Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:35:54 PM

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ...

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • after e20  now preparing to make fuel from waste  know

    ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਗੁਰਦਾਸਪੁਰ ਲਗਾਇਆ ਰੇਲ ਰੋਕੋ ਧਰਨਾ ਸਮਾਪਤ

MAJHA News Punjabi(ਮਾਝਾ)

ਡਿਪਟੀ ਕਮਿਸ਼ਨਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋਂ ਗੁਰਦਾਸਪੁਰ ਲਗਾਇਆ ਰੇਲ ਰੋਕੋ ਧਰਨਾ ਸਮਾਪਤ

  • Edited By Shivani Bassan,
  • Updated: 24 Feb, 2023 12:13 PM
Gurdaspur
train stop protest organized by the farmers at gurdaspur ended
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਦੇਣ ਤੋਂ ਬਾਅਦ ਗੁਰਦਾਸਪੁਰ ਵਿਖੇ ਲਗਾਇਆ ਰੇਲ ਰੋਕੋ ਮੋਰਚਾ ਖ਼ਤਮ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਲੀ-ਕਟੜਾ ਸੜਕੀ ਪ੍ਰੋਜੈਕਟ ਲਈ ਐਕੁਆਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਭਾਅ, ਗੰਨੇ ਦੀ ਫ਼ਸਲ ਦੇ ਬਕਾਏ, ਪੋਲਟਰੀ ਫ਼ਾਰਮ ਦੇ ਪ੍ਰਦੂਸ਼ਣ, ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ੇ ਅਤੇ ਹੋਰ ਮੰਗਾਂ ਨੂੰ ਲੈ ਕੇ 22 ਫਰਵਰੀ ਤੋਂ ਗੁਰਦਾਸਪੁਰ ਰੇਲਵੇ ਸਟੇਸ਼ਨ ’ਤੇ ਰੇਲ ਰੋਕੋ ਮੋਰਚਾ ਲਗਾਇਆ ਗਿਆ ਸੀ।  

ਇਹ ਵੀ ਪੜ੍ਹੋ- ਅਜਨਾਲਾ ਵਿਖੇ 'ਵਾਰਿਸ ਪੰਜਾਬ ਦੇ' ਜਥੇਬੰਦੀ ਅਤੇ ਪੁਲਸ ਵਿਚਾਲੇ ਹੋਈ ਖ਼ੂਨੀ ਝੜਪ, ਮਾਹੌਲ ਤਣਾਅਪੂਰਨ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਐੱਸ.ਐੱਸ.ਪੀ. ਗੁਰਦਾਸਪੁਰ ਦਾਇਮਾ ਹਰੀਸ਼ ਕੁਮਾਰ ਓਮਪ੍ਰਕਾਸ਼, ਏ.ਡੀ.ਸੀ. ਡਾ. ਨਿਧੀ ਕੁਮੁਦ ਵੱਲੋਂ ਬੀਤੀ ਦੇਰ ਰਾਤ ਤੱਕ ਧਰਨਾਕਾਰੀ ਕਿਸਾਨ ਆਗੂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਮੰਗਾਂ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੇ ਹਿੱਤ ਨੂੰ ਮੁੱਖ ਰੱਖਦੇ ਹੋਏ ਉਹ ਰੇਲ ਰੋਕੋ ਧਰਨਾ ਸਮਾਪਤ ਕਰ ਦੇਣ। ਇਸ ਤੋਂ ਬਾਅਦ ਦੇਰ ਰਾਤ ਡਿਪਟੀ ਕਮਿਸ਼ਨਰ ਨੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 4 ਪਿੰਡਾਂ ਮਾੜੀ ਬੁੱਚੀਆਂ, ਸ਼ੁਕਾਲਾ, ਕਿਸ਼ਨਕੋਟ ਅਤੇ ਮਚਰਾਏ ਦਾ ਅਵਾਰਡ ਵਧਾ ਕੇ ਨਵੇਂ ਸਿਰਿਓਂ ਕਰ ਦਿੱਤਾ ਗਿਆ ਹੈ, ਜਿਸ ਦੇ ਨੋਟੀਫਿਕੇਸ਼ਨ ਪੇਪਰ ਦੀ ਕਾਪੀ 10 ਮਾਰਚ ਤੱਕ ਦੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਅਵਾਰਡ ਵੀ ਜਲਦੀ ਕਰਵਾਉਣ ਲਈ ਉਹ ਉੱਚ ਅਧਿਕਾਰੀਆਂ ਨੂੰ ਬੇਨਤੀ ਕਰਨਗੇ।

PunjabKesari

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੰਡ ਮਿੱਲਾਂ ਵੱਲ ਕਿਸਾਨਾਂ ਦੇ ਗੰਨੇ ਦੀ ਫ਼ਸਲ ਦੇ ਬਕਾਏ ਦੀ ਅਦਾਇਗੀ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਕਿਸਾਨਾਂ ਦੇ ਬਕਾਏ ਜਲਦ ਮਿਲ ਜਾਣਗੇ। ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਵੱਲੋਂ ਕੈਲੰਡਰ ਸਿਸਟਮ ਅਨੁਸਾਰ ਕਿਸਾਨਾਂ ਦੀ ਪਰਚੀਆਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦਾ ਸਾਰਾ ਗੰਨਾਂ ਮਿੱਲਾਂ ਵੱਲੋਂ ਪੀੜਿਆ ਜਾਵੇਗੀ। ਉਨ੍ਹਾਂ ਕਿਹਾ ਕਿ ਖੰਡ ਮਿੱਲਾਂ ਨਾਲ ਸਬੰਧਤ ਕਿਸੇ ਵੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸਾਨਾਂ ਦੇ ਕੇਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੈਰੀਫਾਈ ਕਰਕੇ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ ਅਤੇ ਸਰਕਾਰ ਵੱਲੋਂ ਇਸ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿੰਡ ਪੰਜਗਰਾਈਆਂ ਵਿਖੇ ਪੋਲਟਰੀ ਫ਼ਾਰਮ ਦੇ ਪ੍ਰਦੂਸ਼ਣ ਸਬੰਧੀ ਮਸਲਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਧਿਆਨ 'ਚ ਲਿਆਂਦਾ ਗਿਆ ਜਿਸ ਉੱਪਰ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਾਰਵਾਈ ਅਮਲ ਅਧੀਨ ਹੈ।  

ਇਹ ਵੀ ਪੜ੍ਹੋ- ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਚਾਚੇ ਨੇ ਸ਼ਰਾਬ ਪਿਲਾ ਕੇ ਹੱਡਾ-ਰੋੜੀ 'ਚ ਸੁੱਟਿਆ ਸੀ ਭਤੀਜਾ

ਇਸ ਮੌਕੇ ਐੱਸ.ਐੱਸ.ਪੀ. ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਨਸ਼ੇ ਦੇ ਮੁੱਦੇ ’ਤੇ ਪੁਲਿਸ ਵਿਭਾਗ ਵੱਲੋਂ ਪੂਰੀ ਸਖ਼ਤੀ ਨਾਲ ਕੰਮ ਕੀਤਾ ਜਾਵੇਗਾ ਅਤੇ ਪਿੰਡ ਪੱਧਰ ਤੇ ਕੈਂਪ ਲਗਾ ਕੇ ਨਸ਼ੇ ਵਿਰੁੱਧ ਜਾਗ੍ਰਿਤੀ ਪੈਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਗੁਰਦਾਸਪੁਰ ਪੁਲਸ ਪੂਰੀ ਤਰ੍ਹਾਂ ਵਚਨਬੱਧ ਹੈ। ਸਿਵਲ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਦੇ ਭਰੋਸੇ ਤੋਂ ਬਾਅਦ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਸੀ. ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਅਤੇ ਸੂਬਾ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ। ਇਸ ਤੋਂ ਬਾਅਦ ਅੱਜ ਸਵੇਰੇ 6:30 ਵਜੇ ਗੁਰਦਾਸਪੁਰ ਰੇਲਵੇ ਸਟੇਸ਼ਨ ਤੋਂ ਕਿਸਾਨਾਂ ਨੇ ਆਪਣਾ ਧਰਨਾ ਚੁੱਕ ਲਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Deputy Commissioner
  • train stop
  • protest
  • farmers
  • Gurdaspur
  • ਡਿਪਟੀ ਕਮਿਸ਼ਨਰ
  • ਰੇਲ ਰੋਕੋ ਧਰਨਾ
  • ਕਿਸਾਨ
  • ਗੁਰਦਾਸਪੁਰ

ਮੈਡੀਕਲ ਸਟੋਰ ਤੋਂ ਲੱਖਾਂ ਰੁਪਏ ਦੀਆਂ ਕੀਮਤੀ ਦਵਾਈਆਂ ਅਤੇ ਨਕਦੀ ਚੋਰੀ

NEXT STORY

Stories You May Like

  • farmers staged a protest at chaulang toll plaza
    ਅਮਰੀਕਾ-ਭਾਰਤ ਕਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ 'ਚ ਕਿਸਾਨਾਂ ਨੇ ਚੌਲਾਂਗ ਟੋਲ ਪਲਾਜ਼ਾ 'ਤੇ ਦਿੱਤਾ ਧਰਨਾ
  • fta between india and israel concludes
    ਭਾਰਤ ਅਤੇ ਇਜ਼ਰਾਈਲ ਵਿਚਕਾਰ ਮੁਕਤ ਵਪਾਰ ਸਮਝੌਤੇ 'ਤੇ ਗੱਲਬਾਤ ਦਾ ਦੂਜਾ ਦੌਰ ਸਮਾਪਤ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • deputy commissioner meeting
    ਡਿਪਟੀ ਕਮਿਸ਼ਨਰ ਵਲੋਂ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਸਬੰਧੀ ਕੀਤੀ ਗਈ ਅਹਿਮ ਮੀਟਿੰਗ
  • fire broke at hotel located in front of the police commissioner  s residence
    ਪੁਲਸ ਕਮਿਸ਼ਨਰ ਦੀ ਕੋਠੀ ਸਾਹਮਣੇ ਸਥਿਤ ਹੋਟਲ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ ਮਚਿਆ ਹੜਕੰਪ
  • assistant commissioner gurdaspur holds meeting
    ਸਹਾਇਕ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • the fight between two parties turned bloody
      2 ਧਿਰਾਂ ਵਿਚ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ, ਗੋਲੀ ਚੱਲਣ ਨਾਲ ਦੋ ਨੌਜਵਾਨ ਜ਼ਖਮੀ
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • akali dal will be given full respect  majithia
      ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ :...
    • youths willing to return to india from uk apprise jathedar gargajj
      ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ....
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • water enters the tank of shiv dham domuha temple
      ਸਰਹੱਦੀ ਪਿੰਡ ਹਰਦਾਨ ਵਿਖੇ ਸ਼ਿਵ ਧਾਮ ਦੋਮੂੰਹਾ ਮੰਦਰ ਦੇ ਸਰੋਵਰ 'ਚ ਵੜਿਆ ਪਾਣੀ,...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +