ਜਲੰਧਰ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅੰਦਰ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਕਈ ਜ਼ਿਲ੍ਹਿਆਂ ਦੇ ਡਿਪਟੀ ਡਾਇਰੈਕਟਰ (Deputy Director) ਤੇ ਸਿਵਲ ਸਰਜਨ (Civil Surgeon) ਬਦਲ ਦਿੱਤੇ ਗਏ ਹਨ। ਸਿਹਤ ਵਿਭਾਗ ਵਿਚ ਕੁੱਲ੍ਹ 90 ਅਫ਼ਸਰਾਂ ਦੀ ਬਦਲੀ ਕਰ ਦਿੱਤੀ ਗਈ ਹੈ। ਇਸ ਤਹਿਤ 14 ਸਿਵਲ ਸਰਜਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰਾਂ, ਸਹਾਇਕ ਸਿਵਲ ਸਰਜਨਾਂ, ਸੀਨੀਅਰ ਮੈਡੀਕਲ ਅਫ਼ਸਰਾਂ ਤੇ ਹੋਰ ਅਫ਼ਸਰਾਂ ਦੇ ਵੀ ਤਬਾਲੇ ਕੀਤੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਡਿਪਟੀ ਕਮਿਸ਼ਨਰਾਂ ਮਗਰੋਂ IAS ਤੇ PCS ਅਫ਼ਸਰਾਂ ਦੀ ਵੀ ਹੋਈ ਬਦਲੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਵਲੋਂ ਪੁਲਸ ਵਿਚ ਸਭ ਤੋਂ ਵੱਡਾ ਫੇਰਬਦਲ, 210 DSPs ਅਤੇ 9 SSPs ਦੇ ਤਬਾਦਲੇ
NEXT STORY