ਚੰਡੀਗੜ੍ਹ- ਭਾਰਤ ਚੋਣ ਕਮਿਸ਼ਨ ਦੇ ਹੁਕਮਾਂ 'ਤੇ ਏ.ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਦਾ ਤਬਾਦਲਾ ਕੀਤਾ ਗਿਆ ਹੈ। ਅੱਜ ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਆਰਮੀ ਡੇਅ 'ਤੇ ਭਾਰਤੀ ਫੌਜੀਆਂ ਨੂੰ ਮਿਲਿਆ ਤੋਹਫ਼ਾ, ਹੁਣ ਨਵੀਂ ਵਰਦੀ 'ਚ ਨਜ਼ਰ ਆਉਣਗੇ ਫੌਜ ਦੇ ਜਵਾਨ
ਕਮਿਸ਼ਨ ਨੇ ਪੈਦਲ ਯਾਤਰਾਵਾਂ, ਸਾਈਕਲ ਰੈਲੀਆਂ ਅਤੇ ਨੁੱਕੜ ਮੀਟਿੰਗਾਂ 'ਤੇ ਪਾਬੰਦੀ 15 ਜਨਵਰੀ ਤੋਂ 22 ਜਨਵਰੀ ਤੱਕ ਵਧਾ ਦਿੱਤੀ ਹੈ। ਹਾਲਾਂਕਿ, ਭਾਰਤ ਦੇ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਹਾਲ ਦੀ ਸਮਰੱਥਾ ਦੇ 50 ਪ੍ਰਤੀਸ਼ਤ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਹਦਾਇਤਾਂ (ਵੀਡੀਓ)
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬ ’ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 22 ਲੋਕਾਂ ਦੀ ਮੌਤ ਤੇ 6883 ਨਿਕਲੇ ਪਾਜ਼ੇਟਿਵ
NEXT STORY