ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਨੇ ਇਕ IPS ਤੇ ਦੋ PPS ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਪਿਛਲੇ ਦਿਨੀਂ AGTF ਦੇ AIG ਗੁਰਮੀਤ ਸਿੰਘ ਚੌਹਾਨ ਨੂੰ ਫ਼ਿਰੋਜ਼ਪੁਰ ਦਾ SSP ਲਾਇਆ ਗਿਆ ਸੀ ਪਰ ਹੁਣ ਉਨ੍ਹਾਂ ਨੂੰ ਮੁੜ ਪੁਰਾਣੀ ਨਿਯੁਕਤੀ ਦੇ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਹੋਵੇਗੀ ਛੁੱਟੀ! ਜਾਰੀ ਹੋ ਗਏ ਸਖ਼ਤ ਹੁਕਮ
3 IRB ਦੇ ਕਮਾਡੈਂਟ PPS ਅਧਿਕਾਰੀ ਭੁਪਿੰਦਰ ਸਿੰਘ ਨੂੰ SSP ਫ਼ਿਰੋਜ਼ਪੁਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਮਨਜੀਤ ਸਿੰਘ ਨੂੰ SP ਇਨਵੈਸਟੀਗੇਸ਼ਨ ਫ਼ਿਰੋਜ਼ਪੁਰ ਲਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ
NEXT STORY