ਚੰਡੀਗੜ੍ਹ : ਪੰਜਾਬ ਸਰਕਾਰ 'ਚ ਤਬਾਦਲਿਆਂ ਦਾ ਦੌਰ ਜਾਰੀ ਹੈ। ਇਸੇ ਕੜੀ ਤਹਿਤ ਪੰਜਾਬ ਸਰਕਾਰ ਨੇ 4 ਆਈ.ਏ.ਐੱਸ. ਤੇ 2 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ 'ਚ ਸੋਨਾਲੀ ਗਿਰੀ, ਪਰਮਪਾਲ ਕੌਰ ਸਿੱਧੂ, ਵਿਕਾਸ ਗਰਗ, ਦਿਲਰਾਜ ਸਿੰਘ (ਚਾਰੋਂ ਆਈ.ਏ.ਐੱਸ.) ਤੇ ਪੀ.ਸੀ.ਐੱਸ. ਅਧਿਕਾਰੀਆਂ 'ਚ ਅਮਰਬੀਰ ਸਿੰਘ ਤੇ ਸਕਤਾਰ ਸਿੰਘ ਬੱਲ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ : ਬਿਨਾਂ ਪ੍ਰਵਾਨਗੀ ਤੋਂ ਪਿੱਪਲ ਪੁੱਟਣ ਦੇ ਦੋਸ਼ 'ਚ ਸਰਪੰਚ ਮੁਅੱਤਲ, 15 ਦਿਨਾਂ 'ਚ ਦੇਣਾ ਹੋਵੇਗਾ ਸਪੱਸ਼ਟੀਕਰਨ


ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਭ੍ਰਿਸ਼ਟਾਚਾਰ ਖ਼ਿਲਾਫ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ JE ਗ੍ਰਿਫਤਾਰ
NEXT STORY