Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    12:45:05 PM

  • punjabis arrested  in canada

    ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ...

  • accident in punjab drani jathani

    ਪੰਜਾਬ 'ਚ ਵੱਡਾ ਹਾਦਸਾ, ਦਰਾਣੀ-ਜਠਾਣੀ ਦੀ ਇਕੱਠਿਆਂ...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

  • water level in ranjit sagar dam lake increased in two days

    ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala-Phagwara
  • ਫਗਵਾੜਾ NH-1 ’ਤੇ ਟ੍ਰੈਫਿਕ ਲਾਈਟਾਂ ਬਣੀਆਂ ‘ਸ਼ੋਅ ਪੀਸ’: ਮਹੀਨਿਆਂ ਤੋਂ ਪਈਆਂ ਖ਼ਰਾਬ, ਖ਼ਤਰੇ 'ਚ ਲੋਕਾਂ ਦੀ ਜਾਨ

PUNJAB News Punjabi(ਪੰਜਾਬ)

ਫਗਵਾੜਾ NH-1 ’ਤੇ ਟ੍ਰੈਫਿਕ ਲਾਈਟਾਂ ਬਣੀਆਂ ‘ਸ਼ੋਅ ਪੀਸ’: ਮਹੀਨਿਆਂ ਤੋਂ ਪਈਆਂ ਖ਼ਰਾਬ, ਖ਼ਤਰੇ 'ਚ ਲੋਕਾਂ ਦੀ ਜਾਨ

  • Edited By Sandeep Kumar,
  • Updated: 12 Mar, 2026 08:50 AM
Kapurthala-Phagwara
traffic lights on phagwara nh 1 become show piece
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ (ਜਲੋਟਾ) : ਪੰਜਾਬ ਦੇ ਪ੍ਰਮੁੱਖ ਉਦਯੋਗਿਕ ਅਤੇ ਵਪਾਰਕ ਸ਼ਹਿਰਾਂ ਵਿਚ ਗਿਣੇ ਜਾਣ ਵਾਲੇ ਫਗਵਾੜਾ ਸ਼ਹਿਰ ’ਚੋਂ ਲੰਘਣ ਵਾਲੇ ਨੈਸ਼ਨਲ ਹਾਈਵੇਅ ਨੰਬਰ-1 ’ਤੇ ਲੱਗੀਆਂ ਲਗਭਗ ਸਾਰੀਆਂ ਟ੍ਰੈਫਿਕ ਲਾਈਟਾਂ ਪਿਛਲੇ ਕਈ ਮਹੀਨਿਆਂ ਤੋਂ ਪੂਰੀ ਤਰ੍ਹਾਂ ਬੰਦ ਪਈਆਂ ਹਨ। ਅਜਿਹਾ ਕਿਉਂ ਹੈ, ਇਹ ਆਪਣੇ ਆਪ ਵਿਚ ਇਕ ਦਿਲਚਸਪ ਰਹੱਸ ਬਣਿਆ ਹੋਇਆ ਹੈ, ਜਿਸ ਬਾਰੇ ਸਰਕਾਰੀ ਸੂਤਰਾਂ ਵੱਲੋਂ ਇਹ ਤਰਕ ਦਿੱਤਾ ਜਾ ਰਿਹਾ ਹੈ ਕਿ ਉਕਤ ਸਥਾਨਾਂ ’ਤੇ ਟ੍ਰੈਫਿਕ ਲਾਈਟਾਂ ਦੀ ਹੁਣ ਲੋੜ ਹੀ ਨਹੀਂ ਹੈ? ਜੇ ਇਹ ਸਹੀ ਹੈ ਤਾਂ ਫਿਰ ਸਵਾਲ ਇਹ ਹੈ ਕਿ ਉਕਤ ਸਥਾਨਾਂ ’ਤੇ ਸਥਾਪਤ ਟ੍ਰੈਫਿਕ ਲਾਈਟਾਂ, ਜੋ ਖ਼ਰਾਬ ਅਤੇ ਬੰਦ ਪਈਆਂ ਹਨ, ਨੂੰ ਪੱਕੇ ਤੌਰ ’ਤੇ ਹਟਾਇਆ ਕਿਉਂ ਨਹੀਂ ਗਿਆ? ਆਖ਼ਰ ਇਹ ਟ੍ਰੈਫਿਕ ਸਿਗਨਲ ਸਿਰਫ਼ ‘ਸ਼ੋਅ ਪੀਸ’ ਬਣ ਕੇ ਕਿਉਂ ਸਜਾਏ ਗਏ ਹਨ? ਇਸ ਤੋਂ ਵੀ ਹੈਰਾਨੀ ਦੀ ਗੱਲ ਇਹ ਹੈ ਕਿ ਫਗਵਾੜਾ ਵਿਚ ਜਿੱਥੇ ਟ੍ਰੈਫਿਕ ਕੰਟਰੋਲ ਕਰਨ ਲਈ ਸਿਗਨਲਾਂ ਦੀ ਸਖ਼ਤ ਲੋੜ ਹੈ, ਉੱਥੇ ਹਾਲੇ ਤੱਕ ਟ੍ਰੈਫਿਕ ਲਾਈਟਾਂ ਲਗਾਈਆਂ ਹੀ ਨਹੀਂ ਗਈਆਂ ਹਨ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਇਸ ਗੰਭੀਰ ਸਮੱਸਿਆ ਨੂੰ ਲੈ ਕੇ ਕੋਈ ਠੋਸ ਕਦਮ ਉਠਾਇਆ ਜਾਂਦਾ ਨਜ਼ਰ ਨਹੀਂ ਆ ਰਿਹਾ, ਜਿਸ ਕਾਰਨ ਬੇਲਗਾਮ ਟ੍ਰੈਫਿਕ ਦੇ ਵਿਚਕਾਰ ਰੋਜ਼ਾਨਾ ਅਣਗਿਣਤ ਲੋਕਾਂ ਦੀ ਜਾਨ ’ਤੇ ਖ਼ਤਰਾ ਮੰਡਰਾ ਰਿਹਾ ਹੈ।

ਫਗਵਾੜਾ ’ਚੋਂ ਗੁਜ਼ਰਨ ਵਾਲਾ ਨੈਸ਼ਨਲ ਹਾਈਵੇਅ ਨੰਬਰ-1 ਬੇਹੱਦ ਰੁਝੇਵੇਂ ਵਾਲਾ ਮਾਰਗ ਹੈ। ਇਸ ਹਾਈਵੇਅ ਤੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਛੋਟੇ-ਵੱਡੇ ਵਾਹਨ ਗੁਜ਼ਰਦੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਪ੍ਰਮੁੱਖ ਚੌਕ ਜਿਵੇਂ ਕਿ ਹੁਸ਼ਿਆਰਪੁਰ ਰੋਡ ਚੌਕ, ਗੋਲ ਚੌਕ, ਰੈਸਟ ਹਾਊਸ ਚੌਕ, ਬੱਸ ਸਟੈਂਡ ਦੇ ਆਲੇ-ਦੁਆਲੇ ਦਾ ਖੇਤਰ ਅਤੇ ਜੀ.ਟੀ. ਰੋਡ ਦੇ ਹੋਰ ਮਹੱਤਵਪੂਰਨ ਪੁਆਇੰਟਸ, ਜਿਨ੍ਹਾਂ ਵਿਚ ਸਿਵਲ ਹਸਪਤਾਲ ਨੂੰ ਜਾਂਦਾ ਅੰਡਰਪਾਸ ਦਾ ਰਸਤਾ ਟ੍ਰੈਫਿਕ ਦੇ ਲਿਹਾਜ਼ ਨਾਲ ਬੇਹੱਦ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ ਪਰ ਇਨ੍ਹਾਂ ਸਥਾਨਾਂ 'ਤੇ ਟ੍ਰੈਫਿਕ ਲਾਈਟਾਂ ਦੀ ਵਿਵਸਥਾ ਪੂਰੀ ਤਰ੍ਹਾਂ ਜ਼ੀਰੋ ਹੈ।

ਇਹ ਵੀ ਪੜ੍ਹੋ : ਮਰਸੀਡੀਜ਼ ਕਾਰ ਦੇ ਚਾਲਕ ਨੇ ਲਗਾ ਰੱਖੀ ਸੀ ਲਾਲ-ਨੀਲੀ ਫਲੈਸ਼ਰ ਲਾਈਟ, ਪੁਲਸ ਨੇ ਕੀਤੀ ਜ਼ਬਤ

ਕੀ ਕਹਿਣੈ ਸਥਾਨਕ ਲੋਕਾਂ ਦਾ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨੈਸ਼ਨਲ ਹਾਈਵੇਅ ਨੰਬਰ-1 'ਤੇ ਮੌਜੂਦ ਟ੍ਰੈਫਿਕ ਲਾਈਟਾਂ ਦੇ ਬੰਦ ਹੋਣ ਅਤੇ ਇੱਥੋਂ ਦੇ ਬੇਹੱਦ ਰੁਝੇਵੇਂ ਵਾਲੇ ਚੌਕਾਂ ’ਤੇ ਟ੍ਰੈਫਿਕ ਦੀ ਬਦਇੰਤਜ਼ਾਮੀ ਦਾ ਬਣਿਆ ਆਲਮ, ਬਿਨਾਂ ਜ਼ਿਆਦਾ ਲਿਖੇ ਜਾਂ ਕਹੇ ਆਪਣੀ ਦਾਸਤਾਨ ਖ਼ੁਦ ਬਿਆਨ ਕਰ ਰਿਹਾ ਹੈ। ਲੋਕਾਂ ਅਨੁਸਾਰ ਵਾਹਨ ਚਾਲਕ ਆਪਣੀ-ਆਪਣੀ ਦਿਸ਼ਾ ਵਿਚ ਅੱਗੇ ਵਧਣ ਦੀਆਂ ਕੋਸ਼ਿਸ਼ਾਂ ਕਰਦੇ ਹਨ, ਜਿਸ ਕਾਰਨ ਕਈ ਵਾਰ ਲੰਬਾ ਟ੍ਰੈਫਿਕ ਜਾਮ ਲੱਗ ਜਾਂਦਾ ਹੈ। ਖ਼ਾਸ ਕਰ ਕੇ ਸਵੇਰ ਅਤੇ ਸ਼ਾਮ ਦੇ ਵਿਅਸਤ ਸਮੇਂ ਵਿਚ ਸਥਿਤੀ ਹੋਰ ਵੀ ਖ਼ਰਾਬ ਹੋ ਜਾਂਦੀ ਹੈ। ਸਕੂਲ ਬੱਸਾਂ, ਦਫ਼ਤਰ ਜਾਣ ਵਾਲੇ ਕਰਮਚਾਰੀ, ਆਟੋ ਰਿਕਸ਼ਾ, ਦੋਪਹੀਆ ਵਾਹਨ ਅਤੇ ਭਾਰੀ ਵਾਹਨ ਇਕੋ ਸਮੇਂ ਸੜਕ ’ਤੇ ਆ ਜਾਂਦੇ ਹਨ, ਜਿਸ ਨਾਲ ਟ੍ਰੈਫਿਕ ਨੂੰ ਕੰਟਰੋਲ ਕਰਨਾ ਮੁਸ਼ਕਲ ਹੋ ਜਾਂਦਾ ਹੈ। ਕਈ ਵਾਰ ਤਾਂ ਇਸ ਸਭ ਦੇ ਵਿਚਕਾਰ ਐਂਬੂਲੈਂਸ ਵਾਹਨ ਵੀ ਫਸ ਜਾਂਦੇ ਹਨ। ਚਿੰਤਾ ਦੀ ਗੱਲ ਇਹ ਵੀ ਹੈ ਕਿ ਜਿੱਥੇ ਟ੍ਰੈਫਿਕ ਲਾਈਟਾਂ ਦੀ ਸਭ ਤੋਂ ਵੱਧ ਲੋੜ ਹੈ, ਉੱਥੇ ਹੁਣ ਤੱਕ ਸਰਕਾਰੀ ਤੌਰ 'ਤੇ ਟ੍ਰੈਫਿਕ ਸਿਗਨਲ ਲਗਾਏ ਹੀ ਨਹੀਂ ਗਏ ਹਨ। ਕਈ ਵਿਅਸਤ ਕੱਟ ਅਤੇ ਚੌਕ ਅਜਿਹੇ ਹਨ ਜਿੱਥੇ ਹਰ ਸਮੇਂ ਵਾਹਨਾਂ ਦੀ ਭਾਰੀ ਆਵਾਜਾਈ ਰਹਿੰਦੀ ਹੈ, ਪਰ ਉੱਥੇ ਟ੍ਰੈਫਿਕ ਕੰਟਰੋਲ ਲਈ ਕੋਈ ਪੱਕੀ ਵਿਵਸਥਾ ਨਹੀਂ ਹੈ। ਅਜਿਹੇ ਸਥਾਨਾਂ 'ਤੇ ਅਕਸਰ ਵਾਹਨ ਚਾਲਕਾਂ ਵਿਚਕਾਰ ਅੱਗੇ ਨਿਕਲਣ ਦੀ ਹੋੜ ਲੱਗ ਜਾਂਦੀ ਹੈ, ਜੋ ਕਿਸੇ ਵੀ ਸਮੇਂ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ।

ਟ੍ਰੈਫਿਕ ਮਾਹਿਰਾਂ ਅਨੁਸਾਰ ਕਿਸੇ ਵੀ ਵਿਅਸਤ ਸ਼ਹਿਰ ਵਿਚ ਟ੍ਰੈਫਿਕ ਸਿਗਨਲ ਆਵਾਜਾਈ ਵਿਵਸਥਾ ਦਾ ਅਹਿਮ ਹਿੱਸਾ ਹੁੰਦੇ ਹਨ। ਇਨ੍ਹਾਂ ਦੇ ਬੰਦ ਹੋਣ ਨਾਲ ਹਾਦਸਿਆਂ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ, ਵਿਸ਼ੇਸ਼ ਤੌਰ 'ਤੇ ਉਨ੍ਹਾਂ ਸਥਾਨਾਂ 'ਤੇ ਜਿੱਥੇ ਨੈਸ਼ਨਲ ਹਾਈਵੇਅ ਅਤੇ ਸ਼ਹਿਰ ਦੀਆਂ ਸੜਕਾਂ ਆਪਸ ਵਿੱਚ ਮਿਲਦੀਆਂ ਹਨ। ਫਗਵਾੜਾ ਵਿਚ ਵੀ ਕਈ ਅਜਿਹੇ ਚੌਕ ਹਨ ਜਿੱਥੇ ਤੇਜ਼ ਰਫ਼ਤਾਰ ਨਾਲ ਆਉਣ ਵਾਲੇ ਵਾਹਨ ਅਤੇ ਸਥਾਨਕ ਟ੍ਰੈਫਿਕ ਆਮੋ-ਸਾਹਮਣੇ ਆ ਜਾਂਦੇ ਹਨ, ਜਿਸ ਨਾਲ ਦੁਰਘਟਨਾਵਾਂ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਪਿਛਲੇ ਕੁਝ ਮਹੀਨਿਆਂ ਵਿਚ ਸ਼ਹਿਰ ਦੇ ਵੱਖ-ਵੱਖ ਚੌਕਾਂ 'ਤੇ ਕਈ ਛੋਟੇ-ਵੱਡੇ ਸੜਕ ਹਾਦਸਿਆਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹਾਲਾਂਕਿ ਜ਼ਿਆਦਾਤਰ ਮਾਮਲਿਆਂ ਵਿਚ ਜਾਨ-ਮਾਲ ਦਾ ਵੱਡਾ ਨੁਕਸਾਨ ਨਹੀਂ ਹੋਇਆ ਹੈ, ਪਰ ਇਹ ਸਥਿਤੀ ਭਵਿੱਖ ਲਈ ਚੇਤਾਵਨੀ ਜ਼ਰੂਰ ਹੈ। ਜੇਕਰ ਜਲਦੀ ਹੀ ਟ੍ਰੈਫਿਕ ਲਾਈਟਾਂ ਨੂੰ ਠੀਕ ਨਹੀਂ ਕੀਤਾ ਗਿਆ ਅਤੇ ਜਿੱਥੇ ਲੋੜ ਹੈ ਉੱਥੇ ਨਵੇਂ ਸਿਗਨਲ ਨਹੀਂ ਲਗਾਏ ਗਏ, ਤਾਂ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰ ਸਕਦਾ ਹੈ।

ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼: ਮਿਲਾਵਟੀ ਦੁੱਧ ਪੀਣ ਨਾਲ 12 ਲੋਕਾਂ ਦੀ ਮੌਤ, 8 ਹਸਪਤਾਲ 'ਚ ਦਾਖ਼ਲ

ਟ੍ਰੈਫਿਕ ਲਾਈਟਾਂ ਨੂੰ ਤੁਰੰਤ ਦਰੁੱਸਤ ਕਰਨ ਦੀ ਮੰਗ

ਸ਼ਹਿਰ ਨਿਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਤੋਂ ਮੰਗ ਕੀਤੀ ਹੈ ਕਿ ਨੈਸ਼ਨਲ ਹਾਈਵੇਅ ਨੰਬਰ-1 ’ਤੇ ਖ਼ਰਾਬ ਪਈਆਂ ਟ੍ਰੈਫਿਕ ਲਾਈਟਾਂ ਨੂੰ ਤੁਰੰਤ ਦਰੁਸਤ ਕੀਤਾ ਜਾਵੇ ਅਤੇ ਜਿਨ੍ਹਾਂ ਸਥਾਨਾਂ ’ਤੇ ਲੋੜ ਅਨੁਸਾਰ ਟ੍ਰੈਫਿਕ ਸਿਗਨਲ ਨਹੀਂ ਹਨ, ਉੱਥੇ ਲੋਕ ਹਿੱਤ ਵਿਚ ਜਲਦੀ ਤੋਂ ਜਲਦੀ ਨਵੀਆਂ ਟ੍ਰੈਫਿਕ ਲਾਈਟਾਂ ਸਥਾਪਤ ਕੀਤੀਆਂ ਜਾਣ। ਇਸ ਦੇ ਨਾਲ ਹੀ ਵਿਅਸਤ ਚੌਕਾਂ ’ਤੇ ਟ੍ਰੈਫਿਕ ਪੁਲਸ ਦੀ ਤਾਇਨਾਤੀ ਵਧਾਉਣ ਦੀ ਵੀ ਲੋੜ ਹੈ ਤਾਂ ਜੋ ਸ਼ਹਿਰ ਵਿਚ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਇਆ ਜਾ ਸਕੇ। ਹੁਣ ਇਹ ਦੇਖਣਾ ਬਾਕੀ ਹੈ ਕਿ ਪ੍ਰਸ਼ਾਸਨ ਇਸ ਗੰਭੀਰ ਸਮੱਸਿਆ ਨੂੰ ਕਿੰਨੀ ਗੰਭੀਰਤਾ ਨਾਲ ਲੈਂਦਾ ਹੈ। ਜੇਕਰ ਸਮਾਂ ਰਹਿੰਦੇ ਉੱਚਿਤ ਕਦਮ ਨਾ ਚੁੱਕੇ ਗਏ ਤਾਂ ਫਗਵਾੜਾ ਵਿਚ ਟ੍ਰੈਫਿਕ ਦੀ ਬਦਇੰਤਜ਼ਾਮੀ ਅਤੇ ਸੜਕ ਹਾਦਸਿਆਂ ਦਾ ਖ਼ਤਰਾ ਲਗਾਤਾਰ ਵਧਦਾ ਹੀ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Phagwara
  • NH-1
  • Traffic lights
  • Broken for months
  • Danger to peoples lives
  • ਫਗਵਾੜਾ
  • ਐੱਨਐੱਚ-1
  • ਟ੍ਰੈਫਿਕ ਲਾਈਟਾਂ
  • ਮਹੀਨਿਆਂ ਤੋਂ ਖ਼ਰਾਬ
  • ਲੋਕਾਂ ਦੀ ਜਾਨ ’ਤੇ ਖ਼ਤਰਾ

‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ ਕਾਮਯਾਬ ਰਹੇ CM ਨਾਇਬ ਸੈਣੀ

NEXT STORY

Stories You May Like

  • major negligence at phagwara civil hospital
    ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ ਮ੍ਰਿਤਕ ਦੇਹ ਹੋਈ ਖ਼ਰਾਬ
  • data center by 2030 1 00 000 jobs in the sector  demand for people
    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000 ਨੌਕਰੀਆਂ, ਇਨ੍ਹਾਂ ਹੁਨਰ ਵਾਲੇ ਲੋਕਾਂ ਦੀ ਵਧੇਗੀ ਮੰਗ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • ebola outbreak
    ਜਾਨਲੇਵਾ ਬਿਮਾਰੀ ਨੇ ਲਈ  900 ਤੋਂ ਵਧੇਰੇ ਲੋਕਾਂ ਦੀ ਜਾਨ! ਅਫਰੀਕੀ ਦੇਸ਼ 'ਚ ਪਸਰਿਆ ਸੋਗ
  • us deploys powerful b 1 bomber in major move to attack iran
    ਇਰਾਨ 'ਤੇ ਹਮਲੇ ਲਈ ਅਮਰੀਕਾ ਦੀ ਵੱਡੀ ਕਾਰਵਾਈ, ਤਾਇਨਾਤ ਕੀਤਾ ਸ਼ਕਤੀਸ਼ਾਲੀ B-1 ਬਾਂਬਰ
  • vehicle driver  punjab vehicle  traffic police
    ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਇਨ੍ਹਾਂ ਲੋਕਾਂ ਦੇ ਧੜਾ-ਧੜ ਹੋਣਗੇ ਚਲਾਨ
  • 1 crore scholarship scam
    1 ਕਰੋੜ ਦਾ ਸਕਾਲਰਸ਼ਿਪ ਘੁਟਾਲਾ: ਕਾਲਜ ਤੇ ਬੈਂਕ ਅਧਿਕਾਰੀਆਂ ਨੇ ਮਿਲ ਕੇ ਹੜੱਪੀ ਵਿਦਿਆਰਥੀਆਂ ਦੀ ਰਾਸ਼ੀ
  • vikram 1 launch
    ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
Trending
Ek Nazar
canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man commits suicide by jumping in front of train
      ਨੌਜਵਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
    • just 10 days after the wedding bridal blew everyone s minds
      ਵਿਆਹ ਦੇ 10 ਦਿਨਾਂ ਬਾਅਦ ਹੀ ਲਾਲ ਚੂੜੇ ਵਾਲੀ ਨੇ ਉਡਾਏ ਸਭ ਦੇ ਹੋਸ਼! ਫੇਰਾ ਪਾਉਣ...
    • heavy police force deployed outside bjp offices
      ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ...
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • ed  bank loan fraud  punjab  delhi  raids
      450 ਕਰੋੜ ਰੁਪਏ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ED ਦੀ ਕਾਰਵਾਈ, ਪੰਜਾਬ, UP...
    • big relief for sc students
      ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ,...
    • mental health  brics center of excellence  network
      ਮਾਨਸਿਕ ਸਿਹਤ ਲਈ ਸਥਾਪਿਤ ਹੋਵੇਗਾ ਬ੍ਰਿਕਸ ਸੈਂਟਰ ਆਫ ਐਕਸੀਲੈਂਸ ਦਾ ਨੈੱਟਵਰਕ
    • speeding in sultanpur lodhi
      ਸੁਲਤਾਨਪੁਰ ਲੋਧੀ 'ਚ ਤੇਜ਼ ਰਫ਼ਤਾਰ ਦਾ ਕਹਿਰ: ਮਾਂ ਸਮੇਤ 3 ਬੱਚਿਆਂ ਨੂੰ ਕਾਰ ਨੇ...
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • jewelry shop punjab police blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +