Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    10:42:34 PM

  • supreme court takes strict stance on unpaid challans

    ਚਲਾਨ ਨਾ ਭਰਨ ਵਾਲਿਆਂ 'ਤੇ ਸੁਪਰੀਮ ਕੋਰਟ ਸਖ਼ਤ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • manpreet ayali raises questions delay in registration of akali dal waris punjab

    'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ...

  • three accused arrested in lpu protest case

    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

PUNJAB News Punjabi(ਪੰਜਾਬ)

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

  • Edited By Shivani Bassan,
  • Updated: 10 Jul, 2026 02:02 PM
Amritsar
transfer of patwaris
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)-ਡਾਇਰੈਕਟਰ ਲੈਂਡ ਰਿਕਾਰਡ ਪੰਜਾਬ ਨੇ ਇਕ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੇ 4 ਪਟਵਾਰੀਆਂ ਸਮੇਤ 132 ਪਟਵਾਰੀਆਂ ਦੇ ਜ਼ਿਲੇ ਤਬਦੀਲ ਕੀਤੇ ਹਨ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਪਟਵਾਰੀ ਮਨਦੀਪ ਸਿੰਘ ਕੰਗ ਨੂੰ ਐੱਸ. ਬੀ. ਐੱਸ. ਨਗਰ, ਹਰਭੇਜ ਸਿੰਘ ਨੂੰ ਅੰਮ੍ਰਿਤਸਰ ਤੋਂ ਐੱਸ. ਬੀ. ਐੱਸ. ਨਗਰ, ਮਨਦੀਪ ਸਿੰਘ ਨੂੰ ਅੰਮ੍ਰਿਤਸਰ ਤੋਂ ਫਾਜ਼ਿਲਕਾ, ਫਤਹਿ ਸਿੰਘ ਨੂੰ ਅੰਮ੍ਰਿਤਸਰ ਤੋਂ ਕਪੂਰਥਲਾ ’ਚ ਤਬਦੀਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ

ਵੱਖ-ਵੱਖ ਜ਼ਿਲਿਆਂ ਦੇ ਪਟਵਾਰੀਆਂ ਦੀ ਤਬਦੀਲੀ ਦੀ ਸੂਚੀ: ਇਸੇ ਕੜੀ ’ਚ ਸੁਨੀਲ ਕੁਮਾਰ ਨੂੰ ਫਿਰੋਜ਼ਪੁਰ ਤੋਂ ਲੁਧਿਆਣਾ, ਸੰਜੀਵ ਸੋਨੀ ਨੂੰ ਮੋਗਾ ਤੋਂ ਫਰੀਦਕੋਟ, ਗੁਰਵਿੰਦਰ ਸਿੰਘ ਨੂੰ ਫਰੀਦਕੋਟ ਤੋਂ ਮੋਗਾ, ਸ਼ਿਖਾ ਨੂੰ ਮੋਗਾ ਤੋਂ ਬਠਿੰਡਾ, ਸੁਖਜਿੰਦਰ ਕੌਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਲੁਧਿਆਣਾ, ਗੁਰਲਾਲ ਸਿੰਘ ਨੂੰ ਬਠਿੰਡਾ ਤੋਂ ਕਪੂਰਥਲਾ, ਬਿਪਨਪ੍ਰੀਤ ਕੌਰ ਨੂੰ ਫਤਹਿਗੜ੍ਹ ਸਾਹਿਬ ਤੋਂ ਐੱਸ. ਏ. ਐੱਸ. ਨਗਰ, ਕੋਮਲਜੀਤ ਕੌਰ ਨੂੰ ਤਰਨਤਾਰਨ ਤੋਂ ਸ੍ਰੀ ਮੁਕਤਸਰ ਸਾਹਿਬ, ਵਿਪਨ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਐੱਸ. ਏ. ਐੱਸ. ਨਗਰ, ਮਨਪ੍ਰੀਤ ਕੌਰ ਨੂੰ ਮਲੇਰਕੋਟਲਾ ਤੋਂ ਪਟਿਆਲਾ, ਤੇਜਿੰਦਰਪਾਲ ਸਿੰਘ ਨੂੰ ਤਰਨਤਾਰਨ ਤੋਂ ਐੱਸ. ਏ. ਐੱਸ. ਨਗਰ, ਕੰਵਰਅਵਨਿੰਦਰ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕਪੂਰਥਲਾ, ਗੁਰਪ੍ਰਕਾਸ਼ ਸਿੰਘ ਨੂੰ ਮੋਗਾ ਤੋਂ ਸ੍ਰੀ ਮੁਕਤਸਰ ਸਾਹਿਬ, ਅਰਵਿੰਦਰ ਕੌਰ ਨੂੰ ਲੁਧਿਆਣਾ ਤੋਂ ਪਟਿਆਲਾ, ਬਲਜਿੰਦਰ ਸਿੰਘ ਨੂੰ ਬਰਨਾਲਾ ਤੋਂ ਫਰੀਦਕੋਟ, ਕੁਲਵੀਰ ਕੌਰ ਨੂੰ ਲੁਧਿਆਣਾ ਤੋਂ ਸੰਗਰੂਰ, ਅਰਸ਼ਦੀਪ ਸਿੰਘ ਨੂੰ ਮਲੇਰਕੋਟਲਾ ਤੋਂ ਅੰਮ੍ਰਿਤਸਰ, ਸੁਖਬੀਰ ਸਿੰਘ ਨੂੰ ਮਾਨਸਾ ਤੋਂ ਹੁਸ਼ਿਆਰਪੁਰ, ਪਰਮਜੀਤ ਕੌਰ ਨੂੰ ਲੁਧਿਆਣਾ ਤੋਂ ਸੰਗਰੂਰ, ਸਿਧਾਰਥ ਨੂੰ ਫਤਹਿਗੜ੍ਹ ਸਾਹਿਬ ਤੋਂ ਪਟਿਆਲਾ, ਲਵਪ੍ਰੀਤ ਸਿੰਘ ਨੂੰ ਮੋਗਾ ਤੋਂ ਮਾਨਸਾ, ਗੁਰਮਨਦੀਪ ਸਿੰਘ ਨੂੰ ਸੰਗਰੂਰ ਤੋਂ ਮਾਨਸਾ, ਖੁਸ਼ਪ੍ਰੀਤ ਕੌਰ ਨੂੰ ਬਠਿੰਡਾ ਤੋਂ ਮਾਨਸਾ, ਕੁਲਦੀਪ ਸਿੰਘ ਨੂੰ ਲੁਧਿਆਣਾ ਤੋਂ ਸੰਗਰੂਰ, ਅੰਮ੍ਰਿਤਪਾਲ ਸਿੰਘ ਨੂੰ ਮਲੇਰਕੋਟਲਾ ਤੋਂ ਬਰਨਾਲਾ, ਅਵਤਾਰ ਸਿੰਘ ਨੂੰ ਲੁਧਿਆਣਾ ਤੋਂ ਸੰਗਰੂਰ, ਇੰਦਰਜੀਤ ਸਿੰਘ ਨੂੰ ਲੁਧਿਆਣਾ ਤੋਂ ਸ੍ਰੀ ਮੁਕਤਸਰ ਸਾਹਿਬ, ਰਾਜਵਿੰਦਰ ਸਿੰਘ ਨੂੰ ਫਿਰੋਜ਼ਪੁਰ ਤੋਂ ਸ੍ਰੀ ਮੁਕਤਸਰ ਸਾਹਿਬ, ਬਲਜੀਤ ਕੌਰ ਨੂੰ ਬਰਨਾਲਾ ਤੋਂ ਫਰੀਦਕੋਟ, ਜਲੌਰ ਸਿੰਘ ਨੂੰ ਫਾਜ਼ਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ, ਸੰਜੇ ਜਲੰਧਰਾ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਫਾਜ਼ਿਲਕਾ, ਬਲਕਰਨ ਸਿੰਘ ਨੂੰ ਮੋਗਾ ਤੋਂ ਬਠਿੰਡਾ, ਰਾਜਬੀਰ ਕੌਰ ਨੂੰ ਫਤਹਿਗੜ੍ਹ ਸਾਹਿਬ ਤੋਂ ਪਟਿਆਲਾ, ਅਮਨਦੀਪ ਨੂੰ ਐੱਸ. ਏ. ਐੱਸ. ਨਗਰ ਤੋਂ ਹੁਸ਼ਿਆਰਪੁਰ, ਹਰਿੰਦਰਪਾਲ ਸਿੰਘ ਨੂੰ ਐੱਸ. ਏ. ਐੱਸ. ਨਗਰ ਤੋਂ ਮਾਨਸਾ, ਹਰਵਿੰਦਰ ਸਿੰਘ ਨੂੰ ਪਟਿਆਲਾ ਤੋਂ ਬਠਿੰਡਾ, ਹਰਦੀਪ ਸ਼ਰਮਾ ਨੂੰ ਲੁਧਿਆਣਾ ਤੋਂ ਸੰਗਰੂਰ, ਅਮਨਦੀਪ ਸਿੰਘ ਨੂੰ ਲੁਧਿਆਣਾ ਤੋਂ ਸੰਗਰੂਰ, ਚਮਨ ਲਾਲ ਨੂੰ ਲੁਧਿਆਣਾ ਤੋਂ ਐੱਸ. ਏ. ਐੱਸ. ਨਗਰ, ਲਵਪ੍ਰੀਤ ਸਿੰਘ ਨੂੰ ਪਟਿਆਲਾ ਤੋਂ ਮਾਨਸਾ, ਗੁਰਕੀਰਤ ਸਿੰਘ ਨੂੰ ਮਾਨਸਾ ਤੋਂ ਕਪੂਰਥਲਾ, ਇੰਦਰਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਰੂਪਨਗਰ, ਅੰਤਰਪ੍ਰੀਤ ਕੌਰ ਨੂੰ ਮਲੇਰਕੋਟਲਾ ਤੋਂ ਪਟਿਆਲਾ, ਜਗਵੀਰ ਸਿੰਘ ਨੂੰ ਫਤਹਿਗੜ੍ਹ ਸਾਹਿਬ ਤੋਂ ਐੱਸ. ਏ. ਐੱਸ. ਨਗਰ, ਕੁਲਵਿੰਦਰ ਸਿੰਘ ਨੂੰ ਮੋਗਾ ਤੋਂ ਫਾਜ਼ਿਲਕਾ, ਗੁਰਪ੍ਰੀਤ ਸਿੰਘ ਨੂੰ ਲੁਧਿਆਣਾ ਤੋਂ ਬਰਨਾਲਾ, ਗੁਰਬਖਸ਼ ਸਿੰਘ ਨੂੰ ਬਰਨਾਲਾ ਤੋਂ ਲੁਧਿਆਣਾ, ਇੰਦਰਜੀਤ ਸਿੰਘ ਨੂੰ ਲੁਧਿਆਣਾ ਤੋਂ ਸੰਗਰੂਰ, ਅਮਰੀਕ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਫਾਜ਼ਿਲਕਾ, ਮਹਿੰਦਰ ਪ੍ਰਤਾਪ ਨੂੰ ਫਾਜ਼ਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ, ਸੁਰਿੰਦਰ ਕੁਮਾਰ ਨੂੰ ਫਿਰੋਜ਼ਪੁਰ ਤੋਂ ਫਾਜ਼ਿਲਕਾ, ਬਲਜਿੰਦਰ ਸਿੰਘ ਨੂੰ ਬਠਿੰਡਾ ਤੋਂ ਮਾਨਸਾ, ਰਮਨਦੀਪ ਸਿੰਘ ਨੂੰ ਮਾਨਸਾ ਤੋਂ ਬਠਿੰਡਾ, ਅਮਨਜੋਤ ਕੌਰ ਨੂੰ ਗੁਰਦਾਸਪੁਰ ਤੋਂ ਬਠਿੰਡਾ, ਮਨਦੀਪ ਸਿੰਘ ਨੂੰ ਫਾਜ਼ਿਲਕਾ ਤੋਂ ਲੁਧਿਆਣਾ, ਸੰਦੀਪ ਕੁਮਾਰ ਨੂੰ ਲੁਧਿਆਣਾ ਤੋਂ ਫਾਜ਼ਿਲਕਾ, ਸੋਨੀਆ ਦੇਵੀ ਨੂੰ ਲੁਧਿਆਣਾ ਤੋਂ ਪਟਿਆਲਾ, ਅਜੇਦੀਪ ਸਿੰਘ ਨੂੰ ਬਠਿੰਡਾ ਤੋਂ ਕਪੂਰਥਲਾ, ਹਰਵਿੰਦਰਪਾਲ ਸਿੰਘ ਨੂੰ ਮੋਗਾ ਤੋਂ ਬਠਿੰਡਾ, ਰਸ਼ਪਿੰਦਰਜੀਤ ਕੌਰ ਨੂੰ ਗੁਰਦਾਸਪੁਰ ਤੋਂ ਪਟਿਆਲਾ, ਕੁਲਜੀਤ ਸਿੰਘ ਨੂੰ ਕਪੂਰਥਲਾ ਤੋਂ ਪਟਿਆਲਾ, ਸੁਖਪ੍ਰੀਤ ਸਿੰਘ ਨੂੰ ਜਲੰਧਰ ਤੋਂ ਬਠਿੰਡਾ, ਵਿਨੈ ਸੈਨੀ ਨੂੰ ਗੁਰਦਾਸਪੁਰ ਤੋਂ ਜਲੰਧਰ, ਹਰਮੀਤ ਸਿੰਘ ਨੂੰ ਜਲੰਧਰ ਤੋਂ ਗੁਰਦਾਸਪੁਰ, ਬਬਨਪ੍ਰੀਤ ਕੌਰ ਮੋਗਾ ਤੋਂ ਸ੍ਰੀ ਮੁਕਤਸਰ ਸਾਹਿਬ, ਅਰਸ਼ਦੀਪ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਲੁਧਿਆਣਾ, ਆਰਤੀ ਨੂੰ ਜਲੰਧਰ ਤੋਂ ਫਾਜ਼ਿਲਕਾ, ਗੁਰਪ੍ਰੀਤ ਸਿੰਘ ਨੂੰ ਫਿਰੋਜ਼ਪੁਰ ਤੋਂ ਸ੍ਰੀ ਮੁਕਤਸਰ ਸਾਹਿਬ, ਮੰਗਲ ਸਿੰਘ ਨੂੰ ਫਿਰੋਜ਼ਪੁਰ ਤੋਂ ਐੱਸ.ਏ.ਐੱਸ. ਨਗਰ, ਨਿਧੀ ਕੰਬੋਜ ਨੂੰ ਬਠਿੰਡਾ ਤੋਂ ਫਾਜ਼ਿਲਕਾ, ਮਨਿੰਦਰਜੀਤ ਸਿੰਘ ਨੂੰ ਫਤਹਿਗੜ੍ਹ ਸਾਹਿਬ ਤੋਂ ਐੱਸ.ਏ.ਐੱਸ. ਨਗਰ, ਹਰਿੰਦਰ ਸਿੰਘ ਨੂੰ ਲੁਧਿਆਣਾ ਤੋਂ ਪਟਿਆਲਾ, ਗਗਨਦੀਪ ਨੂੰ ਫਾਜ਼ਿਲਕਾ ਤੋਂ ਫਤਹਿਗੜ੍ਹ ਸਾਹਿਬ, ਹਰਮੋਹਿੰਦਰ ਸਿੰਘ ਨੂੰ ਤਰਨਤਾਰਨ ਤੋਂ ਫਤਹਿਗੜ੍ਹ ਸਾਹਿਬ, ਵਿਕਰਮ ਕੁਮਾਰ ਨੂੰ ਫਾਜ਼ਿਲਕਾ ਤੋਂ ਮੋਗਾ, ਹਿਮਾਂਸ਼ੂ ਸਿੰਗਲਾ ਨੂੰ ਪਟਿਆਲਾ ਤੋਂ ਸੰਗਰੂਰ, ਸੁਮਨਦੀਪ ਕੌਰ ਨੂੰ ਸੰਗਰੂਰ ਤੋਂ ਪਟਿਆਲਾ, ਭੁਪਿੰਦਰ ਕੁਮਾਰ ਨੂੰ ਫਾਜ਼ਿਲਕਾ ਤੋਂ ਸ੍ਰੀ ਮੁਕਤਸਰ ਸਾਹਿਬ, ਸਾਹਿਲ ਪੁਰੀ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਫਾਜ਼ਿਲਕਾ, ਸਿਕੰਦਰ ਸਿੰਘ ਨੂੰ ਪਟਿਆਲਾ ਤੋਂ ਬਰਨਾਲਾ, ਸਿਮਰਨਜੀਤ ਕੌਰ ਨੂੰ ਬਰਨਾਲਾ ਤੋਂ ਪਟਿਆਲਾ, ਬਿਕਰਮ ਸਿੰਘ ਨੂੰ ਫਤਹਿਗੜ੍ਹ ਸਾਹਿਬ ਤੋਂ ਪਟਿਆਲਾ, ਗੁਰਪ੍ਰੀਤ ਸਿੰਘ ਨੂੰ ਲੁਧਿਆਣਾ ਤੋਂ ਪਟਿਆਲਾ, ਮਧੂ ਨੂੰ ਬਰਨਾਲਾ ਤੋਂ ਹੁਸ਼ਿਆਰਪੁਰ, ਜਗਦੀਪ ਸਿੰਘ ਨੂੰ ਗੁਰਦਾਸਪੁਰ ਤੋਂ ਕਪੂਰਥਲਾ, ਸਿਮਰਨਜੀਤ ਸਿੰਘ ਨੂੰ ਗੁਰਦਾਸਪੁਰ ਤੋਂ ਹੁਸ਼ਿਆਰਪੁਰ, ਪ੍ਰੀਤਇੰਦਰ ਸਿੰਘ ਨੂੰ ਫਤਹਿਗੜ੍ਹ ਸਾਹਿਬ ਤੋਂ ਐੱਸ. ਬੀ. ਐੱਸ. ਨਗਰ, ਸੁਖਪ੍ਰੀਤ ਸਿੰਘ ਨੂੰ ਤਰਨਤਾਰਨ ਤੋਂ ਫਿਰੋਜ਼ਪੁਰ, ਸੁਖਜੀਵਨ ਸਿੰਘ ਨੂੰ ਲੁਧਿਆਣਾ ਤੋਂ ਮੋਗਾ, ਵਰੁਣ ਗਰਗ ਨੂੰ ਜਲੰਧਰ ਤੋਂ ਐੱਸ. ਏ. ਐੱਸ. ਨਗਰ, ਗਗਨਦੀਪ ਸਿੰਘ ਨੂੰ ਫਰੀਦਕੋਟ ਤੋਂ ਬਠਿੰਡਾ, ਗੁਰਪ੍ਰੀਤ ਸਿੰਘ ਨੂੰ ਜਲੰਧਰ ਤੋਂ ਐੱਸ. ਏ. ਐੱਸ. ਨਗਰ, ਦੀਪ ਅਰਸ਼ ਨੂੰ ਐੱਸ. ਬੀ. ਐੱਸ. ਨਗਰ ਤੋਂ ਮਾਨਸਾ, ਕਰਮਜੀਤ ਸਿੰਘ ਨੂੰ ਪਟਿਆਲਾ ਤੋਂ ਐੱਸ. ਬੀ. ਐੱਸ. ਨਗਰ, ਜਸਵੀਰ ਸਿੰਘ ਨੂੰ ਪਟਿਆਲਾ ਤੋਂ ਐੱਸ.ਬੀ.ਐੱਸ. ਨਗਰ, ਪਰਦੀਪ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕਪੂਰਥਲਾ, ਗੁਰਪ੍ਰੀਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕਪੂਰਥਲਾ, ਰਾਹੁਲ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕਪੂਰਥਲਾ, ਬਲਵਿੰਦਰ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਕਪੂਰਥਲਾ, ਸ਼ਿਵਮ ਕੁਮਾਰ ਨੂੰ ਮਾਨਸਾ ਤੋਂ ਕਪੂਰਥਲਾ, ਸੰਦੀਪ ਕੁਮਾਰ ਨੂੰ ਮਾਨਸਾ ਤੋਂ ਕਪੂਰਥਲਾ, ਅਮਰਿੰਦਰ ਸਿੰਘ ਨੂੰ ਮਾਨਸਾ ਤੋਂ ਹੁਸ਼ਿਆਰਪੁਰ, ਭਾਰਤ ਭੂਸ਼ਣ ਨੂੰ ਮਾਨਸਾ ਤੋਂ ਹੁਸ਼ਿਆਰਪੁਰ, ਜੋਗਿੰਦਰ ਸਿੰਘ ਨੂੰ ਮਾਨਸਾ ਤੋਂ ਹੁਸ਼ਿਆਰਪੁਰ, ਤੇਜਨੂਰ ਸਿੰਘ ਨੂੰ ਬਠਿੰਡਾ ਤੋਂ ਹੁਸ਼ਿਆਰਪੁਰ, ਮਨੀਸ਼ ਕੁਮਾਰ ਨੂੰ ਬਠਿੰਡਾ ਤੋਂ ਹੁਸ਼ਿਆਰਪੁਰ, ਗੁਰਵਿੰਦਰ ਸਿੰਘ ਨੂੰ ਬਠਿੰਡਾ ਤੋਂ ਹੁਸ਼ਿਆਰਪੁਰ, ਰਮਨਦੀਪ ਸਿੰਘ ਨੂੰ ਬਠਿੰਡਾ ਤੋਂ ਹੁਸ਼ਿਆਰਪੁਰ, ਲਵਜਿੰਦਰ ਸਿੰਘ ਨੂੰ ਮਾਨਸਾ ਤੋਂ ਹੁਸ਼ਿਆਰਪੁਰ, ਦਿਲਬਾਗ ਸਿੰਘ ਨੂੰ ਬਠਿੰਡਾ ਤੋਂ ਹੁਸ਼ਿਆਰਪੁਰ, ਰਾਕੇਸ਼ ਕੁਮਾਰ ਨੂੰ ਪਟਿਆਲਾ ਤੋਂ ਹੁਸ਼ਿਆਰਪੁਰ, ਤਾਰਾ ਸਿੰਘ ਨੂੰ ਬਠਿੰਡਾ ਤੋਂ ਮੋਗਾ, ਗੁਰਪ੍ਰੀਤ ਸਿੰਘ ਨੂੰ ਬਠਿੰਡਾ ਤੋਂ ਮੋਗਾ, ਰਾਹੁਲ ਸਿੰਘ ਨੂੰ ਬਠਿੰਡਾ ਤੋਂ ਕਪੂਰਥਲਾ, ਬਿਪਨਦੀਪ ਸਿੰਘ ਨੂੰ ਐੱਸ. ਏ. ਐੱਸ. ਨਗਰ ਤੋਂ ਕਪੂਰਥਲਾ, ਦਲਜੀਤ ਸਿੰਘ ਨੂੰ ਐੱਸ. ਏ. ਐੱਸ. ਨਗਰ ਤੋਂ ਕਪੂਰਥਲਾ, ਸ਼ਿਵ ਕੁਮਾਰ ਨੂੰ ਐੱਸ. ਏ. ਐੱਸ. ਨਗਰ ਤੋਂ ਕਪੂਰਥਲਾ, ਅਰਵਿੰਦ ਸਿੰਘ ਨੂੰ ਬਠਿੰਡਾ ਤੋਂ ਕਪੂਰਥਲਾ, ਸੁਖਜਿੰਦਰ ਸਿੰਘ ਨੂੰ ਬਠਿੰਡਾ ਤੋਂ ਕਪੂਰਥਲਾ, ਮੋਹਿਤ ਕੁਮਾਰ ਨੂੰ ਬਠਿੰਡਾ ਤੋਂ ਕਪੂਰਥਲਾ, ਕੇਵਲ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਮੋਗਾ, ਲਖਵੀਰ ਕੌਰ ਨੂੰ ਐੱਸ. ਬੀ. ਐੱਸ. ਨਗਰ ਤੋਂ ਰੂਪਨਗਰ, ਗੁਰਪ੍ਰੀਤ ਸਿੰਘ ਨੂੰ ਐੱਸ. ਏ. ਐੱਸ. ਨਗਰ ਤੋਂ ਬਠਿੰਡਾ, ਹਰਭਜਨ ਸਿੰਘ ਨੂੰ ਬਠਿੰਡਾ ਤੋਂ ਐੱਸ. ਏ. ਐੱਸ. ਨਗਰ, ਰਾਜ ਕੁਮਾਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਫਾਜ਼ਿਲਕਾ, ਸੰਦੀਪ ਸਿੰਘ ਨੂੰ ਹੁਸ਼ਿਆਰਪੁਰ ਤੋਂ ਬਰਨਾਲਾ, ਹਰਦੀਪ ਸਿੰਘ ਨੂੰ ਐੱਸ. ਬੀ. ਐੱਸ. ਨਗਰ ਤੋਂ ਪਟਿਆਲਾ ਅਤੇ ਵਿਵੇਕ ਕੁਮਾਰ ਨੂੰ ਐੱਸ. ਬੀ. ਐੱਸ. ਨਗਰ ਤੋਂ ਐੱਸ. ਏ. ਐੱਸ. ਨਗਰ ਟ੍ਰਾਂਸਫਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ, ਦਿੱਤਾ 3 ਮਹੀਨਿਆਂ ਦਾ ਸਮਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • transfer
  • Patwaris
  • Major reshuffle
  • Punjab
  • ਤਬਾਦਲਾ
  • ਪਟਵਾਰੀ
  • ਵੱਡਾ ਫੇਰਬਦਲ
  • ਪੰਜਾਬ

ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ

NEXT STORY

Stories You May Like

  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • ips officers transferred
    UP ਪੁਲਸ 'ਚ ਵੱਡਾ ਫੇਰਬਦਲ, 35 IPS ਅਧਿਕਾਰੀਆਂ ਦੇ ਤਬਾਦਲੇ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • punjab police administration reshuffle notification
    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
  • mandeep bhandari becomes new cbse chairperson
    ਮਨਦੀਪ ਭੰਡਾਰੀ ਬਣੇ CBSE ਦੇ ਨਵੇਂ ਚੇਅਰਪਰਸਨ, ਕਈ ਹੋਰ ਅਧਿਕਾਰੀਆਂ ਦੇ ਵਿਭਾਗਾਂ 'ਚ ਵੀ ਫੇਰਬਦਲ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • female player  foreign coach  raid
    ਖਿਡਾਰਣ ਦਾ ਜਿਨਸੀ ਸ਼ੋਸ਼ਣ ਮਾਮਲੇ 'ਚ ਵਿਦੇਸ਼ੀ ਕੋਚ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ 'ਤੇ ਛਾਪੇਮਾਰੀ
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • president of india droupadi murmu to visit punjab
      ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ
    • shiromani akali dal campaign
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6 ਅਕਤੂਬਰ ਤੋਂ ਡੋਰ-ਟੂ-ਡੋਰ...
    • boy dies under suspicious circumstances
      ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • kuldeep singh gargaj  harpreet singh  akal takht sahib
      ਗਿਆਨੀ ਹਰਪ੍ਰੀਤ ਸਿੰਘ ਦਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਖੁੱਲ੍ਹਾ ਪੱਤਰ
    • akal takht  sacrilege law  notification
      ਅਕਾਲ ਤਖ਼ਤ ਨੇ ਸਹਿਮਤੀ ਬਣਨ ਤੱਕ ਬੇਅਦਬੀ ਕਾਨੂੰਨ ਨੂੰ ਮੁਅੱਤਲ ਰੱਖਣ ਲਈ...
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • temperatures in districts bordering hilly areas
      ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +