ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਚ ਅੱਜ ਫਿਰ ਤੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ 10 ਆਈ. ਪੀ. ਐੱਸ. ਅਤੇ ਪੀ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਅਫ਼ਸਰਾਂ ਵਿਚ 9 ਆਈ. ਪੀ. ਐੱਸ. ਅਤੇ ਇਕ ਪੀ. ਪੀ. ਐੱਸ. ਦਾ ਅਧਿਕਾਰੀ ਸ਼ਾਮਲ ਹਨ। ਪੰਜਾਬ ਪੁਲਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਵਰੁਣ ਸ਼ਰਮਾ ਨੂੰ ਐੱਸ. ਐੱਸ. ਪੀ. ਪਟਿਆਲਾ ਲਾਇਆ ਗਿਆ ਹੈ। ਨਾਨਕ ਸਿੰਘ ਨੂੰ ਡੀ. ਆਈ. ਜੀ. ਪਟਿਆਲਾ ਦਾ ਚਾਰਜ ਸੌਂਪਿਆ ਗਿਆ ਹੈ। ਤਬਾਦਲੇ ਕੀਤੇ ਗਏ ਅਫ਼ਸਰਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ, ਜਿਸ ਵਿਚ ਤੁਸੀਂ ਸਾਰੇ ਵੇਰਵੇ ਵੇਖ ਸਕਦੇ ਹੋ।


ਇਹ ਵੀ ਪੜ੍ਹੋ: ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ CM ਭਗਵੰਤ ਮਾਨ ਦੀ ਸਖ਼ਤੀ, ਜਲੰਧਰ ਪਹੁੰਚ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਇਕ ਘਰ ਨੂੰ ਲੱਗੀ ਭਿਆਨਕ ਅੱਗ, ਅੰਦਰ ਸੁੱਤਾ ਪਿਆ ਬਜ਼ੁਰਗ ਬੁਰੀ ਤਰ੍ਹਾਂ ਝੁਲਸਿਆ
NEXT STORY