Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:23:38 PM

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • rajasthan set a target of 226 runs for delhi

    RR vs DC, IPL 2026: ਕਪਤਾਨ ਰਿਆਨ ਪਰਾਗ ਦੀ...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • IPL ਮੈਚ ਨੂੰ ਲੈ ਕੇ ਮੋਹਾਲੀ ਵਾਸੀਆਂ ਲਈ ਜ਼ਰੂਰੀ ਖ਼ਬਰ, 13 ਅਪ੍ਰੈਲ ਲਈ ਟ੍ਰੈਫਿਕ ਰੂਟ ਪਲਾਨ ਜਾਰੀ

PUNJAB News Punjabi(ਪੰਜਾਬ)

IPL ਮੈਚ ਨੂੰ ਲੈ ਕੇ ਮੋਹਾਲੀ ਵਾਸੀਆਂ ਲਈ ਜ਼ਰੂਰੀ ਖ਼ਬਰ, 13 ਅਪ੍ਰੈਲ ਲਈ ਟ੍ਰੈਫਿਕ ਰੂਟ ਪਲਾਨ ਜਾਰੀ

  • Edited By Babita,
  • Updated: 13 Apr, 2023 09:53 AM
Mohali
traffic route plan in mohali
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ) : ਇੰਸਪੈਕਟਰ ਜਨਰਲ ਆਫ ਪੁਲਸ ਗੁਰਪ੍ਰੀਤ ਸਿੰਘ ਭੁੱਲਰ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਕਪਤਾਨ ਪੁਲਸ ਡਾ. ਸੰਦੀਪ ਗਰਗ ਦੀ ਅਗਵਾਈ ਅਧੀਨ ਜ਼ਿਲ੍ਹਾ ਮੋਹਾਲੀ 'ਚ ਚੱਲ ਰਹੇ ਧਰਨੇ ਅਤੇ ਆਈ. ਪੀ. ਐੱਲ. ਮੈਚ ਸਬੰਧੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਇਆ ਜਾ ਰਿਹਾ ਹੈ, ਤਾਂ ਜੋ ਮੈਚ ਨੂੰ ਸ਼ਾਤੀ ਪੂਰਵਕ ਕਰਵਾਇਆ ਜਾ ਸਕੇ। 13 ਅਪ੍ਰੈਲ ਨੂੰ ਹੋਣ ਵਾਲੇ ਆਈ. ਪੀ. ਐੱਲ. ਮੈਚ ਸਬੰਧੀ ਸਟੇਡੀਅਮ ਦੇ ਅੰਦਰ ਅਤੇ ਬਾਹਰ ਦੋਵਾਂ ਥਾਵਾਂ ’ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸੀਨੀਅਰ ਅਫ਼ਸਰਾਂ ਵਲੋਂ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ਨੂੰ ਨਾਗਰਿਕਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਆਪਣੀ ਡਿਊਟੀ ਸਹੀ ਢੰਗ ਨਾਲ ਨਿਭਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੋਰ ਸਪੈਸ਼ਲ ਯੂਨਿਟਾਂ ਨੂੰ ਵੀ ਮੈਚ ਡਿਊਟੀ ਲਈ ਤਾਇਨਾਤ ਕੀਤਾ ਗਿਆ, ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਕਮਰੇ ਦਾ ਸੀਨ ਦੇਖ ਪਤਨੀ ਦੇ ਉੱਡੇ ਹੋਸ਼

ਮੈਚ ਦੌਰਾਨ ਬੀ. ਸੀ. ਸੀ. ਆਈ. ਵਲੋਂ ਜਾਰੀ ਹਦਾਇਤਾਂ ਮੁਤਾਬਕ ਕਿਸੇ ਵੀ ਅਣਲੋੜੀਂਦੀ ਚੀਜ਼ ਨੂੰ ਸਟੇਡੀਅਮ ਅੰਦਰ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਪੀ. ਸੀ. ਏ. ਸਟੇਡੀਅਮ ਫੇਜ਼-9 ਦੇ ਆਸ-ਪਾਸ ਰਿਹਾਇਸ਼ੀ ਇਲਾਕਾ ਹੋਣ ਕਾਰਨ ਲੋਕਾਂ ਨੂੰ ਸਪੈਸ਼ਲ ਪਾਸ ਜਾਰੀ ਕੀਤੇ ਗਏ ਹਨ, ਤਾਂ ਜੋ ਆਪਣੇ ਘਰ ਜਾਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅਮਨ-ਕਾਨੂੰਨ ਨੂੰ ਮੁੱਖ ਰੱਖਦਿਆਂ ਸੀਨੀਅਰ ਕਪਤਾਨ ਪੁਲਸ ਵਲੋਂ ਆਵਾਜਾਈ ਸਬੰਧੀ ਵੀ ਜ਼ਿਲ੍ਹੇ ਭਰ 'ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਆਵਾਜਾਈ ਨੂੰ ਨਿਰਵਿਘਣ ਚਲਾਉਣ ਅਤੇ ਸੁਰੱਖਿਆ ਅਤੇ ਆਵਾਜਾਈ ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਉਣ ਲਈ ਟ੍ਰੈਫਿਕ ਡਾਇਵਰਟ ਕੀਤੀ ਗਈ ਹੈ।
ਇਹ ਹੈ ਰੂਟ ਪਲਾਨ
ਮਦਨਪੁਰ ਚੌਂਕ ਤੋਂ ਆਉਣ ਵਾਲੀ ਟ੍ਰੈਫਿਕ 3-7 ਲਾਈਟਾਂ ਰਾਹੀਂ ਚਾਵਲਾ ਚੌਂਕ ਤੋਂ ਹੁੰਦੀ ਹੋਈ ਡਾਇਵਰਟ ਹੋਵੇਗੀ। 
3-5 ਲਾਈਟਾਂ ਤੋਂ ਆਉਣ ਵਾਲੀ ਟ੍ਰੈਫਿਕ ਪੀ. ਸੀ. ਐੱਲ. ਚੌਂਕ ਰਾਹੀਂ ਰਾਧਾ ਸੁਆਮੀ ਚੌਂਕ ਵੱਲ ਜਾਵੇਗੀ। 
ਨਾਕਾ ਚਾਵਲਾ ਚੌਂਕ 3/7 ਅਤੇ 3/5 ਚੌਂਕ ਤੋਂ ਆਉਣ ਵਾਲੀ ਟ੍ਰੈਫਿਕ ਸੈਕਟਰ-70 ਮੋਹਾਲੀ ਵਲੋਂ ਜਾਵੇਗੀ।
ਨਾਕਾ ਲਾਇਬ੍ਰੇਰੀ ਚੌਂਕ ਫੇਜ਼-7 ਦੀ ਅੰਦਰੂਨੀ ਟ੍ਰੈਫਿਕ ਆਈ. ਸੀ. ਏ. ਆਈ. ਇੰਸਟੀਚਿਊਟ ਰਾਹੀਂ ਕੁੰਬੜਾ ਚੌਂਕ ਵੱਲ ਮੋੜੀ ਜਾਵੇਗੀ।
ਨਾਕਾ ਰਵਿਦਾਸ ਭਵਨ ਚੰਡੀਗੜ੍ਹ ਤੋਂ ਆਉਣ ਵਾਲੀ ਟ੍ਰੈਫਿਕ ਸਕੂਟਰ ਮਾਰਕਿਟ ਫੇਜ਼-7 ਰਾਹੀਂ ਡਾਇਵਰਟ ਕੀਤੀ ਜਾਵੇਗੀ। 
ਆਈ. ਸੀ. ਏ. ਆਈ ਇੰਸਟੀਚਿਊਟ ਨਾਕੇ ਵਾਲੀ ਫੋਰਸ ਰਾਹੀਂ ਟ੍ਰੈਫਿਕ ਕੁੰਬੜਾ ਚੌਂਕ ਤੋਂ ਸੈਕਟਰ-70 ਵੱਲ ਮੋੜੀ ਜਾਵੇਗੀ। 
ਕੁੰਬੜਾ ਚੌਂਕ ਤੋਂ ਟ੍ਰੈਫਿਕ ਅੰਬਾਂ ਵਾਲੇ ਚੌਂਕ ਨੂੰ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਹਾਈਵੇਅ ਕਿਸਾਨਾਂ ਨੇ ਕੀਤਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ (ਤਸਵੀਰਾਂ)
ਇਸ ਤੋਂ ਇਲਾਵਾ ਡਾਇਰੈਕਟਰ ਜਨਰਲ ਆਫ ਪੁਲਸ ਦੇ ਹੁਕਮਾਂ ਅਨੁਸਾਰ ਸੀਨੀਅਰ ਕਪਤਾਨ ਪੁਲਸ ਪਟਿਆਲਾ ਵਰੁਣ ਸ਼ਰਮਾ ਨੂੰ ਵੀ ਆਈ. ਪੀ. ਐੱਲ. ਮੈਚ ਸ਼ਾਤੀਪੂਰਵਕ ਕਰਵਾਉਣ ਅਤੇ ਲਾਅ ਐਂਡ ਆਰਡਰ ਲਈ ਜ਼ਿਲ੍ਹਾ ਮੋਹਾਲੀ ਵਿਖੇ ਤਾਇਨਾਤ ਕੀਤਾ ਗਿਆ ਹੈ। ਕਪਤਾਨ ਪੁਲਸ ਸ਼ਹਿਰੀ ਜ਼ਿਲ੍ਹਾ ਮੋਹਾਲੀ ਵੀ ਅਮਨ-ਕਾਨੂੰਨ ਸਬੰਧੀ ਨਿਗਰਾਨੀ ਬਣਾ ਕੇ ਰੱਖਣਗੇ, ਤਾਂ ਜੋ ਟ੍ਰੈਫਿਕ ਨਿਯਮਾਂ 'ਚ ਕਿਸੇ ਤਰ੍ਹਾਂ ਦੀ ਕੋਈ ਰੁਕਾਵਟ ਦਾ ਸਾਹਮਣੇ ਨਾ ਕਰਨਾ ਪਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Mohali
  • IPL Match
  • Traffic
  • Route Plan
  • ਮੋਹਾਲੀ
  • ਆਈਪੀਐੱਲ ਮੈਚ
  • ਟ੍ਰੈਫਿਕ
  • ਰੂਟ ਪਲਾਨ

ਬਠਿੰਡਾ ਛਾਉਣੀ ’ਚ ਮੁੜ ਚੱਲੀ ਗੋਲੀ, ਇਕ ਹੋਰ ਫ਼ੌਜੀ ਦੀ ਮੌਤ

NEXT STORY

Stories You May Like

  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • good news for ipl fans
    IPL Fans ਲਈ ਖੁਸ਼ਖਬਰੀ, CSK ਖ਼ਿਲਾਫ਼ ਮੈਚ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਹੋਈ ਟੀਮ 'ਚ ਐਂਟਰੀ
  • ipl 2026 good news for csk
    IPL 2026: CSK ਲਈ ਚੰਗੀ ਖਬਰ; ਟੀਮ 'ਚ ਸ਼ਾਮਲ ਹੋਇਆ ਮੈਚ ਵਿਨਰ ਖਿਡਾਰੀ
  • ipl match returning home  2 cousins
    IPL ਮੈਚ ਦੇਖ ਕੇ ਘਰ ਵਾਪਸ ਆ ਰਹੇ 2 ਚਚੇਰੇ ਭਰਾਵਾਂ ਦੀ ਸੜਕ ਹਾਦਸੇ 'ਚ ਮੌਤ
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ
  • player made a wrong move in ipl match  bcci took action
    IPL ਮੈਚ 'ਚ ਖਿਡਾਰੀ ਨੇ ਕੀਤੀ ਗਲਤ ਹਰਕਤ! BCCI ਨੇ ਲੈ ਲਿਆ ਐਕਸ਼ਨ
  • ipl 2026
    IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
riyan parag

BCCI ਦੀ ਸਜ਼ਾ ਤੋਂ ਬਾਅਦ ਰੀਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alert of storm in punjab
      ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • picture of grenade thrower on geeta bhawan road released
      ਪੰਜਾਬ: ਸ਼ਹਿਰ ਵਿਚਾਲੇ ਗ੍ਰਨੇਡ ਸੁੱਟਣ ਵਾਲੇ ਦੀ ਹੋਈ ਪਛਾਣ, ਪੁਲਸ ਨੇ ਤਸਵੀਰ ਕੀਤੀ...
    • punjab and haryana are geographically naib saini
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਪਰ ਸਾਡੀ ਭਾਵਨਾ ਇੱਕ : ਨਾਇਬ ਸੈਣੀ
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • nayab singh saini visit in punjab
      ਪੰਜਾਬ ਤੇ ਹਰਿਆਣਾ ਭੂਗੋਲਿਕ ਤੌਰ 'ਤੇ ਵੱਖਰੇ ਸੂਬੇ ਹੋ ਸਕਦੇ ਪਰ ਸਾਡੀਆਂ ਰੂਹਾਂ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • high court gives big relief to trident group
      Trident ਗਰੁੱਪ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ! ਪ੍ਰਦੂਸ਼ਣ ਬੋਰਡ ਦੀ ਕਾਰਵਾਈ...
    • notice issued after dengue larvae found
      ਡੇਂਗੂ ਦਾ ਲਾਰਵਾ ਮਿਲਣ ਤੋਂ ਬਾਅਦ ਨੋਟਿਸ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +