ਚੰਡੀਗੜ੍ਹ/ਜਲੰਧਰ (ਵੈੱਬ ਡੈਸਕ, ਜਤਿੰਦਰ ਚੋਪੜਾ,ਹਿਤੇਸ਼)- ਪੰਜਾਬ ਸਰਕਾਰ ਨੇ 9 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਪ੍ਰਦੀਪ ਕੁਮਾਰ ਸੱਬਰਵਾਲ ਨੂੰ ਜਲੰਧਰ ਡਿਵੀਜ਼ਨਲ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਅਮਿਤ ਢਾਕਾ ਪਲਾਨਿੰਗ ਦੇ ਪ੍ਰਸ਼ਾਸਨਿਕ ਸਕੱਤਰ ਹੋਣਗੇ। ਕੁਮਾਰ ਰਾਹੁਲ ਨੂੰ ਸਿਹਤ ਅਤੇ ਪਰਿਵਾਰ ਭਲਾਈ ਦਾ ਪ੍ਰਸ਼ਾਸਕੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਲੋਕ ਸ਼ੇਖਰ ਨੂੰ ਜੇਲ੍ਹ ਦਾ ਨਵਾਂ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।



ਇਹ ਵੀ ਪੜ੍ਹੋ- ਪੰਜਾਬ 'ਤੇ ਮੰਡਰਾਉਣ ਲੱਗਾ ਇਸ ਬੀਮਾਰੀ ਦਾ ਵੱਡਾ ਖ਼ਤਰਾ, ਵੱਧਣ ਲੱਗੀ ਮਰੀਜ਼ਾਂ ਦੀ ਗਿਣਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਮੰਤਰੀ ਧਾਲੀਵਾਲ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀ ਮਹਿਲਾ SHO ਦਾ ਜਾਣਿਆ ਹਾਲ, ਕੀਤਾ ਸਨਮਾਨਿਤ
NEXT STORY