Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:59:08 PM

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

  • punjabi youth in australia

    ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ...

  • 52 600 minimum wage and 2 92 fitment factor  big from 8th pay commission

    52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਤੰਤੀ ਸਾਜ਼ਾਂ ਦੀ ਸਿਖਲਾਈ ਲਈ ਭਾਈ ਮਰਦਾਨਾ ਜੀ ਦੀ ਯਾਦ ’ਚ ਖੋਲ੍ਹੀ ਜਾਵੇਗੀ ਸੰਗੀਤ ਅਕੈਡਮੀ : ਬੀਬੀ ਜਗੀਰ ਕੌਰ

PUNJAB News Punjabi(ਪੰਜਾਬ)

ਤੰਤੀ ਸਾਜ਼ਾਂ ਦੀ ਸਿਖਲਾਈ ਲਈ ਭਾਈ ਮਰਦਾਨਾ ਜੀ ਦੀ ਯਾਦ ’ਚ ਖੋਲ੍ਹੀ ਜਾਵੇਗੀ ਸੰਗੀਤ ਅਕੈਡਮੀ : ਬੀਬੀ ਜਗੀਰ ਕੌਰ

  • Edited By Rajwinder Kaur,
  • Updated: 24 Aug, 2021 04:31 PM
Amritsar
training  bhai mardana ji  music academy  bibi jagir kaur
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਕਾਫਿਲਾ-ਏ-ਮੀਰ ਆਲ ਇੰਡੀਆ (ਰਜਿ.) ਪੰਜਾਬ ਦੇ ਵਫ਼ਦ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਮੁਲਾਕਾਤ ਕੀਤੀ। ਇਸ ਵਫਦ ਵਿੱਚ ਪੰਜਾਬੀ ਦੇ ਕਈ ਨਾਮਵਰ ਗਾਇਕ ਸ਼ਾਮਲ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮੰਗ ਪੱਤਰ ਦੇ ਕੇ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਸੰਗੀਤ ਅਕੈਡਮੀ ਸਥਾਪਤ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। 

ਪੜ੍ਹੋ ਇਹ ਵੀ ਖ਼ਬਰ - ਪਾਕਿ ਨੂੰ ਸਿੱਖਾਂ ਲਈ ਸੁਰੱਖਿਅਤ ਦੇਸ਼ ਕਹਿਣ 'ਤੇ ਚੁਤਰਫ਼ਾ ਘਿਰੇ ਚਾਵਲਾ, ਸਿੱਖਾਂ ਨੇ ਉਠਾਏ ਵੱਡੇ ਸਵਾਲ

ਉਨ੍ਹਾਂ ਕਿਹਾ ਕਿ ਭਾਈ ਮਰਦਾਨਾ ਜੀ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ ਅਤੇ ਸਿੱਖ ਉਨ੍ਹਾਂ ਨੂੰ ਹਮੇਸ਼ਾਂ ਸਤਿਕਾਰ ਨਾਲ ਯਾਦ ਕਰਦੇ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦੀ ਸ਼ੁਰੂਆਤ ਭਾਈ ਮਰਦਾਨਾ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸ੍ਰੀ ਰਬਾਬਸਰ ਸਾਹਿਬ ਤੋਂ ਵਿਸ਼ੇਸ਼ ਨਗਰ ਕੀਰਤਨ ਨਾਲ ਕੀਤੀ ਗਈ ਸੀ, ਜਿਸ ਵਿੱਚ ਤੰਤੀ ਸਾਜ਼ਾਂ ਨਾਲ 550 ਰਾਗੀ ਸਿੰਘਾਂ ਨੇ ਸ਼ਮੂਲੀਅਤ ਕੀਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਹਿਲਾਂ ਹੀ ਭਾਈ ਮਰਦਾਨਾ ਜੀ ਦੀ ਯਾਦ ਵਿਚ ਹਾਲ ਉਸਾਰਿਆ ਹੋਇਆ ਹੈ। ਉਨ੍ਹਾਂ ਵਫਦ ਨੂੰ ਭਰੋਸਾ ਦਿੱਤਾ ਕਿ ਤੁਹਾਡੇ ਵੱਲੋਂ ਪੁੱਜੀ ਮੰਗ ਅਨੁਸਾਰ ਸ਼੍ਰੋਮਣੀ ਕਮੇਟੀ ਭਾਈ ਮਰਦਾਨਾ ਜੀ ਦੀ ਯਾਦ ਵਿੱਚ ਢੁੱਕਵੀਂ ਜਗ੍ਹਾ ’ਤੇ ਸੰਗੀਤ ਅਕੈਡਮੀ ਖੋਲ੍ਹੇਗੀ, ਜਿਸ ਵਿੱਚ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦੀ ਸਿੱਖਿਆ ਦਿੱਤੀ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਸਾਰੇ ਸਕੂਲਾਂ ਵਿੱਚ ਬੱਚਿਆਂ ਨੂੰ ਧਾਰਮਿਕ ਸਿੱਖਿਆ ਦੇ ਨਾਲ-ਨਾਲ ਸੰਗੀਤ ਦੀ ਸਿੱਖਿਆ ਵੀ ਦਿੱਤੀ ਜਾ ਰਹੀ ਹੈ। ਜੇਕਰ ਭਾਈ ਮਰਦਾਨਾ ਜੀ ਦੇ ਵਾਰਸਾਂ ਵਿਚੋਂ ਚੰਗੀ ਰਬਾਬ ਵਜਾਉਣ ਵਾਲੇ ਅਧਿਆਪਕ ਮਿਲਦੇ ਹਨ ਤਾਂ ਉਨ੍ਹਾਂ ਨੂੰ ਜ਼ਰੂਰ ਵਿਸ਼ੇਸ਼ ਸਥਾਨ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਵਿਚਾਰ ਕਰਕੇ ਯੋਗ ਫ਼ੈਸਲੇ ਲਏ ਜਾਣਗੇ। ਇਸ ਮੌਕੇ ਕਾਫਿਲਾ-ਏ-ਮੀਰ ਆਲ ਇੰਡੀਆ ਦੇ ਅਹੁਦੇਦਾਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਓ.ਐੱਸ.ਡੀ. ਡਾ. ਅਮਰੀਕ ਸਿੰਘ ਲਤੀਫ਼ਪੁਰ ਆਦਿ ਮੌਜੂਦ ਸਨ। 

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : ਭਰਾਵਾਂ ਨੇ ਗੋਲੀਆਂ ਮਾਰ ਕੀਤਾ ਭੈਣ ਤੇ ਜੀਜੇ ਦਾ ਕਤਲ, 1 ਮਹੀਨਾ ਪਹਿਲਾਂ ਕੀਤਾ ਸੀ ਪ੍ਰੇਮ ਵਿਆਹ

  • Training
  • Bhai Mardana Ji
  • Music Academy
  • Bibi Jagir Kaur
  • ਸਿਖਲਾਈ
  • ਭਾਈ ਮਰਦਾਨਾ ਜੀ
  • ਸੰਗੀਤ ਅਕੈਡਮੀ
  • ਬੀਬੀ ਜਗੀਰ ਕੌਰ

ਵੱਡੀ ਖ਼ਬਰ : ਕੈਪਟਨ ਖ਼ਿਲਾਫ਼ ਜੰਗ ਦਾ ਐਲਾਨ ਕਰਨ ਵਾਲੇ ਮੰਤਰੀ ਹਾਈਕਮਾਨ ਤੋਂ ਪਹਿਲਾਂ ਹਰੀਸ਼ ਰਾਵਤ ਨੂੰ ਮਿਲਣਗੇ

NEXT STORY

Stories You May Like

  • baba bhai roop chand ji  s death anniversary celebrated
    ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ
  • the deplorable condition of the crematorium in narot jaimal singh
    ਸਰਹੱਦੀ ਖੇਤਰ ਦੇ ਪਿੰਡ ਨਰੋਟ ਜੈਮਲ ਸਿੰਘ ਦੇ ਸ਼ਮਸ਼ਾਨਘਾਟ ਦੀ ਬਦਹਾਲੀ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ
  • the voice of human rights will echo in khalra park in fresno
    ਫਰਿਜ਼ਨੋ 'ਚ ਗੂੰਜੇਗੀ ਮਨੁੱਖੀ ਅਧਿਕਾਰਾਂ ਦੀ ਆਵਾਜ਼, 19 ਸਤੰਬਰ ਨੂੰ ਜਸਵੰਤ ਸਿੰਘ ਖਾਲੜਾ ਦੀ ਯਾਦ 'ਚ ਹੋਵੇਗਾ ਸਮਾਗਮ
  • bumrah s absence role of coe under question
    ਟੀਮ ਇੰਡੀਆ 'ਤੇ ਸੱਟਾਂ ਦੀ ਮਾਰ: ਵਰਕਲੋਡ ਨੇ ਖੋਲ੍ਹੀ ਰੀਹੈਬ ਸਿਸਟਮ ਦੀ ਪੋਲ!
  • yash raj films launches  raah records  to promote independent musical talent
    ਯਸ਼ ਰਾਜ ਫਿਲਮਜ਼ ਨੇ ਸੁਤੰਤਰ ਸੰਗੀਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਲਾਂਚ ਕੀਤਾ 'ਰਾਹ ਰਿਕਾਰਡਜ਼'
  • sunil jakhar statement
    ਪੰਜਾਬ ਆਜੀਵੀਕਾ ਮਿਸ਼ਨ ਭਰਤੀ ਨੇ ਖੋਲ੍ਹੀ 'ਆਪ' ਸਰਦਾਰ ਦੀ ਪੋਲ: ਸੁਨੀਲ ਜਾਖੜ
  • viral video exposes drug trafficking
    ਵਾਇਰਲ ਵੀਡੀਓ ਨੇ ਖੋਲ੍ਹੀ ਨਸ਼ੇ ਦੇ ਕਾਰੋਬਾਰ ਦੀ ਪੋਲ, ਪੁਲਸ ਨੇ ਰਾਤੋ-ਰਾਤ ਚੁੱਕ ਗਈ ਔਰਤ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • former mla darshan singh kotfatta joins bjp
      ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਭਾਜਪਾ 'ਚ ਸ਼ਾਮਲ, ਕੇਵਲ ਸਿੰਘ ਢਿੱਲੋਂ ਨੇ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +