ਚੰਡੀਗੜ੍ਹ (ਬਿਓਰੋ) - ਪੰਜਾਬ ਸਰਕਾਰ ਨੇ ਅੱਜ ਤਿੰਨ ਪੁਲਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੁਖਚੈਨ ਸਿੰਘ ਆਈ.ਪੀ.ਐੱਸ. ਨੂੰ ਡੀ.ਆਈ.ਜੀ/ਕਰਾਈਮ ਪੰਜਾਬ, ਚੰਡੀਗੜ੍ਹ ਅਤੇ ਵਾਧੂ ਚਾਰਜ ਡੀ. ਆਈ. ਜੀ ਪਟਿਆਲਾ ਰੇਂਜ, ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪੀ. ਪੀ. ਐੱਸ. ਅਧਿਕਾਰੀਆਂ ਵਿਚ ਭੁਪਿੰਦਰ ਸਿੰਘ ਨੂੰ ਏ.ਆਈ.ਜੀ/ ਸਪੈਸ਼ਲ ਟਾਸਕ ਫੋਰਸ ਅਤੇ ਬਿਕਰਮਜੀਤ ਸਿੰਘ ਨੂੰ ਐੱਸ.ਪੀ./ਸਪੈਸ਼ਲ ਟਾਸਕ ਫੋਰਸ ਤਾਇਨਾਤ ਕੀਤਾ ਗਿਆ ਹੈ।
ਐੱਮ. ਈ. ਐੱਸ. ਵਰਕਰਜ਼ ਯੂਨੀਅਨ ਨੇ ਕੀਤੀ ਨਾਅਰੇਬਾਜ਼ੀ
NEXT STORY