Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    10:50:01 PM

  • 6 ias officers transferred  see list

    6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ

  • hoshiarpur two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, ਅਲ੍ਹੜ ਉਮਰ ਦੇ ਮੁੰਡੇ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਪੰਜਾਬ 'ਚ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼, ਅਲ੍ਹੜ ਉਮਰ ਦੇ ਮੁੰਡੇ ਗ੍ਰਿਫ਼ਤਾਰ

  • Edited By Gurminder Singh,
  • Updated: 06 Nov, 2024 05:16 PM
Amritsar
traffickers in punjab  punjab dgp  traffickers arrested
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ : ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਤਸਕਰਾਂ ਦੇ ਕਬਜ਼ੇ 'ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ ਵਿਚ ਬਣੇ ਗੰਭੀਰ ਹਾਲਾਤ, ਬੇਹੱਦ ਚੌਕਸ ਰਹਿਣ ਦੀ ਲੋੜ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਸ਼ਹਿਰ ਮਾਸਕੋ ਵਿਚ ਰਹਿ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਪਰਤਣ ਤੋਂ ਬਾਅਦ, ਮੁਲਜ਼ਮ ਕਰਨਦੀਪ ਨੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਦੀ ਵਰਤੋਂ ਕਰਕੇ ਪਾਕਿ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਕਾਇਮ ਕੀਤੇ ਅਤੇ ਅੰਮ੍ਰਿਤਸਰ ਅਤੇ ਗੁਆਂਢੀ ਜ਼ਿਲ੍ਹਿਆਂ ਵਿਚ ਅੱਗੇ ਨਸ਼ਿਆਂ ਦੀ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ  ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। 

ਇਹ ਵੀ ਪੜ੍ਹੋ : ਪੰਜਾਬ ਵਿਚ 7 ਨਵੰਬਰ ਦੀ ਛੁੱਟੀ !

ਡੀਜੀਪੀ ਨੇ ਕਿਹਾ ਕਿ ਜਾਂਚ ਵਿਚ ਇਹ ਵੀ ਪਾਇਆ ਗਿਆ ਕਿ ਮੁਲਜ਼ਮ ਕਰਨਦੀਪ ਵਿਦੇਸ਼ ਵਿਚ ਰਹਿੰਦੇ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ਵਿਚ ਸੀ। ਇਸ ਸਬੰਧ ਵਿਚ ਪੁਲਸ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐਸ. ਐਕਟ ਤਹਿਤ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅੱਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਤਫ਼ਤੀਸ਼ ਜਾਰੀ ਹੈ। ਜ਼ਿਕਰਯੋਗ ਹੈ ਕਿ ਗੁਰਦੇਵ ਜੈਸਲ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਮੁੱਖ ਸੰਚਾਲਕ ਹੈ, ਜੋ ਪੁਲਸ ਸਟੇਸ਼ਨ ਸਰਹਾਲੀ ’ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਪੰਜਾਬ ’ਚ ਮਿੱਥ ਕੇ ਕਤਲ ਕਰਨ ਦੀਆਂ ਕਈ ਸਾਜ਼ਿਸ਼ਾਂ ਵਿਚ ਸ਼ਾਮਲ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਮਸ਼ਹੂਰ ਮੈਰਿਜ ਪੈਲੇਸ ਵਿਚ ਲੱਗੀ ਭਿਆਨਕ ਅੱਗ

ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼-1 ਦੀਆਂ ਪੁਲਸ ਟੀਮਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਰੋਡ ’ਤੇ ਪੁਲੀ ਸੂਆ ਨੇੜੇ ਨਾਕਾ ਲਗਾਇਆ ਅਤੇ ਤਿੰਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਾਹਨ ’ਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ। ਸੀ.ਪੀ. ਨੇ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਆਸ ਹੈ। ਇਸ ਸਬੰਧ ਵਿਚ ਐੱਫ.ਆਈ.ਆਰ. ਨੰਬਰ 44 ਮਿਤੀ 05.11.2024 ਅਧੀਨ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾ 21ਸੀ, 22ਸੀ ਅਤੇ 23 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ, ਪਿਛਲੇ ਕਈ ਸਾਲਾਂ ਦੇ ਰਿਕਾਰਡ ਟੁੱਟੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Traffickers in Punjab
  • Punjab DGP
  • traffickers arrested
  • ਪੰਜਾਬ ਵਿਚ ਤਸਕਰ
  • ਪੰਜਾਬ ਡੀਜੀਪੀ
  • ਤਸਕਰ ਗ੍ਰਿਫ਼ਤਾਰ

ਪ੍ਰਦੂਸ਼ਣ ਤੇ ਬਦਲਦੇ ਮੌਸਮ ਕਾਰਨ ਆਸਮਾਨ ’ਚ ਛਾਈ ਗੰਦਲੀ ਚਾਦਰ

NEXT STORY

Stories You May Like

  • big gang  punjab police  gang of thieves
    ਸ਼ਹਿਰ ’ਚ ਵੱਡੇ ਚੋਰ ਗਿਰੋਹ ਦੇ 4 ਮੈਂਬਰ ਗ੍ਰਿਫਤਾਰ
  • punjab atm robbers arrested
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ATM ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ 'ਤੇ ਗੋਲ਼ੀਆਂ ਚਲਾ ਕੇ ਦੌੜੇ...
  • big revelations murder case of balwinder singh in tanda  shooter arrested
    ਟਾਂਡਾ 'ਚ ਹੋਏ ਬਲਵਿੰਦਰ ਸਿੰਘ ਦੇ ਕਤਲ ਦੇ ਮਾਮਲੇ 'ਚ ਵੱਡੇ ਖ਼ੁਲਾਸੇ, ਕਾਤਲ ਸ਼ੂਟਰ ਕੀਤੇ ਗ੍ਰਿਫ਼ਤਾਰ
  • 4 accused arrested with heroin and drug money worth crores in punjab
    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ
  • arms smuggling exposed in amritsar
    ਅੰਮ੍ਰਿਤਸਰ 'ਚ ਹਥਿਆਰ ਦੀ ਤਸਕਰੀ ਦਾ ਪਰਦਾਫ਼ਾਸ਼! ਹੈਰੋਇਨ ਤੇ ਪਿਸਤੌਲਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
  • gold theft  5 accused arrested  malout police
    ਮਲੋਟ ’ਚ 65 ਲੱਖ ਦੇ ਸੋਨੇ ਦੀ ਚੋਰੀ ਦਾ ਪਰਦਾਫਾਸ਼, 7 ’ਚੋਂ 5 ਮੁਲਜ਼ਮ ਗ੍ਰਿਫ਼ਤਾਰ
  • secret tunnel exposed
    ਵੱਡੀ ਖ਼ਬਰ :  ਨਸ਼ਿਆਂ ਦੀ ਤਸਕਰੀ ਲਈ ਦੋ ਦੇਸ਼ਾਂ 'ਚ ਬਣੀ ਖੁਫੀਆ ਸੁਰੰਗ ਦਾ ਪਰਦਾਫਾਸ਼, ਅਰਬਾਂ ਦੀ ਕੋਕੀਨ ਬਰਾਮਦ
  • smuggling  people  arrested  jammu
    ਨਸ਼ੀਲੇ ਪਦਾਰਥਾਂ ਦੀ ਤਸਕਰੀ ਖ਼ਿਲਾਫ਼ ਮੁਹਿੰਮ: 50 ਦਿਨਾਂ 'ਚ 170 ਤੋਂ ਵੱਧ ਮਾਮਲੇ ਦਰਜ, 202 ਗ੍ਰਿਫ਼ਤਾਰ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • new twist in the case of the death of a married woman in jalandhar
      'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
    • girl dies of electrocution while filling water
      ਕਹਿਰ ਓ ਰੱਬਾ! ਪਾਣੀ ਭਰਦੇ ਸਮੇਂ ਕੁੜੀ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ...
    • heartbreaking incident in punjab lover kills girlfriend s daughter
      ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਪ੍ਰੇਮੀ ਨੇ ਕਤਲ ਕੀਤੀ ਪ੍ਰੇਮਿਕਾ ਦੀ ਧੀ, ਅਟੈਚੀ...
    • government issues rules regarding the packaging of edible oil
      ਤੇਲ ਕੰਪਨੀਆਂ ਦੀ ਚਲਾਕੀ 'ਤੇ ਸਰਕਾਰ ਦੀ ਸਖ਼ਤੀ, ਪੈਕੇਜਿੰਗ ਨੂੰ ਲੈ ਕੇ ਜਾਰੀ ਕੀਤੇ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • guru nagari amritsar city closed amritsar police
      ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
    • summer holidays  good news  punjab
      ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
    • missing nri murdered in amritsar
      ਆਸਟ੍ਰੇਲੀਆ ਤੋਂ ਪੰਜਾਬ ਆਏ NRI ਦਾ ਕਤਲ, ਭਰਾ ਨੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ
    • ludhiana police commissioner
      ਲੁਧਿਆਣਾ 'ਚੋਂ ਲਾਪਤਾ ਹੋਈਆਂ 13 ਕੁੜੀਆਂ 'ਚੋਂ 4 ਬਰਾਮਦ, ਸਾਹਮਣੇ ਆਇਆ ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +