ਚੰਡੀਗੜ੍ਹ/ਹੁਸ਼ਿਆਰਪੁਰ (ਮਨਜੋਤ/ਰਾਜੇਸ਼ ਜੈਨ) : ਸਰਕਾਰ ਵੱਲੋਂ ਡਿਪਟੀ ਡਾਇਰੈਕਟਰ/ ਸਿਵਲ ਸਰਜਨਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਡਾ. ਪਵਨ ਕੁਮਾਰ ਸਿਵਲ ਸਰਜਨ ਹੁਸ਼ਿਆਰਪੁਰ, ਡਾ.ਬਲਵਿੰਦਰ ਕੁਮਾਰ ਸਿਵਲ ਸਰਜਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ, ਡਾ.ਤਰਸੇਮ ਸਿੰਘ ਨੂੰ ਸਿਵਨ ਸਰਜਨ ਰੂਪਨਗਰ, ਡਾ.ਚੰਦਰ ਸ਼ੇਖਰ ਕੱਕੜ ਨੂੰ ਸਿਵਲ ਸਰਜਨ ਫ਼ਰੀਦਕੋਟ, ਡਾ. ਜਤਿੰਦਰ ਕੁਮਾਰ ਕਾਂਸਲ ਨੂੰ ਸਿਵਲ ਸਰਜਨ ਪਟਿਆਲਾ, ਡਾ.ਸੰਜੇ ਕੁਮਾਰ ਗੋਇਲ ਨੂੰ ਸਿਵਲ ਸਰਜਨ ਮਲੇਰਕੋਟਲਾ, ਡਾ.ਪਰਦੀਪ ਕੁਮਾਰ ਨੂੰ ਸਿਵਲ ਸਰਜਨ ਲੁਧਿਆਣਾ, ਡਾ. ਜਸਵੀਰ ਸਿੰਘ ਨੂੰ ਡਿਪਟੀ ਡਾਇਰੈਕਟਰ, ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ, ਡਾ .ਅਦਿਤੀ ਸਲਾਰੀਆ ਨੂੰ ਸਿਵਲ ਸਰਜਨ ਫ਼ਾਜ਼ਿਲਕਾ, ਡਾ.ਗੁਰਪ੍ਰੀਤ ਸਿੰਘ ਨੂੰ ਸਿਵਲ ਸਰਜਨ ਤਰਨਤਾਰਨ, ਡਾ.ਭਾਰਤ ਭੂਸ਼ਣ ਨੂੰ ਸਿਵਲ ਸਰਜਨ ਗੁਰਦਾਸਪੁਰ, ਡਾ.ਸੁਰਿੰਦਰਪਾਲ ਕੌਰ ਨੂੰ ਡਿਪਟੀ ਡਾਇਰੈਕਟਰ, ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ, ਚੰਡੀਗੜ੍ਹ, ਡਾ.ਰੀਚਾ ਭਾਟੀਆ ਨੂੰ ਸਿਵਲ ਸਰਜਨ ਕਪੂਰਥਲਾ, ਡਾ.ਦਵਿੰਦਰ ਕੁਮਾਰ ਪੁਰੀ ਨੂੰ ਪੀ.ਐੱਮ. ਓ. ਬੀ.ਬੀ.ਐੱਮ.ਬੀ., ਡਾ.ਨਵਜੋਤ ਕੌਰ ਨੂੰ ਡਿਪਟੀ ਡਾਇਰੈਕਟਰ, ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ, ਚੰਡੀਗੜ੍ਹ, ਡਾ.ਜਗਦੀਪ ਚਾਵਲਾ ਨੂੰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਤੇ ਡਾ.ਗੁਰਮੀਤ ਲਾਲ ਨੂੰ ਸਿਵਲ ਸਰਜਨ ਪਠਾਨਕੋਟ ਲਾਇਆ ਗਿਆ ਹੈ।
ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਸੰਗਤਾਂ ਨੇ ਦੋਸ਼ੀ ਦਾ ਰੱਜ ਕੇ ਚਾੜ੍ਹਿਆ ਕੁਟਾਪਾ
NEXT STORY