Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    4:09:53 PM

  • shots fired in jalandhar

    ਜਲੰਧਰ 'ਚ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਨੇ...

  • parents only son who went home to check neet results did not return home

    ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ...

  • women accounts  10 thousand  2 lakh rupees

    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ,...

  • shocking incident in ludhiana

    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਪੰਜਾਬ : ਐਕਸ਼ਨ 'ਚ ਟ੍ਰੈਫਿਕ ਪੁਲਸ, ਇਨ੍ਹਾਂ ਵਾਹਨ ਚਾਲਕਾਂ 'ਤੇ ਸ਼ੁਰੂ ਹੋ ਗਈ ਕਾਰਵਾਈ

PUNJAB News Punjabi(ਪੰਜਾਬ)

ਪੰਜਾਬ : ਐਕਸ਼ਨ 'ਚ ਟ੍ਰੈਫਿਕ ਪੁਲਸ, ਇਨ੍ਹਾਂ ਵਾਹਨ ਚਾਲਕਾਂ 'ਤੇ ਸ਼ੁਰੂ ਹੋ ਗਈ ਕਾਰਵਾਈ

  • Edited By Gurminder Singh,
  • Updated: 21 Apr, 2026 03:19 PM
Moga
traffic police vehicle drivers
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ) : ਮੋਗਾ ਸ਼ਹਿਰ ਵਿਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਟਰੈਫਿਕ ਪੁਲਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਟਰੈਫਿਕ ਇੰਚਾਰਜ ਸੁਖਮੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਭੀੜ-ਭਾੜ ਵਾਲੇ ਇਲਾਕਿਆਂ ਵਿਚ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦੇ ਨਾਲ ਚਲਾਨ ਵੀ ਕੀਤੇ ਗਏ। ਮਿਲੀ ਜਾਣਕਾਰੀ ਮੁਤਾਬਕ ਟਰੈਫਿਕ ਪੁਲਸ ਵੱਲੋਂ ਮੁੱਖ ਚੌਕਾਂ, ਬਾਜ਼ਾਰਾਂ ਅਤੇ ਰਸ਼ ਵਾਲੇ ਇਲਾਕਿਆਂ ਵਿਚ ਨਾਕੇ ਲਗਾ ਕੇ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਾਹਨਾਂ ਨੂੰ ਖ਼ਾਸ ਤੌਰ ‘ਤੇ ਟਾਰਗੇਟ ਕੀਤਾ ਗਿਆ ਜੋ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਨਜ਼ਰ ਆਏ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਬਿਨਾਂ ਹੈਲਮਟ ਦੇ ਦੋਪਹੀਆ ਵਾਹਨ ਚਲਾਉਣ ਵਾਲਿਆਂ, ਤਿੰਨ ਸਵਾਰੀਆਂ ਬਿਠਾਉਣ ਵਾਲਿਆਂ ਅਤੇ ਅਧੂਰੇ ਕਾਗਜ਼ਾਤ ਰੱਖਣ ਵਾਲਿਆਂ ਨੂੰ ਰੋਕ ਕੇ ਉਨ੍ਹਾਂ ਦੇ ਚਲਾਨ ਕੀਤੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੈਫਿਕ ਇੰਚਾਰਜ ਸੁਖਮੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਵੱਧ ਰਹੀ ਟਰੈਫਿਕ ਅਨੁਸ਼ਾਸਨਹੀਣਤਾ ਨੂੰ ਰੋਕਣ ਲਈ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਂਦੇ ਹੋਏ ਲੋਕਾਂ ਨੂੰ ਪਰੇਸ਼ਾਨ ਕਰਦੇ ਹਨ, ਜਿਸ ਨਾਲ ਨਾ ਸਿਰਫ਼ ਸ਼ੋਰ ਪ੍ਰਦੂਸ਼ਣ ਵੱਧਦਾ ਹੈ, ਸਗੋਂ ਹਾਦਸਿਆਂ ਦਾ ਖ਼ਤਰਾ ਵੀ ਬਣਦਾ ਹੈ। ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ ਅਤੇ ਕਈਆਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਨੋ-ਪਾਰਕਿੰਗ ਇਲਾਕਿਆਂ ਵਿਚ ਵਾਹਨ ਖੜ੍ਹੇ ਕਰਨ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਗਿਆ। ਪੁਲਸ ਟੀਮ ਵੱਲੋਂ ਅਜਿਹੇ ਵਾਹਨਾਂ ਨੂੰ ਚਿੰਨ੍ਹਤ ਕਰ ਕੇ ਉਨ੍ਹਾਂ ਦੇ ਮਾਲਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। 

ਇਹ ਵੀ ਪੜ੍ਹੋ : ਆਖਿਰ ਲੱਭ ਗਿਆ ਵਿਸਾਖੀ ਬੰਪਰ ਦਾ 6 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕੌਣ ਬਣਿਆ ਕਰੋੜਪਤੀ

ਇਸ ਤੋਂ ਅਜਿਹਾ ਵਾਹਨ ਜਿਨ੍ਹਾਂ ਉਪਰ ਕਾਲੀਆਂ ਫ਼ਿਲਮਾਂ ਲੱਗੀਆਂ ਹਨ, ਨੂੰ ਵੀ ਤੁਰੰਤ ਫਿਲਮਾਂ ਹਟਾਉਣ ਲਈ ਕਿਹਾ ਗਿਆ ਅਤੇ ਉਨ੍ਹਾਂ ਦੇ ਚਲਾਨ ਵੀ ਕੀਤੇ ਗਏ। ਸੁਖਮੰਦਰ ਸਿੰਘ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿਚ ਵੀ ਅਜਿਹੀਆਂ ਮੁਹਿੰਮਾਂ ਜਾਰੀ ਰਹਿਣਗੀਆਂ ਅਤੇ ਨਿਯਮ ਤੋੜਨ ਵਾਲਿਆਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਸ਼ਹਿਰ ਵਾਸੀਆਂ ਨੇ ਟਰੈਫਿਕ ਪੁਲਸ ਦੀ ਇਸ ਕਾਰਵਾਈ ਦੀ ਸਰਾਹਨਾ ਕੀਤੀ ਹੈ ਅਤੇ ਉਮੀਦ ਜਤਾਈ ਹੈ ਕਿ ਇਸ ਨਾਲ ਟਰੈਫਿਕ ਵਿਵਸਥਾ ਵਿਚ ਸੁਧਾਰ ਆਵੇਗਾ ਅਤੇ ਹਾਦਸਿਆਂ ਵਿਚ ਕਮੀ ਆਵੇਗੀ।

ਇਹ ਵੀ ਪੜ੍ਹੋ : ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ ਅਮੀਰ ‘ਨਵਾਬਜ਼ਾਦੇ’ ਨਿਸ਼ਾਨੇ 'ਤੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Traffic Police
  • Vehicle Drivers
  • Punjab Police
  • ਟ੍ਰੈਫਿਕ ਪੁਲਸ
  • ਵਾਹਨ ਚਾਲਕ
  • ਪੰਜਾਬ ਪੁਲਸ

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ ਦਰਿੰਦਗੀ, ਇੰਝ ਹੋਇਆ ਖ਼ੁਲਾਸਾ

NEXT STORY

Stories You May Like

  • punjab vehicle  vehicle challan  traffic police
    ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਹੋਈ ਸਖ਼ਤੀ, ਪੁਲਸ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ
  • drivers be careful
    ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...
  • municipal corporation strict on property owners  4 properties sealed
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • major action may be taken against these schools in punjab
    ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
  • now traffic police will be able to control traffic even in the rain
    ਹੁਣ ਬਰਸਾਤ ’ਚ ਵੀ ਟ੍ਰੈਫਿਕ ਕੰਟਰੋਲ ਕਰ ਸਕੇਗੀ ਟ੍ਰੈਫਿਕ ਪੁਲਸ, ਰੇਨਕੋਟ ਅਤੇ ਗਮਸ਼ੂਜ਼ ਵੰਡੇ
  • big action akali dal before elections strict action taken against two leaders
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
  • second day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
  • punjab congress disciplinary committee
    ਪੰਜਾਬ ਕਾਂਗਰਸ ਦੇ ਵੱਡੇ ਆਗੂ 'ਤੇ ਹੋ ਗਈ ਕਾਰਵਾਈ, ਮੁਅੱਤਲੀ ਦੇ ਹੁਕਮ ਜਾਰੀ
  • shots fired in jalandhar
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਨੇ ਕਾਰ ਚਾਲਕ ਦਾ ਰੋਕਿਆ ਰਸਤਾ ਤੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
Trending
Ek Nazar
govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in jalandhar bullets fired at house car windows smashed
      ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
    • army man  leave  punjab police
      ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
    • manpreet ayali raised the issue of equal representation in the rajya sabha
      ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
    • shameful incident in punjab
      ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • toll plaza  toll employee  car
      ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +