ਲੁਧਿਆਣਾ (ਹਿਤੇਸ਼): ਪੰਜਾਬ ਪੁਲਸ ਵਿਚ ਪ੍ਰਸ਼ਾਸਕੀ ਫੇਰਬਦਲ ਦੇ ਤਹਿਤ ਲੁਧਿਆਣਾ ਦੇ ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਲੁਧਿਆਣਾ ਕਮਿਸ਼ਨਰੇਟ ਦੇ ਅਧੀਨ ਆਉਂਦੇ ਕਈ ਥਾਣਿਆਂ ਦੇ SHO ਵੀ ਬਦਲ ਗਏ ਹਨ। ਲੁਧਿਆਣਾ ਦੇ ਪੁਲਸ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੁੱਲ 19 ਪੁਲਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਤੇ ਸਾਰਿਆਂ ਨੂੰ ਹੀ ਤੁਰੰਤ ਨਵੀਂ ਜਗ੍ਹਾ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਹੈ। ਪੜ੍ਹੋ ਪੂਰੀ List-

'ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਦਿਓ', ਕੇਜਰੀਵਾਲ ਨੂੰ ਭਾਜਪਾ ਆਗੂ ਦੀ ਚਿੱਠੀ
NEXT STORY