Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    8:19:31 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਟ੍ਰੈਫਿਕ ਪੁਲਸ ਨੇ ਚੋਰੀ ਹੋਇਆ ਮੋਟਰਸਾਈਕਲ ਮਾਲਕ ਦੇ ਹਵਾਲੇ ਕੀਤਾ

PUNJAB News Punjabi(ਪੰਜਾਬ)

ਟ੍ਰੈਫਿਕ ਪੁਲਸ ਨੇ ਚੋਰੀ ਹੋਇਆ ਮੋਟਰਸਾਈਕਲ ਮਾਲਕ ਦੇ ਹਵਾਲੇ ਕੀਤਾ

  • Edited By Babita,
  • Updated: 28 May, 2026 12:56 PM
Chandigarh
traffic police returns stolen motorcycle to owner
  • Share
    • Facebook
    • Tumblr
    • Linkedin
    • Twitter
  • Comment

ਖਰੜ (ਅਮਰਦੀਪ ਸਿੰਘ ਸੈਣੀ) : ਖਰੜ ਦੇ ਰੰਧਾਵਾ ਰੋਡ ਇਲਾਕੇ ਤੋਂ ਕਰੀਬ 20 ਦਿਨ ਪਹਿਲਾਂ ਚੋਰੀ ਹੋਇਆ ਮੋਟਰਸਾਈਕਲ ਟ੍ਰੈਫਿਕ ਪੁਲਸ ਵੱਲੋਂ ਬਰਾਮਦ ਕਰਕੇ ਉਸਦੇ ਅਸਲੀ ਮਾਲਕ ਦੇ ਹਵਾਲੇ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਪੁਲਸ ਦੇ ਹੌਲਦਾਰ ਦਿਲਬਾਗ ਸਿੰਘ ਫ਼ੌਜੀ ਨੇ ਦੱਸਿਆ ਕਿ ਅੱਜ ਟ੍ਰੈਫਿਕ ਡਿਊਟੀ ਦੌਰਾਨ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਗਜ਼ਾਤ ਚੈੱਕ ਕਰਨ ਲਈ ਰੋਕਿਆ ਗਿਆ। ਇਸ ਦੌਰਾਨ ਦੋਵੇਂ ਵਿਅਕਤੀ ਮੋਟਰਸਾਈਕਲ ਛੱਡ ਕੇ ਭੀੜ ਦਾ ਫ਼ਾਇਦਾ ਚੁੱਕਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਜਦੋਂ ਮੋਟਰਸਾਈਕਲ ਦੇ ਨੰਬਰ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਇਹ ਮੋਟਰਸਾਈਕਲ ਪਹਿਲਾਂ ਚੋਰੀ ਹੋ ਚੁੱਕਾ ਹੈ।

ਇਸ ਤੋਂ ਬਾਅਦ ਪੁਲਸ ਨੇ ਮੋਟਰਸਾਈਕਲ ਦੇ ਮਾਲਕ ਹਰਚੰਦ ਸਿੰਘ ਸਿੱਧੂ ਵਾਸੀ ਬਜਟ ਹੋਮ ਗਿਲਕੋ ਵੈਲੀ ਨਾਲ ਸੰਪਰਕ ਕੀਤਾ। ਮੋਟਰਸਾਈਕਲ ਦੇ ਮਾਲਕ ਨੇ ਦੱਸਿਆ ਕਿ ਮੋਟਰਸਾਈਕਲ 'ਤੇ ਉਸ ਦਾ ਪੁੱਤਰ ਮਨਜੋਤ ਸਿੰਘ ਸਿੱਧੂ ਡਿਲੀਵਰੀ ਦਾ ਕੰਮ ਕਰਦਾ ਹੈ। ਕਰੀਬ 20 ਦਿਨ ਪਹਿਲਾਂ ਉਹ ਰੰਧਾਵਾ ਰੋਡ ‘ਤੇ ਇੱਕ ਘਰ 'ਚ ਡਿਲੀਵਰੀ ਦੇਣ ਗਿਆ ਸੀ ਅਤੇ ਮੋਟਰਸਾਈਕਲ ਬਾਹਰ ਖੜ੍ਹਾ ਕੀਤਾ ਹੋਇਆ ਸੀ। ਜਦੋਂ ਉਹ ਵਾਪਸ ਆਇਆ ਤਾਂ ਉਸਦਾ ਮੋਟਰਸਾਈਕਲ ਚੋਰੀ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਕਾਫੀ ਭਾਲ ਕਰਨ ਦੇ ਬਾਵਜੂਦ ਵੀ ਮੋਟਰਸਾਈਕਲ ਨਹੀਂ ਮਿਲਿਆ ਸੀ। ਮਨਜੋਤ ਸਿੰਘ ਸਿੱਧੂ ਨੇ ਟ੍ਰੈਫਿਕ ਪੁਲਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਸ ਦੀ ਸਚੇਤਤਾ ਅਤੇ ਤੁਰੰਤ ਕਾਰਵਾਈ ਕਾਰਨ ਉਨ੍ਹਾਂ ਨੂੰ ਆਪਣਾ ਚੋਰੀ ਹੋਇਆ ਮੋਟਰਸਾਈਕਲ ਵਾਪਸ ਮਿਲ ਸਕਿਆ। 

  • Traffic police
  • motorcycle
  • theft
  • ਟ੍ਰੈਫਿਕ ਪੁਲਸ
  • ਮੋਟਰਸਾਈਕਲ
  • ਚੋਰੀ

ਗਰਭਵਤੀ ਔਰਤਾਂ ਲਈ ਵੱਡੇ ਖ਼ਤਰੇ ਦੀ ਘੰਟੀ! PGI ਦੇ ਡਾਕਟਰਾਂ ਨੇ ਦਿੱਤੀ ਚਿਤਾਵਨੀ, ਗਰਭ ਅਵਸਥਾ ਦੌਰਾਨ...

NEXT STORY

Stories You May Like

  • motorcycle theft  police  cctv
    ਮੋਟਰਸਾਈਕਲ ਚੋਰੀ ਕਰਨ ਵਾਲੇ ਵਿਰੁੱਧ ਮਾਮਲਾ ਦਰਜ
  • man arrested
    ਚੋਰੀ ਦੇ ਮੋਟਰਸਾਈਕਲ ਸਮੇਤ ਵਿਅਕਤੀ ਅੜਿੱਕੇ
  • youth arrested with stolen motorcycle
    ਚੋਰੀ ਦੇ ਮੋਟਰਸਾਈਕਲ, ਨਾਜਾਇਜ਼ ਪਿਸਟਲ ਤੇ 2 ਜ਼ਿੰਦਾ ਰੌਂਦ ਸਮੇਤ ਨੌਜਵਾਨ ਗ੍ਰਿਫ਼ਤਾਰ
  • shameful act of sacrilege in sri darbar sahib
    ਸ੍ਰੀ ਦਰਬਾਰ ਸਾਹਿਬ 'ਚ ਬੇਅਦਬੀ ਦੀ ਸ਼ਰਮਨਾਕ ਹਰਕਤ, ਐੱਸ.ਜੀ.ਪੀ.ਸੀ. ਨੇ ਦੋਸ਼ੀ ਕਾਬੂ ਕਰਕੇ ਕੀਤਾ ਪੁਲਸ ਹਵਾਲੇ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • theft case
    ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ ਸਮਾਨ ਕੀਤਾ ਚੋਰੀ
  • hindu girl in pakistan
    ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ
  • caution for those going from mohali to chandigarh
    ਮੋਹਾਲੀ ਤੋਂ ਚੰਡੀਗੜ੍ਹ ਜਾਣ ਵਾਲੇ ਸਾਵਧਾਨ! ਨਵੀਂ ਟ੍ਰੈਫਿਕ ਐਡਵਾਈਜ਼ਰੀ ਜਾਰੀ, ਇਨ੍ਹਾਂ ਰਾਹਾਂ 'ਤੇ ਜਾਣ ਤੋਂ ਪਹਿਲਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • electricity consumers powercom instructions
      ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ
    • gurpreet kaur mann bikram majithia notice
      ਡਾ. ਗੁਰਪ੍ਰੀਤ ਕੌਰ ਮਾਨ ਨੇ ਬਿਕਰਮ ਮਜੀਠੀਆ ਤੇ ਸੁਖਪਾਲ ਖਹਿਰਾ ਨੂੰ ਭੇਜਿਆ ਨੋਟਿਸ
    • sukhpal singh khaira responded to the notice sent by dr  gurpreet kaur mann
      ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ
    • punjab university chancellor and vice president cp radhakrishnan
      PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +