ ਬਣਾਉਣਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Traders
  • 22 states
  • UPI
  • ਵਪਾਰੀ
  • 22 ਰਾਜ
  • ਯੂਪੀਆਈ

ਪੰਜਾਬ ਦੇ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ ਦਸਤਕ, ਕਈ ਘੰਟਿਆਂ ਤੱਕ ਚੱਲੀ ਜਾਂਚ

NEXT STORY

Stories You May Like

  • victims of 1984 met the governor under the leadership of mp satnam sandhu
    1984 ਦੇ ਪੀੜਤਾਂ ਦੀ MP ਸਤਨਾਮ ਸੰਧੂ ਦੀ ਅਗਵਾਈ ਹੇਠ ਰਾਜਪਾਲ ਨਾਲ ਮੁਲਾਕਾਤ, ਰੱਖੀ ਇਹ ਮੰਗ
  • challans issued to 22 motorists for violating traffic rules
    ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 22 ਵਾਹਨ ਚਾਲਕਾਂ ਦੇ ਕੱਟੇ ਚਲਾਨ, 7 ਨੂੰ ਕੀਤਾ ਬਾਊਂਡ
  • will there be heavy fees at the airport due to excess baggage
    ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ ਸਕਦੀ ਹੈ ਨਿਯਮਾਂ ਚ ਬਦਲਾਅ
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • prices of gold and silver  karva chauth  24 22 18k gold prices
    ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K ਸੋਨੇ ਦੇ ਭਾਅ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • mp charanjit singh channi and balokar singh reached the protest mansa
    ਪਿੰਡ ਭੰਮੇ ਕਲਾਂ 'ਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ! ਧਰਨੇ 'ਚ ਪਹੁੰਚੇ MP ਚੰਨੀ ਤੇ ਬਲੌਕਰ ਸਿੰਘ
  • sirhind canal to remain closed for 22 days during the festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਦਿਨ ਬੰਦ ਰਹੇਗੀ ਸਰਹਿੰਦ ਨਹਿਰ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • ashwani sharma statement
      ਮੋਦੀ ਸਰਕਾਰ ਦੀਆਂ ਨੀਤੀਆਂ ਸਦਕਾ ਕਰੀਬ 50 ਕਰੋੜ ਲੋਕ ਗਰੀਬੀ ਤੋਂ ਬਾਹਰ ਨਿਕਲੇ:...
    • bus driver and conductor attacked with rods after being held at gunpoint
      ਬੱਸ ਡਰਾਈਵਰ ਤੇ ਕੰਡਕਟਰ ’ਤੇ ਪਿਸਤੌਲ ਤਾਣ ਕੇ ਰਾਡਾਂ ਨਾਲ ਜਾਨਲੇਵਾ ਹਮਲਾ, ਦੋਵੇਂ...
    • grand nagar kirtan was organized in aurangabad
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ ਦੀ ਧਰਤੀ ’ਤੇ...
    • joint operation by mining department against illegal mining in pathankot
      ਪਠਾਨਕੋਟ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੁਲਸ ਤੇ ਮਾਈਨਿੰਗ ਵਿਭਾਗ ਦੀ ਸਾਂਝੀ...
    • fraud of sending someone to australia
      ਆਸਟ੍ਰੇਲੀਆਂ ਭੇਜਣ ਦੇ ਨਾਮ ’ਤੇ 5 ਲੱਖ 70 ਹਜ਼ਾਰ ਰੁਪਏ ਦੀ ਠੱਗੀ, ਦੋ ਲੋਕਾਂ ਖਿਲਾਫ...
    • farmers should manage stubble instead of burning it  chief agriculture officer
      ਅੱਗ ਲਗਾਉਣ ਦੀ ਬਜਾਏ ਇਨ-ਸੀਟੂ ਤੇ ਐਕਸ-ਸੀਟੂ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਕਰਨ...
    • 8 arrested in connection with a major network in punjab
      ਪੰਜਾਬ 'ਚ ਵੱਡੇ ਨੈੱਟਵਰਕ ਨਾਲ ਜੁੜੇ 8 ਗ੍ਰਿਫ਼ਤਾਰ, 11 ਪਿਸਤੌਲਾਂ ਤੇ 2.293...
    • bsf  drone  pakistan
      ਨੌਸ਼ਿਹਰਾ ਢਾਲਾ ਬਾਰਡਰ 'ਤੇ ਬੀ. ਐੱਸ. ਐੱਫ ਨੇ ਬਰਾਮਦ ਕੀਤਾ ਪਾਕਿਸਤਾਨ ਤੋਂ ਆਇਆ...
    • railway gate closed due to technical fault on sujanpur pathankot road
      ਸੁਜਾਨਪੁਰ-ਪਠਾਨਕੋਟ ਰੋਡ ’ਤੇ ਤਕਨੀਕੀ ਖ਼ਰਾਬੀ ਕਾਰਨ ਰੇਲਵੇ ਫਾਟਕ ਬੰਦ, ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +