Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    1:09:10 PM

  • encounter specialist vikram brar made important revelations about gangsters

    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ...

  • attacks resume on pakistan afghanistan border

    ਜੰਗਬੰਦੀ ਹੋਈ ਫੇਲ੍ਹ! ਪਾਕਿ-ਅਫਗਾਨ ਸਰਹੱਦ 'ਤੇ ਮੁੜ...

  • jeff bezos makes a big jump know the ranking of the world s richest people

    ਅਰਬਪਤੀਆਂ ਦੀ ਸੂਚੀ 'ਚ ਵੱਡਾ ਉਲਟਫੇਰ: ਜੈੱਫ ਬੇਜ਼ੋਸ...

  • proposed ai tower in mohali is a big threat to punjab

    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ ਤੇ ਸਰਬੱਤ ਦਾ ਭਲਾ ਸਾਢੇ 5-5 ਘੰਟੇ ਲੇਟ

PUNJAB News Punjabi(ਪੰਜਾਬ)

ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ ਤੇ ਸਰਬੱਤ ਦਾ ਭਲਾ ਸਾਢੇ 5-5 ਘੰਟੇ ਲੇਟ

  • Edited By Sandeep Kumar,
  • Updated: 23 Feb, 2026 10:43 AM
Jalandhar
train delays continue ahead of holi
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ) : ਹੋਲੀ ਦਾ ਤਿਉਹਾਰ ਨੇੜੇ ਆਉਂਦੇ ਹੀ ਰੇਲਵੇ ਵੱਲੋਂ ਕਈ ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ ਪਰ ਟ੍ਰੇਨਾਂ ਦੀ ਦੇਰੀ ਦੇ ਸਿਲਸਿਲੇ ਕਾਰਨ ਯਾਤਰੀਆਂ ਦੀਆਂ ਪ੍ਰੇਸ਼ਾਨੀਆਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਤਿਉਹਾਰ ਤੋਂ ਪਹਿਲਾਂ ਵੱਖ-ਵੱਖ ਟ੍ਰੇਨਾਂ ਦੀ ਲਗਾਤਾਰ ਦੇਰੀ ਦੇ ਵਿਚਕਾਰ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿਚ ਦੇਰੀ ਹੋ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸੇ ਦੌਰਾਨ ਐਤਵਾਰ ਦੀ ਛੁੱਟੀ ਵਿਚਕਾਰ ਸਿਟੀ ਅਤੇ ਕੈਂਟ ਸਟੇਸ਼ਨਾਂ ’ਤੇ ਕਈ ਮਹੱਤਵਪੂਰਨ ਟ੍ਰੇਨਾਂ ਤੈਅ ਸਮੇਂ ਤੋਂ ਘੰਟਿਆਂਬੱਧੀ ਲੇਟ ਪਹੁੰਚੀਆਂ, ਜਿਸ ਕਾਰਨ ਯਾਤਰੀਆਂ ਨੂੰ ਲੰਮੀ ਉਡੀਕ ਕਰਨੀ ਪਈ। ਵਿਸ਼ੇਸ਼ ਤੌਰ ’ਤੇ ਵੈਸ਼ਨੋ ਦੇਵੀ ਸਪੈਸ਼ਲ ਅਤੇ ਸਰਬੱਤ ਦਾ ਭਲਾ ਐਕਸਪ੍ਰੈੱਸ ਕਰੀਬ ਸਾਢੇ 5-5 ਘੰਟੇ ਦੀ ਦੇਰੀ ਨਾਲ ਚੱਲਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਉਠਾਉਣ ਲਈ ਮਜਬੂਰ ਹੋਣਾ ਪਿਆ। ਉੱਥੇ ਹੀ, ਫਿਰੋਜ਼ਪੁਰ ਤੋਂ ਆਉਣ ਵਾਲੀ ਡੀ. ਐੱਮ. ਯੂ. ਅਤੇ ਮਾਲਵਾ ਐਕਸਪ੍ਰੈੱਸ ਨੇ ਯਾਤਰੀਆਂ ਨੂੰ ਲੱਗਭਗ 2-2 ਘੰਟੇ ਤੱਕ ਪਲੇਟਫਾਰਮ ’ਤੇ ਰੋਕੀ ਰੱਖਿਆ। ਯਾਤਰੀਆਂ ਦਾ ਕਹਿਣਾ ਹੈ ਕਿ ਤਿਉਹਾਰ ਦੇ ਸੀਜ਼ਨ ਵਿਚ ਪਹਿਲਾਂ ਹੀ ਭੀੜ ਜ਼ਿਆਦਾ ਰਹਿੰਦੀ ਹੈ, ਉੱਪਰੋਂ ਟ੍ਰੇਨਾਂ ਦੀ ਬੇਨਿਯਮੀ ਨੇ ਸਥਿਤੀ ਨੂੰ ਹੋਰ ਵੀ ਮੁਸ਼ਕਿਲ ਬਣਾ ਦਿੱਤਾ ਹੈ। ਕਈ ਯਾਤਰੀਆਂ ਨੇ ਦੱਸਿਆ ਕਿ ਲੰਮੀ ਦੇਰੀ ਕਾਰਨ ਉਨ੍ਹਾਂ ਨੂੰ ਨਾ ਸਿਰਫ਼ ਮਾਨਸਿਕ ਤਣਾਅ ਝੱਲਣਾ ਪਿਆ, ਸਗੋਂ ਅੱਗੇ ਦੀ ਯਾਤਰਾ ਦੀਆਂ ਯੋਜਨਾਵਾਂ ’ਤੇ ਵੀ ਅਸਰ ਪਿਆ। ਆਲਮ ਇਹ ਹੈ ਕਿ ਭੀੜ ਕਾਰਨ ਪਲੇਟਫਾਰਮ ’ਤੇ ਲੱਗੇ ਬੈਂਚਾਂ ’ਤੇ ਬੈਠਣ ਲਈ ਸੀਟਾਂ ਨਹੀਂ ਮਿਲ ਰਹੀਆਂ।

ਇਹ ਵੀ ਪੜ੍ਹੋ : ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID ਹੋਵੇਗੀ ਬਲਾਕ

ਇਸੇ ਸਿਲਸਿਲੇ ਵਿਚ ਨਵੀਂ ਦਿੱਲੀ ਤੋਂ ਕਟੜਾ ਜਾਣ ਵਾਲੀ 04081 ਵੈਸ਼ਨੋ ਦੇਵੀ ਸਪੈਸ਼ਲ ਸਾਢੇ 5 ਘੰਟੇ ਦੀ ਦੇਰੀ ਨਾਲ ਸਵੇਰੇ ਲਗਭਗ 11 ਵਜੇ ਕੈਂਟ ਸਟੇਸ਼ਨ ਪਹੁੰਚੀ। ਨਵੀਂ ਦਿੱਲੀ ਤੋਂ ਚੱਲਣ ਵਾਲੀ 22479 ਸਰਬੱਤ ਦਾ ਭਲਾ ਆਪਣੇ ਤੈਅ ਸਮੇਂ 1.30 ਤੋਂ ਸਾਢੇ 5 ਘੰਟੇ ਦੀ ਦੇਰੀ ਨਾਲ ਸਿਟੀ ਪਹੁੰਚੀ। ਨਵੀਂ ਦਿੱਲੀ ਤੋਂ ਆਉਣ ਵਾਲੀ 12029 ਸਵਰਨ ਸ਼ਤਾਬਦੀ ਆਪਣੇ ਤੈਅ ਸਮੇਂ ਦੁਪਹਿਰ 12.06 ਤੋਂ 50 ਮਿੰਟ ਲੇਟ ਰਹਿ ਕੇ ਇਕ ਵਜੇ ਦੇ ਕਰੀਬ ਸਿਟੀ ਸਟੇਸ਼ਨ ਪਹੁੰਚੀ। ਨਵੀਂ ਦਿੱਲੀ ਤੋਂ ਆਉਣ ਵਾਲੀ ਸ਼ਾਨ-ਏ-ਪੰਜਾਬ 12497 ਲੱਗਭਗ 20 ਮਿੰਟ ਲੇਟ ਰਹੀ, ਜਦਕਿ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ 12498 ਸ਼ਾਨ-ਏ-ਪੰਜਾਬ 15 ਮਿੰਟ ਲੇਟ ਰਹੀ। ਅੰਮ੍ਰਿਤਸਰ ਤੋਂ ਚੱਲਣ ਵਾਲੀ ਹਰਿਦੁਆਰ ਜਨ-ਸ਼ਤਾਬਦੀ 12054 ਅੱਧਾ ਘੰਟਾ ਲੇਟ ਰਹਿ ਕੇ ਸਵੇਰੇ ਸਾਢੇ 8 ਵਜੇ ਸਿਟੀ ਪਹੁੰਚੀ, ਜਦਕਿ ਅੰਮ੍ਰਿਤਸਰ ਸ਼ਤਾਬਦੀ 15 ਮਿੰਟ ਦੀ ਦੇਰੀ ਨਾਲ ਸਵਾ 8 ਵਜੇ ਜਲੰਧਰ ਪਹੁੰਚੀ।

ਵੈਸ਼ਨੋ ਦੇਵੀ ਜਾਣ ਵਾਲੀ 19803 ਅੱਧੇ ਘੰਟੇ ਦੀ ਦੇਰੀ ਨਾਲ ਸਵਾ 8 ਵਜੇ ਕੈਂਟ ਪਹੁੰਚੀ। ਵੈਸ਼ਨੋ ਦੇਵੀ ਜਾਣ ਵਾਲੀ 12919 ਮਾਲਵਾ ਐਕਸਪ੍ਰੈੱਸ 2 ਘੰਟੇ ਦੀ ਦੇਰੀ ਨਾਲ ਸਾਢੇ 12 ਵਜੇ ਕੈਂਟ ਸਟੇਸ਼ਨ ਪਹੁੰਚੀ। ਜੰਮੂ ਤੋਂ ਚੱਲਣ ਵਾਲੀ 14804 ਆਪਣੇ ਤੈਅ ਸਮੇਂ ਸ਼ਾਮ ਸਾਢੇ 4 ਤੋਂ ਲੱਗਭਗ ਇਕ ਘੰਟਾ ਦੇਰੀ ਨਾਲ ਸਿਟੀ ਸਟੇਸ਼ਨ ’ਤੇ ਪਹੁੰਚੀ। ਲੋਕਲ ਟ੍ਰੇਨਾਂ ਦੀ ਗੱਲ ਕੀਤੀ ਜਾਵੇ ਤਾਂ ਫਿਰੋਜ਼ਪੁਰ ਤੋਂ ਚੱਲਣ ਵਾਲੀ ਡੀ. ਐੱਮ. ਯੂ. 74936 ਆਪਣੇ ਤੈਅ ਸਮੇਂ ਸ਼ਾਮ ਸਵਾ 4 ਤੋਂ 2 ਘੰਟੇ ਦੀ ਦੇਰੀ ਨਾਲ ਸਵਾ 6 ਤੋਂ ਬਾਅਦ ਸਿਟੀ ਪਹੁੰਚੀ।

ਵੈਸ਼ਨੋ ਦੇਵੀ ਸਮੇਤ ਵੱਖ-ਵੱਖ ਰੂਟਾਂ ’ਤੇ 7 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ

ਹੋਲੀ ਦੇ ਤਿਉਹਾਰ ਦੇ ਮੱਦੇਨਜ਼ਰ ਯਾਤਰੀਆਂ ਦੀ ਵਧਦੀ ਭੀੜ ਨੂੰ ਧਿਆਨ ਵਿਚ ਰੱਖਦੇ ਹੋਏ ਰੇਲਵੇ ਵੱਲੋਂ 7 ਫੈਸਟੀਵਲ ਸਪੈਸ਼ਲ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ। ਇਹ ਵਿਸ਼ੇਸ਼ ਟ੍ਰੇਨਾਂ ਨਿਯਮਿਤ ਤੈਅ ਟ੍ਰੇਨਾਂ ਤੋਂ ਇਲਾਵਾ ਚਲਾਈਆਂ ਜਾਣਗੀਆਂ। ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ 4, ਸ਼੍ਰੀ ਵੈਸ਼ਨੋ ਦੇਵੀ ਕਟੜਾ ਤੋਂ 2, ਜਦਕਿ ਫਿਰੋਜ਼ਪੁਰ ਕੈਂਟ ਤੋਂ ਇਕ ਟ੍ਰੇਨ ਚਲਾਈ ਜਾਵੇਗੀ। ਸ਼੍ਰੀ ਵੈਸ਼ਨੋ ਦੇਵੀ ਕਟੜਾ ਤੋਂ ਨਵੀਂ ਦਿੱਲੀ (04082) 23 ਫਰਵਰੀ ਤੋਂ 9 ਮਾਰਚ ਤੱਕ ਰੋਜ਼ਾਨਾ ਰਾਤ 9.20 ਵਜੇ ਕਟੜਾ ਤੋਂ ਚੱਲੇਗੀ। ਰੇਲਗੱਡੀ ਨੰਬਰ 04604 ਸ਼੍ਰੀ ਵੈਸ਼ਨੋ ਦੇਵੀ ਕਟੜਾ ਤੋਂ ਵਾਰਾਣਸੀ ਲਈ 27 ਫਰਵਰੀ, 6, 13, 20 ਅਤੇ 27 ਮਾਰਚ ਨੂੰ ਸ਼ਾਮ 6.15 ਵਜੇ ਕਟੜਾ ਤੋਂ ਰਵਾਨਾ ਹੋਵੇਗੀ।

ਇਸੇ ਕੜੀ ਤਹਿਤ ਟ੍ਰੇਨ ਨੰਬਰ 04610 ਅੰਮ੍ਰਿਤਸਰ ਤੋਂ ਮਾਨਸੀ ਲਈ 24 ਤੇ 28 ਫਰਵਰੀ ਅਤੇ 4 ਮਾਰਚ ਨੂੰ ਸ਼ਾਮ 8.10 ਵਜੇ ਰਵਾਨਾ ਹੋਵੇਗੀ। ਟ੍ਰੇਨ ਸੰਖਿਆ 05735 ਅੰਮ੍ਰਿਤਸਰ-ਕਟਿਹਾਰ 27 ਫਰਵਰੀ, 6, 13, 20 ਅਤੇ 27 ਮਾਰਚ ਨੂੰ ਦੁਪਹਿਰ 1.25 ਵਜੇ ਰਵਾਨਾ ਹੋਵੇਗੀ। ਟ੍ਰੇਨ ਨੰਬਰ 05006 ਅੰਮ੍ਰਿਤਸਰ ਤੋਂ ਬੜ੍ਹਨੀ 26 ਮਾਰਚ ਨੂੰ ਦੁਪਹਿਰ 12.45 ਵਜੇ ਚੱਲੇਗੀ। ਅੰਮ੍ਰਿਤਸਰ-ਕਟਿਹਾਰ (04614) 25 ਫਰਵਰੀ, 1 ਅਤੇ 5 ਮਾਰਚ ਨੂੰ ਦੁਪਹਿਰ 2.15 ’ਤੇ ਚੱਲੇਗੀ। ਟ੍ਰੇਨ ਨੰਬਰ 04616 ਫਿਰੋਜ਼ਪੁਰ ਤੋਂ ਦਾਨਾਪੁਰ ਲਈ 26 ਫਰਵਰੀ, 2 ਅਤੇ 6 ਮਾਰਚ ਨੂੰ ਦੁਪਹਿਰ 12 ਵਜੇ ਰਵਾਨਾ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Holi festival
  • Train delay
  • Vaishno Devi special
  • Sarbat da Bhala
  • Late
  • ਹੋਲੀ ਦਾ ਤਿਉਹਾਰ
  • ਟ੍ਰੇਨਾਂ ਦੀ ਦੇਰੀ
  • ਵੈਸ਼ਨੋ ਦੇਵੀ ਸਪੈਸ਼ਲ
  • ਸਰਬੱਤ ਦਾ ਭਲਾ
  • ਲੇਟ

