ਚੰਡੀਗੜ੍ਹ/ਜਲੰਧਰ (ਜਤਿੰਦਰ ਚੋਪੜਾ) : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ 50 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜਲੰਧਰ ਦੇ ਐੱਸਡੀਐੱਮ ਵਿਕਾਸ ਹੀਰਾ ਅਤੇ ਆਰਟੀਏ ਬਲਜਿੰਦਰ ਸਿੰਘ ਢਿੱਲੋਂ ਦੇ ਨਾਂ ਵੀ ਸ਼ਾਮਲ ਹਨ। ਗੁਰਸਿਮਰਨ ਸਿੰਘ ਢਿੱਲੋਂ ਨੂੰ ਜਲੰਧਰ ਵਿੱਚ ਐੱਸਡੀਐੱਮ-1 ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਾਕਿਸਤਾਨੀ ਐਨਰਜੀ ਡਰਿੰਕ ਦੀ ਬੋਤਲ 'ਚੋਂ ਮਿਲੀ ਹੈਰੋਇਨ, ਪੰਜਾਬ ਪੁਲਸ ਤੇ BSF ਨੇ ਕੀਤੇ ਵੱਡੇ ਖੁਲਾਸੇ
ਇਸੇ ਤਰ੍ਹਾਂ ਜਲੰਧਰ ਵਿੱਚ ਨਵੇਂ ਏਡੀਸੀ ਅਤੇ ਆਰਟੀਏ ਦੀ ਜ਼ਿੰਮੇਵਾਰੀ ਅਮਿਤ ਮਹਾਜਨ ਨੂੰ ਸੌਂਪੀ ਗਈ ਹੈ। ਤਬਾਦਲੇ ਕੀਤੇ ਗਏ ਬਾਕੀ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ-




ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨੀ ਐਨਰਜੀ ਡਰਿੰਕ ਦੀ ਬੋਤਲ 'ਚੋਂ ਮਿਲੀ ਹੈਰੋਇਨ, ਪੰਜਾਬ ਪੁਲਸ ਤੇ BSF ਨੇ ਕੀਤੇ ਵੱਡੇ ਖੁਲਾਸੇ
NEXT STORY