ਚੰਡੀਗੜ੍ਹ (ਰਮਨਜੀਤ)- ਪੰਜਾਬ ਸਰਕਾਰ ਨੇ ਮੰਗਲਵਾਰ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 7 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਇਨ੍ਹਾਂ ਅਧਿਕਾਰੀਆਂ ਨੂੰ ਤਿਓਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਤੁਰੰਤ ਆਪਣੀ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ, 1 ਗੰਭੀਰ ਜ਼ਖ਼ਮੀ
- ਅੰਮ੍ਰਿਤ ਸਰੂਪ ਨੂੰ ਡੀ. ਐੱਸ. ਪੀ. ਡੀ. ਕਪੂਰਥਲਾ
- ਸੁਰਿੰਦਰ ਪਾਲ ਨੂੰ ਡੀ.ਐੱਸ.ਪੀ. ਆਪ੍ਰੇਸ਼ਨ ਐਂਡ ਸਕਿਓਰਿਟੀ ਰੂਪਨਗਰ
- ਮਨਜੀਤ ਸਿੰਘ ਡੀ. ਐੱਸ. ਪੀ. ਐੱਸ. ਡੀ. ਫ਼ਤਹਿਗੜ੍ਹ ਸਾਹਿਬ
- ਕ੍ਰਿਸ਼ਣ ਕੁਮਾਰ ਨੂੰ ਡੀ. ਐੱਸ.ਪੀ. ਡੀ. ਮਾਨਸਾ
- ਜਸਤਜਿੰਦਰ ਸਿੰਘ ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਕ੍ਰਾਈਮ ਇੰਟੈਲੀਜੈਂਸ ਮੋਗਾ
- ਜਸਦੀਸ਼ ਰਾਜ ਡੀ. ਐੱਸ. ਪੀ. ਰੂਰਲ ਪਠਾਨਕੋਟ
- ਹਰਵਿੰਦਰ ਪਾਲ ਸਿੰਘ ਨੂੰ ਡੀ. ਐੱਸ. ਪੀ. ਐੱਸ. ਐੱਸ. ਓ. ਸੀ. ਅੰਮ੍ਰਿਤਸਰ
ਮੁੱਖ ਮੰਤਰੀ ਨੇ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ
NEXT STORY