ਪੰਜਾਬ 'ਚ ਰੂਹ ਕੰਬਾਊ ਹਾਦਸਾ, ਸਕੇ ਭਰਾਵਾਂ ਸਣੇ 3 ਨੌਜਵਾਨਾਂ ਦੀ ਮੌਤ, ਘਰਾਂ 'ਚ ਵਿੱਛੇ ਸੱਥਰ

NEXT STORY

Stories You May Like

  • train delays continue
    ਵੈਸ਼ਨੋ ਦੇਵੀ ਮਾਲਵਾ ਤੇ ਨਾਂਦੇੜ ਸਾਹਿਬ ਐਕਸਪ੍ਰੈੱਸ 3-3, ਅੰਮ੍ਰਿਤਸਰ ਤੇ ਗੋਰਖਪੁਰ ਸਪੈਸ਼ਲ ਟਰੇਨ ਵੀ ਰਹੀ ਲੇਟ
  • 5 thugs absconded with gold ring and cash in the name of help
    ਠੱਗੀ ਦਾ ਅਨੋਖਾ ਤਰੀਕਾ! ਮਦਦ ਦੇ ਨਾਂ 'ਤੇ ਸੋਨੇ ਦੀ ਮੁੰਦਰੀ ਤੇ ਨਕਦੀ ਲੈ ਕੇ 5 ਠੱਗ ਫਰਾਰ
  • five consecutive sixes in 5 balls
    5 ਗੇਂਦਾਂ 'ਚ 5 ਛੱਕੇ ! IPL ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬੀ ਧਾਕੜ ਬੱਲੇਬਾਜ਼ ਨੇ ਵਿਰੋਧੀਆਂ ਦੀਆਂ ਉਡਾ'ਤੀਆਂ ਨੀਦਾਂ
  • rohit shetty announces   golmaal 5    akshay kumar joins the cast
    ਰੋਹਿਤ ਸ਼ੈੱਟੀ ਨੇ 'ਗੋਲਮਾਲ 5' ਦਾ ਕੀਤਾ ਐਲਾਨ; ਅਕਸ਼ੈ ਕੁਮਾਰ ਦੀ ਹੋਈ ਐਂਟਰੀ
  • da hike 5 percent employees salary
    ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ ਮਿਲੇਗੀ ਮੋਟੀ ਸੈਲਰੀ
  • chandrayaan 5 to have heavier lander with longer mission
    ਚੰਦਰਯਾਨ-5 ’ਚ ਵਧੇਰੇ ਭਾਰਾ ਲੈਂਡਰ ਹੋਵੇਗਾ, ਮਿਸ਼ਨ ਦੀ ਮਿਆਦ ਲੰਬੀ ਹੋਵੇਗੀ : ਇਸਰੋ
  • money will rain on these 5 zodiac signs
    ਇਨ੍ਹਾਂ 5 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ ! ਬੁੱਧਵਾਰ ਤੋਂ ਬਾਅਦ ਬਦਲ ਜਾਣਗੇ ਦਿਨ
  • navratri maa vaishno devi darbar
    ਨਰਾਤਿਆਂ 'ਤੇ ਮਾਂ ਵੈਸ਼ਨੋ ਦੇਵੀ ਦੇ ਦਰਬਾਰ 'ਚ ਸ਼ਰਧਾਲੂਆਂ ਦੀ ਭੀੜ, 'ਅਟਕਾ ਆਰਤੀ' ਬਣੀ ਖਿੱਚ ਦਾ ਕੇਂਦਰ
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ...
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gas cylinder delivery will be available within 3 4 days
      3-4 ਦਿਨਾਂ ਅੰਦਰ ਮਿਲੇਗੀ ਗੈਸ ਸਿਲੰਡਰ ਦੀ ਡਲਿਵਰੀ, DC ਬਠਿੰਡਾ ਨੇ ਜਾਰੀ ਕੀਤੇ...
    • shri ram navami utsav committee shobha yatra jalandhar
      ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
    • oxygen crisis in government hospitals in punjab
      ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ! ਹਾਈਕੋਰਟ ਨੇ ਸੂਬਾ ਸਰਕਾਰ ਤੋਂ...
    • young man commits suicide by consuming poisonous medicine
      ਨੌਜਵਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ
    • former cabinet minister and bjp leader tikshan sood
      ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
    • congress split over randhawa suicide case
      ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ. ਬੀ. ਆਈ ਜਾਂਚ ’ਤੇ ਤਿੱਖੀ ਸਿਆਸਤ
    • punjab powercom  electricity consumers
      ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
    • raja warring s new statement regarding cbi investigation into randhawa case
      ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਨੂੰ ਲੈ ਕੇ ਰਾਜਾ ਵੜਿੰਗ ਦਾ ਨਵਾਂ ਬਿਆਨ,...
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • advisory issued for electricity consumers
      ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +