ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ/ਰਾਜ): ਪੰਜਾਬ ਸਰਕਾਰ ਵੱਲੋਂ ਪੁਲਸ ਅਤੇ ਸਿਵਲ ਪ੍ਰਸ਼ਾਸਨ ਵਿਚ ਫੇਰਬਦਲ ਦਾ ਦੌਰ ਜਾਰੀ ਹੈ। ਹੁਣ ਸਰਕਾਰ ਵੱਲੋਂ 4 IAS ਅਤੇ 1 PCS ਅਫ਼ਸਰ ਦੀ ਬਦਲੀ ਕਰ ਦਿੱਤੀ ਗਈ ਹੈ। ਇਸ ਤਹਿਤ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦੇ ਨਵੇਂ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹ ਜਤਿੰਦਰ ਜੋਰਵਾਲ ਦੀ ਜਗ੍ਹਾ ਲੈਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਵੱਡਾ ਬਦਲਾਅ ਕਰਨ ਜਾ ਰਹੀ ਮਾਨ ਸਰਕਾਰ
ਇਸੇ ਤਰ੍ਹਾਂ ਵਰਜੀਤ ਵਾਲੀਆ ਨੂੰ ਰੂਪਨਗਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਇੱਥੇ ਪਹਿਲਾਂ ਹਿਮਾਂਸ਼ੂ ਜੈਨ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ ’ਚ ਅਣਪਛਾਤੇ ਵਿਅਕਤੀ ਦੀ ਮੌਤ, ਮਾਮਲਾ ਦਰਜ
NEXT STORY