ਜਲੰਧਰ- ਲੋਕ ਸਭਾ ਚੋਣਾਂ ਦੇ ਨਤੀਜੇ ਆ ਜਾਣ ਤੋਂ ਬਾਅਦ ਜਲੰਧਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਦਫ਼ਤਰ ਵੱਲੋਂ ਇਕ ਪੱਤਰ ਜਾਰੀ ਕਰ ਕੇ ਜ਼ਿਲ੍ਹੇ ਦੇ 13 ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਖੂ 'ਚ ਦਿਨ-ਦਿਹਾੜੇ ਹੋਈ ਵੱਡੀ ਵਾਰਦਾਤ, 20 ਸਾਲਾ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
NEXT STORY