ਜਲੰਧਰ/ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਅਧਿਕਾਰੀਆਂ ਦੀਆਂ ਤਬਦੀਲੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਪੁਲਸ ਪ੍ਰਸ਼ਾਸਨ ਵਿਚ 12 ਆਈ. ਏ. ਐੱਸ. ਤੇ ਇਕ ਆਈ. ਐੱਫ਼. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕਰਕੇ ਆਈ. ਏ. ਐੱਸ. ਅਤੇ ਆਈ. ਐੱਫ਼. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ


ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸ੍ਰੀ ਖੁਰਾਲਗੜ੍ਹ ਸਾਹਿਬ ਹਾਦਸੇ 'ਚ ਹੁਣ ਤੱਕ 7 ਸ਼ਰਧਾਲੂਆਂ ਦੀ ਮੌਤ, ਮ੍ਰਿਤਕਾਂ ਲਈ ਵਿੱਤੀ ਮਦਦ ਦਾ ਐਲਾਨ
NEXT STORY