Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 20, 2026

    11:34:00 AM

  • 17 kg of heroin seized in punjab 3 accused arrested

    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ...

  • kohat incident

    ਕੋਹਾਟ 'ਚ 22 ਘੰਟੇ ਤੱਕ ਚੱਲਿਆ ਐਨਕਾਊਂਟਰ ! 16...

  • houthis threaten

    'ਦੇਵਾਂਗੇ ਕਰਾਰਾ ਜਵਾਬ' , ਹੂਤੀਆਂ ਦੀ ਪਾਕਿਸਤਾਨ...

  • travel advisory

    ਮਿਡਲ ਈਸਟ ਸਬੰਧੀ ਨਾ ਕਰੋ ਯਾਤਰਾ ! ਅਮਰੀਕਾ ਨੇ ਮੁੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਬਿਨ੍ਹਾਂ ਡਰਾਈਵਰ ਤੇ ਗਾਰਡ ਦੇ 80 ਦੀ ਰਫ਼ਤਾਰ ਨਾਲ ਪਟੜੀ 'ਤੇ ਦੌੜੀ ਟਰੇਨ, ਪੰਜਾਬ 'ਚ ਟਲਿਆ ਵੱਡਾ ਟਰੇਨ ਹਾਦਸਾ

PUNJAB News Punjabi(ਪੰਜਾਬ)

ਬਿਨ੍ਹਾਂ ਡਰਾਈਵਰ ਤੇ ਗਾਰਡ ਦੇ 80 ਦੀ ਰਫ਼ਤਾਰ ਨਾਲ ਪਟੜੀ 'ਤੇ ਦੌੜੀ ਟਰੇਨ, ਪੰਜਾਬ 'ਚ ਟਲਿਆ ਵੱਡਾ ਟਰੇਨ ਹਾਦਸਾ

  • Edited By Shivani Attri,
  • Updated: 26 Feb, 2024 06:39 PM
Hoshiarpur
train ran on tracks without driver at a speed of 80 km h
  • Share
    • Facebook
    • Tumblr
    • Linkedin
    • Twitter
  • Comment

ਦਸੂਹਾ (ਝਾਵਰ, ਨਾਗਲਾ, ਵਰਿੰਦਰ ਪੰਡਿਤ)- ਪੰਜਾਬ ਵਿਚ ਬਿਨ੍ਹਾਂ ਡਰਾਈਵਰ ਅਤੇ ਗਾਰਡ ਦੇ ਟਰੇਨ ਪੱਟੜੀ 'ਤੇ ਦੌੜਦੀ ਹੋਈ ਦਿਸੀ।  ਦਰਅਸਲ ਅੱਜ ਤੜਕਸਾਰ ਡੀ. ਐੱਮ. ਟੀ. ਮਾਲ ਲੋਡ ਗੱਡੀ ਕਠੂਆ ਤੋਂ ਬਿਨ੍ਹਾਂ ਡਰਾਈਵਰ ਅਤੇ ਗਾਰਡ 'ਤੇ ਚੱਲਣ ਦੀ ਸੂਚਨਾ ਮਿਲੀ ਹੈ। ਇਸ ਗੱਡੀ ਦੇ ਚੱਲਣ ਤੋਂ ਬਾਅਦ ਰੇਲਵੇ ਵਿਭਾਗ ਵਿੱਚ ਹਫ਼ੜਾ-ਦਫ਼ੜੀ ਮੱਚ ਗਈ। ਇਸ ਮਾਲ ਗੱਡੀ ਦੇ ਬਿਨ੍ਹਾਂ ਡਰਾਈਵਰ ਗਾਰਡ ਦੇ ਚੱਲਣ ਦੀ ਸੂਚਨਾ ਮਿਲਦਿਆਂ ਹੀ ਪਠਾਨਕੋਟ, ਕੈਂਟ, ਮੀਰਥਲ, ਭੰਗਾਲਾ, ਮਕੇਰੀਆਂ ਅਤੇ ਹੋਰ ਸਟੇਸ਼ਨਾਂ 'ਤੇ ਸੂਚਨਾ ਦਿੱਤੀ ਅਤੇ ਰੇਲਵੇ ਫਾਟਕ ਬੰਦ ਕਰ ਦਿੱਤੇ ਗਏ। ਉਕਤ ਮਾਲ ਗੱਡੀ ਗੱਡੀ ਜੰਮੂ ਦੇ ਕਠੂਆ ਤੋਂ ਰੋਲ ਡਾਊਨ ਹੋ ਕੇ ਪੰਜਾਬ ਪਹੁੰਚੀ ਸੀ ਅਤੇ ਬਿਨ੍ਹਾਂ ਡਰਾਈਵਰ ਤੋਂ ਹੀ ਕਈ ਕਿਲੋਮੀਟਰ ਤੱਕ ਦੌੜੀ ਮਾਲ ਗੱਡੀ। 70-80 ਕਿਲੋ ਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਅੱਗੇ ਵਧੀ।  

PunjabKesari

ਪਤਾ ਲੱਗਾ ਹੈ ਕਿ ਵੱਖ-ਵੱਖ ਸਟੇਸ਼ਨਾਂ 'ਤੇ ਰੇਲਵੇ ਵਿਭਾਗ ਵੱਲੋਂ ਗੱਡੀ ਨੂੰ ਰੋਕਣ ਲਈ ਵੱਡੇ ਪੱਥਰ 'ਤੇ ਗੁਲਿਆਂ ਦਾ ਸਹਾਰਾ ਲਿਆ ਗਿਆ। ਇਸ ਗੱਡੀ ਨੂੰ ਰੋਕਣ ਲਈ ਬਿਜਲੀ ਬੰਦ ਕਰਵਾਈ ਅਤੇ ਫਿਰ ਇਹ ਟਰੇਨ ਰੋਕੀ ਗਈ। ਇਹ ਗੱਡੀ ਹੌਲੀ-ਹੌਲੀ ਹੁੰਦੀ ਹੋਈ ਦਸੂਹਾ ਨਜ਼ਦੀਕ ਉੱਚੀ ਬਸੀ ਕੋਲ ਆ ਕੇ ਰੁਕ ਗਈ ਤਾਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੇ ਸੁੱਖ ਦਾ ਸਾਹ ਲਿਆ।

PunjabKesari

ਇਸ ਗੱਡੀ ਦੇ ਬਿਨ੍ਹਾਂ ਡਰਾਈਵਰ ਅਤੇ ਗਾਰਡ ਤੋਂ ਚੱਲਣ ਨਾਲ ਵੱਡੀ ਘਟਨਾ ਹੋਣ ਤੋਂ ਰੁਕ ਗਈ।  ਇਸ ਸਬੰਧੀ ਜਦੋਂ ਚੌਂਕੀ ਇੰਚਾਰਜ ਏ. ਐੱਸ. ਆਈ. ਗੁਰਦੇਵ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਲੰਧਰ ਤੋਂ ਰੇਲਵੇ ਵਿਭਾਗ ਦਾ ਐੱਸ. ਐੱਚ. ਓ. ਅਸ਼ੋਕ ਕੁਮਾਰ ਅਤੇ ਹੋਰ ਅਧਿਕਾਰੀ ਵੀ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਫਿਰੋਜ਼ਪੁਰ ਤੋਂ ਵੀ ਅਧਿਕਾਰੀ ਪਹੁੰਚ ਰਹੇ ਹਨ। ਉਥੇ ਹੀ ਇਸ ਹਾਦਸੇ ਤੋਂ ਬਾਅਦ ਰੇਲਵੇ ਵਿਭਾਗ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ। 

ਇਹ ਵੀ ਪੜ੍ਹੋ: CM ਮਾਨ ਵੱਲੋਂ 'ਗੁਰੂ ਰਵਿਦਾਸ ਮੈਮੋਰੀਅਲ' ਲੋਕਾਂ ਨੂੰ ਸਮਰਪਿਤ, ਸ੍ਰੀ ਖੁਰਾਲਗੜ੍ਹ ਸਾਹਿਬ ਬਣੇਗਾ ਵੱਡਾ ਟੂਰਿਸਟ ਸੈਂਟਰ

PunjabKesari

ਇਹ ਵੀ ਪੜ੍ਹੋ: ਗੁ. ਸ੍ਰੀ ਬੇਰ ਸਾਹਿਬ ਦੇ ਮੁਲਾਜ਼ਮ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਪੋਸਟਮਾਰਟਮ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Train
  • tracks
  • without
  • driver
  • speed
  • 80 km
  • ਪੰਜਾਬ
  • ਡਰਾਈਵਰ
  • ਟਰੇਨ
  • ਵੱਡਾ ਟਰੇਨ ਹਾਦਸਾ
  • ਪਟੜੀ

ਅੱਜ ਬਾਰਡਰਾਂ 'ਤੇ ਹੋਵੇਗਾ ਭਾਰੀ ਇਕੱਠ!; ਕਿਸਾਨ ਆਗੂ ਡੱਲੇਵਾਲ ਨੇ WTO ਨੂੰ ਲੈ ਕੇ ਕੀਤਾ ਵੱਡਾ ਐਲਾਨ(Video)

NEXT STORY

Stories You May Like

  • man dies after being hit by a train
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
  • a return to the world of the 80s
    80 ਦੇ ਦਹਾਕੇ ਦੀ ਦੁਨੀਆ 'ਚ ਵਾਪਸੀ : ਇੰਟਰਨੈੱਟ 'ਤੇ ਟ੍ਰੈਂਡ ਹੋਇਆ 'ਨਾਸਟੈਲਜੀਆ' ਦਾ ਡਿਜੀਟਲ ਰੂਪ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • punjab tarn taran punjab police
    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ 'ਤੇ ਮੌਤ
  • indian origin woman in new york
    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ ਲਪੇਟ 'ਚ
  • hydrogen train  ceo  railway board  country
    ਹਾਈਡ੍ਰੋਜਨ ਟਰੇਨ ਨੂੰ 110 ਕਿਲੋਮੀਟਰ ਪ੍ਰਤੀ ਘੰਟੇ ਤੱਕ ਚਲਾਉਣ ਦੀ ਕਵਾਇਦ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • youth dies while out to buy clothes for a wedding procession
    ਬਰਾਤ ’ਤੇ ਜਾਣ ਲਈ ਕੱਪੜੇ ਲੈਣ ਗਏ 2 ਨੌਜਵਾਨਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕ ਦੀ ਮੌਤ
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
Trending
Ek Nazar
salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • union minister hardeep singh puri arrived in amritsar and met with traders
      ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਵਪਾਰੀਆਂ ਨਾਲ ਕੀਤੀ...
    • robbery assault girl child family
      ਨਾਭਾ : ਲੁੱਟ ਦੀ ਸ਼ਿਕਾਇਤ ਕਰਨ 'ਤੇ ਲੁਟੇਰਿਆਂ ਨੇ ਕਰ 'ਤਾ ਹਮਲਾ, ਵੱਢੀ ਗਈ ਬੱਚੀ...
    • pspcl officials chairman
      ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੂੰ ਸਖ਼ਤ...
    • encounter between punjab police and murder suspect
      ਪੰਜਾਬ ਪੁਲਸ ਤੇ ਕਤਲ ਮਾਮਲੇ 'ਚ ਲੋੜੀਂਦੇ ਮੁਲਜ਼ਮ ਵਿਚਾਲੇ ਮੁਕਾਬਲਾ, ਗੋਲੀ ਲੱਗਣ...
    • explosion in closed nri s house in punjab
      ਪੰਜਾਬ: NRI ਦੇ ਘਰ ਨੂੰ ਲਾਈ ਅੱਗ! ਟਾਇਰ ਫੱਟਣ ਮਗਰੋਂ ਹੋਇਆ ਧਮਾਕਾ
    • laptop  jewelry  theft
      ਖਿੜਕੀ ਦੇ ਰਸਤੇ ਵੜੇ ਚੋਰ, ਗਹਿਣੇ, ਨਕਦੀ ਤੇ ਲੈਪਟਾਪ ਚੋਰੀ
    • a young man taranjit singh from hoshiarpur has enlisted in the us army
      ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ, ਅਮਰੀਕੀ ਫ਼ੌਜ 'ਚ ਹੋਇਆ ਭਰਤੀ
    • woman held hostage 5 lakh in cash and 22 tolas of gold looted
      ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
    • suspicious bomb like object found in beas link canal in sujanpur
      ਸੁਜਾਨਪੁਰ 'ਚ ਬਿਆਸ ਲਿੰਕ ਨਹਿਰ 'ਚੋਂ ਮਿਲੀ ਬੰਬਨੁਮਾ ਸ਼ੱਕੀ ਵਸਤੂ, ਇਲਾਕੇ 'ਚ...
    • fir case
      ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਝਗੜਾ, 4 ਲੋਕਾਂ ਖ਼ਿਲਾਫ਼ ਪਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +